ਧਾਰਮਿਕ ਰਾਜਧਾਨੀ ਵਜੋਂ ਗੁਰੁ ਨਗਰੀ ਨੂੰ ਗਠਜੋੜ ਸਰਕਾਰ ਨੇ ਕੀਤਾ ਨਜਰਅੰਦਾਜ਼ – ਔਜਲਾ ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੂਬੇ ਦੀ ਧਾਰਮਿਕ ਰਾਜਧਾਨੀ ਵਜੋਂ ਜਾਣੇ ਜਾਂਦੇ ਅੰਮ੍ਰਿਤਸਰ ‘ਚ ਕੇਂਦਰ ਸਰਕਾਰ ਵਲੋਂ ਏਮਜ਼ ਤੇ ਪੀ.ਜੀ.ਆਈ ਪੱਧਰ ਦੇ ਹਸਪਤਾਲ ਸਥਾਪਿਤ ਕਰਨਾ ਚਾਹੀਦਾ ਹੈ। ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ …
Read More »Daily Archives: February 5, 2020
ਆਰਟ ਗੈਲਰੀ ਵਿਖੇ ਮੈਕਸੀਕੋ ਤੋਂ ਪੁੱਜੇ ਕਲਾਕਾਰਾਂ ਦੇ ਗਰੁੱਪ ਨੇ ਪੇਸ਼ ਕੀਤਾ ਡਾਂਸ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਆਰਟ ਗੈਲਰੀ ਵਿਖੇ ਮੈਕਸੀਕੋ ਤੋਂ ਵਿਸ਼ੇਸ਼ ਤੌਰ ‘ਤੇ ਪੁੱਜੇ 15 ਕਲਾਕਾਰਾਂ ਦੇ ਇੱਕ ਗਰੁੱਪ ਨੇ ਇੰਜੀਨੀਅਰ ਧਰਮ ਸਿੰਘ ਆਡੀਟੋਰੀਅਮ ‘ਚ ਡਾਂਸ ਪੇਸ਼ ਕੀਤਾ।ਆਰਟ ਗੈਲਰੀ ਦੇ ਆਨ. ਜਨ. ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਪੰਜਾਬ ਕਲਚਰ ਕੌਂਸਲ ਦੇ ਸਹਿਯੋਗ ਨਾਲ ਕਰਵਾਏ ਗਏ ਡਾਂਸ ਪ੍ਰੋਗਰਾਮ …
Read More »ਵਿਆਹ ਦੀ 21ਵੀਂ ਵਰ੍ਹੇਗੰਢ ਮੁਬਾਰਕ – ਇੰਦਰਜੀਤ ਸਿੰਘ ਕੰਗ ਅਤੇ ਰਾਜਿੰਦਰ ਕੌਰ ਕੰਗ
ਸਮਰਾਲਾ, 5 ਫਰਵਰੀ (ਪੰਜਾਬ ਪੋਸਟ – ਕੰਗ) – ਸਥਾਨਕ ਕੋਟਲਾ ਸਮਸ਼ਪੁਰ ਵਾਸੀ ਇੰਦਰਜੀਤ ਸਿੰਘ ਕੰਗ ਅਤੇ ਰਾਜਿੰਦਰ ਕੌਰ ਕੰਗ ਨੇ ਵਿਆਹ ਦੀ 21ਵੀਂ ਵਰ੍ਹੇਗੰਢ ਮਨਾਈ।
Read More »ਜੀਤ ਸਿੰਘ ਝੀਤਾ ਕਲਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਜ਼ਲੀ ਸਮਾਗਮ
ਜੰਡਿਆਲਾ ਗੁਰੂ, 4 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਹਲਕਾ ਅਟਾਰੀ ਦੇ ਪਿੰਡ ਝੀਤਾ ਕਲਾਂ ਦੇ ਸਾਬਕਾ ਸਰਪੰਚ ਕਾਬਲ ਸਿੰਘ ਦੇ ਪਿਤਾ ਅਤੇ ਪਿੰਡ ਝੀਤਾ ਕਲਾਂ ਦੀ ਸਰਪੰਚ ਬੀਬੀ ਕੁਲਵੰਤ ਕੌਰ ਦੇ ਸਹੁਰਾ ਜੀਤ ਸਿੰਘ ਜੋ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਉਨ੍ਹਾਂ ਦੇ ਗ੍ਰਹਿ ਪਿੰਡ ਝੀਤਾ ਕਲਾਂ ਵਿਖੇ ਭੋਗ ਪਾਏ ਗਏ।ਇਸ ਉਪਰੰਤ ਅਤੇ ਸ਼ਰਧਾਜ਼ਲੀ ਸਮਾਰੋਹ …
