Tuesday, November 24, 2026

Daily Archives: February 16, 2020

ਬਿਜਲੀ ਸਪਲਾਈ ਬੰਦ ਰਹੇਗੀ

ਲੌਂਗੋਵਾਲ , 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ ) – ਪਾਵਰਕਾਮ ਦਫ਼ਤਰ ਲੌਂਗੋਵਾਲ ਦੇ ਐਸ.ਡੀ.ਓ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਸਬਾ ਨਿਵਾਸੀਆ ਨੂੰ ਨਿਰਵਿਘਨ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮ ਲਈ 17 ਫਰਵਰੀ ਨੂੰ ਝਾੜੋ ਪੱਤੀ, ਰੰਧਾਵਾ ਪੱਤੀ, ਵਡਿਆਣੀ ਪੱਤੀ ਅਤੇ ਅੰਦਰਲੇ ਖੁਹ ਵਾਲੇ ਏਰੀਏ, 18 ਫਰਵਰੀ ਨੂੰ ਕੈਬੋਵਾਲ ਰੋਡ ਅਤੇ ਨਮੋਲ ਰੋਡ ਵਾਲੇ ਏਰੀਏ …

Read More »

ਸਰਕਾਰੀ ਸਕੂਲਾਂ ਦੀਆਂ 1600 ਵਿਦਿਆਰਥਣਾਂ ਕਰਨਗੀਆਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੀ ਮੁਫ਼ਤ ਸੈਰ

ਡਿਪਟੀ ਕਮਿਸ਼ਨਰ ਵਲੋਂ ਬੱਸਾਂ ਹਰੀ ਝੰਡੀ ਦਿਖਾ ਕੇ ਰਵਾਨਾ ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਗਿਆਨ ਇੱਕ ਰੌਚਕ ਵਿਸ਼ਾ ਹੈ ਜਿਸ ਨੂੰ ਆਸਾਨੀ ਨਾਲ ਸਮਝ ਕੇ ਇਮਤਿਹਾਨਾਂ ਵਿੱਚ ਵਧੀਆ ਨੰਬਰ ਹਾਸਲ ਕੀਤੇ ਜਾ ਸਕਦੇ ਹਨ।ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਵਿੱਚ ਵਿਗਿਆਨ ਦੇ ਵਿਸ਼ੇ ਬਾਰੇ ਦਿਲਚਸਪੀ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਵਿਸ਼ੇਸ਼ …

Read More »

ਪਿਤਾ ਦਾ ਸੁਪਨਾ ਕੀਤਾ ਪੂਰਾ – ਜੱਜ ਅਨੂਬਾ ਜ਼ਿੰਦਲ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ)- ਤੀਜੀ ਸਫਲਤਾ ਤੋਂ ਬਾਅਦ ਘਰ ਪਹੁੰਚੀ ਅਨੂਬਾ ਜ਼ਿੰਦਲ ਨਾਲ ਜਦ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਉਸ ਨੇ ਇਹ ਪ੍ਰਾਪਤੀਆਂ ਕਰਕੇ ਆਪਣੇ ਪਿਤਾ ਰਾਮ ਗੋਪਾਲ ਜਿੰਦਲ ਦਾ ਸੁਪਨਾ ਪੂਰਾ ਕੀਤਾ ਹੈ।ਕਿਉਂਕਿ ਉਹ ਬਚਪਨ ਤੋਂ ਹੀ ਉਸ ਨੂੰ ਜੱਜ ਬਣਾਉਣਾ ਚਾਹੁੰਦੇ ਸਨ।ਅਨੂਬਾ ਨੇ ਕਿਹਾ ਕਿ ਉਸ ਦੇ ਪਿਤਾ ਰਾਮ ਗੋਪਾਲ ਜ਼ਿੰਦਲ …

Read More »

ਜੱਜ ਬਣੀ ਲੌਂਗੋਵਾਲ ਦੀ ਅਨੂਬਾ ਜ਼ਿੰਦਲ ਨੇ ਰਾਜਸਥਾਨ ਤੇ ਹਰਿਆਣਾ ਤੋਂ ਬਾਅਦ ਪੰਜਾਬ ‘ਚ ਵੀ ਮਾਰੀ ਬਾਜ਼ੀ

ਕਸਬੇ ਵਿਚ ਇੱਕ ਵਾਰ ਫਿਰ ਛਾਇਆ ਖੁਸ਼ੀ ਦਾ ਆਲਮ ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ)- ਜੋ ਬੱਚੇ ਦ੍ਰਿੜ ਨਿਸ਼ਚੇ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਦੇ ਹਨ।ਸਫਲਤਾ ਉਨ੍ਹਾਂ ਦੇ ਘਰ ਆ ਕੇ ਪੈਰ ਚੁੰਮਦੀ ਹੈ।ਇਹ ਕਹਾਵਤ ਰਾਜਸਥਾਨ ਅਤੇ ਹਰਿਆਣਾ ਦੀ ਜੁਡੀਸ਼ਲ ਸਰਵਿਸ ਪ੍ਰੀਖਿਆ ਕਲੀਅਰ ਕਰਕੇ ਜੱਜ ਬਣੀ ਲੌਂਗੋਵਾਲ ਦੀ ਅਨੂਬਾ ਜ਼ਿੰਦਲ ਨੇ ਸੱਚ ਸਾਬਤ ਕਰ ਦਿਖਾਈ ਹੈ।ਅਨੂਬਾ ਜ਼ਿੰਦਲ ਨੇ …

Read More »

ਸ਼਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਠੱਠੀਆਂ ਮਹੰਤਾਂ ਵਿਖੇ ਵਿਸ਼ਾਲ ਕਾਨਫਰੰਸ 21 ਨੂੰ

