Tuesday, November 24, 2026

Daily Archives: February 18, 2020

ਸਿਵਲ ਹਸਪਤਾਲ ‘ਚ ਬੁਨਿਆਦੀ ਸਹੂਲਤਾਂ ਲਈ ਜਥੇਬੰਦੀਆਂ ਨੇ ਵਜਾਇਆ ਸੰਘਰਸ਼ ਦਾ ਬਿਗਲ

ਸਮੂਹ ਜਥੇਬੰਦੀਆਂ ਨੇ ਪ੍ਰਸਾਸ਼ਨ ਅਤੇ ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਨੋਟਿਸ ਸਮਰਾਲਾ, 18 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਸ਼ੋਸਲ ਵੈਲਫੇਅਰ ਸੁਸਾਇਟੀ ਦੇ ਸੱਦੇ ‘ਤੇ ਸਮਰਾਲਾ ਇਲਾਕੇ ਦੀਆਂ ਸਮੂਹ ਸਮਾਜਸੇਵੀ ਜਥੇਬੰਦੀਆਂ ਦੀ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਮਰਾਲਾ ਵਿਖੇ ਹੋਈ ਅਹਿਮ ਮੀਟਿੰਗ ਵਿੱਚ ਸਮੂਹ ਜਥੇਬੰਦੀਆਂ ਵਲੋਂ ਸਰਕਾਰੀ ਹਸਪਤਾਲ ਵਿਖੇ ਪਿਛਲੇ ਕਾਫੀ ਸਮੇਂ ਤੋਂ ਸਟਾਫ ਅਤੇ ਹੋਰ ਬੁਨਿਆਦੀ …

Read More »

ਰਾਜੇਵਾਲ ਦਾ ਕਬੱਡੀ ਕੱਪ 21 ਫਰਵਰੀ ਨੂੰ

ਸਮਰਾਲਾ, 18 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਨੇੜਲੇ ਪਿੰਡ ਰਾਜੇਵਾਲ ਵਿਖੇ ਸੰਤ ਬਾਬਾ ਜਾਗਣ ਦਾਸ ਜੀ ਸਪੋਰਟਸ ਕਲੱਬ ਰਜਿ: ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ 5ਵਾਂ ਕਬੱਡੀ ਕੱਪ 21 ਫਰਵਰੀ ਨੂੰ ਪਿੰਡ ਦੇ ਸੀਨੀ: ਸਕੂਲ ਦੇ ਖੇਡ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਕਰਨ ਸਿੰਘ ਜੱਸਾ ਪ੍ਰਧਾਨ, ਸੁਖਪਾਲ ਸਿੰਘ …

Read More »

ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪਿੰਡ ਲੱਲ ਕਲਾਂ ਵਿੱਚ ਲੱਡੂ ਵੰਡੇ ਗਏ

ਸਮਰਾਲਾ, 18 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਲੱਲ ਕਲਾਂ ਵਿਖੇ ਬਾਬਾ ਰਾਮ ਸਿੰਘ ਦੀ ਅਗਵਾਈ ‘ਚ ਨਗਰ ਨਿਵਾਸੀਆਂ ਨੇ ਇਕੱਠੇ ਹੋ ਕੇ ਦਿੱਲੀ ਵਿੱਚ ਤੀਸਰੇ ਮੋਰਚੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਖੁਸ਼ੀ ‘ਚ ਲੱਡੂ ਵੰਡੇ ਗਏ ਅਤੇ ਇੱਕ ਦੂਜੇ ਨਾਲ ਖੁਸ਼ੀ ਸਾਂਝੀ ਕੀਤੀ ਗਈ।ਬਾਬਾ ਰਾਮ ਸਿੰਘ ਨੇ ਆਮ ਆਦਮੀ ਪਾਰਟੀ ਦੀ ਲਗਤਾਰ ਤੀਜੀ …

Read More »

ਧਾਰਮਿਕ ਸੰਸਥਾਵਾਂ ਵਲੋਂ ਮੁਕਾਬਲਿਆਂ ਦਾ ਆਯੋਜਨ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ- ਸੰਧੂ) – ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਸਰਬ ਸਾਂਝੀ ਗੁਰਮਤਿ ਪ੍ਰਚਾਰ ਸੰਸਥਾ ਦੀ ਸਹਿਯੋਗੀ ਜਥੇਬੰਦੀ ਗੁਰੂ ਨਾਨਕ ਸੁਸਾਇਟੀ ਸੇਵਾ ਵਲੋਂ ਛੇਹਰਟਾ ਦੀ ਭੱਲਾ ਕਲੌਨੀ ਵਿਖੇ ਬੱਚਿਆਂ ਦਰਮਿਆਨ ਸ੍ਰੀ ਜਪੁਜੀ ਸਾਹਿਬ ਦੇ ਅਰਥਾਂ ਸਬੰਧੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਇਲਾਕੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਮੁਕਾਬਲੇ ਦੇ ਜੱਜ ਹੈਡ ਗ੍ਰੰਥੀ ਭਾਈ ਹਰਦੀਪ ਸਿੰਘ, …

Read More »