Read More »“ਗੁਫ਼ਤਗੂ ਬਾਕੀ ਹੈ” ਕਾਵਿ ਸੰਗ੍ਰਹਿ ਅਤੇ “ਸੀਤੋ ਫ਼ੌਜਣ” ਕਹਾਣੀ ਸੰਗ੍ਰਹਿ ਲੋਕ ਅਰਪਣ
ਲੋਕ ਕਵੀ ਭੁਪਿੰਦਰ ਜਗਰਾਓਂ ਨਾਲ਼ ਕੀਤਾ ਰੁਬਰੂ ਧੂਰੀ, 4 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਾਹਿਤ ਸਭਾ ਧੂਰੀ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਸਹਿਯੋਗ ਨਾਲ਼ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਵਿਸ਼ਾਲ ਸਾਹਿਤਕ ਸਮਾਗਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਤੇਜਵੰਤ ਸਿੰਘ ਮਾਨ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਨੇ ਕੀਤੀ।ਉਹਨਾਂ ਨਾਲ਼ ਪ੍ਰਧਾਨਗੀ ਮੰਡਲ ਵਿੱਚ ਸਰਬ ਦਰਸ਼ਨ …
Read More »ਕੈਪਟਨ ਸਰਕਾਰ ਸ਼੍ਰੋਮਣੀ ਕਮੇਟੀ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ – ਭਾਈ ਰਾਮ ਸਿੰਘ
ਅੰਮ੍ਰਿਤਸਰ, 4 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਕਾਂਗਰਸ ਵੱਲੋਂ ਸਿੱਖਾਂ ਦੀ ਪਾਰਲੀਮੈਂਟ ਜਾਣੀ ਜਾਂਦੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ ਹੈ।ਅੱਜ ਜਾਰੀ ਬਿਆਨ ਵਿੱਚ ਭਾਈ ਰਾਮ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਿੱਖਾਂ ਨਾਲ ਦੁਸ਼ਮਣੀ ਨਿਭਾਅ ਰਹੀ ਹੈ।ਇਹ ਉਹੀ ਪਾਰਟੀ …
Read More »ਸਾਹਿਤਕਾਰ ਜਸਵੰਤ ਕੰਵਲ ਤੇ ਦਲੀਪ ਕੌਰ ਟਿਵਾਣਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਲੌਂਗੋਵਾਲ, 4 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਗਾਇਕ ਕਲਾਂ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ।ਇਸ ਵਿੱਚ ਮੰਚ ਸੰਚਾਲਕ ਕੁਲਵੰਤ ਉਪਲੀ, ਮੰਗਲ ਮੰਗੀ ਯਮਲਾ, ਨਿਰਮਲ ਮਾਹਲਾ, ਅਰਸ਼ਦੀਪ ਚੋਟੀਆਂ, ਜੱਸ ਗੁਰਾਇਆ, ਕਿਰਨਪਾਲ ਗਾਗਾ, ਸਾਹਿਤਕਾਰ ਰਾਮਫਲ ਰਾਜਲਹੇੜੀ, ਕਾਲਾ ਅਲੀਸ਼ੇਰ, ਧਰਮਾ ਹਰਿਆਓ, ਅਦਾਕਰ ਟੀਟਾ ਵੈਲੀ ਸੰਗਰੂਰ, ਕੌਸਲਰ ਸਤਪਾਲ ਸਿੰਘ ਪਾਲੀ ਆਦਿ ਨੇ ਹਿੱਸਾ ਲਿਆ।ਮੀਟਿੰਗ ਦੌਰਾਨ ਦੋ ਮਿੰਟ …
