ਸ਼ਹਿਰੀ ਆਬਾਦੀ ਦੇ ਆਧਾਰ `ਤੇ 1 ਲੱਖ ਤੋਂ 10 ਲੱਖ ਦੀ ਮਾਸਿਕ ਦਰ ਨਾਲ ਹੋਣਗੇ ਜ਼ੁਰਮਾਨੇ ਸੰਗਰੂਰ, 18 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੈਸ਼ਨਲ ਗਰੀਨ ਟ੍ਰਿਬਿਊਨਲ ਦੁਆਰਾ ਗਠਿਤ ਮੋਨੀਟਰਿੰਗ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਜਸਟਿਸ ਜਸਬੀਰ ਸਿੰਘ ਨੇ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਧਿਕਾਰੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਰੂਲ-2016 ਦੀ ਸਖ਼ਤੀ ਨਾਲ ਪਾਲਣਾ …
Read More »Daily Archives: February 18, 2020
ਉਪ ਮੰਡਲ ਮੈਜਿਸਟਰੇਟ ਸੁਨਾਮ, ਧੂਰੀ ਤੇ ਮਲੇਰਕੋਟਲਾ ਵਲੋਂ ਸਕੂਲੀ ਬੱਸਾਂ ਦੀ ਚੈਕਿੰਗ
ਡਿਪਟੀ ਕਮਿਸ਼ਨਰ ਵਲੋਂ ਹੈਲਪਲਾਈਨ `ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਆਦੇਸ਼ ਸੰਗੂਰਰ, 17 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਊਧਮ ਸਿੰਘ ਵਾਲਾ ਸੁਨਾਮ, ਧੂਰੀ ਅਤੇ ਮਲੇਰਕੋਟਲਾ ਵਲੋਂ ਸਬੰਧਤ ਡੀ.ਐਸ.ਪੀ ਦੇ ਸਹਿਯੋਗ ਨਾਲ ਸਬ-ਡਵੀਜ਼ਨਾਂ `ਚ ਸਥਿਤ ਸਕੂਲਾਂ ਦੀਆਂ ਬੱਸਾਂ, ਵੈਨਾਂ ਸਮੇਤ ਵਿਦਿਆਰਥੀਆਂ ਦੀ ਟਰਾਂਸਪੋਰਟੇਸ਼ਨ ਲਈ ਵਰਤੇ ਜਾਣ …
Read More »ਦਲਿਤ ਵੈਲਫੇਅਰ ਸੰਗਠਨ ਵਲੋਂ 32 ਜਿਲਾ ਪ੍ਰਧਾਨਾਂ ਦੀ ਦੂਸਰੀ ਸੂਚੀ ਜਾਰੀ
ਸੰਗੂਰਰ, 17 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਸੂਬਾ ਕਮੇਟੀ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵਲੋਂ ਸੂਬੇ ਦੇ 32 ਜਿਲਾ ਪ੍ਰਧਾਨਾਂ ਦੀ ਦੂਸਰੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਨਿਯੁੱਕਤ ਕੀਤੇ ਗਏ ਜਿਲ੍ਹਾ ਪ੍ਰਧਾਨਾਂ ਵਿੱਚ ਅਮਨ ਸਿਕਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2019 `ਚ ਲਈਆਂ ਗਈਆ ਬੀ.ਬੀ.ਏ. ਸਮੈਸਟਰ ਪਹਿਲਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ।
Read More »Punjab Govt. to make mandatory to put name of institution in Punjabi – Bajwa
Eleven eminent personalities of Punjabi Literature honored Amritsar, February 18 (Punjab Post Bureau) – Punjab Government has decieded to make it mandatory to put the name of any government or private institution in Punjabi language. A notification related to this will be issued shortly, said Mr. Tript Rajinder Singh Bajwa, Minister of Higher Education, Govt of Punjab while inaugurating one-day International …
