ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ 15ਵਾਂ ‘ਸਵ: ਜੋਗਿੰਦਰ ਸਿੰਘ ਮਾਨ ਯਾਦਗਾਰੀ ਓਪਨ ਪੰਜਾਬ ਫੁੱਟਬਾਲ ਟੂਰਨਾਮੈਂਟ’ ਦਾ ਸ਼ਾਨਦਾਰ ਰਸਮੀ ਤੌਰ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਗੁਬਾਰੇ ਛੱਡ ਕੇ ਅਗਾਜ਼ ਕੀਤਾ ਗਿਆ।ਖ਼ਾਲਸਾ ਫੁੱਟਬਾਲ …
Read More »Daily Archives: February 10, 2020
ਮੈਗਾ ਕਾਊਂਸਲਿੰਗ ਕਾਨਫਰੰਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਦੱਸੇ ਸਫਲਤਾ ਦੇ ਗੁਰ
ਕਪੂਰਥਲਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ‘ਬੇਟੀ ਬਚਾਓ ਬੇਟੀ ਪੜਾਓ’ ਪ੍ਰੋਗ਼ਰਾਮ ਅਧੀਨ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਕਪੂਰਥਲਾ ਵਿਖੇ ਵਿਸ਼ਾਲ ਕਰੀਅਰ ਕਾਊਂਸਲਿੰਗ ਕਾਨਫਰੰਸ ਦਾ ਆਯੋਜਨ ਕੀਤਾ।ਇਸ ਕਾਨਫਰੰਸ ਵਿੱਚ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਆਈ.ਏ.ਐਸ ਨੇ ਮੁੱਖ ਮਹਿਮਾਨ ਅਤੇ ਸੁਖਸੋਹਿਤ ਸਿੰਘ ਆਫ਼ਿਸਰ …
Read More »ਪੈਰਾ ਲੀਗਲ ਵਲੰਟੀਅਰ ਦੂਰ ਦੁਰਾਡੇ ਖੇਤਰਾਂ ‘ਚ ਮੁਫਤ ਕਾਨੂੰਨੀ ਸਹਾਇਤਾ ਦਿਵਾਉਣ – ਅਜੀਤ ਪਾਲ ਸਿੰਘ
ਕਪੂਰਥਲਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਨਿਊ ਏ.ਡੀ.ਆਰ ਸੈਂਟਰ ਕਪੂਰਥਲਾ ਵਿਖੇ ਸਮੂਹ ਪੈਰਾ ਲੀਗਲ ਵਲੰਟੀਅਰਾਂ ਦੀ ਮਾਸਿਕ ਮੀਟਿੰਗ ਅਜੀਤਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮਾਣਯੋਗ ਜੱਜ ਸਾਹਿਬ ਨੇ ਹਾਜ਼ਰ ਪੈਰਾ ਲੀਗਲ ਵਲੰਟੀਅਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਦੂਰ …
Read More »ਕੌਮੀ ਲੋਕ ਅਦਾਲਤ ਕਪੂਰਥਲਾ ਵਲੋਂ 621 ਕੇਸਾਂ ਦਾ ਨਿਪਟਾਰਾ ਕਰਕੇ 8,23,61,083.83/- ਰੁਪਏ ਦੇ ਅਵਾਰਡ ਪਾਸ
ਕਪੂਰਥਲਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਕੌਮੀ ਲੋਕ ਅਦਾਲਤ ਦੇ ਮੌਕੇ ਤੇ ਮਾਣਯੋਗ ਸ਼੍ਰੀ ਕਿਸ਼ੋਰ ਕੁਮਾਰ, ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿ਼ਲ੍ਹਾ ਕਚਹਿਰੀ ਕਪੂਰਥਲਾ ਵਿਖੇ 10, ਸਬ ਡਵੀਜਨ ਭੁਲੱਥ ਵਿਖੇ 1, ਸਬ-ਡਵੀਜ਼ਨ ਫਗਵਾੜਾ ਵਿਖੇ 3 ਅਤੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਬੈਂਚ ਗਠਿਤ ਕੀਤੇ ਗਏ। ਕੌਮੀ …
Read More »ਪੀ.ਐਮ ਲਾਭਪਾਤਰੀਆਂ ਨੂੰ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਦੇਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ – ਡੀ.ਸੀ
ਕਪੂਰਥਲਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਮਿਸ਼ਨ ਮੋਡ ਵਿਚ 9 ਫਰਵਰੀ 2020 ਤੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਮੁਹਿੰਮ …
Read More »31 ਮਾਰਚ ਤੱਕ ਮੁਕੰਮਲ ਹੋ ਜਾਵੇਗਾ ਮੰਡ ਬਾਊਪੁਰ ਦਾ ਸਥਾਈ ਪੁੱਲ – ਨਵਤੇਜ ਸਿੰਘ ਚੀਮਾ
ਪੁੱਲ ਦੇ ਚਾਲੂ ਹੋਣ ਨਾਲ ਪੱਕੇ ਤੌਰ ’ਤੇ ਬਾਕੀ ਦੁਨੀਆ ਨਾਲ ਜੁੜਨਗੇ ਟਾਪੂਨੁਮਾ 16 ਪਿੰਡ ਸੁਲਤਾਨਪੁਰ ਲੋਧੀ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਬਾੳੂਪੁਰ ਵਿਖੇ ਨਿਰਮਾਣ ਅਧੀਨ ਸਥਾਈ ਪੁੱਲ 31 ਮਾਰਚ ਤੱਕ ਮੁਕੰਮਲ ਹੋ ਜਾਵੇਗਾ।ਇਹ ਪ੍ਰਗਟਾਵਾ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਇਸ ਪੁਲ ਦੇ ਨਿਰਮਾਣ ਕਾਰਜ਼ ਦਾ ਜਾਇਜ਼ਾ ਲੈਣ ਮੌਕੇ ਕੀਤਾ।ਉਨ੍ਹਾਂ ਦੱਸਿਆ ਕਿ …
Read More »ਕੌਮੀ ਲੋਕ ਅਦਾਲਤ ਪਠਾਨਕੋਟ ਵਲੋਂ 202 ਕੇਸਾਂ ਦਾ ਨਿਪਟਾਰਾ- 195013663/- ਰੁਪਏ ਦੇ ਅਵਾਡਰ ਪਾਸ
ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸੈਸ਼ਨ, ਬਲਜਿੰਦਰ ਸਿੰਘ ਜਿਲ੍ਹਾ ਜੱਜ (ਫੈਮਲੀ ਕੋਰਟ), ਪਰਿੰਦਰ ਸਿੰਘ (ਵਧੀਕ ਸਿਵਲ …
Read More »ਪ੍ਰਾਇਮਰੀ ਸਕੂਲ ਘੁਲਾਲ ਦੇ ਵਿਦਿਆਰਥੀ ਚੌਥੀ ਵਾਰ ਕੌਮੀ ਐਵਾਰਡ (ਗੋਲਡਨ ਐਰੋ) ਲਈ ਚੁਣੇ
ਬੱਚਿਆਂ ਦੀਆਂ ਪ੍ਰਾਪਤੀਆਂ ਨੇ ਲੁਧਿਆਣੇ ਜਿਲ੍ਹੇ ਦਾ ਮਾਣ ਵਧਾਇਆ – ਜਿਲ੍ਹਾ ਸਿੱਖਿਆ ਅਫਸਰ ਸਮਰਾਲਾ, 9 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੁਲਾਲ ਦੀ ਮੁੱਖ ਅਧਿਆਪਕਾ ਪਰਮਜੀਤ ਨੇ ਦੱਸਿਆ ਕਿ ਮਾ. ਸੰਜੀਵ ਕੁਮਾਰ (ਸਟੇਟ ਐਵਾਰਡਰੀ) ਦੀ ਅਗਵਾਈ ਹੇਠ ਚੱਲ ਰਹੀ ਕੱਬ ਬੁਲ-ਬੁਲ ਯੂਨਿਟ ਦੇ 10 ਵਿਦਿਆਰਥੀਆਂ ਨੇ ਇੱਕ ਵਾਰ ਫਿਰ ਜ਼ਿਲ੍ਹਾ ਲੁਧਿਆਣਾ ਵੱਲੋਂ ਭਾਗ …
Read More »ਦੂਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੂੰ ਸਮੇਂ ਦਾ ਮਹੱਤਵ ਦੱਸਿਆ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੂਨ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ ਜਾਗਰੂਕਤਾ ਪੌਗਰਾਮ ਦੌਰਾਨ ਬੱਚਿਆਂ ਨੂੰ ਸਮੇ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ।ਸਕੂਲ ਅਧਿਆਪਕ ਮੌਨਿਕਾ ਸਦਾਨਾ, ਤਜਿੰਦਰ ਤੇ ਦਿਪਾਲੀ ਵਾਲੀਆ ਦੀ ਰੇਖ ਹੇਠ ਯੂ.ਕੇ.ਜੀ, ਐਲ.ਕੇ.ਜੀ ਤੇ ਨਰਸਰੀ ਦੇ ਬੱਚਿਆਂ ਨੂੰ ਬਣਾਈ ਗਈ ਮਾਡਲ ਘੜੀ ਤੇ ਮਿੰਟਾਂ, ਸਕਿੰਟਾਂ ਤੇ ਘੰਟਿਆ ਬਾਰੇ ਜਾਣਕਾਰੀ ਦਿੰਦੇ ਹੋਏ ਸਮੇ ਸਿਰ ਹਰ …
Read More »ਤਰੱਕੀ ਮਿਲਣ ‘ਤੇ ਕਾਂਸਟੇਬਲ ਤੋਂ ਹੈਡ ਕਾਂਸਟੇਬਲ ਬਣੇ ਜਗਨਦੀਪ ਸਿੰਘ
ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਂਸਟੇਬਲ ਜਗਨਦੀਪ ਸਿੰਘ ਨੂੰ ਹੈਡ ਕਾਂਸਟੇਬਲ ਬਣਨ ‘ਤੇ ਤਰੱਕੀ ਦੀਆਂ ਫੀਤੀਆਂ ਲਾਉਂਦੇ ਹੋਏ ਪੁਲਿਸ ਚੌਕੀ ਗੋਲਡਨ ਐਵਨਿਊ ਦੇ ਏ.ਐਸ.ਆਈ ਕੁਲਵਿੰਦਰ ਸਿੰਘ ਅਤੇ ਹੋਰ ਸਟਾਫ ਮੈਂਬਰ।
Read More »
Punjab Post Daily Online Newspaper & Print Media