Tuesday, November 24, 2026

Monthly Archives: February 2020

ਦਿੱਲੀ ਹਿੰਸਾ ਅਤੇ ਦੇਸ਼ ‘ਚ ਘੱਟਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾਣਾ ਮੰਦਭਾਗਾ – ਬਾਬਾ ਹਰਨਾਮ ਸਿੰਘ

ਕਿਹਾ ਦਿੱਲੀ ਹਿੰਸਾ ਪੀੜਤਾਂ ਦੀ ਹਰ ਸੰਭਵ ਮਦਦ ਲਈ ਅਗੇ ਆਵੇ ਸਿੱਖ ਭਾਈਚਾਰਾ ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਇਕ ਘੱਟਗਿਣਤੀ ਭਾਈਚਾਰੇ ਖ਼ਿਲਾਫ਼ ਹੋ ਰਹੀ ਹਿੰਸਾ ਨੂੰ ਮੰਦਭਾਗਾ ਕਰਾਰ ਦਿਤਾ ਅਤੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁੱਖ ਅਤੇ ਹਮਦਰਦੀ ਦਾ ਇਜ਼ਹਾਰ …

Read More »

ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ – ‘ਰੇਂਗਤੀ ਪਰਛਾਇਆ’ ਨਾਟਕ ਦਾ ਕੀਤਾ ਮੰਚਣ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਨੂਤਨ ਪ੍ਰਯਾਸ ਮੰਚ ਜੰਮੂ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ 25 ਫਰਵਰੀ ਤੋਂ ਲੈ ਕੇ 4 ਮਾਰਚ ਤੱਕ ਚੱਲਣ ਵਾਲੇ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ ਚੌਥੇ ਦਿਨ ਲਿਟਲ ਥੈਸਪੀਅਨ ਥੀਏਟਰ ਗਰੁੱਪ ਕਲਕਤਾ ਦੀ ਟੀਮ ਵਲੋਂ ਉਮਾ ਝੁਨਝੁਨਵਾਲਾ ਦਾ ਲਿਖਿਆ ਅਤੇ ਐਸ.ਐਮ ਅਜ਼ਹਰ ਦਾ ਡਾਇਰੈਕਟਰ ਕੀਤਾ ਨਾਟਕ ‘ਰੇਂਗਤੀ ਪਰਛਾਇਆ’ ਦਾ ਮੰਚਣ ਵਿਰਸਾ …

Read More »

ਸ੍ਰੀ ਕਰਤਾਰਪੁਰ ਸਾਹਿਬ ਤੋਂ ਮੁੜਨ ਵਾਲੇ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਕੇ ਮੁੜਨ ਵਾਲੀ ਸੰਗਤ ਨੂੰ ਪੰਜਾਬ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਪੁਲਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ …

Read More »

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾਈਆਂ ਜਾਣਗੀਆਂ – ਦਿਆਲਪੁਰਾ

1 ਤੋਂ 23 ਮਾਰਚ ਦੀ ਮੈਂਬਰਸ਼ਿਪ ਲਈ ਤਿਆਰੀਆਂ ਮੁਕੰਮਲ ਸਮਰਾਲਾ, 28 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੀ ਅਹਿਮ ਮੀਟਿੰਗ ਹਲਕਾ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਦੀ ਪ੍ਰਧਾਨਗੀ ਹੇਠ ਹਲਕਾ ਸਮਰਾਲਾ ਦੇ ਅਬਜਰਵਰ ਹਰਭੁਪਿੰਦਰ ਸਿੰਘ ਧਰੌੜ ਦੀ ਨਿਗਰਾਨੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਦਿੱਲੀ ‘ਚ ਪਾਰਟੀ ਦੀ ਹੋਈ ਧਮਾਕੇਦਾਰ ਜਿੱਤ ‘ਤੇ ਜਿਥੇ ਦਿੱਲੀ ਦੇ …

Read More »

ਬਾਰਵੀਂ ਤੱਕ ਸਭ ਲਈ ਸਿੱਖਿਆ ਮੁਫ਼ਤ -ਸਿੰਗਲਾ ਨੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

ਸਿੱਖਿਆ ਲਈ ਬਜ਼ਟ ਵਿੱਚ ਰੱਖੇ ਕੁੱਲ 12488 ਕਰੋੜ  ਚੰਡੀਗੜ, 28 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਸਰਕਾਰ ਵਲੋਂ ਬਜਟ ਵਿੱਚ ਪੰਜਾਬ ਭਰ ਦੇ ਸਾਰੇ ਵਿਦਿਆਰਥੀਆਂ ਲਈ ਬਾਰਵੀਂ ਤੱਕ ਸਿੱਖਿਆ ਮੁਫ਼ਤ ਕਰਨ ਦੇ ਕ੍ਰਾਂਤੀਕਾਰੀ ਕਦਮ ਦਾ ਸਵਾਗਤ ਕੀਤਾ ਹੈ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਧੰਨਵਾਦ ਕੀਤਾ ਹੈ।ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਅੱਠਵੀਂ …

