ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਮੈਨੇਜਮੈਂਟ ਦੇ ਸਫਲਤਾ ਪੂਰਵਕ ਇੱਕ ਸਾਲ ਪੂਰਾ ਹੋਣ ਦੇ ਸ਼ੁੁਕਰਾਨੇ ਵਜੋਂ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵਲੋਂ ਸੀ.ਕੇ.ਡੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ।ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਸ੍ਰੀ ਅਨੰਦ ਸਾਹਿਬ ਦੇ ਪਾਠ ਉਪਰੰਤ ਆਨਰੇਰੀ ਸਕੱਤਰ …
Read More »Daily Archives: February 20, 2020
ਬੀ.ਕੇ.ਯੂ ਰਾਜੇਵਾਲ ਵਲੋਂ ਚੰਡੀਗੜ੍ਹ ਵਿਖੇ ਸਰਕਾਰ ਰੋਸ ਪ੍ਰਦਰਸ਼ਨ 24 ਫਰਵਰੀ ਨੂੰ
ਧੂਰੀ, 19 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 20 ਪਿੰਡਾਂ ਦੇ 50 ਕਿਸਾਨਾਂ ਨੇ ਸ਼ਮੂਲੀਅਤ ਕੀਤੀ।ਕਿਸਾਨ ਆਗੂ ਕ੍ਰਿਪਾਲ ਸਿੰਘ ਬਟੂਹਾ ਅਤੇ ਗੁਰਜੰਟ ਸਿੰਘ ਬਟੂਹਾ ਨੇ ਦੱਸਿਆ ਕਿ ਕੇਂਦਰ ਸਰਕਾਰ ਜਿਣਸਾਂ ਦੀ ਸਰਕਾਰੀ ਖਰੀਦ ਬੰਦ ਕਰਨ ਜਾ ਰਹੀ ਹੈ ਅਤੇ ਅਮੀਰ ਘਰਾਣਿਆਂ ਰਾਹੀਂ ਪ੍ਰਾਈਵੇਟ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਐਨ.ਟੀ.ਐਸ.ਈ ਪ੍ਰੀਖਿਆ ਕੀਤੀ ਪਾਸ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਲਈ ਇਹ ਬੜੀ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਇਸ ਦੇ ਵਿਦਿਆਰਥੀਆਂ ਨੇ ਐਨ.ਸੀ.ਈ.ਆਰ.ਟੀ ਵੱਲੋਂ ਰਾਜ ਪੱਧਰ ‘ਤੇ ਆਯੋਜਿਤ ਰਾਸ਼ਟਰੀ ਕਲਾ ਖੋਜ ਪ੍ਰੀਖਿਆ ਪਾਸ ਕਰ ਲਿਈ ਹੈ।ਦਸਵੀਂ ਜਮਾਤ ਦੇ ਵਿਦਿਆਰਥੀ ਜਪਨੂਰ ਸਿੰਘ ਅਤੇ ਤਾਨਿਸ਼ਦੀਪ ਧੰਜੂ ਨੇ ਇਸ ਪ੍ਰੀਖਿਆ ਦੇ ਰਾਸ਼ਟਰੀ ਪੱਧਰ ਲਈ ਯੋਗਤਾ ਹਾਸਲ ਕਰ …
Read More »DAV Public Students Clear NTSE State Level
Amritsar, February 20 (Punjab Post Bureau) – It’s a matter of great pride and joy for DAV Public School , Lawrence Road February that its students have cleared the reputed National Talent Search Examination State Level organised by NCERT. The Students are Japnoor Singh (Std – X) and Tanishdeep Dhanju (Std–X). They have qualified for the National Level which …
Read More »15 ਲੱਖ ਦੀ ਲਾਗਤ ਨਾਲ ਸ਼ਿਵਾਜੀ ਪਾਰਕ ਦਾ ਕੀਤਾ ਜਾਵੇਗਾ ਸੁੰਦਰੀਕਰਨ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਰਾਣੀ ਕਾ ਬਾਗ ਵਿਖੇ ਸਥਿਤ ਸ਼ਿਵਾਜੀ ਪਾਰਕ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਸੁੰਦਰੀਕਰਨ ਦੇ ਕੰਮਾਂ ਦਾ ਉਦਘਾਟਨ ਕੀਤਾ।ਸੋਨੀ ਨੇ ਕਿਹਾ ਕਿ ਸ਼ਿਵਾਜੀ ਪਾਰਕ ਵਿੱਚ ਨਵੇਂ ਫੁੱਟਪਾਥ ਬਣਾਏ ਜਾਣਗੇ ਅਤੇ ਮਿਊਜ਼ੀਕਲ ਫੁਆਰੇ ਵੀ ਲੱਗਣਗੇ।ਪਾਰਕ ਵਿੱਚ ਬੱਚਿਆਂ ਲਈ ਵਧੀਆ …
