Amritsar, February 18 (Punjab Post Bureau) – PG department of Economics Khalsa College organized a guest lecture on Financial Education Awareness. The resource person Kuldeep Thareja, Assistant General Manager, National Institute of Securities Markets emphasized on the importance of saving through market investments by the individuals and the institutions. He stressed on financial planning, which he linked with …
Read More »Daily Archives: February 19, 2020
ਵਿਦਿਆਰਥੀਆਂ ਦੀ ਸੁਰੱਖਿਆ ਲਈ ਰਾਸਾ ਪ੍ਰਸਾਸ਼ਨ ਨੂੰ ਸਹਿਯੋਗ ਦੇਣ ਲਈ ਹਰ ਵਕਤ ਤਿਆਰ – ਸੁਜੀਤ ਸ਼ਰਮਾ
ਲੌਂਗੋਵਾਲ ਬੱਸ ਅਗਨੀ ਕਾਂਡ ਵਿੱਚ ਮਾਰੇ ਗਏ ਚਾਰ ਬੱਚਿਆਂ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਰਾਸਾ ਅੰਮ੍ਰਿਤਸਰ ਦੀ ਅੱਜ ਹੋਈ ਜਨਰਲ ਬਾਡੀ ਮੀਟਿੰਗ ਰਾਸਾ ਪੰਜਾਬ ਦੇ ਜਨਰਲ ਸਕੱਤਰ ਸੁਜੀਤ ਸ਼ਰਮਾ ਬੱਬਲੂ ਦੀ ਪ੍ਰਧਾਨਗੀ `ਚ ਹੋਈ।ਜਿਸ ਵਿੱਚ ਰਾਸਾ ਪੰਜਾਬ ਦੇ ਅਹੁੱਦੇਦਾਰ ਹਰਪਾਲ ਸਿੰਘ ਯੂ.ਕੇ ਅਤੇ ਜਗਜੀਤ ਸਿੰਘ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ। …
Read More »ਮਾਲ ਰੋਡ ਸਕੂਲ ਵਿਖੇ ਸਾਲਾਨਾ ਸਮਾਰੋਹ ‘ਤੇ ਪਲਾਸਟਿਕ ਵਿਰੁੱਧ ਜਾਗਰੁਕਤਾ ਸੈਮੀਨਾਰ ਤੇ ਪ੍ਰਦਰਸ਼ਨੀ
ਵਿਧਾਇਕ ਸੁਨੀਲ ਦੱਤੀ ਨੇ ਨਵੀਂ ਕਮਿਸਟਰੀ ਤੇ ਫਿਜੀਕਸ ਲੈਬ ਅਤੇ ਹਾਲ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਵਿਖੇ ਸਾਲਾਨਾ ਸਮਾਰੋਹ ਅਤੇ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦੀ ਰੋਕਥਾਮ ਲਈ ਜਾਗਰੁਕਤਾ ਮੁਹਿੰਮ ਸਬੰਧੀ ਸੈਮੀਨਾਰ ਅਤੇ ਪਲਾਸਟਿਕ ਦੇ ਬਦਲੇ ਹੋਰ ਵੱਖ ਵੱਖ ਤਰਾਂ ਦੇ ਸਮਾਨ ਦੀ ਪ੍ਰਦਰਸ਼ਨੀ ਲਗਾਈ …