Read More »

ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸ ਮੁਖੀ – ਸਾਧੂ ਸਿੰਘ ਧਰਮਸੋਤ

ਕਿਹਾ ਵੱਖ-ਵੱਖ ਭਲਾਈ ਸਕੀਮਾਂ ਅਧੀਨ 901 ਕਰੋੜ ਦੇ ਰਾਖਵੇਂਕਰਨ ਦੀ ਤਜਵੀਜ਼ ਚੰਡੀਗੜ, 28 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਜੰਗਲਾਤ, ਲਿਖਣ ਤੇ ਛਪਾਈ ਸਮੱਗਰੀ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਪੰਜਾਬ ਬਜਟ ਸਾਲ 2020-21 ਨੂੰ ਤਰੱਕੀਪਸੰਦ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟਗਿਣਤੀ ਵਰਗ ਪੱਖੀ ਅਤੇ …

Read More »

ਕੌਮੀ ਸੁਰੱਖਿਆ ਦੇ ਹਿੱਤ ਵਿੱਚ ਆਈ.ਬੀ ਦੇ ਕਹਿਣ `ਤੇ ਪੰਜਾਬ ਪੁਲੀਸ ਨੇ ਕੁੱਝ ਸ਼ਰਧਾਲੂਆਂ ਤੋਂ ਕੀਤੀ ਪੁੱਛਗਿਛ -ਕੈਪਟਨ

ਚੰਡੀਗੜ, 28 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਪੁਲੀਸ ਨੇ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਇੰਟੈਲੀਜੈਂਸ ਬਿਊਰੋ (ਆਈ.ਬੀ) ਦੇ ਕਹਿਣ `ਤੇ ਕਰਤਾਰਪੁਰ ਲਾਂਘੇ ਰਾਹੀਂ ਪਰਤਣ ਵਾਲੇ ਕੁੱਝ ਸ਼ਰਧਾਲੂਆਂ ਤੋਂ ਪੁਛਗਿੱਛ ਕੀਤੀ ਸੀ।            ਪੁਲੀਸ ਦੀ ਕਾਰਵਾਈ ਦਾ ਸਪੱਸ਼ਟ ਤੌਰ `ਤੇ ਪੱਖ ਪੂਰਦਿਆਂ ਮੁੱਖ ਮੰਤਰੀ ਨੇ …

Read More »

ਅਰੁਨਾ ਚੌਧਰੀ ਵਲੋਂ ਬਜ਼ਟ ਬਜ਼ੁਰਗਾਂ, ਇਸਤਰੀਆਂ ਤੇ ਬਾਲ ਪੈਨਸ਼ਨਰਾਂ ਦਾ ਮਨੋਬਲ ਵਧਾਉਣ ਵਾਲਾ ਕਰਾਰ

ਦੋ ਨਵੀਆਂ ਸਕੀਮਾਂ `ਮਾਤਾ ਤ੍ਰਿਪਤਾ ਮਹਿਲਾ ਯੋਜਨਾ` ਤੇ `ਕਸਤੂਰਬਾ ਗਾਂਧੀ ਮਹਿਲਾ ਯੋਜਨਾ` ਦਾ ਐਲਾਨ ਚੰਡੀਗੜ, 28 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਬਜਟ 2020-21 ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਵਿੱਤੀ ਸਹਾਇਤਾ ਸਕੀਮਾਂ ਵਿੱਚ 31 ਫੀਸਦੀ ਵਾਧਾ ਕਰਨ ਦੀ ਤਜਵੀਜ਼ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਇਸ ਨਾਲ …

Read More »

Punjab Budget 2020-21 pro-Industry & Development oriented – Sundar Sham Arora

Chandigarh, February 28 (Punjab Post Bureau) –  The Industry and Commerce Minister, Punjab, Mr. Sundar Sham Arora today called the Budget 2020-21 presented by the Finance Minister Manpreet Singh Badal as pro industry oriented and development oriented.             Mr. Arora said that under the Integrated Infrastructure Development Plan, the upgradation of industrial infrastructure at Ludhiana Phase-4, Jalandhar, Bathinda and Mandi …

Read More »

ਗਿਆਨੀ ਹਰਪ੍ਰੀਤ ਸਿੰਘ ਤੇ ਲੌਂਗੋਵਾਲ ਗਵਾਲੀਅਰ ਕਿਲ੍ਹੇ ਦੇ ਗੁਰਦੁਆਰਾ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਬੀਤੇ ਕੱਲ੍ਹ ਗਵਾਲੀਅਰ ਦੇ ਕਿਲ੍ਹੇ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਤੇ ਦਰਸ਼ਨ ਸਿੰਘ ਪੀ.ਏ ਵੀ ਮੌਜੂਦ ਸਨ।             …

Read More »