ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਕਾਲਜ ਦੇ ਪੰਜਾਬੀ ਵਿਭਾਗ ਦੁਵਾਰਾ ਦੋ ਉਘੇ ਸਾਹਿਤਕਾਰਾਂ ਡਾ. ਦਲੀਪ ਕੌਰ ਟਿਵਾਣਾ ਅਤੇ ਸਰਦਾਰ ਜਸਵੰਤ ਸਿੰਘ ਕੰਵਲ ਦੇ ਦੇਹਾਂਤ ‘ਤੇ ਸੋਗ ਸਭਾ ਕਰਕੇ ਦੁੱਖ ਪ੍ਰਗਟ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕਿਹਾ ਦੋਨਾਂ ਨਾਮਵਰ ਸ਼ਖਸ਼ੀਅਤਾਂ ਦੇ ਚਲਾਣੇ ਨਾਲ ਪੰਜਾਬੀ ਸਾਹਿਤ ਨੂੰ ਵੱਡਾ ਘਾਟਾ ਪਿਆ ਹੈ।ਉਨਾਂ ਕਿਹਾ ਕਿ ਦਲੀਪ ਕੌਰ …
Read More »Daily Archives: February 3, 2020
ਗੁਰੂ ਨਗਰੀ `ਚ ਸਰਕਾਰੀ ਅਧਿਆਪਕਾਂ ਦੀ ਤਿੰਨ ਰੋਜ਼ਾ ਨੈਸ਼ਨਲ ਕਾਨਫਰੰਸ ਸ਼ੁਰੂ
ਨਵੋਦਿਆ ਕ੍ਰਾਂਤੀ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਦਿੱਤੇ ਜਾਣਗੇ ਨੈਸ਼ਨਲ ਤੇ ਸਟੇਟ ਐਵਾਰਡ ਅੰਮ੍ਰਿਤਸਰ, 2 ਫ਼ਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪੂਰੇ ਦੇਸ਼ ਦੇ ਸਰਕਾਰੀ ਸਕੂਲਾਂ ‘ਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਸਰਕਾਰੀ ਸਕੂਲਾਂ ਅੰਦਰ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੀ ਸਮੇਂ ਦਾ ਹਾਣੀ ਬਣਾਉਣ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਨਵੋਦਿਆ ਕ੍ਰਾਂਤੀ ਪਰਿਵਾਰ ਵੱਲੋਂ ਕੀ ਕਰਵਾਈ …
Read More »Yadavindra Public School celebrates Foundation Day
Patiala, February 2 (Punjab Post – Dr. Jaswant Singh Puri) – Yadavindra Public School Patiala celebrated its Foundation Day today. All the students and teachers participated in the celebrations to mark the day, an annual fete and various games were organised by the staff and the students. The celebrations kicked off with paying homage to the founder of the school Maharajadhiraj …
Read More »ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਧੂਰੀ-ਲੁਧਿਆਣਾ ਰੋਡ ‘ਤੇ ਧਰਨਾ ਲਾ ਕੇ ਆਵਾਜਾਈ ਜਾਮ
