ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ, ਜਮਹੂਰੀ ਅਧਿਕਾਰ ਸਭਾ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਵੱਖ-ਵੱਖ ਆਗੂਆਂ ਵੱਲੋਂ ਸਾਂਝੇ ਬਿਆਨ ਵਿੱਚ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਉਤਰ-ਪੂਰਬੀ ਦਿੱਲੀ ਵਿੱਚ ਭਾਜਪਾ ਅਤੇ ਆਰ.ਐਸ.ਐਸ ਦੇ ਗਠਜੋੜ ਵਲੋਂ ਸੋਚੀ ਸਮਝੀ ਸਾਜਿਸ਼ ਤਹਿਤ ਭੜਕਾਈ ਗਈ ਭਿਆਨਕ ਹਿੰਸਾ ਅਤੇ ਗੁੰਡਾਗਰਦੀ ਦੇ ਤਾਂਡਵ ਦੀ ਭਰਪੂਰ ਨਿਖੇਧੀ ਕੀਤੀ। …
Read More »Daily Archives: February 28, 2020
ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ – ਨਾਟਕ ‘ਵਣੀ ਦਫ਼ਨ’ ਦਾ ਕੀਤਾ ਮੰਚਣ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਨੂਤਨ ਪ੍ਰਯਾਸ ਮੰਚ ਜੰਮੂ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ 25 ਫਰਵਰੀ ਤੋਂ ਲੈ ਕੇ 4 ਮਾਰਚ ਤੱਕ ਚੱਲਣ ਵਾਲੇ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ ਦੇ ਪਹਿਲੇ ਦਿਨ ਰੂਬਰੂ ਥੀਏਟਰ ਗਰੁੱਪ ਦਿੱਲੀ ਦੀ ਟੀਮ ਵਲੋਂ ਵਿਕਰਮ ਸ਼ਰਮਾ ਦਾ ਲਿਖਿਆ ਅਤੇ ਕਾਜ਼ਲ ਸੂਰੀ ਦਾ ਡਾਇਰੈਕਟ ਕੀਤਾ ਨਾਟਕ ‘ਵਣੀ ਦਫ਼ਨ’ ਦਾ ਮੰਚਣ ਵਿਰਸਾ ਵਿਹਾਰ …
Read More »ਖੇਲੋ ਇੰਡੀਆ ਯੂਨੀਵਰਸਿਟੀ ਤੀਰਅੰਦਾਜ਼ੀ ਮੁਕਾਬਲੇ ‘ਚ ਜੀ.ਐਨ.ਡੀ.ਯੂ ਦਾ ਤੀਸਰਾ ਸਥਾਨ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਸੰਧੂ) – ਉੜੀਸਾ ਰਾਜ ਦੀ ਰਾਜਧਾਨੀ ਭੁਵਨੇਸ਼ਵਰ ਵਿਖੇ ਚੱਲ ਰਹੇ ਰਾਸ਼ਟਰੀ ਪੱਧਰ ਦੇ ਖੇਲੋ ਇੰਡੀਆ ਯੂਨੀਵਰਸਿਟੀ 2020 ਖੇਡ ਮੁਕਾਬਲਿਆਂ ਦੇ ਦੌਰਾਨ ਯੂਨੀਵਰਸਿਟੀ ਦੇ ਵੱਲੋਂ ਟੀਮ ਇੰਚਾਰਜ ਤੇ ਤੀਰ ਅੰਦਾਜ਼ੀ ਕੋਚ ਫੁੱਲਬਾਗ ਕੌਰ ਦੀ ਅਗੁਵਾਈ ਵਿੱਚ ਸ਼ਮੂਲੀਅਤ ਕਰਨ ਗਈ ਮਹਿਲਾ ਤੀਰ ਅੰਦਾਜੀ ਟੀਮ ਨੇ ਸੈਕੰਡ ਰਨਰਜ਼ਅੱਪ ਰਹਿੰਦੇ ਹੋਏ ਬਰਾਊਂਜ ਮੈਡਲ ਤੇ ਟ੍ਰਾਫੀ ‘ਤੇ ਕਬਜ਼ਾ ਜਮਾਇਆ …
Read More »ਖਾਲਸਾ ਕਾਲਜ ਇੰਟਰ ਕਾਲਜ ਰਿਦਮਿਕ ਜਿਮਨਾਸਟਿਕ ਚੈਂਪੀਅਨ ਬਣਿਆ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁਮੰਤਵੀ ਇੰਡੋਰ ਖੇਡ ਸਟੇਡੀਅਮ ਵਿਖੇ ਮਹਿਲਾਵਾਂ ਦੇ ਦੋ ਦਿਨ੍ਹਾਂ ਇੰਟਰਕਾਲਜ ਰਿਦਮਿਕ ਤੇ ਆਰਟਿਸਟਿਕ ਖੇਡ ਮੁਕਾਬਲਿਆਂ ਵਿੱਚ ਜੀ.ਐਨ.ਡੀ.ਯੂ ਦੇ ਅਧਿਕਾਰ ਖੇਤਰ ‘ਚ ਆਉਂਦੇ 8 ਜਿਲ੍ਹਿਆਂ ਦੇ ਵੱਖ-ਵੱਖ ਕਾਲਜਾਂ ਤੋਂ ਸੈਂਕੜੇ ਜਿਮਨਾਸਟਿਕ ਖਿਡਾਰਨਾਂ ਸ਼ਾਮਲ ਹੋਈਆਂ।ਵੀ.ਸੀ. ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ, ਡਾਇਰੈਕਟਰ ਸਪੋਰਟਸ ਪ੍ਰੋਫੈ ਡਾ. ਸੁਖਦੇਵ ਸਿੰਘ …
