Tuesday, November 24, 2026

Daily Archives: February 6, 2020

ਬਲਤੇਜਪ੍ਰੀਤ ਸਿੰਘ ਤੇ ਹਸ਼ਮੀਨ ਬੈਂਸ ਦੇ ਸ਼ੁਭ ਵਿਆਹ ਦੀਆਂ ਮੁਬਾਰਕਾਂ

ਲੌਂਗੋਵਾਲ, 5 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਬ ਇੰਸਪੈਕਟਰ ਜਗਰੂਪ ਸਿੰਘ ਤੇ ਸ੍ਰੀਮਤੀ ਕੁਲਦੀਪ ਕੌਰ ਦੇ ਬੇਟੇ ਬਲਤੇਜ ਸਿੰਘ ਅਤੇ ਡਾ. ਗੁਰਿੰਦਰ ਬੈਂਸ ਤੇ ਡਾ. ਪ੍ਰਭਪ੍ਰੀਤ ਬੈਂਸ ਦੀ ਬੇਟੀ ਹਸ਼ਮੀਨ ਬੈਂਸ ਦੇ ਸ਼ੁਭ ਵਿਆਹ ਦੀਆਂ ਮੁਬਾਰਕਾਂ।

Read More »

ਸ੍ਰੀ ਦਰਬਾਰ ਸਾਹਿਬ ਵਿਖੇ ਟਿਕਟੋਕ ਵੀਡੀਓ ਬਣਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੁੱਝ ਲੜਕੀਆਂ ਵੱਲੋਂ ਟਿਕ ਟਾਕ ’ਤੇ ਬਣਾਈ ਗਈ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਦੱਸਣਯੋਗ ਹੈ ਕਿ ਸਾਨਾ ਡਾਟ ਕਾਨੂੰ ਆਈ.ਡੀ ’ਤੇ ਇਹ ਵੀਡੀਓ ਪਾਈ ਗਈ ਹੈ।ਇਸ ਵਿਚ ਤਿੰਨ ਲੜਕੀਆਂ ਨਜ਼ਰ ਆ ਰਹੀਆਂ ਹਨ ਅਤੇ ਅਸ਼ਲੀਲ ਗੀਤ ਚਲਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ …

Read More »

ਦੀਵਾਨ ਰੋਕਣ ਸਬੰਧੀ ਲੌਂਗੋਵਾਲ ’ਤੇ ਢੱਡਰੀਆਂ ਵਾਲੇ ਦੇ ਇਲਜ਼ਾਮ ਸ਼੍ਰੋਮਣੀ ਕਮੇਟੀ ਵਲੋਂ ਬੇਬੁਨਿਆਦ ਕਰਾਰ

ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ’ਤੇ ਸੰਗਰੂਰ ਦੇ ਗਿਦੜਿਆਣੀ ’ਚ ਸਮਾਗਮ ਰੋਕਣ ਸਬੰਧੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਲਗਾਏ ਗਏ ਦੋਸ਼ ਬਿਲਕੁੱਲ ਬੇਬੁਨਿਆਦ ਹਨ।               ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ …

Read More »

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਤੇ ਭਾਵਾਧਸ ਵਲੋਂ ਲੰਗਰ

ਸਮਰਾਲਾ, 5 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ, ਜੋ ਵਾਲਮੀਕ ਮੰਦਿਰ ਤੋਂ ਸ਼ੁਰੂ ਹੋ ਕੇ ਸਮਰਾਲਾ ਦੇ ਵੱਖ-ਵੱਖ ਬਜਾਰਾਂ ਵਿਚੋਂ ਦੀ ਹੁੰਦਾ ਹੋਇਆ ਮੁੜ ਵਾਲਮੀਕ ਮੰਦਿਰ ਵਿਖੇ ਸਮਾਪਤ ਹੋਇਆ।ਨਗਰ ਕੀਰਤਨ ਦੇ ਸਵਾਗਤ ਲਈ ਭਾਰਤੀਆ ਵਾਲਮੀਕੀ ਧਰਮ ਸਮਾਜ (ਭਾਵਾਧਸ) ਸਮਰਾਲਾ ਵਲੋਂ ਚਾਹ, ਬਰੈਡ, ਪਕੌੜਿਆਂ ਅਤੇ ਸਮੋਸਿਆਂ ਦਾ ਲੰਗਰ …

Read More »

ਮਲਟੀਪਰਪਜ਼ ਹੈਲਥ ਸੁਪਰਵਾਈਜਰ (ਮੇਲ) ਦੀ ਮਹੀਨਾਵਾਰ ਮੀਟਿੰਗ ਆਯੋਜਿਤ

ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਵਿਨੋਦ ਸਰੀਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮਲਟੀਪਰਪਜ ਹੈਲਥ ਸੁਪਰਵਾਇਜਰ (ਮੇਲ) ਮਹੀਨਾਵਾਰ ਮੀਟਿੰਗ ਸਿਵਲ ਹਸਪਤਾਲ ਦੀ ਐਨਕਸੀ ‘ਚ ਕਰਵਾਈ ਗਈ।ਜਿਲ੍ਹਾ ਐਪੀਡਿਮਾਲੋਜਿਸਟ ਡਾ. ਵਨੀਤ ਬਲ ਨੇ ਦੱਸਿਆ ਕਿ ਮੀਟਿੰਗ ਵਿੱਚ ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ/ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ / ਨੈਸ਼ਨਲ ਰੈਬੀਜ ਕੰਟਰੋਲ ਪ੍ਰੋਗਰਾਮ ਅਤੇ ਹੀਟਵੇ ਦੀਆਂ ਰਿਪੋਰਟਾਂ ਪ੍ਰਾਪਤ ਕੀਤੀਆਂ ਅਤੇ …

