ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਾਬਾ ਲੱਖਾ ਸਿੰਘ ਅਤਲਾ ਕਲਾਂ ਅਤੇ ਸ਼੍ਰੋਮਣੀ ਰਾਗੀ ਪ੍ਰਿੰਸੀਪਲ ਚੰਨਣ ਸਿੰਘ ਮਜਬੂਰ ਦੀਆਂ ਤਸਵੀਰਾਂ ਲਗਾਈਆਂ ਗਈਆਂ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ …
Read More »Daily Archives: February 8, 2020
ਪੂਰੇ ਪੰਜਾਬ ‘ਚ ਹਰਿਆਲੀ ਲਿਆਉਣ ਲਈ ਪੰਜਾਬ ਸਰਕਾਰ ਕਰ ਰਹੀ ਹੈ ਵਡਮੁੱਲੇ ਉਪਰਾਲੇ -ਧਰਮਸੋਤ
ਪਠਾਨਕੋਟ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੂਰੇ ਪੰਜਾਬ ‘ਚ ਹਰਿਆਲੀ ਲਿਆਉਣ ਲਈ ਪੰਜਾਬ ਸਰਕਾਰ ਤੇ ਵਣ ਵਿਭਾਗ ਵਲੋਂ ਵਡਮੁੱਲੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਅੰਦਰ ਵੀ ਪਹਿਲਾ ਨਾਲੋਂ ਜਿਆਦਾ ਜਾਗ੍ਰਿਤੀ ਆ ਰਹੀ ਹੈ।ਵਣ ਵਿਭਾਗ ਦੀ ‘ਆਈ ਹਰਿਆਲੀ’ ਮੁਹਿੰਮ ਅਧੀਨ ਪੰਜਾਬ ਵਾਸੀ ਜੋ ਮੁਫਤ ਬੂਟੇ ਲੈ ਕੇ ਲਗਾ ਰਹੇ ਹਨ, ਉਨਾਂ ਨਾਲ ਆਉਣ ਵਾਲੇ ਸਮੇਂ ਦੋਰਾਨ ਖੇਤਰ ਅੰਦਰ …
Read More »ਸਬ ਡਵੀਜ਼ਨ ਫਗਵਾੜਾ ‘ਚ 8 ਤੇ 9 ਫਰਵਰੀ ਨੂੰ ਮੀਟ ਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼
ਕਪੂਰਥਲਾ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਬ ਡਵੀਜ਼ਨ ਫਗਵਾੜਾ ਵਿੱਚ 8 ਅਤੇ 9 ਫਰਵਰੀ 2020 ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। …
Read More »ਕਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀ – ਸਿਵਲ ਸਰਜਨ
ਕਪੂਰਥਲਾ ਜਿਲੇ ‘ਚ ਬੀਮਾਰੀ ਨਾਲ ਨਜਿਠਣ ਲਈ ਪ੍ਰਬੰਧ ਮੁੰਕਮਲ- ਡਾ. ਜਸਮੀਤ ਬਾਵਾ ਕਪੂਰਥਲਾ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀ।ਇਸ ਬਿਮਾਰੀ ਨਾਲ ਨਿਜੱਠਣ ਲਈ ਸਿਹਤ ਵਿਭਾਗ ਕਪੂਰਥਲਾ ਪੂਰੀ ਤਰ੍ਹਾਂ ਸੁਚੇਤ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਜਸਮੀਤ ਬਾਵਾ, ਸਿਵਲ ਸਰਜਨ ਕਪੂਰਥਲਾ ਨੇ ਕੀਤਾ।ਉਨ੍ਹਾਂ ਕਿਹਾ ਕਿ ਚੀਨ ਦੇਸ਼ ਤੋਂ ਵੱਖ-ਵੱਖ ਦੇਸ਼ਾਂ ਵਿੱਚ ਫੈਲੀ ਨੋਵਲ ਕਰੋਨਾ ਵਾਇਰਸ …
Read More »ਖਾਲਸਾ ਮੈਨੇਜਮੈਂਟ ਵਲੋਂ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਜੱਸ ਗਾ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। …
Read More »ਮੁਨੀਸ਼ ਕੁਮਾਰ ਸੂਦ ਪ੍ਰਧਾਨ ਅਤੇ ਗੁਰਵੇਲ ਸਿੰਘ ਜਨ: ਸਕੱਤਰ ਚੁਣੇ ਗਏ
ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਇਰੀਗੇਸ਼ਨ ਕਲੈਰੀਕਲ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੀ ਜਿਲ੍ਹਾ ਇਕਾਈ ਅੰਮ੍ਰਿਤਸਰ ਦੀ ਚੋਣ ਉਪਰੰਤ ਫੁੱਲਾਂ ਦੇ ਸਿਹਰਿਆਂ ਨਾਲ ਸਨਮਾਨੇ ਗਏ ਪ੍ਰਧਾਨ ਮੁਨੀਸ਼ ਕੁਮਾਰ ਸੂਦ ਤੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ।ਇਸ ਮੌਕੇ ਰਾਜਮਹਿੰਦਰ ਸਿੰਘ ਮਜੀਠਾ, ਕਮਲਦੀਪ ਸਿੰਘ, ਨਿਰਮਲ ਸਿੰਘ ਅਨੰਦ, ਦਲਬੀਰ ਸਿੰਘ ਬਾਜਵਾ, ਰਕੇਸ਼ ਕੁਮਾਰ ਬਾਬੋਵਾਲ, ਮੈਡਮ ਸਰੋਜ, ਮੈਡਮ ਅਨੀਤਾ, ਸੱਜਣ ਸਿੰਘ ਤੇ …
