ਕਪੂਰਥਲਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫੂਡ ਟੀਮ ਕਪੂਰਥਲਾ ਡਾ. ਹਰਜੋਤ ਪਾਲ ਸਿੰਘ ਸਹਾਇਕ ਕਮਿਸ਼ਨਰ ਫੂਡ ਅਤੇ ਸਤਨਾਮ ਸਿੰਘ ਫੂਡ ਸੇਫਟੀ ਅਫਸਰ ਵਲੋਂ ਚੈਕਿੰਗ ਕੀਤੀ ਗਈ। ਫੂਡ ਟੀਮ ਵਲੋਂ ਕਪੂਰਥਲਾ ਸ਼ਹਿਰ ਦੇ ਫੂਡ ਬਿਜਨਸ ਅਪਰੇਟਰਾਂ ਦੀ ਚੈਕਿੰਗ ਕੀਤੀ ਗਈ ਅਤੇ ਦੁੱਧ, ਦਹੀਂ, ਮਸਟਰਡ ਤੇਲ, ਦਾਲਾਂ, …
Read More »Daily Archives: February 16, 2020
Food Administration Kapurthala team checks Food Business Operators
Amritsar, February 16 (Punjab Post Bureau) – As per the directions of Dr. (Mrs.) Jasmeet Kaur Bawa Civil Surgeon Kapurthala checking drive carried out, with the team of Food Administration Kapurthala headed by Dr. Harjot Pal Singh Assistant Commissioner Food along with Satnam Singh Food Safety Officer. The team inspected food business operators in the area of City Kapurthala and …
Read More »ਸੈਂਟਰਲ ਜੇਲ ਕਪੂਰਥਲਾ ਵਿਖੇ ਔਰਤਾਂ ਦੀ ਬੈਰਕ ਵਿੱਚ ਮੁਫਤ ਮੈਡੀਕਲ ਕੈਂਪ ਲਗਾਇਆ
ਕਪੂਰਥਲਾ, 16 ਫਰਵਰੀ (ਪੰਜਾਬ ਪੋਸਟ ਬਿਉਰੋ) – ਸੈਂਟਰਲ ਜੇਲ ਕਪੂਰਥਲਾ ਵਿਖੇ ਔਰਤਾਂ ਦੀ ਬੈਰਕ ਵਿੱਚ ਮੁਫਤ ਮੈਡੀਕਲ ਕੈਂਪ ਲਗਾ ਕੇ 200 ਦੇ ਕਰੀਬ ਔਰਤਾਂ ਅਤੇ ਬੱਚਿਆਂ ਦਾ ਮੈਡੀਕਲ ਚੈਕਅਪ ਕਰਕੇ ਮੁਫਤ ਦਵਾਈਆਂ ਦਿੱਤੀਆਂ ਗਈਆਂ।ਡਾ. ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਕੈਂਪ ਦੌਰਾਨ ਮੈਡੀਕਲ ਸਪੈਸ਼ਲਿਸਟ ਡਾਕਟਰ ਹਰੇਕ ਬੀਮਾਰੀਆਂ ਦੇ ਮਾਹਿਰ, ਕਮਿਊਨਿਟੀ ਹੈਲਥ ਅਫਸਰ, ਏ.ਐਨ.ਐਮ ਅਤੇ ਮੋਬਾਇਲ ਮੈਡੀਕਲ ਯੂਨਿਟ ਦੀ …
Read More »ਇੱਬਣ ਮਾਈਨਰ ਦੀ ਕੰਕਰੀਟ ਲਾਈਨਿੰਗ ਦੇ ਚੱਲ ਰਹੇ ਕੰਮ ਦਾ ਡੀ.ਸੀ ਨੇ ਲਿਆ ਜਾਇਜ਼ਾ
ਕਪੂਰਥਲਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਇੱਬਣ ਮਾਈਨਰ ਦੀ ਕੰਕਰੀਟ ਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।ਇਸ ਸਮੇਂ ਉਨ੍ਹਾਂ ਦੱਸਿਆ ਕਿ ਇਸ 14.25 ਕਿਲੋਮੀਟਰ ਲੰਬੇ ਇਸ ਰਜਬਾਹੇ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਇਸ ਨੂੰ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਦੇ ਮੁਕੰਮਲ …
Read More »ਬੱਚਿਆਂ ਨੂੰ ਕਾਨੁੰਨੀ ਜਾਗਰੂਕਤਾ ਪ੍ਰਦਾਨ ਕਰਨ ਵਿੱਚ ਲੀਗਲ ਲਿਟਰੇਸੀ ਕਲੱਬਾਂ ਦਾ ਅਹਿਮ ਯੋਗਦਾਨ – ਅਜੀਤ ਪਾਲ ਸਿੰਘ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਕਿਸ਼ੋਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਚਲ ਰਹੇ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜ਼ ਸਾਹਿਬਾਨ ਨਾਲ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਜੱਜ ਸਾਹਿਬ ਵਲੋਂ …
