Tuesday, November 24, 2026

Daily Archives: February 25, 2020

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ‘ਚੇ ਗੁਰਮਤਿ ਸਮਾਗਮ

ਗਿਆਨੀ ਮਾਨ ਸਿੰਘ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।ਨਗਰ ਦੀਆਂ ਸੰਗਤਾਂ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ …

Read More »

ਕੱਟਕ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਦੀ ਡੂੰਘਾਈ ਤੱਕ ਜਾਂਚ ਕਰੇ ਉੜੀਸਾ ਸਰਕਾਰ – ਲੌਂਗੋਵਾਲ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ’ਚ ਇਤਿਹਾਸਕ ਗੁਰਦੁਆਰਾ ਗੁਰੂ ਨਾਨਕ ਦਾਤਨ ਸਾਹਿਬ ਕੱਟਕ ਵਿਖੇ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੁੱਕਣ ਦੀ ਕੋਸ਼ਿਸ਼ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੜੀਸਾ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ …

Read More »

ਮਾਨਸਾ ’ਚ ਗ੍ਰੰਥੀ ਸਿੰਘ ਦੀ ਕੁੱਟਮਾਰ ਦੀ ਲੌਂਗੋਵਾਲ ਨੇ ਕੀਤੀ ਨਿੰਦਾ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਾਨਸਾ ’ਚ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਭਾਈ ਕਰਮ ਸਿੰਘ ਦੀ ਕੁੱਝ ਲੋਕਾਂ ਵੱਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਆਖਿਆ ਕਿ ਗੁਰੂ ਘਰ ਦੇ ਗ੍ਰੰਥੀ …

Read More »

ਮੱਧ ਪ੍ਰਦੇਸ਼ ’ਚ ਸ਼੍ਰੋਮਣੀ ਕਮੇਟੀ ਵਲੋਂ ਵਿਸ਼ਾਲ ਗੁਰਮਤਿ ਸਮਾਗਮ 27 ਨੂੰ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਵਿਖੇ ਸਥਾਨਕ ਕਮੇਟੀਆਂ, ਸਭਾ ਸੁਸਾਇਟੀਆਂ ਅਤੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ 27 ਫ਼ਰਵਰੀ ਨੂੰ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ।ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ …

Read More »

ਬਿਜਲੀਪੁਰ ਦਾ ਦੋ ਰੋਜ਼ਾ ਖੇਡ ਮੇਲਾ ਅੱਜ ਤੋਂ

ਸਮਰਾਲਾ, 24 ਫਰਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਬਿਜਲੀਪੁਰ ਦੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਵਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ੍ਰੀਮਾਨ ਸੰਤ ਬਾਬਾ ਰਾਮ ਸਿੰਘ ਜੀ ਲੱਲ ਕਲਾਂ ਵਾਲਿਆਂ ਦੀ ਯਾਦ ਸਮਰਪਿਤ ਵਿਸ਼ਾਲ ਖੇਡ ਮੇਲਾ 25 ਤੇ 26 ਫਰਵਰੀ ਨੂੰ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ …

Read More »

ਤਿੰਨ ਰੋਜ਼ਾ ਪੰਜਵਾਂ ‘ਅੰਮਿਤਸਰ ਸਾਹਿਤ ਉਤਸਵ’ ਅੱਜ 25 ਫਰਵਰੀ ਤੋਂ

ਸੰਵਾਦ, ਸੈਮੀਨਾਰ, ਵਿਚਾਰ-ਚਰਚਾ, ਨਾਟਕ, ਸੰਗੀਤ, ਕਾਵਿ ‘ਤੇ ਰਹੇਗਾ ਕੇਂਦਰਿਤ ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਪੰਜਵਾਂ ‘ਅੰਮਿਤਸਰ ਸਾਹਿਤ ਉਤਸਵ’ ਅੱਜ ਖਾਲਸਾ ਕਾਲਜ ਵੁਮੈਨ ਦੇ ਵਿਹੜੇ ਵਿਚ ਸ਼ੁਰੂ ਹੋਵੇਗਾ।ਖੋਜ ਸੰਸਥਾ ਨਾਦ ਪ੍ਰਗਾਸੁ ਵਲੋਂ 25, 26 ਤੇ 27 ਫਰਵਰੀ ਨੂੰ ਕਰਵਾਏ ਜਾ ਰਹੇ ਇਸ ਉਤਸਵ ‘ਚ ਪੰਜਾਬ, ਦਿੱਲੀ, ਜੰਮੂ ਕਸ਼ਮੀਰ ਤੋਂ ਇਲਾਵਾ ਭਾਰਤ ਦੇ ਹੋਰਨਾਂ ਰਾਜਾਂ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਅਕਾਦਮਿਕ-ਖੋਜ ਸੰਸਥਾਵਾਂ …

