Tuesday, November 24, 2026

Daily Archives: February 3, 2020

ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਬੇਟੀਆਂ ਨੂੰ ਮਿਲੇਗੀ ਸਕਾਲਰਸ਼ਿਪ ਆਧਾਰਿਤ ਕੋਚਿੰਗ

ਨੀਲਾ ਕਾਰਡ ਧਾਰਕ ਪਰਿਵਾਰਾਂ ਦੀਆਂ 12ਵੀਂ ਪਾਸ ਲੜਕੀਆਂ ਲਈ ਵਿਸ਼ੇਸ਼ ਕੋਚਿੰਗ ਦਾ ਐਲਾਨ ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੀਲਾ ਕਾਰਡ ਧਾਰਕ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਨੂੰ ਅਜੋਕੇ ਸਮੇਂ ਵਿੱਚ ਬੈਂਕ, ਕਲੈਰੀਕਲ, ਸਰਕਾਰੀ ਆਦਿ ਮੁਕਾਬਲੇ ਦੀਆਂ ਪ੍ਰੀਖਿਆਵਾਂ `ਚ ਵਧੀਆ ਅੰਕ ਹਾਸਿਲ ਕਰਨ ਦੇ ਸਮਰੱਥ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਵੇਕਲਾ ਯਤਨ ਆਰੰਭਿਆ ਹੈ।ਬੇਟੀ ਬਚਾਓ ਬੇਟੀ ਪੜਾਓ ਯੋਜਨਾ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂੇ ਪਲੇਸਮੈਂਟ ਕੈਂਪ ‘ਚ 48 ਪ੍ਰਾਰਥੀਆਂ ਦੀ ਮੌਕੇ `ਤੇ ਚੋਣ

ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।             ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ …

Read More »

ਕਿਰਤੀ ਕਿਸਾਨ ਯੂਨੀਅਨ ਵਲੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਿਰਾਓ ਸਬੰਧੀ ਮੀਟਿੰਗ

ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਫਰਵਰੀ ਨੂੰ ਕੈਬਨਿਟ ਮੰਤਰੀ ਵਿਜੇੈਇੰਦਰ ਸਿੰਗਲਾ ਦੇ ਘਰ ਦੇ ਕੀਤੇ ਜਾ ਰਹੇ ਘਿਰਾਓ ਦੀ ਤਿਆਰੀ ਸਬੰਧੀ ਲੌਂਗੋਵਾਲ ਦੀ ਪੱਤੀ ਰੰਧਾਵਾ, ਪੱਤੀ ਜੈਦ ਅਤੇ ਪਿੰਡ ਢੱਡਰੀਆਂ ਵਿਖੇ ਰੈਲੀਆਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ।ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ …

Read More »

ਯਾਦਗਾਰੀ ਹੋ ਨਿਬੜਿਆ ਬੋਧੀ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ

ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੋਧੀ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ।ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸੰਗਰੂਰ ਰਜਿੰਦਰ ਸਿੰਘ ਰਾਜਾ ਅਤੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ‘ਚ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਵੰਨਗੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਸਨ।ਸੰਸਥਾ ਦੇ ਚੇਅਰਮੈਨ …

Read More »

ਕਰਮਜੀਤ ਅਨਮੋਲ ਨੂੰ ਯੂਥ ਆਈਕੋਨ ਐਵਾਰਡ ਮਿਲਣ ‘ਤੇ ਖੁਸ਼ੀ ਦਾ ਇਜ਼ਹਾਰ

ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਜਗਤ ਦੀ ਪ੍ਰਸਿੱਧ ਹਸਤੀ ਗਾਇਕ ਅਤੇ ਇੰਟਰਨੈਸ਼ਨਲ ਅਦਾਕਾਰ ਕਰਮਜੀਤ ਅਨਮੋਲ ਨੂੰ ਪੰਜਾਬ ਸਰਕਾਰ ਵਲੋਂ ਯੂਥ ਆਈਕੋਨ ਐਵਾਰਡ ਮਿਲਣ ‘ਤੇ ਸੰਗੀਤ ਪ੍ਰੇਮੀਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ।ਇਸ ਸ਼ੁਭ ਅਵਸਰ ‘ਤੇ ਲੋਕ ਗਾਇਕ ਕਲਾ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਕਿਹਾ ਕਿ ਸਾਡੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ …

Read More »

ਸੁਨਾਮ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਹੋਈ ਫੇਲ – ਵਿਧਾਇਕ ਅਮਨ ਅਰੋੜਾ

ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹਿਰ ਵਿੱਚ ਆਏ ਦਿਨ ਹੋ ਰਹੀਆਂ ਚੋਰੀਆਂ, ਅੱਗ ਲੱਗਣਾ ਅਤੇ ਹੋਰ ਅਪਰਾਧਿਕ ਘਟਨਾਵਾਂ ਦੇ ਕਾਰਨ ਲੋਕਾਂ ਵਿੱਚ ਡਰ ਦਾ ਮਾਹੋਲ ਬਣਦਾ ਜਾ ਰਿਹਾ ਹੈ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਚਰਮਰਾ ਗਈ ਹੈ, ਜਿਸ ਕਰਾਨ ਲੋਕਾਂ ਦੀ ਜਾਨ ਮਾਲ ਅਤਿ ਖਤਰੇ ਵਿੱਚ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ …

Read More »

ਮੁਫ਼ਤ ਡੇਅਰੀ ਕਿੱਤਾ ਸਿਖਲਾਈ ਲਈ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀ ਇੰਟਰਵਿਊ 4 ਨੂੰ

ਕਪੂਰਥਲਾ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਸਵੈ-ਰੁਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ‘ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰ ਐਸ.ਸੀ ਬੈਨੀਫਿਸ਼ਰੀਜ਼’ ਨੂੰ ਪੂਰੇ ਪੰਜਾਬ ਵਿਚ ਲਾਗੂ ਕੀਤਾ …

Read More »

ਮਿਸ਼ਨ ਸ਼ਤ-ਪ੍ਰਤੀਸ਼ਤ ਤੇ ਗੁਣਾਤਮਕ ਸਿੱਖਿਆ ਬਾਰੇ ਸਕੂਲ ਮੁੱਖੀਆਂ ਨਾਲ ਸਿੱਖਿਆ ਸਕੱਤਰ ਨੇ ਕੀਤੀ ਮੀਟਿੰਗ

ਕਪੂਰਥਲਾ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫਲਤਾ ਲਈ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਵਿਦਿਆਰਥੀ ਕੇਂਦਰਿਤ ਪਹੁੰਚ ਬਣਾ ਕੇ ਆਪਣੇ ਆਪਣੇ ਸਕੂਲਾਂ ਦੀ ਮਾਈਕਰੋ ਯੋਜਨਾਬੰਦੀ ਕਰਨੀ ਜ਼ਰੂਰੀ ਹੈ।ਇਹ ਸ਼ਬਦ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਰਸਾ ਵਿਹਾਰ ਵਿਖੇ ਜਿਲਾ ਕਪੂਰਥਲਾ ਦੇ ਸਮੂਹ ਸਕੂਲ ਮੁੱਖੀਆਂ ਦੀ ਮੰੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਹੇ।ਉਨਾ ਕਿਹਾ ਕਿ …

Read More »

ਜਲ ਸਪਲਾਈ ਤੇ ਸੈਨੀਟੇਸ਼ਨ (ਮਸਟਰੋਲ) ਇੰਪਲਾਈਜ਼ ਯੂਨੀਅਨ ਕੈਲੰਡਰ ਰਲੀਜ਼

ਕਪੂਰਥਲਾ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜਲ ਸਪਲਾਈ ਤੇ ਸੈਨੀਟੇਸ਼ਨ (ਮਸਟਰੋਲ) ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਗੁਰਮੁੱਖ ਸਿੰਘ ਢੋਡ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਯੂਨੀਅਨ ਦਾ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕੀਤਾ ਗਿਆ ਅਤੇ ਮੁਲਾਜ਼ਮਾਂ ਦੇ ਭੱਖਦੇ ਮਸਲਿਆਂ ’ਤੇ ਵਿਚਾਰ-ਚਰਚਾ ਕੀਤੀ ਗਈ।ਜਿਨ੍ਹਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਮਹਿਕਮੇ ਅਧੀਨ ਲਿਆ ਕੇ …

Read More »

8 ਫਰਵਰੀ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ – ਜ਼ਿਲ੍ਹਾ ਸੈਸ਼ਨ ਜੱਜ

ਆਪਸੀ ਰਜ਼ਾਮੰਦੀ ਰਾਹੀ ਕੇਸਾਂ ਦਾ ਕੀਤਾ ਜਾਂਦਾ ਹੈ ਨਿਪਟਾਰਾ ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ‘ਤੇ ਅੰਮ੍ਰਿਤਸਰ ਵਿਖੇ 8 ਫਰਵਰੀ ਨੂੰ ਜ਼ਿਲ੍ਹਾ ਕਚਿਹਰੀਆਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।             ਇਸ ਸਬੰਧੀ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਬਲਵਿੰਦਰ ਸਿੰਘ ਸੰਧੂ ਜ਼ਿਲਾ੍ ਸੈਸ਼ਨ …

Read More »