ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਗੁਪਰ੍ਰੀਤ ਸਿੰਘ) – ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੋਤ ਸਿੰਘ ਸੰਧੂ ਨੇ ਅੱਜ ਆਪਣੇ ਪਰਿਵਾਰਕ ਮੈਂਬਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਨ ਕੀਤਾ।ਅਮਰਜੋਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ …
Read More »Daily Archives: February 14, 2020
ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ ਮਹਿਕਣਗੇ 400 ਕਿਸਮ ਦੇ ਗੁਲਾਬ
ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਇਸ ਵਿਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ।ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ।ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ …
Read More »ਹਰਚਰਨ ਸਿੰਘ ਸ਼੍ਰੋਮਣੀ ਕਮੇਟੀ ਵਿਰੁੱਧ ਕੂੜ ਪ੍ਰਚਾਰ ਤੋਂ ਗੁਰੇਜ਼ ਕਰੇ – ਲੌਂਗੋਵਾਲ
ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਨੂੰ 100 ਸਾਲ ਪੂਰੇ ਹੋਣ ਜਾ ਰਹੇ ਹਨ, ਪਰੰਤੂ ਕੁੱਝ ਆਪਣੇ ਹੀ ਲੋਕਾਂ ਵੱਲੋਂ ਇਸ ਨੂੰ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਸਾਬਕਾ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਹਰਚਰਨ ਸਿੰਘ ਸ਼੍ਰੋਮਣੀ ਕਮੇਟੀ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕਰਨ ‘ਤੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ …
Read More »ਜਸਵਿੰਦਰ ਸਿੰਘ ਏ.ਐਸ.ਆਈ ਤੋਂ ਸਬ ਇੰਸਪੈਕਟਰ ਬਣੇ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਏ.ਐਸ.ਆਈ ਤੋਂ ਸਬ ਇੰਸਪੈਕਟਰ ਬਣੇ ਜਸਵਿੰਦਰ ਸਿੰਘ ਨੂੰ ਤਰੱਕੀ ਦੀਆਂ ਫੀਤੀਆਂ ਲਗਾਉਂਦੇ ਹੋਏ ਪੁਲਿਸ ਸਟੇਸ਼ਨ ਵੁਮੈਨ-2 ਮੁਖੀ ਇੰਸਪੈਕਟਰ ਪਰਮਦੀਪ ਕੌਰ ਅਤੇ ਸਬ ਇੰਸਪੈਕਟਰ ਦਲਜੀਤ ਕੌਰ।
Read More »
Punjab Post Daily Online Newspaper & Print Media