Tuesday, November 24, 2026

Daily Archives: February 8, 2020

ਮੈਡਮ ਦਾਮਨ ਬਾਜਵਾ ਵਲੋਂ ਪਿੰਡ ਮੰਡੇਰ ਖ਼ੁਰਦ ਲਈ ਗਰਾਂਟ ਜਾਰੀ

ਲੌਂਗੋਵਾਲ, 7 ਫਰਵਰੀ (ਜਗਸੀਰ ਲੌਂਗੋਵਾਲ ) – ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਪਿੰਡ ਮੰਡੇਰ ਖ਼ੁਰਦ ਦੇ ਵਿਕਾਸ ਕਾਰਜਾਂ ਲਈ 3 ਲੱਖ 18 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਜਾਰੀ ਕੀਤੀ ਹੈ।ਯੂਥ ਆਗੂ ਗੁਰਸੇਵਕ ਸਿੰਘ ਵਿੱਕੀ ਦੀ ਅਗਵਾਈ ਹੇਠ ਪਿੰਡ ਮੰਡੇਰ ਖ਼ੁਰਦ ਵਿਖੇ ਕਰਵਾਏ ਗਏ ਜਨਤਕ ਸਮਾਗਮ ਦੌਰਾਨ ਹਲਕਾ ਇੰਚਾਰਜ਼ ਦਾਮਨ ਬਾਜਵਾ ਨੇ ਗਰਾਂਟ ਦਾ ਚੈਕ ਸਰਪੰਚ …

Read More »

ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ‘ਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ

ਕੈਬਿਨਟ ਮੰਤਰੀ ਸੋਨੀ ਹੋਣਗੇ ਮੁੱਖ ਮਹਿਮਾਨ ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿੱਚ ਉਨਾਂ ਦੇ 174ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣ ਗੜ ਅਤੇ ਅਟਾਰੀ ਵਿਖੇ ਮਨਾਇਆ ਜਾਵੇਗਾ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ …

Read More »

ਸਾਢੇ 7 ਲੱਖ ਬੱਚਿਆਂ ਨੂੰ ਖੁਆਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ -ਡੀ.ਸੀ

10 ਫਰਵਰੀ ਨੂੰ ਮਨਾਇਆ ਜਾਵੇਗਾ ਨੈਸ਼ਨਲ ਡੀ-ਵਾਰਮਿੰਗ ਦਿਵਸ ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ 10 ਫਰਵਰੀ ਨੂੰ ਮਨਾਏ ਜਾ ਰਹੇ ਨੈਸ਼ਨਲ ਡੀ ਵਾਰਮਿੰਗ ਦਿਵਸ ਸਬੰਧੀ ਹੋਈ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਜਿਲੇ੍ਹ ਅੰਦਰ ਕਰੀਬ ਸਾਢੇ 7 ਲੱਖ ਬੱਚਿਆਂ ਨੂੰ ਐਲਬੈਂਡਾਜੋਲ ਦੀ ਗੋਲੀ ਖੁਆਈ ਜਾਣੀ …

Read More »

A lecture on “Awareness about Cervical Cancer” organized in DAV College

Amritsar, February 7 (Punjab Post Bureau) –  A lecture on “Awareness about Cervical Cancer” was organized by Red Ribbon Club in collaboration with Department of Physics, DAV College. Principal Dr. Rajesh Kumar welcomed the speaker of the day Dr. Amrita Rana, Chief Consultant Radiologist and Director of Rana Diagnostics.             Dr. Rana shed the light on various phases of HPV …

Read More »

ਭਾਜਪਾ ਨੇ ਸੀ.ਏ.ਏ ਦੇ ਹੱਕ ‘ਚ ਪੁਤਲੀਘਰ ਵਿਖੇ ਲਗਾਇਆ ਕੈਂਪ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਨਾਗਰਿਕਤਾ ਸੋਧ ਐਕਟ-2019 (ਸੀ.ਏ.ਏ) ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਜਪਾ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਪੁਤਲੀਘਰ ਚੌਕ ਵਿੱਚ ਕੈਂਪ ਲਗਾਇਆ ਗਿਆ।ਮੰਡਲ ਇੰਚਾਰਜ਼ ਮੀਨੂ ਸਹਿਗਲ ਦੀ ਅਗਵਾਈ ਅਤੇ ਜਨਰਲ ਸਕੱਤਰ ਅਮਨ ਸ਼ਰਮਾ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦੌਰਾਨ ਸਮਰਥਨ ਨੰਬਰ 88662-88662 ‘ਤੇ 350 ਤੋਂ ਜਿਆਦਾ ਲੋਕਾਂ ਵਲੋਂ ਮਿਸਡ ਕਾਲ …

Read More »

ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 12 ਫਰਵਰੀ ਨੂੰ ਮਨਾਏਗਾ ਸੰਤ ਭਿੰਡਰਾਂਵਾਲਿਆਂ ਦਾ ਜਨਮ ਦਿਨ

ਭੀਖੀ, 7 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ 73ਵੇਂ ਜਨਮ ਦਿਹਾੜੇ ਸਬੰਧੀ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਬੁੁਢਲਾਢਾ ਵਿਖੇ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਜਥੇਦਾਰ ਬਲਵੀਰ ਸਿੰਘ ਬੱਛੋਆਣਾ, ਜਥੇਦਾਰ ਬਲਵਿੰਦਰ ਸਿੰਘ ਮੰਡੇਰ, ਜੋਗਿੰਦਰ ਸਿੰਘ ਬੋਹਾ ਅਤੇ ਰਜਿੰਦਰ ਸਿੰਘ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਦੇ ਜਨਮ …

Read More »

ਕਾਮਰੇਡ ਕਰਨੈਲ ਸਿੰਘ ਹੰਸਰੋਂ ਨੂੰ ਸ਼ਰਧਾਜਲੀਆਂ ਭੇਟ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਦੀਵੀ ਵਿਛੋੜਾ ਦੇ ਗਏ ਕਾਮਰੇਡ ਕਰਨੈਲ ਸਿੰਘ ਹੰਸਰੋਂ ਨਮਿਤ ਸ਼ਰਧਾਜਲੀ ਸਮਾਗਮ ਸਥਾਨਕ ਪੈਲਸ ਵਿੱਚ ਕੀਤਾ ਗਿਆ।ਜਿਸ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾਈ, ਜਿਲ੍ਹਾ ਅਤੇ ਸਥਾਨਕ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਉਨਾਂ ਦੇ ਪਰਿਵਾਰਿਕ ਮੈਂਬਰ, ਰਿਸ਼ਤੇਦਾਰ ਅਤੇ ਹੋਰ ਨਾਮਵਰ ਸ਼ਖਸ਼ੀਅਤਾਂ ਹਾਜ਼ਰ ਸਨ।               …

Read More »