Tuesday, November 24, 2026

Daily Archives: February 1, 2020

ਜਸਵੰਤ ਸਿੰਘ ਕੰਵਲ ਤੇ ਡਾ. ਦਲੀਪ ਕੌਰ ਟਿਵਾਣਾ ਦਾ ਚਲਾਣਾ ਸਾਹਿਤ ਜਗਤ ਲਈ ਵੱਡਾ ਘਾਟਾ- ਡਾ. ਰੂਪ ਸਿੰਘ

ਅੰਮ੍ਰਿਤਸਰ, 1 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬੀ ਜ਼ੁਬਾਨ ਦੇ ਪ੍ਰਸਿੱਧ ਲੇਖਕ ਨਾਵਲਕਾਰ ਜਸਵੰਤ ਸਿੰਘ ਕੰਵਲ ਅਤੇ ਡਾ. ਦਲੀਪ ਕੌਰ ਟਿਵਾਣਾ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਸਿੱਖ ਚਿੰਤਕ ਡਾ. ਰੂਪ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪੰਜਾਬੀ ਅਦਬ ਦੀਆਂ ਦੋਹਾਂ ਸ਼ਖ਼ਸੀਅਤਾਂ ਦੇ ਤੁਰ ਜਾਣ ਨੂੰ ਉਨ੍ਹਾਂ ਸਾਹਿਤ ਜਗਤ ਲਈ ਵੱਡਾ ਘਾਟਾ ਕਰਾਰ ਦਿੱਤਾ। …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 1 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ ਠੇਕੇਦਾਰ ਦੇ ਅਕਾਲ ਚਲਾਣਾ ਕਰ ਜਾਣ ਨੂੰ ਪੰਥਕ ਘਾਟਾ ਕਰਾਰ ਦਿੱਤਾ ਹੈ।ਉਨ੍ਹਾਂ ਠੇਕੇਦਾਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ।              ਇਸੇ ਦੌਰਾਨ ਭਾਈ ਲੌਂਗੋਵਾਲ ਨੇ …

Read More »

ਐਨ.ਸੀ.ਡੀ ਪ੍ਰੋਗਰਾਮ ਅਧੀਨ ਸਕਰੀਨਿੰਗ ਕੈਂਪ ਲਗਾਇਆ

ਪਠਾਨਕੋਟ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਐਨ.ਸੀ.ਡੀ ਪ੍ਰੋਗਰਾਮ ਅਧੀਨ ਹਨੂੰਮਾਨ ਮੰਦਿਰ ਮੁਹੱਲਾ ਆਨੰਦਪੁਰ ਰੜ੍ਹਾ ਪਠਾਨਕੋਟ ਵਿਖੇ ਸਕਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਵਲੋਂ ਲੋਕਾਂ ਦਾ ਮੁਆਇਨਾ ਕੀਤਾ ਗਿਆ।ਕੈਂਪ ਵਿੱਚ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਸ਼ੂਗਰ, ਬਲੱਡ ਪ੍ਰੈਸ਼ਰ ਹਿਮੋਗਲੋਬਿਨ ਸਰਵਿਕਸ ਕੈਂਸਰ, ਬਰੈਸਟ ਕੈਂਸਰ ਅਤੇ ਮੂੰਹ ਦੇ …

Read More »

ਕੋਹੜ ਦੀ ਬਿਮਾਰੀ ਪ੍ਰਤੀ ਲੋਕਾਂ ਦਾ ਜਾਗਰੂਕ ਹੋਣਾ ਜਰੂਰੀ – ਸਿਵਲ ਸਰਜਨ

ਪਠਾਨਕੋਟ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਕੋਹੜ ਖਿਲਾਫ ਸਹੁੰ ਚੁੱਕੀ ਗਈ।ਇਸ ਸਮਾਗਮ ਵਿੱਚ ਸਿਵਲ ਸਰਜਨ ਡਾ: ਵਿਨੋਦ ਸਰੀਨ, ਸਹਾਇਕ ਸਿਵਲ ਸਰਜਨ ਡਾ: ਆਦਿਤੀ ਸਲਾਰੀਆ, ਸੀਨੀਅਰ ਮੈਡੀਕਲ ਅਫਸਰ ਡਾ: ਭੁਪਿੰਦਰ ਸਿੰਘ, ਜਿਲ੍ਹਾ ਨੋਡਲ ਅਫਸਰ ਡਾ: ਸ਼ਵੇਤਾ ਗੁਪਤਾ, ਜਿਲ੍ਹਾ ਪ੍ਰੋਗਰਾਮ ਅਫਸਰ, ਮੈਡੀਕਲ ਅਫਸਰ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਸਹੁੰ ਚੱਕ ਕੇ ਪ੍ਰਣ …

Read More »

ਆਵਾਜ਼ ਪ੍ਰਦੂਸ਼ਣ ਰੋਕਣ ਲਈ ਵੱਖ-ਵੱਖ ਪਾਬੰਦੀਆਂ ਲਾਗੂ

ਕਪੂਰਥਲਾ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ …

Read More »

ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਟਿਵਾਣਾ ਤੇ ਕੰਵਲ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕਾਂ ਵਲੋਂ ਪੰਜਾਬੀ ਸਾਹਿਤ ਦੇ ਪ੍ਰਮੁੱਖ ਸਾਹਿਤਕਾਰਾਂ ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ੋਕ ਸਭਾ ਕੀਤੀ ਗਈ।ਸ਼ੋਕ ਸਭਾ ਨੂੰ ਸੰਬੋਧਿਤ ਕਰਦਿਆਂ ਕਾਲਜ ਪ੍ਰਿੰਸੀਪਲ ਅਤੇ ਪੰਜਾਬੀ ਦੇ ਗਲਪ ਚਿੰਤਕ ਡਾ. …

Read More »

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਰਨਲ ਚਾਹਲ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ

ਕਪੂਰਥਲਾ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਫੌਜ ਵਿੱਚ 28 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ ਸਾਲ 2012 ਵਿੱਚ ਰਿਟਾਇਰ ਹੋਣ ਉਪਰੰਤ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਵਿੱਚ ਬਤੌਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਭਰਤੀ ਹੋਏ।ਕਰਨਲ ਅਮਰਬੀਰ ਸਿੰਘ ਚਾਹਲ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਦਿੱਤੀ ਗਈ।2012 ‘ਚ ਬਤੌਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਫਿਰੋਜ਼ਪੁਰ ਨਿਯੁੱਕਤ ਹੋਏ ਕਰਨਲ ਚਾਹਲ ਜਲੰਧਰ, …

Read More »

ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਸੁਣੀਆਂ ਸਫ਼ਾਈ ਸੇਵਕਾਂ ਦੀਆਂ ਮੁਸ਼ਕਲਾਂ

ਲੌਂਗੋਵਾਲ, 1 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਜ਼ਿਲ੍ਹਾ ਸੰਗਰੂਰ ਦੀਆਂ ਧੂਰੀ, ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਨਗਰ ਕੌਂਸਲਾਂ ਸਮੇਤ ਸਫ਼ਾਈ ਕਰਮਚਾਰੀਆਂ ਦੀ ਭਲਾਈ ਨਾਲ ਸਬੰਧਤ ਜ਼ਿਲ੍ਹੇ ਦੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਫਾਈ ਸੇਵਕਾਂ ਦੀ …

Read More »

ਮਸਤੂਆਣਾ ਵਿਖੇ ਸਿੱਖ ਫੁਟਬਾਲ ਕੱਪ ‘ਚ ਪਟਿਆਲਾ ਨੇ ਸੰਗਰੂਰ ਤੇ ਬਰਨਾਲਾ ਨੇ ਮਾਨਸਾ ਨੂੰ ਹਰਾਇਆ

ਸਾਬਤ-ਸੂਰਤ ਖਿਡਾਰੀ ਸਿੱਖੀ ਸਰੂਪ ਨੂੰ ਪ੍ਰਫੁਲੱਤ ਕਰਨ ‘ਚ ਸਹਾਈ ਹੋਣਗੇ – ਫੂਲਕਾ ਲੌਂਗੋਵਾਲ, 1 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਖਾਲਸਾ ਫੁੱਟਬਾਲ ਕਲੱਬ ਅਤੇ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਵਲੋਂ ਪੰਜਾਬ ਭਰ ਵਿਚ ਆਰੰਭੇ ਪਹਿਲੇ ਸਿੱਖ ਫੁੱਟਬਾਲ ਕੱਪ ਦੇ ਮੈਚਾਂ ਦਾ ਉਦਘਾਟਨ ਇਥੇ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ …

Read More »

ਸੰਤ ਅਤਰ ਸਿੰਘ ਜੀ ਦੀ ਬਰਸੀ ‘ਤੇ ਆਯੋਜਿਤ ਨਗਰ ਕੀਰਤਨਾਂ ਦਾ ਕੀਤਾ ਭਰਵਾਂ ਸਵਾਗਤ

ਲੌਂਗੋਵਾਲ, 1 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਅਤੇ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ਤੋਂ ਪਹੁੰਚੇ ਜਿਥੇ ਨਗਰ ਕੀਰਤਨਾਂ ਦਾ ਕੀਤਾ ਭਰਵਾਂ ਸਵਾਗਤ ਕੀਤਾ ਗਿਆ, ਉਥੇ ਗੁਰਦੁਆਰਾ ਵਿਖੇ ਪ੍ਰਬੰਧਕਾਂ ਦੀ ਨਿਗਰਾਨੀ ਹੇਠ ਵੱਖ-ਵੱਖ ਗੁਰੂਘਰਾਂ ਵਿਖੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਗਏ।ਖੁੱਲੇ …

Read More »