23 ਫਰਵਰੀ ਨੂੰ ਸੰਗਰੂਰ ‘ਚ ਕਰਾਂਗੇ ਜਿਲ੍ਹਾ ਪੱਧਰੀ ਰੈਲੀ ਲੌਂਗੋਵਾਲ, 5 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਪੂਰੀ ਤਾਕਤ ਝੋਕ ਕੇ ਸੰਗਰੂਰ ਵਿਖੇ ਕੀਤੀ ਗਈ ਰੈਲੀ ਸਰਕਾਰ ਵਿਰੋਧੀ ਨਹੀਂ ਸੀ, ਬਲਕਿ ਢੀਂਡਸਾ ਪਰਿਵਾਰ ਦੇ ਵਿਰੁੱਧ ਸੀ।ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੁਖਬੀਰ ਬਾਦਲ ਬੁਖਲਾਹਟ ਵਿੱਚ ਆ ਚੁੱਕੇ ਹਨ।ਇਸ ਗੱਲ ਦਾ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ …
Read More »Daily Archives: February 5, 2020
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ
ਲੌਂਗੋਵਾਲ, 5 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਪਿੰਡ ਸ਼ੇਰੋਂ ਵਿਖੇ ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਸਰਕਾਰ ਦੀਆਂ ਫੁੱਟ ਪਾਊ ਨੀਤੀਆਂ ਦੇ ਖ਼ਿਲਾਫ਼ ਬਲਾਕ ਸਕੱਤਰ ਹਰਪਾਲ ਸਿੰਘ ਹੈਪੀ ਦੀ ਅਗਵਾਈ ਹੇਠ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ।ਪਿੰਡ ਸ਼ੇਰੋਂ ਦੇ ਗੁਰਦੁਆਰਾ ਚੌਂਕ ਵਿਚ ਅਰਥੀ ਫ਼ੂਕਣ …
Read More »ਦਿਵਿਆਂਗ ਵਿਅਕਤੀਆਂ ਨੂੰ ਬਣਾਉਟੀ ਅੰਗ ਦੇਣ ਲਈ ਰਜਿਸਟ੍ਰੇੇਸ਼ਨ ਕੈਂਪ ਲੱਗਾ
86 ਲੋੜਵੰਦਾਂ ਦੀ ਰਜਿਸਟਰੇਸ਼ਨ ਹੋਈ ਲੌਂਗੋਵਾਲ, 5 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਸੰਗਰੂਰ ਵੱਲੋਂ ਇੰਡੀਅਨ ਆਇਲ ਕਾਰਪੋਰੇਸ਼ਨ ਲਿਮ. ਦੇ ਸਹਿਯੋਗ ਨਾਲ ਸੀ.ਐਸ.ਆਰ ਪ੍ਰੋਗਰਾਮ ਅਧੀਨ ਦਿੜ੍ਹਬਾ ਨੇੜਲੇ ਪਿੰਡ ਕਮਾਲਪੁਰ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਬਣਾਉਟੀ ਅੰਗ ਮੁਹੱਈਆ ਕਰਵਾਉਣ ਲਈ ਮੁਢਲੇ ਪੜਾਅ ਵਜੋਂ ਮੈਡੀਕਲ ਅਸੈਸਮੈਂਟ ਕੈਂਪ ਲਗਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ …
Read More »ਦੇਸ਼ ਦੇ ਪਹਿਲੇ ਪੇਂਡੂ ਏ.ਸੀ ਬੱਸ ਸਟੈਂਡ ਦਾ ਉਦਘਾਟਨ 6 ਫਰਵਰੀ ਨੂੰ ਕਰਨਗੇ ਬੀਬੀ ਭੱਠਲ
