ਸੂਬਾ ਕਮੇਟੀ ਦੇ 6 ਉਪ ਪ੍ਰਧਾਨ, 17 ਜਨਰਲ ਸਕੱਤਰ ਤੇ 21 ਸਕੱਤਰਾਂ ਦੀ ਪਹਿਲੀ ਸੂਚੀ ਜਾਰੀ ਸੰਗਰੂਰ, 18 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੀ ਪ੍ਰਸਿਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਚੋਣ ਇਜਲਾਸ ਤੋਂ ਬਾਅਦ ਸੰਗਠਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵਲੋਂ ਸੂਬਾ ਕਮੇਟੀ ਦੀ ਨਵੀਂ ਟੀਮ ਦਾ ਅੇਲਾਨ ਕੀਤਾ ਗਿਆ।ਜਿਸ ਵਿੱਚ 6 ਸੂਬਾ ਉਪ …
Read More »Daily Archives: February 17, 2020
ਪੰਜਾਬ ਵਿੱਚੋਂ ਬਾਦਲਾਂ ਨੂੰ ਭਜਾਉਣ ਦਾ ਮੁੱਢ ਬੰਨੇਗੀ 23 ਫਰਵਰੀ ਦੀ ਰੈਲੀ – ਕਾਂਝਲਾ
ਧੂਰੀ, 18 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਬਾਦਲ ਭਜਾਓ ਪੰਥ ਬਚਾਓ, ਬਾਦਲ ਭਜਾਓ ਪਾਰਟੀ ਬਚਾਓ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੱਖ ਸਿਧਾਂਤਕ ਲੀਹਾਂ ‘ਤੇ ਲਿਆਉਣ ਲਈ 23 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਦੇ ਹਮਾਇਤੀਆਂ ਵੱਲੋਂ ਰੱਖੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਲਈ …
Read More »ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ
ਧੂਰੀ, 18 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਬਾਗੜੀਆਂ ਰੋਡ ਵਿਖੇ ਸਥਿਤ ਗੁਰੂਦੁਆਰਾ ਦੁੱਖ ਭੰਜਨ ਸਾਹਿਬ ਵਿਖੇ ਸਰਬਤ ਦੇ ਭਲੇ ਲਈ ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮੌਕੇ ਬਾਬਾ ਬਲਜਿੰਦਰ ਸਿੰਘ, ਸਤਨਾਮ ਸਿੰਘ ਗ੍ਰੰਥੀ, ਬੀਬੀ ਜਸਵਿੰਦਰ ਕੌਰ ਖਾਲਸਾ, ਭਰਪੂਰ ਸਿੰਘ ਜੇ.ਈ, ਸਿਮਰਨਜੀਤ ਸਿੰਘ, ਗੁਰਦੀਪ ਸਿੰਘ, ਗਗਨਦੀਪ ਸਿੰਘ ਮਹਿਤੋ ਅਤੇ …
Read More »ਡਾਕਟਰੀ ਸਿਖਿਆ ਮੰਤਰੀ ਸੋਨੀ ਵਲੋਂ ਡੀ.ਏ.ਵੀ ਕਾਲਜ ‘ਚ ਖੇਡਾਂ ਵਿਕਾਸ ਲਈ 11 ਲੱਖ ਦਾ ਐਲਾਨ
ਕਾਲਜ ਦੀਆਂ 65ਵੀਆਂ ਖੇਡਾਂ ਤੇ ਅਥਲੈਟਿਕਸ ਦੇ ਮੁਕਾਬਲੇ ਹੋਏ ਸੰਪਨ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼ਹਿਰ ਦੇ ਪ੍ਰਸਿੱਧ ਕਾਲਜ ਡੀ.ਏ.ਵੀ ਦੀ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਬਹੁੱਤ ਵੱਡੀ ਦੇਣ ਹੈ।ਇਸ ਕਾਲਜ ਤੋਂ ਕਈ ਅੰਤਰਰਾਸ਼ਟਰੀ ਖਿਡਾਰੀ ਪੈਦਾ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ …
Read More »ਕੈਬਨਿਟ ਮੰਤਰੀ ਸੋਨੀ ਵਲੋਂ ਧਰਮਸ਼ਾਲਾ ਦੇ ਨਿਰਮਾਣ ਲਈ 1 ਲੱਖ ਦਾ ਚੈਕ ਭੇਟ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪੀਰ ਬਾਬਾ ਲੱਖ ਦਾਤਾ ਸਰਕਾਰ ਰੇਲਵੇ ਲੋਕੋ ਸ਼ੈਡ ਦੀ ਧਰਮਸ਼ਾਲਾ ਦੇ ਨਿਰਮਾਣ ਲਈ 1 ਲੱਖ ਰੁਪਏ ਦਾ ਚੈਕ ਦਿੰਦੇ ਹੋਏ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ।
Read More »ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਭੀਖੀ ਦੀ ਮੀਟਿੰਗ ਹੋਈ
