ਧੂਰੀ, 23 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਿੰਡ ਧੂਰੀ ਵਾਸੀ ਹਰਜਿੰਦਰ ਸਿੰਘ ਮਾਨ ਅਤੇ ਤਨਵੀਰ ਕੌਰ ਵਲੋਂ ਹੋਣਹਾਰ ਬੇਟੇ ਜਸਕਰਨ ਸਿੰਘ ਮਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Daily Archives: February 23, 2020
ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਸ਼ਿਲਪਾ ਗਰੋਵਰ ਅਤੇ ਰੋਹਿਤ ਗਰੋਵਰ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਅਮਨ) – ਸਥਾਨਕ ਤਹਿਸੀਲਪੁਰਾ ਵਾਸੀ ਸ਼ਿਲਪਾ ਗਰੋਵਰ ਅਤੇ ਰੋਹਿਤ ਗਰੋਵਰ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
Read More »ਸੰਗਰੂਰ ਵਿਖੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ‘ਚ ਵਿਸ਼ਾਲ ਪੰਥਕ ਰੈਲੀ
ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਉਤਾਰਨ ਲਈ ਪਾਇਆ ਮਤਾ ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਰਜ ਪ੍ਰਣਾਲੀ ਦੇ ਖਿਲਾਫ਼ ਵਿਦਰੋਹ ਦਾ ਝੰਡਾ ਬੁਲੰਦ ਕਰਨ ਵਾਲੇ ਢੀਂਡਸਾ ਪਿਤਾ ਪੁੱਤਰ ਵਲੋਂ ਅੱਜ ਐਤਵਾਰ ਨੂੰ ਸੰਗਰੂਰ ਦੀ ਅਨਾਜ ਮੰਡੀ ਵਿਖੇ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸ਼੍ਰੋਮਣੀ …
Read More »After successful stint in Jammu NITF-2020 all set to roll out at Virsa Vihar
Amritsar , Feb 23 (Punjab Post Bureau) – Taking the journey ahead in its second league in Nutan International Theatre Festival 2020 is scheduled to open at Virsa Vihar Auditorium on Tuesday, Feb 25. Anuroop Pathania Festival Director while addressing a press conference here today said that after the sucussful conclusion of its first leg …
Read More »ਨੂਤਨ ਪ੍ਰਯਾਸ ਮੰਚ ਜੰਮੂ ਵਲੋਂ 9 ਰੋਜ਼ਾ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ 25 ਫਰਵਰੀ ਤੋਂ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਨੂਤਨ ਪ੍ਰਯਾਸ ਮੰਚ ਜੰਮੂ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ 25 ਫਰਵਰੀ ਤੋਂ 4 ਮਾਰਚ ਤੱਕ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿੱਚ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਨਾਮਵਰ ਥੀਏਟਰ ਟੀਮਾਂ ਨਾਟਕਾਂ ਦਾ ਮੰਚਨ ਕਰਨਗੀਆਂ। ਫੈਸਟੀਵਲ ਦੇ ਡਾਇਰੈਕਟਰ …