ਬ੍ਰਹਮਪੁਰਾ, ਢੀਂਡਸਾ ਤੇ ਰਵੀਇੰਦਰ ਸਿੰਘ ਵੀ ਕਰਨਗੇ ਸੰਬੋਧਨ ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹੈਡਕੁਆਰਟਰ ਤੋਂ ਜਾਰੀ ਕੀਤੇ ਗਏ ਸਾਂਝੇ ਬਿਆਨ ਵਿਚ ਸਾਬਕਾ ਵਿਧਾਇਕ ਤੇ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਮਨਮੋਹਨ ਸਿੰਘ ਸਠਿਆਲਾ ਅਤੇ ਗੁਰਪ੍ਰੀਤ ਸਿੰਘ ਕਲਕੱਤਾ ਪ੍ਰਧਾਨ ਅਕਾਲੀ ਜੱਥਾ ਅੰਮ੍ਰਿਤਸਰ ਸ਼ਹਿਰੀ ਨੇ ਦੱਸਿਆ ਹੈ ਕਿ ਸ਼਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ …

Read More »

ਜਨਮ ਦਿਨ ਮੁਬਾਰਕ – ਸੈਮੂਅਲ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਖਦੀਪ ਸਿੰਘ ਅਤੇ ਅਮਨਦੀਪ ਕੌਰ ਨੂੰ ਹੋਣਹਾਰ ਬੇਟੇ ਸੈਮੂਅਲ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਬੀਬੀ ਭੱਠਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਲੌਂਗੋਵਾਲ ਵਿਖੇ ਵੈਨ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਘਰਾਂ ਵਿੱਚ ਜਾ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਦਿਆ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੈਣ ਵਾਲਾ ਘਾਟਾ ਕਦੇ ਵੀ ਪੂਰਾ ਨਹੀ ਹੁੰਦਾ।ਉਨ੍ਹਾਂ …

Read More »

ਸ਼੍ਰੋਮਣੀ ਕਮੇਟੀ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਲੱਖ – ਲੌਂਗੋਵਾਲ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਵੈਨ ਹਾਦਸੇ ਵਿਚ ਮਾਰੇ ਗਏ ਬੱਚਿਆਂ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਮ੍ਰਿਤਕ ਬੱਚਿਆ ਦੇ ਪਰਿਵਾਰਾਂ ਨੂੰ ਸ਼੍ਰੌਮਣੀ ਕਮੇਟੀ ਵਲੋਂ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ।ਉਨ੍ਹਾਂ ਪੰਜਾਬ ਸਰਕਾਰ ਪਾਸੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਅਤੇ ਸਬੰਧਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ …

Read More »

ਅੰਤਿਮ ਸੰਸਕਾਰ ਸਮੇਂ ਪ੍ਰਸ਼ਾਸ਼ਨ ਦੇ ਉਚ ਅਧਿਕਾਰੀ ਰਹੇ ਗੈਰਹਾਜ਼ਰ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਤਰਕਸ਼ੀਲ ਆਗੂ ਮਾਸਟਰ ਬਲਵੀਰ ਚੰਦ ਅਤੇ ਜੁਝਾਰ ਸਿੰਘ ਨੇ ਕਿਹਾ ਕਿ ਕੱਲ ਵਾਪਰੀ ਘਟਨਾ ਤੋਂ ਬਾਅਦ ਜਦੋਂ ਤੱਕ ਪ੍ਰਸ਼ਾਸ਼ਨ ਅਤੇ ਇਲਾਕਾ ਨਿਵਾਸੀਆਂ ਵਿਚਕਾਰ ਲਿਖਤਨਾਮਾ ਨਹੀ ਹੋਇਆ।ਉਦੋਂ ਤੱਕ ਤਾਂ ਸਮੁੱਚੇ ਪ੍ਰਸ਼ਾਸ਼ਨਿਕ ਅਧਿਕਾਰੀ ਇਥੇ ਹਾਜ਼ਰ ਸਨ।ਪਰ ਅੱਜ ਜਦੋਂ ਉਨਾਂ ਦਾ ਸਸਕਾਰ ਸਮੇਂ ਹਾਜ਼ਰ ਹੋਣਾ ਲਾਜਮੀ …

Read More »

ਧਾਰਮਿਕ ਚਿੰਨਾਂ ਤੋਂ ਹੀ ਹੋ ਸਕੀ ਮ੍ਰਿਤਕਾਂ ਦੀ ਪਛਾਣ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਵੈਨ ਹਾਦਸੇ ਵਿਚ ਮਾਰੇ ਗਏ ਇਨ੍ਹਾਂ ਬੱਚਿਆਂ ਨੂੰ ਅੱਗ ਨੇ ਐਨਾਂ ਬੁਰੀ ਤਰ੍ਹਾਂ ਨਾਲ ਝੂਲਸਾ ਦਿੱਤਾ ਸੀ ਕਿ ਇਨ੍ਹਾਂ ਦੀ ਪਹਿਚਾਣ ਮੁਸ਼ਕਿਲ ਨਾਲ ਹੋਈ।ਮਾਰੇ ਗਏ ਬੱਚਿਆਂ ਵਿੱਚ ਇੱਕ ਲੜਕਾ ਅਤੇ ਤਿੰਨ ਲੜਕੀਆ ਸਨ।ਜਿਨ੍ਹਾਂ ਵਿਚੋ ਹਿੰਦੂ ਪਰਿਵਾਰ ਨਾਲ ਸਬੰਧਤ ਲੜਕੀ ਆਰਾਧਿਆ ਦੇ ਹੱਥ ਵਿਚ ਹਿੰਦੂ ਧਰਮ ਨਾਲ ਸਬੰਧਤ ਪਾਏ ਗਏ ਕੜੇ ਨਾਲ …

Read More »