ਕਿਹਾ ਲਾਂਘੇ ਨਾਲ ਦੋਵਾਂ ਦੇਸ਼ਾਂ ਦੀ ਭਾਈਚਾਰਕ ਸਾਂਝ ਵਧੀ ਤੇ ਫੈਲਿਆ ਅਮਨ ਦਾ ਸੁਨੇਹਾ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨ ਦੀ ਸ਼ਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਲੌਂਗੋਵਾਲ ਨੇ ਕਿਹਾ …
Read More »Daily Archives: February 22, 2020
ਦਿੱਲੀ ਹਵਾਈ ਅੱਡੇ ’ਤੇ ਸਿੱਖ ਨੂੰ ਕਕਾਰ ਉਤਾਰਣ ਲਈ ਮਜ਼ਬੂਰ ਕਰਨਾ ਲੌਂਗੋਵਾਲ ਵਲੋਂ ਮੰਦਭਾਗਾ ਕਰਾਰ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਇਕ ਸਿੱਖ ਯਾਤਰੀ ਨੂੰ ਘਰੇਲੂ ਉਡਾਣ ਵਿਚ ਕ੍ਰਿਪਾਨ ਸਮੇਤ ਦਾਖਲ ਹੋਣ ਤੋਂ ਰੋਕਣ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਘਰੇਲੂ ਉਡਾਣਾ ਸਮੇਂ ਸਿੱਖਾਂ ਨੂੰ ਕਕਾਰਾਂ ਅਤੇ ਖਾਸ ਕਰਕੇ ਕ੍ਰਿਪਾਨ ਸਮੇਤ ਸਫਰ ਕਰਨ ਦੀ ਇਜ਼ਾਜਤ ਹੈ, ਪ੍ਰੰਤੂ ਹਰਪ੍ਰੀਤ ਸਿੰਘ ਨਾਮ ਦੇ …
Read More »ਅਮਰੀਕੀ ਹਵਾਈ ਫੌਜ ’ਚ ਸਿੱਖਾਂ ਦੇ ਧਾਰਮਿਕ ਪਹਿਰਾਵੇ ਨੂੰ ਮਾਨਤਾ ਸਹੀ ਫੈਸਲਾ- ਲੌਂਗੋਵਾਲ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਹਵਾਈ ਸੈਨਾ ਵੱਲੋਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਦਿਆਂ ਡਰੈਸ ਕੋਡ ਵਿੱਚ ਕੀਤੀ ਗਈ ਤਬਦੀਲੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਮਰੀਕੀ ਹਵਾਈ ਫੌਜ ਦੇ ਤਾਜਾ ਫੈਸਲੇ ਨਾਲ ਸਿੱਖਾਂ ਸਮੇਤ ਕਈ ਹੋਰ ਧਰਮਾਂ ਦੇ ਲੋਕਾਂ ਨੂੰ ਰਾਹਤ ਮਿਲੇਗੀ।ਅਮਰੀਕਾ ਅੰਦਰ …
Read More »ਕਰਤਾਰਪੁਰ ਲਾਂਘੇ ਸਬੰਧੀ ਬਿਆਨ ‘ਚ ਕੋਈ ਧਾਰਮਿਕ ਉਦੇਸ਼ ਨਹੀਂ – ਡੀ.ਜੀ.ਪੀ ਗੁਪਤਾ
ਮਾੜੇ ਤੱਤਾਂ ਵਲੋਂ ਗਲਤ ਵਰਤੋਂ ਕੀਤੇ ਜਾਣ ਦੇ ਖਦਸ਼ੇ ਵਿਰੁੱਧ ਸਖ਼ਤ ਨਿਗਰਾਨੀ ਦੀ ਲੋੜ ਨੂੰ ਮੁੜ ਦੁਹਰਾਇਆ ਚੰਡੀਗੜ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਦਿਨਕਰ ਗੁਪਤਾ ਨੇ 20 ਫਰਵਰੀ ਨੂੰ ਇੰਡੀਅਨ ਐਕਸਪ੍ਰੈਸ ਵਿੱਚ ਵਿਚਾਰ-ਵਟਾਂਦਰਾ ਸਮਾਰੋਹ ਦੌਰਾਨ ਉਨਾਂ ਵਲੋਂ ਦਿੱਤੇ ਬਿਆਨ ਨੂੰ ਗਲਤ ਸਮਝੇ ਜਾਣ ਜਾਂ ਜਾਣਬੁੱਝ ਕੇ ਗ਼ਲਤ ਤਰੀਕੇ ਨਾਲ ਪੇਸ਼ ਕਰਨ `ਤੇ ਡੂੰਘਾ …
Read More »No religious nonnotation in Kartarpur Corridor remarks – DGP Gupta