Read More »ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਤੇ ਕੇਂਦਰੀ ਸੰਤ ਕਬੀਰ ਮੰਦਰ ਨੂੰ ਸੋਨੀ ਨੇ ਦਿੱਤੇ 2-2 ਲੱਖ ਦੇ ਚੈਕ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਵਿਸ਼ੇਸ਼ ਤੌਰ ‘ਤੇ ਝਬਾਲ ਰੋਡ ਸਥਿਤ ਸ਼ਹੀਦ ਬਾਬਾ ਜੀਵਨ ਸਿੰਘ ਗੁਰਦੁਆਰਾ ਵਿਖੇ ਮਨਾਏ ਜਾ ਰਹੇ ਬਾਬਾ ਮਹਿੰਦਰ ਸਿੰਘ ਜੀ ਦੇ ਜਨਮ ਦਿਨ ’ਤੇ ਪੁੱਜੇ।ਸੋਨੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਜਿਥੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। …
Read More »ਕੈਬਨਿਟ ਮੰਤਰੀ ਸੋਨੀ ਨੇ ਕੇਕ ਕੱਟ ਕੇ ਮਨਾਇਆ ਮਾਤਾ ਲਾਲ ਦੇਵੀ ਜੀ ਦਾ ਜਨਮ ਦਿਨ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਰਾਣੀ ਕਾ ਬਾਗ ਸਥਿਤ ਸਿੱਧ ਮੰਦਰ ਮਾਤਾ ਲਾਲ ਦੇਵੀ ਜੀ ਦੇ ਜਨਮ ਦਿਨ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਏ ਅਤੇ ਮੱਥਾ ਟੇਕ ਕੇ ਮਾਤਾ ਜੀ ਦਾ ਆਸ਼ੀਰਵਾਦ ਲਿਆ।ਸੋਨੀ ਵਲੋਂ ਕੇਕ ਕੱਟ ਕੇ ਮਾਤਾ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।ਇਸ ਮੌਕੇ …
Read More »ਪ੍ਰਾਪਤੀਆਂ ਤੇ ਗਿਆਨ ਦੇ ਸਮੁੰਦਰ ਨਾਲ ਹੁੰਦੈ ਹਾਂ ਪੱਖੀ ਸੋਚ ਦਾ ਜਨਮ – ਜਸਬੀਰ ਸਿੰਘ ਡਿੰਪਾ
ਪਾਜ਼ੇਟਿਵ ਪੁਆਇੰਟ’ ਦੇ ਸਾਲਾਨਾ ਸਮਾਗਮ ‘ਚ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ ਕਪੂਰਥਲਾ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰਾਪਤੀਆਂ ਅਤੇ ਗਿਆਨ ਦੇ ਸਮੁੰਦਰ ਨਾਲ ਹੀ ਹਾਂ ਪੱਖੀ (ਪਾਜ਼ੇਟਿਵ) ਸੋਚ ਦਾ ਜਨਮ ਹੁੰਦਾ ਹੈ। ਇਹ ਵਿਚਾਰ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਇਥੇ ‘ਪਾਜ਼ੇਟਿਵ ਪੁਆਇੰਟ’ ਦੇ ਸਾਲਾਨਾ ਸਮਾਗਮ ਮੌਕੇ ਆਪਣੇ ਸੰਬੋਧਨ ਵਿਚ ਕੀਤਾ।ਉਨ੍ਹਾਂ ਸੰਸਥਾ ਦੇ ਸਰਪ੍ਰਸਤ ਬੀ.ਐਨ ਗੁਪਤਾ ਅਤੇ ਡਾਇਰੈਕਟਰ ਸ੍ਰੀਮਤੀ ਰੁਚੀ …
Read More »ਖ਼ਾਲਸਾ ਕਾਲਜ ਵਿਖੇ ਪ੍ਰੋਜੈਕਟ ਡਿਵੈਲਪਮੈਂਟ ਤੇ ਵਾਈਵਾ ਤਿਆਰੀ ’ਤੇ ਸੈਮੀਨਾਰ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ’ਚ ਟੈਕ ਇਰਾ ਕੰਪਿਊਟਰ ਸੁਸਾਇਟੀ ਵੱਲੋਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਪ੍ਰੋਜੈਕਟ ਡਿਵੈਲਪਮੈਂਟ ਅਤੇ ਵਾਈਵਾ ਤਿਆਰੀ ’ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋ. ਸੰਦੀਪ ਸੂਦ ਉਚੇਚੇ ਤੌਰ ’ਤੇ ਪੁੱਜੇ। …
Read More »ਯਾਦਗਾਰੀ ਹੋ ਨਿਬੜਿਆ 2 ਰੋਜ਼ਾ ‘5ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ-2020’
ਖ਼ਾਲਸਾ ਕਾਲਜ ਨੇ ‘ਓਵਰ ਆਲ ਟਰਾਫ਼ੀ’ ’ਤੇ ਕਬਜ਼ਾ ਕਰਕੇ ਜਮਾਇਆ ਆਪਣਾ ਸਿੱਕਾ ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 20 ਫ਼ਰਵਰੀ ਤੋਂ ਸ਼ੁਰੂ ਹੋਏ 2 ਰੋਜ਼ਾ ‘5ਵਾਂ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2020’ ਅੱਜ ਆਪਣੇ ਮਿੱਠੇ ਪਲਾਂ ਦੀ ਸੁੰਗਧੀ ਬਿਖੇਰਦਿਆਂ ਹੋਇਆ ਯਾਦਗਾਰ ਹੋ ਨਿੱਬੜਿਆ।ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕਰਨ ਲਈ ਪੁੱਜੇ …
Read More »
Punjab Post Daily Online Newspaper & Print Media