ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਪਹੁੰਚੇ ਤਰਕਸ਼ੀਲ ਸੁਸਾਇਟੀ ਹਰਿਆਣਾ ਦੇ ਪ੍ਰਧਾਨ ਅਤੇ ਤਰਕਸ਼ੀਲ ਹਿੰਦੀ ਮੈਗਜ਼ੀਨ ਦੇ ਸੰਪਾਦਕ ਬਲਵੰਤ ਸਿੰਘ ਦਾ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਸਥਾਨਕ ਵਿਰਸਾ ਵਿਹਾਰ ਵਿਖੇ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਉਘੇ ਤਰਕਸ਼ੀਲ ਚਿੰੰਤਕ ਡਾ. ਸ਼ਾਮ ਸੁੰਦਰ ਦੀਪਤੀ ਨੇ ਕੀਤੀ। ਤਰਕਸ਼ੀਲ …
Read More »Daily Archives: February 10, 2020
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 9 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ …
Read More »
Punjab Post Daily Online Newspaper & Print Media