ਲੌਂਗੋਵਾਲ, 5 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਨੇਕਾਂ ਵਿਕਾਸ ਕਾਰਜ ਕਰਵਾ ਕੇ ਇਲਾਕੇ ਦੀਆਂ ਪੰਚਾਇਤਾਂ ਲਈ ਪ੍ਰੇਰਨਾ ਸਰੋਤ ਬਣੇ ਪਿੰਡ ਭੂਟਾਲ ਕਲਾਂ ਦੇ ਪੜੇ ਲਿਖੇ ਨੌਜਵਾਨ ਸਰਪੰਚ ਗੁਰਵਿੰਦਰ ਸਿੰਘ ਬੱਗੜ ਨੇ ਵੱਡਾ ਮਾਰਕਾ ਮਾਰਦਿਆਂ ਪਿੰਡ ਵਿੱਚ ਢੀਂਡਸਾ ਰੋਡ ‘ਤੇ ਦੇਸ਼ ਦੇ ਪਹਿਲੇ ਪੇਂਡੂ ਏ.ਸੀ ਬੱਸ ਸਟੈਂਡ ਦੀ ਉਸਾਰੀ ਕਰਵਾਈ ਹੈ।ਸਰਪੰਚ ਗੁਰਵਿੰਦਰ ਸਿੰਘ ਬੱਗੜ ਨੇ ਦੱਸਿਆ ਕਿ ਉਨਾਂ ਦੇ …
Read More »ਆਮ ਆਦਮੀ ਪਾਰਟੀ ਵਲੋਂ ਭਾਰੀ ਬਹੁਮਤ ਨਾਲ ਦਿੱਲੀ ‘ਚ ਮੁੜ ਸਰਕਾਰ ਬਣਾਉਣ ਦਾ ਦਾਅਵਾ
ਲੌਂਗੋਵਾਲ, 5 ਫਰਵਰੀ ( ਜਗਸੀਰ ਲੌਂਗੋਵਾਲ ) – ਜਨ ਹਿਤ ਕਾਰਜਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਹੀ ਦਿੱਲੀ `ਚ ਦੁਬਾਰਾ ਸਰਕਾਰ ਬਣਾਏਗੀ।ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਲਹਿਰਾ ਦੇ ਇੰਚਾਰਜ ਜਸਵੀਰ ਸਿੰਘ ਕੁਦਨੀ ਦੇ ਭਰਾ ਭੁੁਪਿੰਦਰ ਸਿੰਘ ਕੁਦਨੀ ਅਰੁਣ ਜ਼ਿੰਦਲ ਅਤੇੇ ਮਨੀਸ਼ ਜੈੈੈਨ ਮੂਣਕ ਨੇ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿਖੇ ਬਿਜਲੀ ਦੇ ਵਧੇ …
Read More »ਸਿਵਲ ਸੇਵਾਵਾਂ ਵਿਚ ਕੈਰੀਅਰ ਬਣਾਉਣਾ ਬਹੁਤ ਸੌਖਾ – ਸਰਵੇਸ਼ ਕੌਸ਼ਲ ਆਈ.ਏ.ਐਸ
ਵਿਦਿਆਰਥੀਆਂ ਨੂੰ ਸਾਕਾਰਾਤਮਕ ਰਾਜਨੀਤੀ ਲਈ ਵੀ ਪਰੇਰ ਗਏ ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਵਿਦਿਆਰਥੀ ਵਰਗ ਵਿਚ ਦਿਨੋ ਦਿਨ ਆਪਣੇ ਕੈਰੀਅਰ ਨੂੰ ਲੈ ਕੇ ਪਾਈ ਜਾ ਰਹੀ ਨਿਰਾਸ਼ਤਾ `ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਆਈ.ਏ.ਐਸ ਨੇ ਉਨ੍ਹਾਂ ਨੂੰ ਮਾਨਸਿਕ ਤੌਰ …
Read More »Lecture on “Why students should opt for Civil Services as a career?” At GNDU
Sarvesh Kaushal IAS addressed GNDU students Amritsar, February 5 (Punjab Post Bureau) – Tinkering students for adopting varied bright careers ahead, Guru Nanak Dev University is now motivating its students to become top officers of the country, by entering Indian Administrative (IAS), Police (IPS), Revenue (IRS) and Foreign (IFS) Services. With committed attention, wholesome guidance, eminent faculty; university is …