Read More »ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਵਾਧਾ – ਡੀ.ਸੀ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਸਾਸ਼ਕੀ ਸੁਧਾਰਾਂ ਤਹਿਤ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਦਾ ਵਾਧਾ ਕੀਤਾ ਹੈ ਜਿਸ ਤਹਿਤ ਲੋਕ ਹੁਣ ਆਪਣੇ ਨਜਦੀਕੀ ਸੇਵਾ ਕੇਂਦਰਾਂ ਤੋਂ ਆਈ.ਆਰ.ਸੀ.ਟੀ.ਸੀ ਤਹਿਤ ਰੇਲ ਟਿਕਟਾਂ, ਬੱਸ ਟਿਕਟਾਂ ਅਤੇ ਫਾਸਟੈਗ ਵੀ ਪ੍ਰਾਪਤ ਕਰ ਸਕਣਗੇ ਅਤੇ ਉਨ੍ਹਾਂ ਦਾ ਰੀਚਾਰਜ਼ ਵੀ ਕਰਾ ਸਕਣਗੇ। …
Read More »`ਰੇਡੀਓ ਕੈਮਿਸਟਰੀ ਅਤੇ ਰੇਡੀਓਆਈਸੋਟੌਪਸ` ਦੀ ਵਰਤੋਂ ਦੇ ਵਿਸ਼ੇ `ਤੇ 7 ਦਿਨਾਂ ਵਰਕਸ਼ਾਪ ਸ਼ੁਰੂ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ `ਰੇਡੀਓ ਕੈਮਿਸਟਰੀ ਅਤੇ ਰੇਡੀਓਆਈਸੋਟੌਪਸ` ਦੀ ਵਰਤੋਂ ਦੇ ਵਿਸ਼ੇ `ਤੇ ਸੱਤ ਦਿਨਾਂ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ। ਭਾਬਾ ਆਟੋਮਿਕ ਰੀਸਰਚ ਸੈਂਟਰ ਮੁੰਬਈ ਦੀ ਇੰਡੀਅਨ ਐਸੋਸੀਏਸ਼ਨ ਆਫ ਨਿਊਕਲੀਅਰ ਕੈਮਿਸਟਸ ਐਂਡ ਅਲਾਇੀਡ ਸਾਂਇੰਟਿਸ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿਚ ਵੱਖ ਵੱਖ ਯੂਨੀਵਰਸਿਟੀਆਂ ਅਤੇ …
Read More »Seven days National Workshop on “Radiochemistry and Application of Radioisotopes” inaugurated
Amritsar, February 20 (Punjab Post Bureau) – A seven days National workshop on “Radiochemistry and Application of Radioisotopes” was inaugurated in the Guru Nanak Dev University. This workshop is being organized by the Department of Physics of the University in association with the Indian Association of Nuclear Chemists and Allied Scientist (IANCAS), whose Head Quarter is at Radiochemistry Division, Bhabha Atomic Research Center ( …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ‘ਔਰਤਾਂ ਦੀ ਸੁਰੱਖਿਆ’ ਬਾਰੇ ਸੈਮੀਨਾਰ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ‘ਔਰਤਾਂ ਦੀ ਸੁਰੱਖਿਆ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਸੈਮੀਨਾਰ ਦੌਰਾਨ ਹਾਜ਼ਰ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਨੋ-ਦਿਨ ਕਿਸੇ ਨਾਲ ਕਿਸੇ ਜ਼ਬਰ ਜੁਲਮ ਦਾ ਸ਼ਿਕਾਰ ਹੋ ਰਹੀਆਂ ਲੜਕੀਆਂ ਤੇ ਔਰਤਾਂ …
Read More »ਖ਼ਾਲਸਾ ਕਾਲਜ ਸਕੂਲ ਵਿਖੇ ਹੋਇਆ ਗੁਰਮਤਿ ਗਿਆਨ ਦਾ ਇਮਤਿਹਾਨ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ’ਚ ਪੜ੍ਹ ਰਹੇ ਵਿਦਿਆਰਥੀਆਂ ਦਾ ਗੁਰਮਤਿ ਗਿਆਨ ਦਾ ਇਮਤਿਹਾਨ ਲਿਆ ਗਿਆ।ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਗਵਰਨਿੰਗ ਕੌਂਸਲ ਦੀ ਦੇਖ ਰੇਖ ਹੇਠ ਕਾਰਜਸ਼ੀਲ ਵੱਖਵੱਖ ਵਿੱਦਿਅਕ ਅਦਾਰਿਆਂ ’ਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਪਣੇ ਸਿੱਖ ਵਿਰਸੇ, …
Read More »
Punjab Post Daily Online Newspaper & Print Media