ਸਵ. ਪ੍ਰਿੰਸੀਪਲ ਸ਼ਰਨਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੰਧੂ) – ਕੌਮੀ ਤੇ ਸੂਬਾ ਰਾਕੇਟਬਾਲ ਅਤੇ ਬਾਲ ਬੈਡਮਿੰਟਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਡਾਇਰੈਕਟਰ ਸਪੋਰਟਸ ਪ੍ਰਿੰ. ਬਲਵਿੰਦਰ ਸਿੰਘ ਦੀ ਵੱਡੀ ਭੈਣ ਤੇ ਸਾਬਕਾ ਪ੍ਰਿੰਸੀਪਲ ਸ.ਸ.ਸ.ਸਕੂਲ ਮੱਲੂਨੰਗਲ ਪ੍ਰਿੰਸੀਪਲ ਸ਼ਰਨਜੀਤ ਕੌਰ (64) ਪਤਨੀ ਅਵਤਾਰ ਸਿੰਘ ਪੁੱਤਰੀ ਗੁਰਦੀਪ ਸਿੰਘ ਨਿਵਾਸੀ ਕੋਟ ਖਾਲਸਾ ਦਾ ਦਿਹਾਂਤ ਹੋ ਗਿਆ ਹੈ।ਪ੍ਰਿੰ. ਬਲਵਿੰਦਰ ਸਿੰਘ ਤੋਂ ਜਾਣਕਾਰੀ ਅਨੁਸਾਰ …

Read More »

ਨਾਭਾ ਜੇਲ੍ਹ ਵਿਚ ਪਾਵਨ ਗੁਟਕਾ ਸਾਹਿਬ ਦਾ ਸਤਿਕਾਰ ਕਰੇ ਜ਼ੇਲ੍ਹ ਪ੍ਰਸ਼ਾਸਨ- ਲੌਂਗੋਵਾਲ

ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਾਭਾ ਜ਼ੇਲ੍ਹ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਸਤਿਕਾਰ ‘ਚ ਹੋਈ ਅਵੱਗਿਆ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਜ਼ੇਲ੍ਹ ਪ੍ਰਬੰਧਕਾਂ ਵੱਲੋਂ ਬੰਦੀ ਸਿੰਘਾਂ ਲਈ ਭੇਜੇ ਗਏ ਗੁਟਕਾ ਸਾਹਿਬਾਨ ਤੇ ਪੋਥੀਆਂ ਨੂੰ ਨਜ਼ਰਬੰਦ ਸਿੰਘਾਂ ਤੱਕ ਪਹੁੰਚਾਉਣ ਸਮੇਂ ਕਈ-ਕਈ ਦਿਨ ਡਿਓੜੀ ਵਿਚ ਹੀ ਰੱਖੀ …

Read More »

‘ਜ਼ਿੰਦਗੀ ਦੀ ਸੌਖ’ ਸਬੰਧੀ ਸਰਵੇਖਣ ‘ਚ 6300 ਸ਼ਹਿਰੀਆਂ ਨੇ ਆਪਣੇ ਵਿਚਾਰ ਕੀਤੇ ਸਾਂਝੇ

ਸਮਾਰਟ ਮੋਬਾਇਲ ਦੀ ਵਰਤੋਂ ਕਰਨ ਵਾਲੇ 29 ਫਰਵਰੀ ਤੱਕ ਸਰਵੇ ਵਿੱਚ ਲੈ ਸਕਦੇ ਨੇ ਹਿੱਸਾ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਸ਼ਹਿਰਾਂ ਵਿਚ ਜ਼ਿੰਦਗੀ ਦੀ ਸੌਖ (ਈਜ਼ ਆਫ ਲਿਵਿੰਗ ਇੰਡੈਕਸ) ਸਬੰਧੀ ਦੇਸ਼ ਦੇ 114 ਸ਼ਹਿਰਾਂ ‘ਚ ਰਹਿਣ ਵਾਲੇ ਨਾਗਰਿਕਾਂ ਦਾ ਸਰਵੇ ਹੋ ਰਿਹਾ ਹੈ। ਜਿਸ ਦੇ ਅਧਾਰ `ਤੇ …

Read More »

ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – 12 ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦੇ ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਜਗਾਉਣ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਮੰਗਣ ਨਾਲ ਹੋਈ।ਸਪਰਿੰਗ ਡੇਲ ਸਕੂਲ ਦੇ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਅਤੇ ਕਾਮਯਾਬ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਵਿਦਾ ਕਰਨਾ ਬਹੁਤ ਮੁਸ਼ਕਿਲ ਹੈ।ਉਹਨਾਂ ਨੇ ਪੇਪਰਾਂ ਸਬੰਧੀ ਸੀ.ਬੀ.ਐਸ.ਈ …

Read More »

ਸਾਲ 2020-21 ਦੇ ਸ਼ੈਸ਼ਨ ਲਈ ਸਪੋਰਟਸ ਵਿੰਗ ਸਕੂਲ ਤੇ ਡੇ ਸਕਾਲਰ ਦੇ ਟਰਾਇਲ ਸੰਪਨ

ਖਿਡਾਰੀਆਂ ਨੂੰ ਅਲਾਟ ਸੈਂਟਰਾਂ ‘ਤੇ ਅਭਿਆਸ ਕਰਨਾ ਲਾਜ਼ਮੀ – ਡੀ.ਐਸ.ਓ ਰਿਆੜ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੰਧੂ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2020-21 ਦੇ ਸ਼ੈਸ਼ਨ ਲਈ ਸਪੋਰਟਸ ਵਿੰਗਜ ਸਕੂਲ ਡੇ-ਸਕਾਲਰ ਵਿੱਚ ਅੰਡਰ-14,17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਰੱਖੇ ਗਏ ਚੋਣ ਟਰਾਇਲ ਸਿਲਸਿਲੇ ਤਹਿਤ ਖੇਡ ਵਿਭਾਗ ਦੇ ਜ਼ਿਲ੍ਹਾ ਬਾਕਸਿੰਗ ਕੋਚ ਜੇ.ਪੀ. …

Read More »