February 7 (Punjab Post Bureau) – SpiceJet is starting a direct flight between Ahmedabad (AMD) & Amritsar (ATQ) from February 10. It will operate on 6 days of week except on Sunday during this period and bookings are open to sale in its website. This information was conveyed by Yogesh Kamra, Convener (India) for FlyAmritsar Initiative & Secretary Amritsar …
Read More »Daily Archives: February 7, 2020
ਜਵਾਹਰ ਨਵੋਦਿਆ ਦੀ ਦਾਖ਼ਲਾ ਪ੍ਰੀਖਿਆ ਅੱਜ
ਲੌਂਗੋਵਾਲ, 7 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਪ੍ਰਿੰਸੀਪਲ ਸੁਧਾ ਸ਼ਰਮਾ ਨੇ ਦੱਸਿਆ ਕਿ ਵਿਦਿਆਲਿਆ ਵਿਖੇ 9ਵੀਂ ਸ਼੍ਰੇਣੀ ਦੀਆਂ ਖ਼ਾਲੀ ਸੀਟਾਂ ਵਿਚ ਦਾਖ਼ਲੇ ਲਈ ਦਾਖ਼ਲਾ ਪ੍ਰੀਖਿਆ 8 ਫਰਵਰੀ ਨੂੰ ਸਕੂਲ ਵਿਖੇ ਸਵੇਰੇ 9.30 ਵਜੇ ਤੋਂ 12.30 ਵਜੇ ਤੱਕ ਹੋਵੇਗੀ।
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਪਵਨ ਰੌਕੀ ਅਤੇ ਨੀਰੂ
ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਅਮਨ) – ਪਵਨ ਰੌਕੀ ਅਤੇ ਨੀਰੂ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ `ਮਜੈਸਟਿਕ ਅੰਬਰੇਲਾ` ਦੇ ਬੈਨਰ ਹੇਠ ਸਲਾਨਾ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਮਜੈਸਟਿਕ ਅੰਬਰੇਲਾ` ਦੇ ਬੈਨਰ ਹੇਠ ਕਰਵਾਏ ਗਏ ਸਲਾਨਾ ਸਮਾਰੋਹ ਨੇ ਸਭ ਦਾ ਖੂਬ ਮਨੋਰੰਜ਼ਨ ਕੀਤਾ। ਪਦਮ ਸ਼੍ਰੀ ਅਲੰਕ੍ਰਿਤ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀ੍ਵ ਦਿੱਲੀ ਦੇ ਆਸ਼ੀਰਵਾਦ ਅਤੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਯੋਗ ਅਗਵਾਈ ਹੇਠ ਪੰਜਵੀਂ ਜਮਾਤ …
Read More »DAV Public School Annual Function ‘Majestic Umbrellas’enthralls and elates one and all
Amritsar, February 6 (Punjab Post Bureau) – With the blessings of Padma Shree Dr.Punam Suri (President D.A.V CMC, New Delhi) and under the guidance of the Principal Dr. Mrs. Neera Sharma the 517 students of Std-V presented their Annual Function ‘Majestic Umbrellas’, at Urvi Auditorium today in two groups of morning and evening shows. …
Read More »ਪੋਸ਼ਨ ਅਭਿਆਨ ਅਧੀਨ ਹਲਕਕਾ ਅਟਾਰੀ ‘ਚ ਪੋਸ਼ਨ ਜਾਗਰੂਕਤਾ ਸਮਾਰੋਹ
ਵਿਧਾਇਕ ਡੀ.ਸੀ ਨੇ ਅਦਾ ਕੀਤੀ 21 ਗਰਭਵਤੀ ਮਾਵਾਂ ਦੀ ਗੋਦ ਭਰਾਈ ਦੀ ਰਸਮ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਮਾਜਿਕ ਸੁਰਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਹਰਦੀਪ ਕੌਰ ਦੀ ਅਗਵਾਈ ਹੇਠ ਪੋਸ਼ਨ ਅਭਿਆਨ ਅਧੀਨ ਸਬ-ਡਵੀਜ਼ਨ ਪੱਧਰੀ ਪੋਸ਼ਨ ਜਾਗਰੂਕਤਾ ਸਮਾਰੋਹ ਡਰੀਮ ਲੈਂਡ ਰਿਜ਼ੋਰਟ ਅਟਾਰੀ ਰੋਡ ਵਿਖੇ ਕਰਵਾਇਆ ਗਿਆ।ਸਮਾਰੋਹ ‘ਚ …
