Tuesday, November 24, 2026

Daily Archives: February 10, 2020

ਬੁੱਢਾ ਦਲ ਵੱਲੋਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਗੁ. ਸ਼ਹੀਦ ਗੰਜ ਕੁਪ ਰਹੀੜਾਂ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਗੁ. ਸ਼ਹੀਦ ਗੰਜ ਸਾਹਿਬ ਵੱਡਾ ਘੱਲੂਘਾਰਾ ਕੁਪ ਰਹੀੜਾਂ ਵਿਖੇ ਜਥੇਦਾਰ ਬਾਬਾ ਜੱਸਾ ਆਹਲੂਵਾਲੀਆ ਚੌਥੇ ਮੁੱਖੀ ਬੁੱਢਾ ਦਲ ਦੀ ਅਗਵਾਈ ਹੇਠ ਯੁੱਧ ਦੌਰਾਨ ਸ਼ਹੀਦ ਹੋਏ ਅਨੇਕਾਂ ਸਿੰਘ, ਸਿੰਘਣੀਆਂ ਤੇ ਭੁਜੰਗੀ ਸ਼ਹੀਦ ਹੋ ਗਏ ਸਨ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਕੇ …

Read More »

ਅਜਾਦੀ ਘੁਲਾਟੀਏ ਗੁਰਦੇਵ ਸਿੰਘ ਨਮਿਤ ਅੰਤਿਮ ਅਰਦਾਸ

ਭੀਖੀ, 10 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਸਮਾਉਂ ਦੇ ਅਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਦਾ ਨਮਿਤ ਗੁਰਦੁਆਰਾ ਸਾਹਿਬ ਸਮਾਉਂ ਵਿਖੇ ਸ੍ਰੀ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਭੇਂਟ ਕੀਤੀ ਗਈ।ਗੁਰਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਦਸਣ ਅਨੁਸਾਰ ਉਨਾਂ ਦੀ ਉਮਰ ਤਕਰੀਬਨ 120 ਸਾਲ ਸੀ।ਅਜਾਦ ਹਿੰਦ ਫੌਜ ਦੇ ਸਿਪਾਹੀ ਅਤੇ ਸੁਭਾਸ਼ ਚੰਦਰ ਬੋਸ …

Read More »

ਵਿਆਹ ਦੀ 5ਵੀਂ ਵਰ੍ਹੇਗੰਢ ਮੁਬਾਰਕ – ਗਗਨਦੀਪ ਸਿੰਘ ਭੁੱਲਰ ਤੇ ਜਸਪ੍ਰੀਤ ਕੌਰ ਭੁੱਲਰ

ਲੌਂਗੋਵਾਲ, 10 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਤੋਗਾਵਾਲ ਜਿਲਾ ਸੰਗਰੂਰ ਵਾਸੀ ਗਗਨਦੀਪ ਸਿੰਘ ਭੁੱਲਰ ਅਤੇ ਜਸਪ੍ਰੀਤ ਕੌਰ ਭੁੱਲਰ ਨੇ ਵਿਆਹ ਦੀ 5ਵੀਂ ਵਰ੍ਹੇਗੰਢ ਮਨਾਈ।

Read More »

ਤਰੱਕੀਆਂ ਦੇ ਮਸਲੇ ‘ਤੇ ਈ.ਟੀ.ਯੂ ਦੀ ਹੰਗਾਮੀ ਮੀਟਿੰਗ

ਜ਼ਿਲ੍ਹਾ ਦਫ਼ਤਰ ਵਲੋਂ ਕੀਤੀ ਜਾ ਰਹੀ ਢਿੱਲ ਨਹੀਂ ਹੋਵੇਗੀ ਬਰਦਾਸ਼ਤ – ਪੰਨੂੰ, ਬੋਪਾਰਾਏ ਅੰਮ੍ਰਿਤਸਰ, 9 ਫ਼ਰਵਰੀ (ਪੰਜਬ ਪੋਸਟ – ਜਗਦੀਪ ਸਿੰਘ) – ਐਲੀਮੈਂਟਰੀ ਟੀਚਰ ਯੂਨੀਅਨ ਰਜਿ.ਪੰਜਾਬ ਦੀ ਤਰੱਕੀਆਂ ਦੇ ਮਸਲੇ ਨੂੰ ਲੈ ਕੇ ਇੱਕ ਵਿਸ਼ੇਸ਼ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। …