Read More »

ਬਿਰਧ ਔਰਤ ਨੂੰ ਸਿਵਲ ਹਸਪਤਾਲ ਵਿਖੇ ਖੋਲੇ ਗਏ ਵਨ ਸਟੋਪ ਸੈਂਟਰ ‘ਚ ਦਾਖਲ ਕਰਵਾਇਆ

ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਬਾਠ ਸਾਹਿਬ ਵਿਖੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਖੋਲੇ ਗਏ ਲੀਗਲ ਏਡ ਕਲੀਨਿਕ ਵਿੱਚ ਪੈਰਾ ਲੀਗਲ ਵਲੰਟੀਅਰ ਵਜੋਂ ਨਿਯੁਕਤ ਸ਼੍ਰੀਮਤੀ ਕੁਲਵਿੰਦਰ ਕੋਰ ਨੇ ਦਫਤਰ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਿਖੇ ਸੂਚਨਾ ਦਿੱਤੀ ਕਿ ਸ੍ਰੀ ਬਾਠ ਸਾਹਿਬ ਦੇ ਲੀਗਲ ਏਡ ਕਲੀਨਿਕ ਦੇ ਵਿੱਚ ਮਜੀਠਾ (ਅੰਮ੍ਰਿਤਸਰ) ਦੀ ਰਹਿਣ ਵਾਲੀ ਸ਼੍ਰੀਮਤੀ ਜਗੀਰ ਕੋਰ …

Read More »

ਖ਼ਾਲਸਾ ਕਾਲਜ ਵਿਖੇ ਬਸੰਤ ਉਤਸਵ ‘ਰਾਗ ਰੰਗ 2020’ ਦਾ ਆਯੋਜਨ

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ਼ ਵਿਖੇ ਫਾਈਨ ਆਰਟ ਅਤੇ ਸੰਗੀਤ ਵਿਭਾਗ ਨੇ ਬਸੰਤ ਉਤਸਵ ‘ਰਾਗ ਰੰਗ 2020’ ਦਾ ਆਯੋਜਨ ਕੀਤਾ।ਇਸ ਪ੍ਰੋਗਰਾਮ ’ਚ ਅਲੱਗ-ਅਲੱਗ ਵਿਭਾਗ ਦੇ ਵਿਦਿਆਰਥੀਆਂ ਨੇ ਗੀਤ-ਗਜ਼ਲ, ਲੋਕ ਗੀਤ ਅਤੇ ਦੋਗਾਣੇ ਪੇਸ਼ ਕੀਤੇ।ਇਸ ਤੋਂ ਇਲਾਵਾ ਪੇਟਿੰਗ, ਰੰਗੋਲੀ, ਇੰਟਾਲੇਸ਼ਨ ਅਤੇ ਫ਼ੋਟੋਗ੍ਰਾਫ਼ੀ ’ਚ ਵੀ ਭਾਗ ਲਿਆ ।             ਜੇਤੂ …

Read More »

ਸੁਖਬੀਰ ਬਾਦਲ ਦੇ ਤਾਨਾਸ਼ਾਹੀ ਰਵੱਈਏ ਤੋਂ ਨਾਖੁਸ਼ ਨੌਜਵਾਨ ਵਰਗ ਨੇ ਸੰਗਰੂਰ ਰੈਲੀ ਤੋਂ ਬਣਾਈ ਦੂਰੀ – ਜੌਲੀ ਸੰਧੂ

ਲੌਂਗੋਵਾਲ, 5 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਾਦਲ ਪਰਿਵਾਰ ਵਲੋਂ ਬੀਤੇ ਦਿਨ ਸੰਗਰੂਰ ਵਿਖੇ ਕੀਤੀ ਗਈ ਰੈਲੀ ਵਿੱਚ ਨੌਜਵਾਨ ਵਰਗ ਦੀ ਗੈਰਮੌਜ਼ੂਦਗੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਤਾਨਾਸ਼ਾਹੀ ਰਵੱਈਏ ਤੋਂ ਬਿਲਕੁੱਲ ਵੀ ਖ਼ੁਸ਼ ਨਹੀਂ ਹਨ।ਉਹ ਅਕਾਲੀ ਦਲ ਅੰਦਰ ਸਿਧਾਂਤਕ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਲਈ ਪਾਰਟੀ ‘ਚ ਰਹਿ ਕੇ ਲੜਾਈ ਲੜ ਰਹੇ …

Read More »