Read More »ਮਨਿੰਦਰ ਸਿੰਘ ਲਖਮੀਰਵਾਲਾ ਨੇ ਕੋਰ ਕਮੇਟੀ ਯੂਥ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ
ਸੁਨਾਮ/ ਲੌਂਗੋਵਾਲ, 4 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਯੂਥ ਦੇ ਕੋਰ ਕਮੇਟੀ ਮੈਂਬਰ ਮਨਿੰਦਰ ਸਿੰਘ ਲਖਮੀਰਵਾਲਾ ਨੇ ਸੁਖਦੇਵ ਸਿੰਘ ਢੀਂਡਸਾ ਦੇ ਸਮਰਥਨ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਰੈਲੀ ਵਿੱਚ ਨੌਜਵਾਨ ਵਰਗ ਦੀ ਗੈਰ ਮੌਜੂਦਗੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ …
Read More »ਬੇਮੌਸਮੀ ਬਰਸਾਤਾਂ ਕਾਰਨ ਵਧੇਰੇ ਨਮੀ ਵਾਲੇ ਇਲਾਕੇ ‘ਚ ਕਣਕ ਦੀ ਫਸਲ ਦਾ ਨੁਕਸਾਨ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਦੀ ਟੀਮ ਵਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਬੇਮੌਸਮੀ ਬਰਸਾਤਾਂ ਦੇ ਪਾਣੀ ਕਾਰਨ ਜ਼ਿਲ੍ਹਾ ਪਠਾਨਕੋਟ ਦੇ ਵਧੇਰੇ ਨਮੀ ਵਾਲੇ ਪਿੰਡਾਂ ਵਿੱਚ ਕਣਕ ਦੀ ਫਸਲ ਦਾ ਬਹੁਤ ਨੁਕਸਾਨ ਹੋਇਆ ਹੈ।ਜਿਸ ਕਾਰਨ ਕਿਸਾਨਾਂ ਵਲੋਂ ਕਾਸ਼ਤ ਕੀਤੀ ਕਣਕ ਦੀ ਫਸਲ ਜਾਂ ਤਾਂ ਉਗੀ ਨਹੀਂ ਜਾਂ ਫਿਰ ਬਹੁਤ ਵਿਰਲੀ ਹੋਣ ਕਾਰਨ ਕਿਸਾਨਾਂ …
Read More »ਐਨ.ਸੀ.ਡੀ ਪ੍ਰੋਗਰਾਮ ਅਧੀਨ ਲਗਾਇਆ ਕੈਂਪ
ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਐਨ.ਸੀ.ਡੀ ਪ੍ਰੋਗਰਾਮ ਅਧੀਨ ਅਨੰਦਪੁਰ ਮੁਹੱਲਾ ਟੈਂਕੀ ਸਕੂਲ ਪਠਾਨਕੋਟ ਵਿਖੇ ਕੈਂਪ ਲਗਾਇਆ ਗਿਆ।ਜਿਸ ਵਿੱਚ ਮਾਹਿਰ ਡਾਕਟਰਾਂ ਵਲੋਂ ਤੀਹ ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਸ਼ੂਗਰ, ਬਲੱਡ ਪ੍ਰੈਸ਼ਰ, ਹੈਮੋਗਲੋਬਿਨ, ਸਰਵਾਈਕਲ ਕੈਂਸਰ, ਬਰੈਸਟ ਕੈਂਸਰ ਅਤੇ ਮੂੰਹ ਦੇ ਕੈਂਸਰ ਦੀ ਜਾਂਚ ਕੀਤੀ ਗਈ।ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ …
Read More »
Punjab Post Daily Online Newspaper & Print Media