Read More »ਸਰਕਾਰੀ ਅਧਿਆਪਕਾਂ ਦੀ ਤਿੰਨ ਰੋਜ਼ਾ ਨੈਸ਼ਨਲ ਕਾਨਫਰੰਸ ਅਮਿੱਟ ਯਾਦਾਂ ਛੱਡਦੀ ਸਪਾਪਤ
ਨਵੋਦਿਆ ਕ੍ਰਾਂਤੀ ਪਰਿਵਾਰ ਦਾ ਉਦਮ ਨਾਲ ਅਧਿਆਪਕਾਂ ਨੂੰ ਮਿਲੇਗੀ ਨਵੀਂ ਊਰਜਾ – ਸਮਰਾ, ਮਹਾਜਨ ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪੂਰੇ ਦੇਸ਼ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਅਤੇ ਇਥੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੀ ਸਮੇਂ ਦਾ ਹਾਣੀ ਬਣਾਉਣ ਲਈ ਨਿਰੰਤਰ ਯਤਨਸ਼ੀਲ ਨਵੋਦਿਆ ਕ੍ਰਾਂਤੀ ਪਰਿਵਾਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਕਰਵਾਈ ਜਾ ਗਈ ਤਿੰਨ ਰੋਜ਼ਾ …
Read More »ਬੀ.ਕੇ.ਯੂ ਏਕਤਾ ਉਗਰਾਹਾਂ ਵਲੋਂ ਅਰਥੀ ਸਾੜ ਮੁਜਾਹਰੇ
ਧੂਰੀ, 5 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਹਿੰਦੂ, ਮੁਸਲਿਮ, ਸਿੱਖ, ਈਸਾਈ ਆਪਸ ਵਿੱਚ ਹਨ ਭਾਈ-ਭਾਈ ਦੇ ਗੂੰਜ ਦੇ ਨਾਅਰਿਆਂ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਜੱਥਾ ਸਾਢੇ ਤਿੰਨ ਸੌ ਦੇ ਕਰੀਬ ਕਾਰਕੁੰਨਾਂ ਨੂੰ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਜਾਣ ਤੋਂ ਦਿੱਲੀ ਪੁਲਿਸ ਨੇ ਸਰਿਤ ਵਿਹਾਰ ਚੌਕ ਵਿੱਚ ਰੋਕ ਲਿਆ।ਕਾਰਕੁੰਨ ਅੱਠ ਬੱਸਾਂ ‘ਤੇ ਸਵਾਰ ਸਨ, ਹੁਣ ਬਦਲਵੇਂ ਰੂਟਾਂ …
Read More »ਕਵੀ ਦਰਬਾਰ ‘ਚ ਸਾਹਿਤਕਾਰਾਂ ਨੇ ਸੁਣਾਈਆਂ ਰਚਨਾਵਾਂ
ਧੂਰੀ, 5 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ ਮੂਲ ਚੰਦ ਸ਼ਰਮਾ ਅਤੇ ਕਿਰਪਾਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਸਭ ਤੋਂ ਪਹਿਲਾਂ ਸ਼ੋਕ ਮਤੇ ਦੌਰਾਨ ਸੁਰਜੀਤ ਹਾਂਸ, ਜਸਵੰਤ ਸਿੰਘ ਕੰਵਲ, ਇੰਦਰ ਸਿੰਘ ਖਾਮੋਸ਼, ਸੁਰਜੀਤ ਸਿੰਘ ਢਿੱਲੋਂ ਅਤੇ ਦਲੀਪ ਕੌਰ ਟਿਵਾਣਾ ਮਹਾਨ ਸਾਹਿਤਕਾਰਾਂ ਦੇ ਅਕਾਲ …
Read More »
Punjab Post Daily Online Newspaper & Print Media