Read More »

ਦੋ ਰੋਜ਼ਾ ਬਲਾਕ ਪੱਧਰੀ ਖੇਡ ਟੂਰਨਾਮੈਂਟ ਕਰਵਾਇਆ

ਕਪੂਰਥਲਾ, 24 ਫਰਵਰੀ (ਪੰਜਾਬ ਪੋਸਟ ਬਿਊਰੋ) -ਸ਼ਹੀਦ ਬਾਬਾ ਜੀਵਨ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਸੇਚਾਂ ਵੱਲੋਂ ਦੋ ਰੋਜ਼ਾ ਬਲਾਕ ਪੱਧਰੀ ਖੇਡ ਟੂਰਨਾਮੈਂਟ ਨਹਿਰੂ ਯਵਾ ਕੇਂਦਰ ਦੇ ਜਿਲਾ ਯੂਥ ਕੋਆਰਡੀਨੇਟਰ ਮੈਡਮ ਸਵਾਤੀ ਕੁਮਾਰ ਦੇ ਦਿਸ਼ਾ ਨਿਦੇਸ਼ਾਂ ਅਨੁਸਾਰ ਅਤੇ ਏ.ਸੀ.ਟੀ ਐਮ.ਕੇ ਮੰਨਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਡਡਵਿੰਡੀ ਵਿਖੇ ਸਕੂਲ ਦੀ ਗਰਾਂਉਂਡ ਵਿੱਚ ਕਰਵਾਇਆ ਗਿਆ।ਜਿਸ ਵਿੱਚ ਵਾਲੀਬਾਲ, ਦੌੜਾਂ, ਰੱਸਾ-ਕੱਸੀ, …

Read More »

ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਦੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀ ਸਨਮਾਨਿਤ

ਕਪੂਰਥਲਾ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰੀ ਹਾਈ ਸਕੂਲ ਮਨਸੁਰਵਾਲ ਦੋਨਾ ਵਿਖੇ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਆਪਣੇ ਸੰਬੋਧਂ ‘ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਣਲਣ ਅਤੇ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ …

Read More »

ਖਾਲਸਾ ਕਾਲਜ ਵਿਖੇ ਇੰਟਰ ਡਿਪਾਰਟਮੈਂਟ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ -ਖੁਰਣਮੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜੂਏਟ ਗਣਿਤ ਵਿਭਾਗ ਵਲੋਂ ਸਥਾਪਿਤ ਮੈਥੇਮੈਟੀਕਲ ਸੋਸਾਇਟੀ ਵੱਲੋਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਇੰਟਰ ਡਿਪਾਰਟਮੈਂਟ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ 216 ਵਿਦਿਆਰਥੀਆਂ ਨੇ ਹਿੱਸਾ ਲਿਆ।           ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਜੇਤੂ …

Read More »

ਯੂਨੀਵਰਸਿਟੀ ਵਲੋਂ ਉਚ ਸਿੱਖਿਆ ਦੀ ਗੁਣਵਤਾ ਵਿਚ ਸੁਧਾਰ ਵਿਸ਼ੇ `ਤੇ ਵਰਕਸ਼ਾਪ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ -ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈਲ ਵੱਲੋਂ ਐਸ-ਆਈ-ਗੇਜ ਦੇ ਸਹਿਯੋਗ ਨਾਲ ਉਚ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਦੇ ਉਦਮ ਵਜੋਂ ਰੇਟਿੰਗ/ਪ੍ਰਵਾਨਗੀ ਸਬੰਧੀ `ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੋਂ ਇਲਾਵਾ ਪੰਜਾਬ ਤੇ ਭਾਰਤ ਦੇ ਵੱਖ-ਵੱਖ ਖੇਤਰਾਂ ਤੋਂ ਆਏ ਹੋਰ ਕਾਲਜਾਂ ਦੇ …

Read More »