ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਦੇ ਪ੍ਰੀ-ਨਰਸਰੀ ਤੇ ਨਰਸਰੀ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਵਲੋਂ ਸਲਾਨਾ ਸਮਾਗਮ ‘ਤੇ ‘ਟੂਵਰਡਜ਼ ਕਲੀਨ ਐਂਡ ਗਰੀਨ’ ਸਭਿਆਚਾਰਕ ਪੋਗਰਾਮ ਰਾਹੀਂ ਸਵੱਛਤਾ ਤੇ ਹਰਿਆਵਲ ਭਾਰਤ ਦਾ ਸੰਦੇਸ਼ ਦਿੱਤਾ।ਇਸ ਪ੍ਰੋਗਰਾਮ ਵਿੱਚ ਅੰਮ੍ਰਿਤਸਰ ਦੇ ਪ੍ਰਸਿੱਧ ਪਲਾਸਟਿਕ ਸਰਜਨ ਡਾ. ਰਵੀ ਮਹਾਜਨ ਬਤੌਰ ਮੁੱਖ ਮਹਿਮਾਨ ਅਤੇ ਸਕੂਲ ਕਮੇਟੀ ਚੇਅਰਮੈਨ ਡਾ. ਵੀ.ਪੀ ਲਖਨਪਾਲ ਵਿਸ਼ੇਸ਼ ਮਹਿਮਾਨ …
Read More »Daily Archives: February 12, 2020
ਮੋਦੀ ਸਰਕਾਰ ਨੇ ਗੈਸ ਸਿਲੰਡਰ ਦੀ ਕੀਮਤ ਵਧਾ ਕੇ ਕੱਢਿਆ ਦਿੱਲੀ ਦਾ ਗੁੱਸਾ – ਜਗਤਾਰ ਦਿਆਲਪੁਰਾ
ਸਮਰਾਲਾ, 12 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ‘ਤੇ ਭਾਜਪਾ ਨੇ ਆਪਣਾ ਗੁੱਸਾ ਪੂਰੇ ਭਾਰਤ ਦੀ ਜਨਤਾ ‘ਤੇ ਕੱਢ ਕੇ ਦੱਸ ਦਿਤਾ ਹੈ ਕਿ ਦਿੱਲੀ ਦੀ ਹਾਰ ਮੋਦੀ ਦੀ ਭਾਜਪਾਈ ਸਰਕਾਰ ਨੂੰ ਹਜ਼ਮ ਨਹੀਂ ਹੋਈ।ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ …
Read More »ਨੀਰਜ ਸਿਹਾਲਾ ਸਰਬਸੰਮਤੀ ਨਾਲ ਚੁਣੇ ਗਏ ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਨਵੇਂ ਪ੍ਰਧਾਨ
ਸਮਰਾਲਾ, 12 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਸੋਸ਼ਲ ਵੇਲਫੇਅਰ ਸੁਸਾਇਟੀ ਦੇ ਸਮੂਹ ਆਹੁਦੇਦਾਰਾਂ ਅਤੇ ਮੈਂਬਰਾਨ ਦੀ ਇੱਕ ਮੀਟਿੰਗ ਸੁਸਾਇਟੀ ਦੇ ਦਫਤਰ ਵਿਖੇ ਚੇਅਰਮੈਨ ਐਡਵੋਕੇਟ ਗਗਨਦੀਪ ਸ਼ਰਮਾ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਸੁਸਾਇਟੀ ਦੇ ਨਵੇਂ ਪ੍ਰਧਾਨ ਦੀ ਚੋਣ ਦਾ ਮਤਾ ਪਾਇਆ ਗਿਆ ਅਤੇ ਸਾਰੇ ਮੈਂਬਰਾਂ ਤੇ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ਨੀਰਜ ਸਿਹਾਲਾ ਨੂੰ ਸੁਸਾਇਟੀ ਦਾ ਪ੍ਰਧਾਨ ਚੁਣ ਲਿਆ।ਚੇਅਰਮੈਨ …
Read More »ਪੰਜਾਬੀ ਸਾਹਿਤ ਸਭਾ ਯੂਬਾ ਸਿਟੀ ਵਲੋਂ ਅਨੂਪ ਸਿੰਘ ਚੀਮਾ ਨਾਲ ਰੂਬਰੂ ਤੇ ਸਨਮਾਨ ਸਮਾਰੋਹ
ਬਲਦੇਵ ਸੀਹਰਾ ਦੀ ਕਿਤਾਬ ਰਲੀਜ਼, ਜਸਵੰਤ ਸਿੰਘ ਕੰਵਲ ਤੇ ਦਲੀਪ ਕੌਰ ਟਿਵਾਣਾ ਨੂੰ ਸ਼ਰਧਾਂਜਲੀ ਭੇਟ ਯੂਬਾ ਸਿਟੀ/ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸਾਹਿਤ ਸਭਾ ਯੂਬਾ ਸਿਟੀ ਵਲੋਂ ਬੀਤੇ ਐਤਵਾਰ ਨੂੰ ‘ਦੀ ਤਾਜ ਇੰਡੀਅਨ ਕੂਜੀਨ ਐਂਡ ਬਾਰ’ ਵਿੱਚ ਇਕ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਕਮਲ ਦੇਵ ਪਾਲ, ਸਰਦਾਰ ਜਸਪਾਲ ਸੂਸ, ਪਿਆਰਾ ਸਿੰਘ ਗੋਸਲ਼ ਅਤੇ …
Read More »ਕੇਂਦਰੀ ਸਿੱਖ ਅਜਾਇਬ ਘਰ ਵਿਚ ਲੱਗੇਗੀ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਤਸਵੀਰ
ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ।ਲੌਂਗੋਵਾਲ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ 11 ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਹਨ।ਉਨ੍ਹਾਂ ਦੇ ਕਾਰਜਕਾਲ ਦੌਰਾਨ ਪ੍ਰਬੰਧਕੀ ਮਾਮਲਿਆਂ ਸਮੇਤ ਸਿੱਖ ਵਿਦਿਅਕ ਅਦਾਰਿਆਂ ਦੇ ਵਿਸਥਾਰ ਅਤੇ …
