ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ, ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, …
Read More »Daily Archives: February 14, 2020
ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ‘ਚ ਰਹਿਣ ਲਈ ਪਛਾਣ ਪੱਤਰ ਲੈਣਾ ਜ਼ਰੂਰੀ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ, ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ …
Read More »ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ …
Read More »ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ : ਵਰਤਮਾਨ ਚੁਨੌਤੀਆਂ ਅਤੇ ਸੰਭਾਵਨਾਵਾਂ ਬਾਰੇ ਅੰਤਰਰਾਸ਼ਟਰੀ ਕਾਨਫ਼ਰੰਸ 17 ਨੂੰ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ ਦੇ ਅੰਤਰਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ : ਵਰਤਮਾਨ ਚੁਨੌਤੀਆਂ ਅਤੇ ਸੰਭਾਵਨਾਵਾਂ ਵਿਸ਼ੇ ਉੱਪਰ ਇਕ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਅਤੇ ਸਨਮਾਨ ਸਮਾਰੋਹ ਦਾ 17 ਫਰਵਰੀ 2020 (ਸੋਮਵਾਰ) ਆਯੋਜਨ ਕੀਤਾ ਜਾ ਰਿਹਾ …
Read More »ਖਾਲਸਾ ਕਾਲਜ ਲਾਅ ਵਿਖੇ ਆਵਾਜਾਈ ਨਿਯਮਾਂ ਤੇ ਸਾਂਝ ਕੇਂਦਰ ਦੀਆਂ ਸੇਵਾਵਾਂ ਸਬੰਧੀ ਸੈਮੀਨਾਰ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਤਹਿਤ ਟ੍ਰੈਫ਼ਿਕ ਐਜ਼ੂਕੇਸ਼ਨ ਅਤੇ ਸਾਂਝ ਕੇਂਦਰ ਵਲੋਂ ਆਮ ਜਨਤਾ ਨੂੰ ਪ੍ਰਦਾਨ ਕੀਤੀ ਜਾ ਰਹੀਆਂ ਸੇਵਾਵਾਂ ਸਬੰਧੀ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਇੰਸਪੈਕਟਰ ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ …
Read More »ਬਾਡੀ ਬਿਲਡਿੰਗ ਤਹਿਤ ਤੀਸਰਾ ‘ਮਿਸਟਰ ਆਰਿਸ਼ ਫਿਟਨਸ’ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਜੋਕੇ ਸਮੇਂ ’ਚ ਦਿਨੋਂ ਦਿਨ ਨਸ਼ਿਆਂ ’ਚ ਗਲਤਾਨ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਖੇਡਾਂ ਅਤੇ ਸਰੀਰਿਕ ਕਸਰਤ ਹੀ ਇਕ ਅਜਿਹਾ ਜਰੀਆ ਹੈ, ਜਿਸ ਨਾਲ ਨੌਜਵਾਨ ਆਪਣੇ ਮਾਰਗ ਤੋਂ ਨਹੀਂ ਭਟਕ ਸਕਦਾ ਅਤੇ ਇਸ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਵਿੱਢੀ ਗਈ ਮੁਹਿੰਮ ‘ਫ਼ਿੱਟ ਇੰਡੀਆ’ …
