Tuesday, November 24, 2026

Daily Archives: February 15, 2020

ਸਕੂਲੀ ਵੈਨ ਨੂੰ ਅੱਗ ਲੱਗਣ ਨਾਲ ਚਾਰ ਮਾਸੂਮ ਸਕੂਲੀ ਬੱਚਿਆਂ ਦੀ ਮੌਤ, 8 ਜਖਮੀ

ਲੌਂਗੋਵਾਲ, 15 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਸਥਾਨਕ ਪਿੰਡੀ ਕੇਹਰ ਸਿੰਘ ਵਾਲਾ ਰੋਡ ‘ਤੇ ਸਥਿਤ ਸਿਮਰਨ ਪਬਲਿਕ ਸਕੂਲ ਦੇ ਚਾਰ ਮਾਸੂਮ ਬੱਚਿਆਂ ਦੀ ਸਕੂਲ ਵੈਨ ਨੂੰ ਅੱਗ ਲੱਗਣ ਨਾਲ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਸਿਮਰਨ ਪਬਲਿਕ ਸਕੂਲ ਦੇ 12 ਨੰਨ੍ਹੇ ਵਿਦਿਆਰਥੀ ਜਿਨ੍ਹਾਂ ਦੀ ਉਮਰ 4 ਤੋਂ 5 ਸਾਲ ਸੀ ਸਕੂਲ ਤੋਂ ਛੁੱਟੀ ਹੋਣ ‘ਤੇ ਦੁਪਹਿਰੇ ਸਕੂਲ ਵੈਨ …

Read More »

ਸਿੱਖ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਯਾਦ ’ਚ ਲਾਇਬ੍ਰੇਰੀ ਦਾ ਉਦਘਾਟਨ 16 ਨੂੰ

ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਪੰਥ ਦੇ ਪ੍ਰਬੁੱਧ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਯਾਦ ਵਿਚ ਉਨ੍ਹਾਂ ਦੇ ਜੱਦੀ ਪਿੰਡ ਮਾਣਕ ਢੇਰੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਥਾਪਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ 16 ਫ਼ਰਵਰੀ ਨੂੰ ਹੋਵੇਗਾ।ਇਸ ਸਮੇਂ ਗੁਰਮਤਿ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਵਰਗੀ ਡਾ. ਰਘਬੀਰ ਸਿੰਘ ਬੈਂਸ ਨੇ ਵਰਤਮਾਨ ਸਮੇਂ ਦੀਆਂ …

Read More »

ਸਿੱਖ ਇਤਿਹਾਸ ਨਾਲ ਸਬੰਧਤ ਚੋਣਵੇਂ ਲੇਖਾਂ ਦੀਆਂ ਪੁਸਤਕਾਂ ਦੀ ਲੜੀ ਮੁਕੰਮਲ

ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਮਾਸਿਕ ਪੱਤਰ ‘ਗੁਰਮਤਿ ਪ੍ਰਕਾਸ਼’ ਦੇ ਚੌਣਵੇਂ ਲੇਖਾਂ ਨੂੰ 8 ਵਿਸ਼ੇਸ਼ ਪੁਸਤਕਾਂ ਰਾਹੀਂ ਸੰਗ੍ਰਹਿਤ ਕਰਨ ਦਾ ਮਹੱਤਵਪੂਰਨ ਕਾਰਜ ਕੀਤਾ ਹੈ।ਇਨ੍ਹਾਂ ਪੁਸਤਕਾਂ ਦੇ ਸੰਪਾਦਨ ਦੀ ਜ਼ਿੰਮੇਵਾਰੀ ਸਿੱਖ ਚਿੰਤਕ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਿਭਾਈ ਹੈ।ਜਿਨ੍ਹਾਂ ਦਾ ਸਹਿਯੋਗ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਕਾਲਰਾਂ ਡਾ. ਅਮਰਜੀਤ …

Read More »

ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਸਬ-ਡਵੀਜਨ ਪੱਧਰ ਦੀਆਂ ਚੋਣਾਂ ਦਾ ਐਲਾਨ

