ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਜਿਸ ਦੌਰਾਨ ਸਕੂਲ ਕੈਂਪਸ ਵਿੱਚ ਗੁਰਬਾਣੀ ਕੀਰਤਨ ਉਪਰੰਤ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ‘ਚ ਸਫਲਤਾ ਤੇ ਬਿਹਤਰੀਨ ਕਾਰਗੁਜ਼ਾਰੀ ਦੀ ਅਰਦਾਸ ਕੀਤੀ ਗਈ।ਇਸ ਸਮੇਂ ਪਿੱਛਲ਼ੇ ਸਾਲ ਦਸਵੀਂ ਜਮਾਤ ਵਿਚੋਂ ਮੈਰਿਟ ਹਾਸਲ ਕਰਨ …
Read More »Daily Archives: February 16, 2020
ਕਾਂਗਰਸ ਸਰਕਾਰ ਨੇ ਪੂਰੇ ਨਹੀਂ ਕੀਤੇ ਕਿਸੇ ਵੀ ਵਰਗ ਨਾਲ ਕੀਤੇ ਵਾਅਦੇ – ਨਕੱਈ
ਭੀਖੀ, 15 ਫਰਵਰੀ (ਪੰਜਾਬ ਪੋਸਟ – ਕਮਲ ਕਾਂਤ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕਿਸੇ ਵੀ ਵਰਗ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕੀਤਾ, ਜਿਸ ਕਰ ਕੇ ਪੰਜਾਬ ਦੇ ਲੋਕ ਸਰਕਾਰ ਤੋਂ ਦੁਖੀ ਹੋਏ ਪਏ ਹਨ ।ਇਹ ਪ੍ਰਗਟਾਵਾ ਸ਼਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਗੁਰੂਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ …
Read More »ਜਿਲ੍ਹੇ ਦੇ 447 ਸਰਕਾਰੀ ਸਕੂਲਾਂ ‘ਚ ਸ਼ੁਰੂ ਹੋਈਆਂ 888 ਸਮਾਰਟ ਜਮਾਤਾਂ – ਔਜਲਾ
ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਔਜਲਾ ਨੇ ਕੀਤੀ ਪਹਿਲਕਦਮੀ ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਵਿੱਚ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਦੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਉਨ੍ਹਾਂ ਦੀ ਪ੍ਰਾਰਥਮਿਕਤਾ ਹੋਵੇਗੀ। ਔਜਲਾ ਅੱਜ ਲੋਕ …
Read More »
Punjab Post Daily Online Newspaper & Print Media