Read More »ਡਿਜ਼ੀਟਲ ਮੀਡੀਆ ਅਤੇ ਸਾਹਿਤਕ ਪੱਤਰਕਾਰੀ ਬਾਰੇ ਹੋਈ ਗੰਭੀਰ ਵਿਚਾਰ-ਚਰਚਾ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸੋਸ਼ਲ ਮੀਡੀਆ ਦੇ ਦੌਰ ਵਿਚ ਮਿਆਰੀ ਲਿਖਤਾਂ ਹੀ ਪਾਠਕਾਂ ਨੂੰ ਸਾਹਿਤ ਅਤੇ ਬੋਲੀ ਨਾਲ ਜੋੜ ਕੇ ਰੱਖਣਗੀਆਂ। ਇਸ ਦੌਰ ਵਿਚ ਸਾਹਿਤਕ ਪੱਤਰਕਾਰੀ ਨੂੰ ਸਭ ਤੋਂ ਵੱਡੀ ਸਮੱਸਿਆ ਚੰਗੀਆਂ ਲਿਖਤਾਂ, ਗੰਭੀਰ ਪਾਠਕਾਂ ਦੀ ਘਾਟ ਦੀ ਹੈ ਅਤੇ ਚੰਗੇ ਸਾਹਿਤਕ ਰਸਾਲਿਆਂ ਦੇ ਪ੍ਰਕਾਸ਼ਨ ਅਤੇ ਪ੍ਰਸਾਰ ਲਈ ਦਾਨਿਸ਼ਵਰਾਂ ਨੂੰ ਅੱਗੇ ਆਉਣ ਦੀ ਲੋੜ …
Read More »ਅਰਬ ਦੇਸ਼ਾਂ `ਚ ਫਸੀਆਂ ਧੀਆਂ ਨੂੰ ਬਚਾਉਣ ਲਈ ਮੁੜ ਅੱਗੇ ਆਇਆ ਦੁਬਈ ਦਾ ਸਰਦਾਰ
ਅਰਬ ਦੇਸ਼ਾਂ ‘ਚ ਕੁੜੀਆਂ ਵੇਚਣ ਵਾਲੇ ਭਾਰਤੀ ਏਜੰਟਾਂ ਨੂੰ ਵੀ ਨੱਥ ਪਾਵੇ ਸਰਕਾਰ – ਓਬਰਾਏ ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਰਬ ਦੇਸ਼ਾਂ ਅੰਦਰ ਸਜ਼ਾ ਜ਼ਾਫਤਾ ਅਨੇਕਾਂ ਨੌਜਵਾਨਾਂ ਨੂੰ ਫ਼ਾਸੀ ਦੇ ਫ਼ੰਦੇ ਤੋਂ ਬਚਾਉਣ ਲਈ ਆਪਣੇ ਕੋਲੋਂ ਪਹਿਲਾਂ ਹੀ ਕਰੋੜਾਂ ਰੁਪਏ ਖਰਚ ਕਰ ਚੁੱਕੇ `ਸਰਬੱਤ ਦੇ ਭਲੇ` ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ …
Read More »Khalsa College Global Alumni Body Announced
Ex Students of Historic Khalsa College will join Hands to Project KCA World Over Amritsar, February 13 (Punjab Post Bureau) – Days ahead of the upcoming Khalsa College Alumni Meet, scheduled to be held on March 5, which is also the foundation day of the iconic Khalsa College Amritsar, the Khalsa College Governing Council today announced Khalsa College Global Alumni …
Read More »ਖਾਲਸਾ ਕਾਲਜ ‘ਗਲੋਬਲ ਐਲੂਮਨੀ ਬਾਡੀ’ ਦਾ ਕੀਤਾ ਗਿਆ ਐਲਾਨ
ਕਾਲਜ ਦੇ ਸਾਬਕਾ ਵਿਦਿਆਰਥੀ ਕਾਲਜ ਦੀ ਤਰੱਕੀ ਤੇ ਵਿਕਾਸ ਲਈ ਹੋਣਗੇ ਲਾਮਬੱਧ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ 5 ਮਾਰਚ ਨੂੰ ਇਤਿਹਾਸਕ ਖ਼ਾਲਸਾ ਕਾਲਜ ਦੇ ਸਥਾਪਨਾ ਦਿਵਸ ਮੌਕੇ ਹੋਣ ਜਾ ਰਹੀ ਐਲੂਮਨੀ ਮੀਟ ਦੇ ਸਬੰਧ ’ਚ ‘ਖਾਲਸਾ ਕਾਲਜ ਗਲੋਬਲ ਅਲੂਮਨੀ ਐਸੋਸੀਏਸ਼ਨ’ ਦਾ ਐਲਾਨ ਕੀਤਾ।ਉਕਤ ਅੰਤਰ ਰਾਸ਼ਟਰੀ ਪੱਧਰ ਦੀ ਸੰਸਥਾ 128 ਸਾਲ ਪੁਰਾਣੇ …
Read More »
Punjab Post Daily Online Newspaper & Print Media