Read More »ਸਿੱਖਿਆ ਅਧਿਕਾਰੀਆਂ ਵਲੋਂ ਸੁਲਤਾਨਪੁਰ ਲੋਧੀ ‘ਚ ਸ਼ਤ-ਪ੍ਰਤੀਸ਼ਤ ਤੇ ਇਨਰੋਲਮੈਂਟ ਸਬੰਧੀ ਮਾਈਕਰੋ ਪਲਾਨਿੰਗ
ਵਿਧਾਇਕ ਚੀਮਾ ਨੇ ਸਕੂਲ਼ ਮੁਖੀਆਂ ਦਾ ਵਧਾਇਆ ਉਤਸ਼ਾਹ ਕਪੂਰਥਲਾ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਕਪੂਰਥਲਾ ਸ਼ਤ-ਪ੍ਰਤੀਸ਼ਤ ਅਤੇ ਇਨਰੋਲਮੈਂਟ ਵਾਧੇ ਸਬੰਧੀ ਪੱਬਾਂ ਭਾਰ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਿਕਰਮਜੀਤ ਸਿੰਘ ਥਿੰਦ ਵੱਲੋਂ ਸੁਲਤਾਨਪੁਰ ਲੋਧੀ ਵਿਚ 58 ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਮੁਖੀਆਂ ਦੀ ਮੀਟਿੰਗ ਬੁਲਾ ਕੇ ਮਾਈਕਰੋ ਪਲਾਨਿੰਗ ਕੀਤੀ, …
Read More »ਬਜੁਰਗਾਂ ਪ੍ਰਤੀ ਸਾਕਾਰਾਤਮਕ ਸੋਚ ਤੇ ਭਾਵਨਾਤਮਕ ਲਗਾਅ ਰੱਖਣਾ ਜਰੂਰੀ
ਨੈਸ਼ਨਲ ਪ੍ਰੋਗਰਾਮ ਫਾਰ ਹੈਲਥ ਕੇਅਰ ਆਫ ਐਲਡਰਲੀ ਤੇ ਵਰਕਸ਼ਾਪ ਆਯੋਜਿਤ ਕਪੂਰਥਲਾ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਨੈਸ਼ਨਲ ਪ੍ਰੋਗਰਾਮ ਫਾਰ ਹੈਲਥ ਕੇਅਰ ਆਫ ਐਲਡਰਲੀ ਪ੍ਰੋਗਰਾਮ ਤਹਿਤ ਕੰਪਰੀਹੈਂਸਿਵ ਗੈਰੀਐਟ੍ਰਿਕ ਕੇਅਰ ਵਿਸ਼ੇ ਤੇ ਸੀਨੀਅਰ ਮੈਡੀਕਲ ਅਫਸਰਾਂ ਤੇ ਮੈਡੀਕਲ ਅਫਸਰਾਂ ਦੀ ਦੋ ਰੋਜਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ …
Read More »ਪੁਲਿਸ ਨੇ ਪ੍ਰਾਈਵੇਟ ਸਕੂਲ ਵਾਹਨਾਂ ਦੀ ਕੀਤੀ ਚੈਕਿੰਗ-ਕੱਟੇ ਚਲਾਨ
ਜੰਡਿਆਲਾ ਗੁਰੂ, 18 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪਿਛਲੇ ਦਿਨ ਲੌਂਗੋਵਾਲ ਸਕੂਲ ਵੈਨ ਨਾਲ ਹੋਏ ਹਾਦਸੇ ਦੇ ਮੱਦੇਨਜ਼ਰ ਅੱਜ ਜੰਡਿਆਲਾ ਪੁਲਿਸ ਵਲੋਂ ਪ੍ਰਾਈਵੇਟ ਸਕੂਲ਼ ਵਾਹਨਾਂ ਦੀ ਚੈਕਿੰਗ ਕੀਤੀ ਗਈ।ਜਿਸ ਵਿਚ ਕਈ ਕਮੀਆਂ ਪਾਈਆ ਗਈਆ।ਡੀ.ਐਸ.ਪੀ ਗੁਰਿੰਦਰਬੀਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਦੇਖਦਿਆਂ ਕੀਤੀ ਗਈ ਚੈਕਿੰਗ ਦੌਰਾਨ ਕਈ ਬੱਸਾਂ ਵਿੱਚ ਕੋਈ ਵੀ ਅੱਗ ਬੁਝਾਊ ਯੰਤਰ …
Read More »
Punjab Post Daily Online Newspaper & Print Media