Read More »ਲਾਈਟ ਐਂਡ ਸਾਊਂਡ ਪ੍ਰੋਗਰਾਮ ਦਾ ਕੈਬਨਿਟ ਮੰਤਰੀ ਸੋਨੀ ਕਰਨਗੇ ਉਦਘਾਟਨ
8 ਤੋਂ 10 ਫਰਵਰੀ ਤੱਕ ਪਾਇਟੈਕਸ ਗਰਾਉਂਡ ਰਣਜੀਤ ਐਵੀਨਿਊ ਵਿਖੇ ਹੋਵੇਗਾ ਪ੍ਰੋਗਰਾਮ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਡਿਜੀਟਲ ਮਿਊਜੀਅਮ ਅਤੇ ਲਾਈਟ ਐਂਡ ਸਾਉਂਡ ਪ੍ਰੋਗਰਾਮ 8 ਤੋਂ 10 ਫਰਵਰੀ 2020 ਤੱਕ ਪਾਇਟੈਕਸ ਗਰਾਉਂਡ ਰਣਜੀਤ ਐਵੀਨਿਊ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ …
Read More »ਕਸਬਾ ਲੌਂਗੋਵਾਲ ਦੀ ਬੇਟੀ ਅਨੂਬਾ ਜ਼ਿੰਦਲ ਰਾਜਸਥਾਨ ਤੋਂ ਬਾਅਦ ਹੁਣ ਹਰਿਆਣਾ ਦੀ ਵੀ ਜੱਜ ਬਣੀ
ਲੌਂਗੋਵਾਲ, 6 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਰਾਜਸਥਾਨ ਜੁਡੀਸ਼ੀਅਲ ਸਰਵਿਸ ਪ੍ਰੀਖਿਆ ਪਾਸ ਕਰਕੇ ਜੱਜ ਬਣਨ ਵਾਲੀ ਕਸਬਾ ਲੌਂਗੋਵਾਲ ਦੀ ਬੇਟੀ ਅਨੂਬਾ ਜ਼ਿੰਦਲ ਨੇ ਇਕ ਹੋਰ ਬਾਜ਼ੀ ਮਾਰਦਿਆਂ ਹੁਣ ਹਰਿਆਣਾ ਸਿਵਲ ਸਰਵਿਸ (ਜੁਡੀਸ਼ੀਅਲ ਬ੍ਰਾਂਚ) ਪ੍ਰੀਖਿਆ ‘ਚ 11ਵਾਂ ਰੈਂਕ ਹਾਸਲ ਕਰਕੇ ਇੱਕ ਹੋਰ ਮੰਜ਼ਿਲ ਸਰ ਕਰ ਲਈ ਹੈ।ਦੱਸਣਯੋਗ ਹੈ ਕਿ ਸਥਾਨਕ ਵਾਸੀ ਰਾਮ ਗੋਪਾਲ ਜ਼ਿੰਦਲ (ਪਾਲਾ ਰਾਮ) ਦੀ ਬੇਟੀ ਅਨੂਬਾ …
Read More »ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ
ਸੰਗਰੂਰ, 6 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੜਕ ਸੁਰੱਖਿਆ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਜ਼ਿਲਾ ਸੰਗਰੂਰ ‘ਚ ਲਾਗੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਵਲੋਂ ਸੰਗਰੂਰ-ਬਰਨਾਲਾ ਸੜਕ ’ਤੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।ਛੀਨਾ ਨੇ ਦੱਸਿਆ ਕਿ ਵਾਹਨਾਂ ਦੀ ਜਾਂਚ ਮੌਕੇ ਮੋਟਰ ਵਹੀਕਲ ਐਕਟ ਤਹਿਤ ਦਸਤਾਵੇਜੀ ਘਾਟ …
Read More »ਤਿੰਨ ਮਹੀਨੇ ਤੋਂ ਪੈਨਸ਼ਨਾਂ ਅਤੇ ਤਨਖਾਹਾਂ ਨਾ ਮਿਲਣ ‘ਤੇ ਮਿਊਂਸਪਲ ਪੈਨਸ਼ਨਰਾਂ ਤੇ ਮੁਲਾਜ਼ਮਾਂ ‘ਚ ਰੋਸ
ਜਿਲਾ ਹੈਡ ਕੁਆਰਟਰ ਵਿਖੇ ਰੋਸ ਮੁਜ਼ਾਹਰਾ8 ਫਰਵਰੀ ਨੂੰ ਧੂਰੀ, 6 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਸਮੂਹ ਮਿਊਂਸਪਲ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਿੱਚ ਸਰਕਾਰ ਵਲੋਂ ਸਾਰੇ ਪੈਨਸ਼ਨਰਾਂ ਨੂੰ ਪਿਛਲੇ ਤਿੰਨ ਮਹੀਨੇ ਤੋਂ ਪੈਨਸ਼ਨਾਂ ਨਾ ਦੇਣ ਕਾਰਨ ਭਾਰੀ ਰੋਸ ਹੈ।ਕੌਂਸਲਾਂ ਵਿੱਚ ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ ਕਾਰਨ ਪੈਨਸ਼ਨਰ ਅਤੇ ਮੁਲਾਜ਼ਮਾਂ ਆਪਣੇ ਘਰ ਦਾ ਖਰਚਾ ਚਲਾਉਣ ਤੋਂ ਅਸਮਰੱਥ ਹਨ।ਇਸ ਦੇ …
Read More »
Punjab Post Daily Online Newspaper & Print Media