ਭੀਖੀ, 18 ਫਰਵਰੀ (ਪੰਜਾਬ ਪੋਸਟ – ਕਮਲ ਕਾਂਤ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਭੀਖੀ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਬਲਾਕ ਪ੍ਰਧਾਨ ਲਾਲ ਸਿੰਘ ਭੀਖੀ ਦੀ ਪ੍ਰਧਾਨਗੀ ਹੇਠ ਹੋਈ।ਜਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਤੀਕੇ ਨੇ ਕਿਹਾ ਕਿ ਸੂਬਾ ਸਰਕਾਰਾਂ ਤੇ ਕੇਂਦਰ ਦੀ ਸਰਕਾਰ ਦੇਸ਼ ਦੇ ਕਿਸਾਨਾਂ ਪ੍ਰਤੀ ਕਿਸਾਨ ਵਿਰੋਧੀ ਨੀਤੀਆਂ ਅਪਣਾ ਕੇ ਰਾਜਨੀਤੀ ਚਲਾ ਰਹੀਆਂ ਹਨ।ਕਿਸਾਨਾਂ ਪਾਸੋਂ ਜ਼ਮੀਨਾਂ …
Read More »ਯੂਨੀਵਰਸਿਟੀ `ਚ ਚਿੰਤਨ ਤੇ ਸਾਹਿਤ `ਚ ਅਹਿਮ ਯੋਗਦਾਨ ਪਾਉਣ ਵਾਲੀਆਂ 11 ਸਖਸ਼ੀਅਤਾਂ ਦਾ ਸਨਮਾਨ ਅੱਜ
ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਪੰਜਾਬ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ ਤਹਿਤ ਅੱਜ 17 ਫਰਵਰੀ ਨੂੰ ‘ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ : ਵਰਤਮਾਨ ਚੁਨੌਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ `ਤੇ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਆਡੀਟੋਰੀਅਮ ਵਿਖੇ ਕਰਵਾਈ ਜਾ ਰਹੀ ਇਕ-ਰੋਜ਼ਾ ਅੰਤਰ-ਰਾਸ਼ਟਰੀ ਕਾਨਫ਼ਰੰਸ ਮੌਕੇ ਪੰਜਾਬੀ ਚਿੰਤਨ ਅਤੇ …
Read More »University to organize conference on ‘Punjabi Language, Literature and Culture today
Eminent personalities of Punjabi Literature will be honored Amritsar, February 17 ( Punjab Post Bureau) – Government of Punjab and Guru Nanak Dev University is organizing an international conference on ‘Punjabi Language, Literature and Culture : Modern Challenages and Possibilities’ today on February 17, 2020 in the Sri Guru Granth Sahib Auditorium of the Guru Nanak Dev University. Dr. Darya, …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ
ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਤਰਕਸ਼ੀਲਾਂ ਵਲੋਂ ਸਿਖਿਆ ਦੇ ਕੀਤੇ ਜਾ ਰਹੇ ਭਗਵੇਕਰਨ ਅਤੇ ਵਪਾਰੀਕਰਨ ਦੀ ਨਿੰਦਾ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਅੰਮ੍ਰਿਤਸਰ ਇਕਾਈ ਦੀ ਤਰਕਸ਼ੀਲ ਆਗੂ ਜਸਪਾਲ ਬਾਸਰਕਾ ਦੀ ਪ੍ਰ੍ਰਾਨਗੀ ਹੇਠ ਹੋਈ ਵਿਸ਼ੇਸ਼ ਇਕੱਤਰਤਾ ਵਿਚ ਮੋਦੀ ਸਰਕਾਰ ਵਲੋਂ ਹਿੰਦੂ ਰਾਸ਼ਟਰ ਦੇ ਫਿਰਕੂ ਏਜੰਡੇ ਹੇਠ ਦੇਸ਼ ਵਿੱਚ ਸਿਖਿਆ ਦੇ ਕੀਤੇ ਜਾ ਰਹੇ ਭਗਵੇਕਰਨ ਅਤੇ ਵਪਾਰੀਕਰਨ ਦੀ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ਅਤੇ ਹਰੇਕ ਨਾਗਰਿਕ ਨੂੰ ਸਿਖਿਆ ਅਤੇ …
Read More »
Punjab Post Daily Online Newspaper & Print Media