ਧਰਮਸ਼ਾਲਾ ਦੇ ਨਿਰਮਾਣ ਲਈ 1 ਲੱਖ ਤੇ ਭਲਾਈ ਸੰਸਥਾ ਨੂੰ ਦਿੱਤਾ 50 ਹਜ਼ਾਰ ਦਾ ਚੈਕ ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਅੰਨ੍ਹਗੜ੍ਹ ਦਾ ਦੌਰਾ ਕੀਤਾ ਗਿਆ ਅਤੇ ਉਥੇ ਪੈ ਰਹੀਆਂ ਨਵੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਕੇ ਕੰਮਾਂ ਦਾ ਜਾਇਜ਼ਾ ਲਿਆ। …
Read More »Daily Archives: February 16, 2020
ਗਰਮੀਆਂ ਤੋਂ ਪਹਿਲਾਂ-ਪਹਿਲਾਂ ਸ਼ਹਿਰ ਵਿੱਚ ਲੱਗਣਗੇ 35 ਹੋਰ ਟਿਊਬਵੈਲ – ਸੋਨੀ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿਚ ਪੈਂਦੇ ਵਾਰਡ ਨੰ: 60 ਦਾ ਦੌਰਾ ਕੀਤਾ ਗਿਆ। ਉਨਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਮੰਤਰੀ ਸੋਨੀ …
Read More »ਮੰਤਰੀ ਸੋਨੀ ਵਲੋਂ ਮਾਲੀ ਮਦਦ ਵਜੋਂ 20 ਹਜ਼ਾਰ ਦਾ ਚੈਕ ਭੇਟ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਆਪਣੇ ਗ੍ਰਹਿ ਵਿਖੇ ਵਾਰਡ ਨੰਬਰ 71 ਦੀ ਸਵਰਨ ਕੌਰ ਨੂੰ ਮਾਲੀ ਮਦਦ ਵਜੋਂ 20 ਹਜ਼ਾਰ ਰੁਪਏ ਦਾ ਚੈਕ ਭੇਂਟ ਕਰਦੇ ਹੋਏ। ਨਾਲ ਹਨ ਕੌਂਸਲਰ ਵਿਕਾਸ ਸੋਨੀ ਤੇ ਹੋਰ।
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦਫਤਰੀ ਸਮਾਂ ਤਬਦੀਲ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫਤਰੀ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ 17 ਫਰਵਰੀ ਤੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮ ਕਰਨ ਦਾ ਸਮਾਂ ਸੋਮਵਾਰ …
Read More »ਪੋਸ਼ਨ ਅਭਿਆਨ ਅਧੀਨ ਪੋਸ਼ਨ ਜਾਗਰੂਕਤਾ ਸਮਾਰੋਹ
ਮੁੱਖ ਮਹਿਮਾਨ ਵਜੋਂ ਪੁੱਜੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਹਰਦੀਪ ਕੌਰ ਦੀ ਅਗਵਾਈ ਹੇਠ ਪੋਸ਼ਨ ਅਭਿਆਨ ਅਧੀਨ ਸਬ-ਡਵੀਜ਼ਨ ਪੱਧਰੀ ਪੋਸ਼ਨ ਜਾਗਰੂਕਤਾ ਸਮਾਰੋਹ ਸ਼ਹੀਦ ਦਰਸ਼ਨ ਸਿੰਘ ਫੇਰੂਮੱਲ ਮੈਮੋਰੀਅਲ ਕਾਲਜ ਰਈਆ ਵਿਖੇ ਕਰਵਾਇਆ ਗਿਆ। …
Read More »12ਵਾਂ ਆਦੀਵਾਸੀ ਯੁਵਾ ਆਦਾਨ ਪ੍ਰਦਾਨ ਸੰਮੇਲਨ ਸਮਾਪਤ – ਪੁਲਵਾਮਾ ਸ਼ਹੀਦਾਂ ਦੀ ਯਾਦ ‘ਚ ਰੱਖਿਆ ਦੋ ਮਿੰਟ ਦਾ ਮੌਨ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਨਹਿਰੂ ਯੁਵਾ ਅਤੇ ਖੇਡ ਮੰਤਰਾਲਾ ਨਾਲ ਮਿਲ ਕੇ ਅੰਮ੍ਰਿਤਸਰ ਵਿਖੇ 8 ਤੋਂ 14 ਫਰਵਰੀ ਤੱਕ ਖਾਲਸਾ ਕਾਲਜ ਆਫ ਇੰਜੀਨਿਅਰਿੰਗ ਆਫ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਕਰਵਾਇਆ ਗਿਆ ਆਦੀਵਾਸੀ ਯੁਵਾ ਆਦਾਨ ਪ੍ਰਦਾਨ ਸੰਮੇਲਨ ਸਮਾਪਤ ਹੋ ਗਿਆ।ਇਸ ਸਮੇਂ ਆਏ ਹੋਏ ਮਹਿਮਾਨਾਂ ਅਤੇ ਬੱਚਿਆਂ ਵਲੋਂ ਪੁਲਵਾਮਾ ਸ਼ਹੀਦਾਂ ਦੀ ਯਾਦ …