Read More »ਪੰਜਾਬੀ ਨੂੰ ਲਾਜ਼ਮੀ ਭਾਸ਼ਾ ਬਣਾਉਣ ਲਈ ਪੰਜਾਬ ਸਰਕਾਰ ਲਿਆ ਰਹੀ ਨਵਾਂ ਕਾਨੂੰਨ – ਉਚੇਰੀ ਸਿਖਿਆ ਮੰਤਰੀ
ਸਾਹਿਤ ਜਗਤ ਦੀਆਂ 11 ਸਖਸ਼ੀਅਤਾਂ ਦਾ ਸਨਮਾਨ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਪੰਜਾਬ ਦੇ ਉਚੇਰੀ ਸਿਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੀ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਪ੍ਰਤੀ ਵੱਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਨਵਾਂ ਕਾਨੂੰਨ ਲੈ ਕੇ ਆ ਰਹੀ ਹੈ। ਉਹ ਅੱਜ ਪੰਜਾਬ ਸਰਕਾਰ ਅਤੇ …
Read More »ਵਿਕਾਸ ਕੰਮਾਂ ਵਿੱਚ ਲਿਆਂਦੀ ਜਾਵੇ ਤੇਜ਼ੀ – ਸੋਨੀ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਵਲੋਂ ਚਲਾਈਆਂ ਜਾਂ ਰਹੀਆਂ ਭਲਾਈ ਸਕੀਮਾਂ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਅਨੁਰਾਗ ਅਗਰਵਾਲ ਪ੍ਰਿੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿਸ਼ੇਸ਼ ਤੌਰ ‘ਤੇ ਪੁੱਜੇ …
Read More »ਸ਼ਹਿਰ ਵਿੱਚ ਲੱਗੇ ਨਜਾਇਜ਼ ਹੋਰਡਿੰਗ ਤੁਰੰਤ ਹਟਾਏ ਜਾਣ -ਸੋਨੀ
ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਹੋਈ ਮੀਟਿੰਗ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਓ.ਪੀ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਜਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ ਮੀਟਿੰਗ ਵਿੱਚ ਜਿਥੇ ਸ਼ਹਿਰ ਅੰਦਰ ਲੱਗੇ ਨਜਾਇਜ਼ ਹੋਰਡਿੰਗ, ਮਾਲ ਮੰਡੀ ਵਿੱਚ ਹੋਏ ਨਜਾਇਜ ਕਬਜ਼ੇ ਅਤੇ ਟ੍ਰੈਫਿਕ ਸਮੱਸਿਆ ਵਰਗੇ ਹੋਰ ਮੁੱਦਿਆਂ ‘ਤੇ ਚਰਚਾ ਕਰਕੇ ਹਦਾਇਤ ਕੀਤੀ ਕਿ ਮੀਟਿੰਗ ਵਿੱਚ ਵਿਭਾਗ …
Read More »`ਇਕ ਦੇਸ਼-ਇਕ ਰਾਸ਼ਨ ਕਾਰਡ` ਯੋਜਨਾ ਛੇਤੀ ਹੀ ਲਾਗੂ ਹੋਵੇਗੀ – ਕੇਂਦਰੀ ਰਾਜ ਮੰਤਰੀ
ਕਣਕ ਦੀ ਖਰੀਦ ਲਈ ਕੀਤੀ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – `ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ ਵਿਚ ਵੱਡੇ ਪੱਧਰ ਉਤੇ ਸੁਧਾਰ ਕਰਨ ਜਾ ਰਹੀ ਹੈ, ਜਿਸ ਲਈ `ਇਕ ਦੇਸ਼-ਇਕ ਰਾਸ਼ਨ ਕਾਰਡ` ਯੋਜਨਾ ਨੂੰ ਛੇਤੀ ਹੀ ਲਾਗੂ ਕੀਤਾ ਜਾਵੇਗਾ।ਇਸ ਨਾਲ ਕੋਈ ਵੀ ਨਾਗਰਿਕ ਦੇਸ਼ ਭਰ ਵਿਚੋਂ ਕਿਸੇ ਵੀ ਰਾਸ਼ਨ ਡੀਪੂ ਤੋਂ ਆਪਣੇ ਹਿੱਸੇ …
Read More »ਰੋਹਿਤ ਅਤੇ ਨੈਨਸੀ ਨੂੰ ਵਿਆਹ ਦੀਆਂ ਸ਼ੁਭਕਾਮਨਾਵਾਂ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ ਰੋਹਿਤ ਅਤੇ ਨੈਨਸੀ ਨੂੰ ਵਿਆਹ ਦੀਆਂ ਸ਼ੁਭਕਾਮਨਾਵਾਂ।
Read More »
Punjab Post Daily Online Newspaper & Print Media