Read More »ਸੁਖਜੀਤ ਆਸ਼ਰਮ ਦੀਆਂ ਬੱਚੀਆਂ ਨੂੰ ਡੀ.ਸੀ ਨੇ ਖਾਣ-ਪੀਣ ਤੇ ਹੋਰ ਸਮਾਨ ਦੀ ਕੀਤੀ ਵੰਡ
ਕਪੂਰਥਲਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਮੰਦਬੁੱਧੀ ਤੇ ਬੇਸਹਾਰਾ ਬੱਚੀਆਂ ਲਈ ਬਣੇ ਸੁਖਜੀਤ ਆਸ਼ਰਮ ਦਾ ਦੌਰਾ ਕਰਕੇ ਉਥੋਂ ਦੇ ਪ੍ਰਬੰਧਾਂ ਅਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ।ਉਨ੍ਹਾਂ ਆਸ਼ਰਮ ਦੇ ਵੱਖ-ਵੱਖ ਕਮਰਿਆਂ ਤੋਂ ਇਲਾਵਾ ਬਾਥਰੂਮਾਂ, ਕਿਚਨ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦਾ ਮੁਆਇਨਾ ਕੀਤਾ ਅਤੇ ਸਟਾਫ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਦੌਰਾਨ ਉਨ੍ਹਾਂ ਆਸ਼ਰਮ …
Read More »ਗ੍ਰੇਸ ਪਬਲਿਕ ਸਕੂਲ ‘ਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ
ਜੰਡਿਆਲਾ ਗੁਰੂ, 16 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਖੇ ਹਰ ਸਾਲ ਦੀ ਤਰਾਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਬੋਰਡ ਪ੍ਰੀਖਆਵਾਂ ਦੇ ਚੰਗੇ ਨਤੀਜਿਆਂ ਅਤੇ ਬੱਚਿਆਂ ਦੀ ਚੜਦੀਕਲਾ ਦੀ ਕਾਮਨਾ ਲਈ ਅਰਦਾਸ ਵੀ ਕਰਵਾਈ ਗਈ।ਇਸ ਮੋਕੋ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ …
Read More »ਟੈਗੋਰ ਵਿਦਿਆਲਿਆ ਵਿਖੇ ਧਾਰਮਿਕ ਸੈਮੀਨਾਰ
ਲੌਂਗੋਵਾਲ , 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਸਥਾਨਕ ਟੈਗੋਰ ਵਿਦਿਆਲਿਆ (ਸੀਨੀ. ਸਕੈ.) ਵਿਖੇ ਸਿੱਖ ਧਰਮ ਵਿੱਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਵੀ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਲੱਖਣਤਾ ਬਾਰੇ ਗਵਾਲੀਅਰ ਤੋਂ ਆਏ ਹੈਲਪਿੰਗ ਸਿੱਖ ਸੁਸਾਇਟੀ ਦੇ ਸਹਿਯੋਗੀ ਭਾਈ ਹਰਮੀਤ ਸਿੰਘ ਨੇ ਬੱਚਿਆਂ …
Read More »31 ਦਲਿਤ ਆਗੂਆਂ ਨੂੰ ਕੀਤਾ ਸਨਮਾਨਿਤ
ਇਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ – ਦਰਸ਼ਨ ਕਾਂਗੜਾ ਲੌਂਗੋਵਾਲ , 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਡੀਟੋਰੀਅਮ ਹਾਲ ਵਿਖੇ ਸੰਗਠਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਪੰਜਾਬ ਦੇ …
Read More »ਕਸਬਾ ਲੌਂਗੋਵਾਲ ਪੁੱਜੀ ਪਾਣੀ ਦੀ ਗੁਣਵਤਾ ਨਿਗਰਾਨੀ ਟੀਮ ਨੇ ਭਰੇ ਪਾਣੀ ਦੇ ਸੈਂਪਲ
ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਚੰਡੀਗੜ੍ਹ ਵਲੋਂ ਮੁੱਖ ਕਾਰਜਕਾਰੀ ਅਫ਼ਸਰ ਅਤੇ ਵਧੀਕ ਮੁੱਖ ਕਾਰਜਕਾਰੀ ਅਫਸਰ ਦੀ ਨਿਗਰਾਨੀ ਹੇਠ ਕੁਆਲਟੀ ਕੰਟਰੋਲ ਟੀਮ ਚੰਡੀਗੜ੍ਹ ਵਲੋਂ ਪਾਣੀ ਦੀ ਗੁਣਵਤਾ ਨਿਗਰਾਨੀ ਟੀਮ ਅਚਨਚੇਤ ਲੌਂਗੋਵਾਲ ਵਿਖੇ ਪਹੁੰਚ ਕੇ ਸਾਫ ਪੀਣ ਵਾਲੇ ਦੇ ਵੱਖ-ਵੱਖ ਪੱਤੀਆਂ ਦੇ ਕਈ ਘਰਾਂ ਦੇ ਅੰਦਰੋਂ ਸੈਂਪਲ ਚੈਕ ਕੀਤੇ ਗਏ।ਟੀਮ ਦੇ ਇੰਚਾਰਜ ਇੰਜੀਨੀਅਰ …
Read More »
Punjab Post Daily Online Newspaper & Print Media