Read More »ਆਉਣ ਵਾਲੀਆਂ ਸ਼ਤਾਬਦੀਆਂ ਸਬੰਧੀ ਉਚ ਤਾਕਤੀ ਕਮੇਟੀ ਬਣਾਉਣ ਦਾ ਫੈਸਲਾ – ਲੌਂਗੋਵਾਲ
ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਮੀਟਿੰਗ ‘ਚ 2020 ਅਤੇ 2021 ਵਿਚ ਆਉਣ ਵਾਲੀਆਂ ਸ਼ਤਾਬਦੀਆਂ ਸ਼੍ਰੋਮਣੀ ਕਮੇਟੀ ਵੱਲੋਂ ਜਾਹੋ-ਜਲਾਲ ਨਾਲ ਮਨਾਉਣ ਲਈ ਉਚ-ਤਾਕਤੀ ਸਬ-ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਵੱਖ-ਵੱਖ ਸ਼ਤਾਬਦੀਆਂ ਸਮੇਂ ਕੌਮਾਂਤਰੀ ਪੱਧਰ ਦੇ ਸਮਾਗਮ ਕੀਤੇ ਜਾਣਗੇ।ਇਸ ਦੀ ਰੂਪ-ਰੇਖਾ ਤੈਅ ਕਰਨ ਲਈ ਸਬ-ਕਮੇਟੀ ਕਾਰਜ …
Read More »ਨਗਰ ਕੀਰਤਨ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ ਮਾਲੀ ਮਦਦ ਦੇਵੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਬੀਤੇ ਦਿਨੀਂ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪਹੂਵਿੰਡ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਵਾਪਰੇ ਹਾਦਸੇ ਦੇ ਮ੍ਰਿਤਕਾਂ ਨੂੰ ਦੇ ਵਾਰਸਾਂ ਨੂੰ 1-1 ਲੱਖ ਰੁਪਏ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਵੀ 25-25 ਹਜ਼ਾਰ ਰੁਪਏ ਦਿੱਤੇ ਜਾਣਗੇ।ਲੌਂਗੋਵਾਲ ਨੇ ਦੱਸਿਆ ਕਿ …
Read More »ਅੰਤ੍ਰਿੰਗ ਕਮੇਟੀ ਵੱਲੋਂ ਵੱਖਰੀ ਹਰਿਆਣਾ ਕਮੇਟੀ ਸਬੰਧੀ ਕੈਪਟਨ ਸਰਕਾਰ ਦੇ ਹਲਫ਼ਨਾਮੇ ਦੀ ਨਿੰਦਾ
ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ ਵਿਚ ਦਿੱਤੇ ਹਲਫ਼ਨਾਮੇ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਘਿਨੌਣੀ ਸਾਜ਼ਿਸ਼ ਕਰਾਰ ਦਿੱਤਾ ਹੈ।ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ …
Read More »Blood donation drive & Ex Servicemen felicitation
Amritsar, Feb 12 (Punjab Post Bureau) – Panther Division organised Blood Donation drive in support with Guru Nanak Dev Hospital Amritsar today on the occasion of 109th Corps Day celebration of Corps of Signals. The event was organised to promote the spirit of donating life saving gift to needy people. 63 units of blood was collected during the event. The …
Read More »ਜਨਮ ਦਿਨ ਮੁਬਾਰਕ – ਹਰਸ਼ਦੀਪ ਕੌਰ
ਲੌਂਗੋਵਾਲ, 12 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਸ਼ਾਹਪੁਰ ਕਲਾਂ ਜਿਲ੍ਹਾ ਸੰਗਰੂਰ ਵਾਸੀ ਮੱਖਣ ਸਿੰਘ ਅਤੇ ਅਮਨਦੀਪ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਹਰਸ਼ਦੀਪ ਕੌਰ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »
Punjab Post Daily Online Newspaper & Print Media