ਧੂਰੀ, 2 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ-ਲੁਧਿਆਣਾ ਰੋਡ ‘ਤੇ ਬੱਬਨਪੁਰ ਪੁਲ ਦੇ ਨਜ਼ਦੀਕ ਅੱਜ ਸੈਂਕੜੇ ਟੈਟ ਪਾਸ ਬੇਰੁਜਗਾਰ ਅਧਿਆਪਕਾਂ ਵੱਲੋਂ ਧਰਨਾ ਲਾ ਕੇ ਜਿੱਥੇ ਸੂਬਾ ਸਰਕਾਰ ਖਿਲਾਫ ਰੋਸ ਜਾਹਰ ਕੀਤਾ ਗਿਆ, ੳੱਥੇ ਹੀ ਇਸ ਧਰਨੇ ਨਾਲ ਟ੍ਰੈਫਿਕ ਜਾਮ ਕਾਰਨ ਹਜ਼ਾਰਾਂ ਵਾਹਨ ਚਾਲਕਾਂ ਨੂੰ ਬੜੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਹਰਦੀਪ ਸਿੰਘ ਟੋਡਰਪੁਰ, ਅਮਨਦੀਪ ਸਿੰਘ ਸੇਖਾ, ਦੀਪਕ ਕੰਬੋਜ, ਸੰਦੀਪ …
Read More »ਗਾਇਕ ਸ਼ੁਭਦੀਪ ਸਿੰਘ ਸਿੱਧੂ ਅਤੇ ਮਨਕੀਰਤ ਔਲਖ ਖ਼ਿਲਾਫ਼ ਮਾਨਸਾ `ਚ ਕੇਸ ਦਰਜ਼
ਭੀਖੀ/ਮਾਨਸਾ, 2 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਜ਼ਿਲ੍ਹਾ ਮਾਨਸਾ ਪੁਲਿਸ ਨੇ ਸੋਸ਼ਲ ਮੀਡੀਆ `ਤੇ ਅਪਲੋਡ ਕੀਤੀ ਗਈ ਇਕ ਵੀਡੀਓ ਕਲਿੱਪ ਰਾਹੀਂ ਹਿੰਸਾ ਨੂੰ ਫੈਲਾਉਣ ਦੇ ਦੋਸ਼ ਵਿਚ ਸਿੱਧੂ ਮੂਸੇ ਵਾਲਾ ਵਜੋਂ ਜਾਣੇ ਜਾਂਦੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅਤੇ ਮਨਕੀਰਤ ਔਲਖ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪੁਲਿਸ ਕਪਤਾਨ ਨਰਿੰਦਰ ਭਾਰਗਵ ਨੇ ਦੱਸਿਆ ਕਿ ਸਦਰ ਥਾਣਾ …
Read More »ਅਕਾਲੀ ਦਲ ਦੀ ਰੈਲੀ ਲਈ ਮੱਖਣ ਸ਼ਾਹਪੁਰ ਦੀ ਅਗਵਾਈ ਹੇਠ ਜੱਥਾ ਹੋਇਆ ਰਵਾਨਾ
ਸੰਗਰੂਰ/ ਲੌਂਗੋਵਾਲ, 2 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਤੋਂ ਅਕਾਲੀ ਦਲ ਦੀ ਸੰਗਰੂਰ ਵਿਖੇ ਹੋ ਰਹੀ ਵਿਸ਼ਾਲ ਰੈਲੀ ਲਈ ਪ੍ਰਧਾਨ ਸ਼੍ਰੋਮਣੀ ਕਮੇਟੀ ਗੋਬਿੰਦ ਸਿੰਘ ਲੌਂਗੋਵਾਲ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਦੀਆਂ ਹਦਾਇਤਾਂ ‘ਤੇ ਮੱਖਣ ਸਿੰਘ ਸ਼ਾਹਪੁਰ, ਤਰਸੇਮ ਸਿੰਘ ਕੁਲਾਰ, ਸੁਖਬੀਰ ਸਿੰਘ ਬਲਾਕ ਸੰਮਤੀ ਮੈਂਬਰ ਸ਼ਾਹਪੁਰ, ਚਮਕੌਰ ਸਿੰਘ ਸ਼ਾਹਪੁਰ, …
Read More »ਸੰਗਰੂਰ ਦੀ ਰੋਸ ਰੈਲੀ ‘ਚ ਗਰਜ਼ੇ ਸੁਖਬੀਰ -ਅਕਾਲੀ ਦਲ ਨੂੰ ਖੋਖਲਾ ਕਰਨ ਵਾਲੇ ਕਾਂਗਰਸ ਦੇ ਯਾਰ
ਸ਼੍ਰੋਮਣੀ ਅਕਾਲੀ ਦਲ ਹੈ ਕੌਮ ਦੀ ਜਾਇਦਾਦ – ਬਾਦਲ ਸੰਗਰੂਰ, 2 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਢੀਂਡਸਿਆਂ ਦੇ ਗੜ੍ਹ ਕਹੇ ਜਾਣ ਵਾਲੇ ਜਿਲ੍ਹਾ ਸੰਗਰੂਰ ਦੀ ਅਨਾਜ਼ ਮੰਡੀ ਵਿੱਚ ਰੋਸ ਰੈਲੀ ਕੀਤੀ ਗਈ।ਇਸ ਰੈਲੀ ਵਿੱਚ ਅਕਾਲੀ ਲੀਡਰਸ਼ਿਪ ਵਲੋਂ ਜਿਥੇ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਗਿਣਾਈਆਂ ਗਈਆਂ, ਉਥੇ ਹੀ ਢੀਂਡਸਾ ਪਰਿਵਾਰ `ਤੇ ਜੰਮ ਕੇ ਭੜਾਸ ਕੱਢੀ …
Read More »
Punjab Post Daily Online Newspaper & Print Media