ਸਮਰਾਲਾ, 14 ਫਰਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਟੈਕਨੀਕਲ ਸਰਵਿਸਸ ਯੂਨੀਅਨ ਇਲਾਈ ਸਮਰਾਲਾ ਦੀ ਮੀਟਿੰਗ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਚੋਣ ਨੋਟੀਫਿਕੇਸ਼ਨ ਨੰਬਰ 163 ਜਾਰੀ ਕਰਕੇ ਸਮਰਾਲਾ ਡਵੀਜਨ ਅਧੀਨ ਸਬ ਡਵੀਜ਼ਨ ਦੀਆਂ ਚੋਣਾਂ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ।ਜਿਸ ਅਨੁਸਾਰ 17 ਫਰਵਰੀ ਨੂੰ ਬਹਿਲੋਲਪੁਰ, 18 ਫਰਵਰੀ ਨੂੰ ਸਬ-ਅਰਬਨ ਸਮਰਾਲਾ, 19 ਫਰਵਰੀ ਨੂੰ ਕੋਹਾੜਾ ਸਬ ਡਵੀਜਨ, 20 ਫਰਵਰੀ …

Read More »

ਰੋਜ਼ਗਾਰ ਮੇਲੇ ਵਿੱਚ ਐਲ.ਐਂਡ.ਟੀ ਕੰਪਨੀ ਵੱਲੋਂ ਕੀਤੀ 25 ਪ੍ਰਾਰਥੀਆਂ ਦੀ ਚੋਣ

ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਅੱਜ ਪੰਜਾਬ ਸਕਿੱਲ ਡਿਵੈਲਪਮੈਂਟ ਪਠਾਨਕੋਟ ਅਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵੱਲੋਂ ਚਾਣਕਿਆ ਇੰਸਟੀਚਿਊਟ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ।ਜਿਸ ਵਿੱਚ ਐਲ.ਐਂਡ.ਟੀ ਕੰਪਨੀ ਵੱਲੋਂ 25 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਇਸ ਮੋਕੇ ਜਿਲ੍ਹਾ ਰੋਜਗਾਰ ਅਫਸ਼ਰ ਗੁਰਮੇਲ ਸਿੰਘ, ਪੰਜਾਬ ਸਕਿੱਲ ਡਿਵੈਲਪਮੈਂਟ ਮੈਨੇਜਰ ਪ੍ਰਦੀਪ ਬੈਂਸ, …

Read More »

ਮੱਕੀ ਦੀ ਫਸਲ ਦੀ ਬਿਜ਼ਾਈ ਸਮੇਂ ਡਾਇਆ ਖਾਦ ਨਾਂ ਵਰਤੀ ਜਾਵੇ – ਡਾ. ਅਮਰੀਕ ਸਿੰਘ

ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਬੇਮੌਸਮੀ ਬਾਰਸ਼ਾਂ ਕਾਰਨ ਬਲਾਕ ਪਠਾਨਕੋਟ ਦੇ ਕੁੱਝ ਪਿੰਡਾਂ ਦੇ ਰਕਬੇ ਵਿੱਚ ਕਣਕ ਦੀ ਫਸਲ ਖਰਾਬ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਪ੍ਰਾਸ਼ਾਨੀਆਂ ਦਾ ਸਾਹਮਣਾ ਪੈ ਰਿਹਾ ਹੈ। ਕਿਸਾਨਾਂ ਦੇ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਗਰਮੀ ਰੱੁਤ ਦੇ ਮਾਂਹ, ਮੂੰਗੀ, ਚਾਰੇ ਵਾਲੀ ਮੱਕੀ ਅਤੇ …

Read More »