Read More »

ਗੋਭੀ ਸਰੋਂ ਅਤੇ ਛੋਲਿਆਂ ਦੀ ਸਫਲ ਕਾਸ਼ਤ ਸਬੰਧੀ ਕਿਸਾਨ ਗੋਸ਼ਟੀ ਕਰਵਾਈ

ਸੰਗਰੂਰ, 9 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ਹਾੜ੍ਹੀ ਰੁੱਤ ਦੀਆਂ ਦਾਲਾਂ ਅਤੇ ਤੇਲ ਬੀਜ਼ ਫਸਲਾਂ ਦੀ ਸਫਲ ਕਾਸ਼ਤ ਸਬੰਧੀ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 50 ਤੋ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ।ਗੋਸ਼ਟੀ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਮਨਦੀਪ …

Read More »

ਤਰਕਸ਼ੀਲਾਂ ਨੇ ਅੰਧ-ਵਿਸ਼ਵਾਸ ਰੋਕੂ ਕਾਨੂੰਨ ਬਿਨਾਂ ਪੱਖਪਾਤ ਤੋਂ ਲਾਗੂ ਕਰਨ ਦੀ ਕੀਤੀ ਮੰਗ

ਸੰਗਰੂਰ, 9 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮ ਵੇਦ, ਲੈਕਚਰਾਰ ਕ੍ਰਿਸ਼ਨ ਸਿੰਘ, ਗੁਰਦੀਪ ਸਿੰਘ ਲਹਿਰਾ ਤੇ ਤਰਸੇਮ ਚੰਦ ਕਾਨਗੜ੍ਹ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਨੂੰ ਪੰਜਾਬੀ ਦੇ ਇੱਕ ਅਖਬਾਰ ਰਾਹੀਂ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਲੋਕਾਂ ਨੂੰ ਬੇਵਕੂਫ ਬਣਾਉਣ ਲਈ ਝੂਠਾ ਦਾਅਵਾ ਕਰਨ ਵਾਲੇ ਇਸ਼ਤਿਹਾਰਾਂ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਫਿਟ ਇੰਡੀਆ’ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ‘ਫ਼ਿਟ ਇੰਡੀਆ’ ਮੁਹਿੰਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਅਤੇ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਬਰਕਰਾਰ ਰੱਖਣ ਲਈ ਪ੍ਰੇਰਿਤ ਕਰਦਿਆਂ ਇਸ ਨੂੰ ਜੀਵਨ ਦਾ ਅੰਗ ਬਣਾਉਣ ਸਬੰਧੀ ਤਵਜੋ ਦੇਣ ਲਈ ਕਿਹਾ ਗਿਆ।             ਕਾਲਜ ’ਚ ਸਾਇਕਲ …

Read More »

‘Fit India’ Campaign at KCW

Amritsar, February 9 (Punjab Post Bureau) – Khalsa College for Women organized ‘Fit India’ Campaign initiated by NSS department today, to educate students and public to make physical and mental fitness a way of their lives. Cyclothon and Walkathon were held in the College to promote the idea of health and fitness among them.             …

Read More »

ਖ਼ਾਲਸਾ ਕਾਲਜ ਲਾਅ ਵਿਖੇ ਮੋਟੀਵੇਸ਼ਨਲ ਲੈਕਚਰ ਕਰਵਾਇਆ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਮਨੀਸ਼ ਕੁਮਾਰ, ਕਾਰਪੋਰੇਟ ਟਰੇਨਰ ਦਾ ਮੋਟੀਵੇਸ਼ਨਲ ਲੈਕਚਰ ਕਰਵਾਇਆ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ’ਚ ਸਫ਼ਲਤਾ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਜੀਵਨ ਦੇ ਟੀਚੇ ਪ੍ਰਾਪਤ ਕਰਨ ਲਈ ਵੱਖ-ਵੱਖ ਤਰੀਕੇ ਸਿਖਾਏ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੇ …

Read More »