Re-emphasises need for Vigilance against potential threat of misuse by hostile elements Chandigarh, February 22 (Punjab Post Bureau) – Punjab Director General of police Dinkar Gupta has expressed shock and outrage over his remarks made at the Indian Express Ideas Exchange event on February 20, being misunderstood or being willfully misconstrued. In a statement issued here Gupta said, “I …
Read More »ਸਿਡਨੀ ਵਿਖੇ ਸਾਹਿਤਕਾਰ ਜਸਵੰਤ ਸਿੰਘ ਕੰਵਲ ਤੇ ਦਲੀਪ ਕੌਰ ਟਿਵਾਣਾ ਦੀ ਯਾਦ ‘ਚ ਸ਼ਰਧਾਂਜਲੀ ਸਮਾਗਮ
ਆਟਰੇਲੀਆ/ਸਿਡਨੀ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਡਨੀ ਦੇ ਗੁਰਦੁਆਰਾ ਸਾਹਿਬ ਸਥਿਤ ਸਿੱਖ ਸੈਂਟਰ ਦੇ ਬਾਬਾ ਬੁੱਢਾ ਜੀ ਹਾਲ ਵਿਖੇ ਸਾਹਿਤਕਾਰ ਸਵ. ਜਸਵੰਤ ਸਿੰਘ ਕੰਵਲ ਅਤੇ ਸਵ. ਦਲੀਪ ਕੌਰ ਟਿਵਾਣਾ ਦੀ ਯਾਦ ਵਿੱਚ ਸ਼ੋਕ ਸਮਾਗਮ ਕੀਤਾ ਗਿਆ।ਗੁਰਦੁਆਰਾ ਸਾਹਿਬ ਦੇ ਸੈਕਟਰੀ ਮੋਹਨ ਸਿੰਘ ਵਿਰਕ ਨੇ ਸਮਾਗਮ ਦੀ ਆਰੰਭਤਾ ਸਮੇਂ ਦੋਹਾਂ ਸ਼੍ਰੋਮਣੀ ਸਾਹਿਤਕਾਰਾਂ ਦੇ ਸਦੀਵੀ ਵਿਛੋੜੇ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਹਨਾਂ …
Read More »ਸ਼ਿਵਾਲਾ ਭਾਈਆਂ ਮੰਦਰ ਵਿਖੇ ਵਿਧਾਇਕ ਡਾ. ਰਾਜ ਕੁਮਾਰ ਨੇ 21 ਲੱਖ ਦੇਣ ਦਾ ਕੀਤਾ ਐਲਾਨ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਸ਼ਿਵਾਲਾ ਭਾਈਆਂ ਮੰਦਰ ਵਿਖੇ ਹਾਜ਼ਰੀ ਲਵਾ ਕੇ ਸ਼ਿਵ ਜੀ ਦਾ ਆਸ਼ੀਰਵਾਦ ਲਿਆ।ਉਨਾਂ ਨੇ ਮੰਦਰ ਕਮੇਟੀ ਨੂੰ ਧਰਮਸ਼ਾਲਾ ਲਈ 21 ਲੱਖ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।ਜਿਥੇ ਉਨਾਂ ਨੂੰ ਸਿਰੋਪਾ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।ਡਾ. ਰਾਜ ਕੁਮਾਰ ਨੇ ਨਰਾਇਣਗੜ੍ਹ ਛੇਹਰਟਾ ਵਿਖੇ …
Read More »ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਮਹਾ ਸ਼ਿਵਰਾਤਰੀ ਦਾ ਤਿਓਹਾਰ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ) – ਮਹਾ ਸ਼ਿਵਰਾਤਰੀ ਦਾ ਤਿਓਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸਥਿਤ ਸ਼ਿਵ ਮੰਦਰਾਂ ਨੂੰ ਫੁੱਲਾਂ ਤੇ ਰੋਸ਼ਨੀਆਂ ਨਾਲ ਸਜਾਇਆ ਗਿਆ ਅਤੇ ਵਿਸ਼ੇਸ਼ ਪੂਜਾ ਅਰਚਨਾ ਕੀਤੀ ਗਈ।ਸ਼ਿਵ ਮੰਦਰ ਸ਼ਿਵਾਲਾ ਭਾਈਆਂ, ਸ੍ਰੀ ਲਕਸ਼ਮੀ ਨਾਰਾਇਣ ਮੰਦਰ ਮੋਹਨ ਨਗਰ, ਪ੍ਰਾਚੀਨ ਸ਼ਿਵ ਮੰਦਰ ਸੁੱਕਾ ਤਲਾਬ ਚੁੰਗੀ ਮੰਦਰ, ਸ਼ਿਵਾਲਾ ਮਹਾਦੇਵ ਮੰਦਰ ਸੁਲਤਾਨਵਿੰਡ ਰੋਡ …
Read More »
Punjab Post Daily Online Newspaper & Print Media