Read More »ਪੰਜਾਬੀ ਭਾਸ਼ਾ ਬਾਰੇ ਹੋਣ ਵਾਲ਼ੇ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਪੰਜਾਬੀ ਮਾਂ ਬੋਲੀ ਨਾਲ਼ ਨਿਆਂ ਕੀਤਾ ਜਾਵੇ – ਹਰਚੰਦਪੁਰੀ
ਧੂਰੀ, 15 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕੀਤੇ ਗਏ ਸਮਾਗਮ ਸਮੇਂ ਬਿਆਨ ਦਿੱਤਾ ਹੈ ਕਿ ਪੰਜਾਬੀ ਮਾਂ ਬੋਲੀ ਦੀ ਬਿਹਤਰੀ ਹਿੱਤ 20 ਫਰਵਰੀ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੀਤਾ ਜਾਵੇਗਾ।ਮਾਂ ਬੋਲੀ ਪੰਜਾਬੀ ਦੀਆਂ ਮੰਗਾਂ ਬਾਰੇ ਸਪਸ਼ੱਟ ਕਰਦਿਆਂ ਪਵਨ ਹਰਚੰਦਪੁਰੀ ਨੇ ਕਿਹਾ ਕਿ ਕੇਂਦਰ ਪੰਜਾਬੀ ਲੇਖਕ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ `ਮਾਂ` ਨੂੰ ਸਮਰਪਿਤ ਸਲਾਨਾ ਸਮਾਗਮ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪਦਮ ਸ਼੍ਰੀ ਐਵਾਰਡੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੀਆਂ ਦੇ ਨਿਰਦੇਸ਼ਾਂ ਅਤੇ ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ‘ਚ `ਮਾਂ` ਨੂੰ ਸਮਰਪਿਤ ਸਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ।ਪਹਿਲੀ ਜਮਾਤ ਦੇ 490 ਵਿਦਿਆਰਥੀਆਂ ਨੇ ਸਮਾਗਮ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਬੜੇ ਵਧੀਆ ਢੰਗ ਨਾਲ ਮਾਂ ਦੇ ਵੱਖ-ਵੱਖ …
Read More »A Seminar on Philosophy organized at DAV College
Amritsar, February 15 (Punjab Post Bureau) – A seminar on “Relevance of Applied Ethics” was organized by the Department of Philosophy, DAV College, Amritsar, under the aegis of Indian Council of Philosophical Research. Prof. Anu Kandhari, Head of Department of Philosophy, Hindu College Amritsar and Prof. Mayuri Verma from S.R.Govt. College Amritsar, were the main speakers of the day. Principal …
Read More »ਡੀ.ਏ.ਵੀ ਕਾਲਜ ਵਲੋਂ ਸਤਲਾਨੀ ਸਾਹਿਬ ਵਿਖੇ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਕਾਲਜ ਦੇ ਫਿਜਿਕਸ ਵਿਭਾਗ ਵਲੋਂ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਨੀ ਸਾਹਿਬ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਵਿਸ਼ਾ ਰੇਡਿਏਸ਼ਨ ਐਕਸਪੋਜ਼ਰ ਅਵੇਅਰਨੈਸ ਐਂਡ ਡਿਟਰਮੀਨੇਸ਼ਨ ਆਫ ਰੇਡਾਨ ਕੰਸੈਂਟਰੇਸ਼ਨ ਇਨ ਡਰਿੰਕਿੰਗ ਵਾਟਰ ਸੈੰਂਪਲਜ਼ ਆਫ਼ ਬਾਰਡਰ ਰੀਜ਼ਨ ਸੀ। ਇਹ ਵਰਕਸ਼ਾਪ ਫਿਜਿਕਸ ਵਿਭਾਗ ਦੇ ਡਾ. ਅਜੈ ਕੁਮਾਰ …
Read More »
Punjab Post Daily Online Newspaper & Print Media