ਸਾਹਿਤਕਾਰ ਡਾ. ਜਗਮੇਲ ਸਿੰਘ ਭਾਠੂਆਂ “ਭਾਈ ਕਾਹਨ ਸਿੰਘ ਨਾਭਾ ਪੁਰਸਕਾਰ-2020“ ਨਾਲ ਸਨਮਾਨਿਤ

ਪਟਿਆਲਾ, 14 ਫਰਵਰੀ (ਪੰਜਾਬ ਪੋਸਟ – ਡਾ. ਜਸਵੰਤ ਸਿੰਘ ਪੁਰੀ) – ਨਾਭਾ ਸੋਸਲ ਵੈਲਫੇਅਰ ਕਲਚਰਲ ਕਲੱਬ ਵਲੋਂ ਆਯੋਜਿਤ 27ਵੇਂ ਸਵ. ਨਿਰਮਲ ਸਿੰਘ ਨਹਿਲਾ ਅਤੇ ਸਵ. ਗੁਰਕੀਰਤ ਸਿੰਘ ਥੂਹੀ ਯਾਦਗਾਰੀ ਸਭਿਆਚਾਰਕ ਮੇਲੇ ਦੌਰਾਨ ਪੰਜਾਬੀ ਭਾਸ਼ਾ ਦੇ ਸਾਹਿਤਕਾਰ, ਜਰਨਲਿਸਟ ਅਤੇ ਫਿਲਮਕਾਰ ਡਾ. ਜਗਮੇਲ ਸਿੰਘ ਭਾਠੂਆਂ ਨੂੰ “ਭਾਈ ਕਾਹਨ ਸਿੰਘ ਨਾਭਾ ਪੁਰਸਕਾਰ-2020“ ਨਾਲ ਸਨਮਾਨਿਤ ਕੀਤਾ ਗਿਆ।ਡਾ. ਜਗਮੇਲ ਸਿੰਘ ਭਾਠੂਆਂ ਵਲੋਂ ਭਾਈ ਕਾਹਨ ਸਿੰਘ …

Read More »

ਬਾਰ ਕੌਂਸਲ ਪੰਜਾਬ ਤੇ ਹਰਿਆਣਾ ਦੇ ਨਵੇਂ ਬਣੇ ਚੇਅਰਮੈਨ ਕਰਨਜੀਤ ਸਿੰਘ ਦਾ ਸਨਮਾਨ

ਅੰਮ੍ਰਿਤਸਰ 14 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਦੇ ਨਵੇਂ ਬਣੇ ਚੇਅਰਮੈਨ ਕਰਨਜੀਤ ਸਿੰਘ ਦਾ ਜਿਲ੍ਹਾ ਕਚਹਿਰੀਆਂ ਵਿਖੇ ਪਹੁੰਚਣ ‘ਤੇ ਵਕੀਲ ਗੁਰਪ੍ਰੀਤ ਸਿੰਘ ਖੁਰਮਣੀਆਂ, ਨਵਨੀਤ ਸਿੰਘ ਸੰਗੋਤਰਾ ਅਮਨਦੀਪ ਸਿੰਘ ਪਾਹਵਾ ਅਤੇ ਸੁਖਮਨਦੀਪ ਸਿੰਘ ਮਜੀਠਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਗੁਰਪ੍ਰੀਤ ਸਿੰਘ ਖੁਰਮਣੀਆਂ ਨੇ ਬੀਤੇ ਦਿਨੀਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵਕੀਲਾਂ ਦੀ ਸਭ ਤੋਂ ਵੱਡੀ ਸੰਸਥਾ …

Read More »

ਖ਼ਾਲਸਾ ਕਾਲਜ ਵਿਖੇ 4 ਰੋਜ਼ਾ ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ ਸਮਾਪਤ

ਪੁਸਤਕ ਮੇਲੇ ਦੌਰਾਨ ਹੋਈ 20 ਲੱਖ ਦੀਆਂ ਪੁਸਤਕਾਂ ਦੀ ਵਿਕਰੀ ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ‘ਪੰਜਾਬ ਦੇ ਮੌਜੂਦਾ ਸੰਕਟਾਂ ਦੇ ਸਨਮੁੱਖ ਹੋਣ ਲਈ ਨੌਜਵਾਨਾਂ ਨੂੰ ਕੋਸਣ ਦੀ ਬਜ਼ਾ ਿੇਉਸਾਰੂ ਕਦਰਾਂ-ਕੀਮਤਾਂ ਦਾ ਇਕ ਸਮਾਨਾਂਤਰ ਸਭਿਆਚਾਰ ਸਿਰਜਣਾ ਪਵੇਗਾ। ਇਹ ਵਿਚਾਰ ਕੌਮੀ ਪੁਰਸਕਾਰ ਜੇਤੂ ਫ਼ਿਲਮਕਾਰ ਰਾਜੀਵ ਕੁਮਾਰ ਨੇ ਪੰਜਾਬ ਦੀ ਵਿਰਾਸਤੀ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਚਾਰ ਰੋਜ਼ਾ ਸਾਹਿਤ …

Read More »