Read More »ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਸਬੰਧੀ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ
ਲੌਂਗੋਵਾਲ, 7 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਡੈਮੋਕ੍ਰੈਟਿਕ ਟੀਚਰ ਫਰੰਟ ਪੰਜਾਬ ਦੀ ਇਕਾਈ ਚੀਮਾ ਦੇ ਪ੍ਰਧਾਨ ਪਰਵਿੰਦਰ ਉਭਾਵਾਲ ਅਤੇ ਜੁਝਾਰ ਸਿੰਘ ਦੀ ਅਗਵਾਈ ਵਿੱਚ ਅਧਿਆਪਕਾਂ ਦਾ ਇੱਕ ਵਫ਼ਦ ਅਧਿਆਪਕਾਂ ਦੇ ਮੰਗਾਂ ਮਸਲਿਆਂ ਸਬੰਧੀ ਮੰਗ ਪੱਤਰ ਦੇਣ ਲਈ ਨਾਇਬ ਤਹਿਸੀਲਦਾਰ ਲੌਂਗੋਵਾਲ ਨੂੰ ਮਿਲਿਆ।ਪਰਵਿੰਦਰ ਉਭਾਵਾਲ ਨੇ ਦੱਸਿਆ ਕਿ ਰੈਸ਼ਨੇਲਾਈਜੇਸ਼ਨ ਨੀਤੀ ਨੂੰ ਤਰਕ ਸੰਗਤ ਕਰਨ, ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਦੇ …
Read More »ਐਸ.ਸੀ ਕਮਿਸ਼ਨ ਮੈਂਬਰ ਨੇ ਸੁਣੀਆਂ ਸਮੱਸਿਆਵਾਂ- ਇਨਸਾਫ ਦਿਵਾਉਣ ਦਾ ਦਿੱਤਾ ਭਰੋਸਾ
ਲੌਂਗੋਵਾਲ, 7 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਮੈਡਮ ਪੂਨਮ ਕਾਂਗੜਾ ਨੇ ਸਥਾਨਕ ਰੈਸਟ ਹਾਊਸ ਵਿਖੇ ਐਸ.ਸੀ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈਆਂ ਦਾ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ।ਮੈਡਮ ਪੂਨਮ ਕਾਂਗੜਾ ਨੂੰ ਮਿਲਣ ਆਏ ਦਲਿਤ ਸਮਾਜ ਦੇ ਵੱਖ-ਵੱਖ ਵਫਦਾਂ ਨੇ ਜਿਆਦਾਤਰ ਸ਼ਿਕਾਇਤਾਂ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਦੀਆਂ ਹੀ …
Read More »ਲੋੜਵੰਦਾਂ ਨੂੰ ਹੁਣ ਸਿਰਫ਼ 10 ਤੋਂ 40 ਰੁਪਏ ‘ਚ ਮਿਲ ਸਕਣਗੇ ਵਧੀਆ ਕੱਪੜੇ
ਚੇਅਰਪਰਸਨ ਰੈਡ ਕਰਾਸ ਡਾ. ਗਗਨ ਕੁੰਦਰਾ ਵਲੋਂ `ਨੇਕੀ ਦੀ ਦੁਕਾਨ` ਦਾ ਉਦਘਾਟਨ ਲੌਂਗੋਵਾਲ, 7 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪ੍ਰਬੰਧਾਂ ਹੇਠ ਚੱਲਦੀ ਸਾਂਝੀ ਰਸੋਈ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਮਗਰੋਂ ਹੁਣ ਗਰੀਬ ਤੇ ਲੋੜਵੰਦ ਲੋਕਾਂ ਲਈ ਇੱਕ ਹੋਰ ਮਹੱਤਵਪੂਰਨ ਸਹੂਲਤ ਉਪਲੱਬਧ ਕਰਵਾਈ ਗਈ ਹੈ।ਜਿਸ ਨੂੰ `ਨੇਕੀ ਦੀ ਦੁਕਾਨ` ਦੇ ਨਾਂ ਨਾਲ ਜਾਣਿਆ …
Read More »ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ‘ਤੇ ਭਵਨ ਦੀ ਸਫਾਈ ਨਾ ਹੋਣ ‘ਤੇ ਜਤਾਇਆ ਰੋਸ
ਦਲਿਤ ਭਾਈਚਾਰੇ ਨੇ ਨਗਰ ਕੌਂਸਲ ਦਫ਼ਤਰ’ਚ ਸੁੱਟਿਆ ਕੂੜਾ ਲੌਂਗੋਵਾਲ, 7 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਡਾਕਟਰ ਭੀਮ ਰਾਓ ਅੰਬੇਡਕਰ ਭਵਨ ਕਮੇਟੀ ਲੌਂਗੋਵਾਲ ਅਤੇ ਨਗਰ ਕੌਂਸਲ ਲੌਂਗੋਵਾਲ ਦੇ ਅਧਿਕਾਰੀਆਂ ਦਰਮਿਆਨ ਚੱਲ ਰਿਹਾ ਮਸਲਾ ਉਸ ਸਮੇਂ ਗੰਭੀਰ ਰੂਪ ਧਾਰਨ ਕਰ ਗਿਆ, ਜਦੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਮੇਂ ਸਿਰ ਅੰਬੇਡਕਰ ਭਵਨ ਅਤੇ ਹੋਰਨਾਂ ਥਾਵਾਂ ਦੀ ਸਫਾਈ …
Read More »
Punjab Post Daily Online Newspaper & Print Media