Read More »ਪੰਜਵਾਂ ਅੰਮਿਤਸਰ ਸਾਹਿਤ ਉਤਸਵ- ਪੰਜ ਪ੍ਰਮੁੱਖ ਯੂਨੀਵਰਸਿਟੀਆਂ ਦੇ ਖੋਜਾਰਥੀਆਂ ਨੇ ਰਚਾਇਆ ਸੰਵਾਦ
ਫਿਰਦੌਸ ਨਾਟਕ ਦੀ ਭਾਵਪੂਰਤ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਲਿਆ ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ- ਖੁਰਮਣੀਆਂ) – ਪੰਜਵੇਂ ‘ਅੰਮਿਤਸਰ ਸਾਹਿਤ ਉਤਸਵ’ ਦੇ ਦੂਜੇ ਦਿਨ ਦੌਰਾਨ ਉਤਰੀ ਭਾਰਤ ਦੀਆਂ ਪੰਜ ਪ੍ਰੁਮੁੱਖ ਯੂਨੀਵਰਸਿਟੀਆਂ ਦੇ ਪੀ.ਐਚ.ਡੀ ੴਹਟਟਪ://ਪ.ਿੳੇਚ.ਡ/ਿ ਕਰ ਰਹੇ ਖੋਜਾਰਥੀਆਂ ਦੀ ਵਿਚਾਰ ਚਰਚਾ ਅਤੇ `ਫਿਰਦੌਸ` ਨਾਟਕ ਦੀ ਪੇਸ਼ਕਾਰੀ ਕੀਤੀ ਗਈ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਰੁਚੀ ਨਾਲ ਭਾਗ ਲਿਆ। …
Read More »ਮੇਅਰ ਵਲੋਂ ਮੁਸਤਫਾਬਾਦ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 19 ਦੇ ਇਲਾਕਾ ਮੁਸਤਫਾਬਾਦ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਮੇਅਰ ਰਿੰਟੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੱਛਲੀ ਸਰਕਾਰ ਵੇਲੇ ਜਿਹੜੇ ਇਲਾਕੇ ਵਿਕਾਸ ਪੱਖੋਂ ਪਿਛੜ ਗਏ ਸਨ, ਉਹਨਾਂ ਇਲਾਕਿਆਂ ਵਿੱਚ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੁਲਤਾਂ …
Read More »ਗਾਇਕਾ ਲਾਚੀ ਬਾਵਾ ਨਮਿਤ ਅੰਤਿਮ ਅਰਦਾਸ ‘ਚ ਏ.ਡੀ.ਸੀ ਹਿਮਾਸ਼ੂੰ ਅਗਰਵਾਲ ਨੇ ਭਰੀ ਹਾਜ਼ਰੀ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਉਘੀ ਲੋਕ ਗਾਇਕਾ ਸ੍ਰੀਮਤੀ ਗੁਰਮੀਤ ਬਾਵਾ ਦੀ ਬੇਟੀ ਸ੍ਰੀਮਤੀ ਲਾਚੀ ਬਾਵਾ (ਗਾਇਕਾ) ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਨਮਿਤ ਗੁਰਦੁਆਰਾ ਗੁਰੁ ਨਾਨਕ ਪ੍ਰਕਾਸ਼ ਡੀ-ਬਲਾਕ ਰਣਜੀਤ ਐਵਨਿਊ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਹਾਜ਼ਰੀ ਭਰਦੇ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ ਅਤੇ ਹੋਰ ਸ਼ਖਸ਼ੀਅਤਾਂ।
Read More »ਪਵਿਤਰ ਸ਼ਹਿਰ ਸੁਲਤਾਨਪੁਰ ਲੋਧੀ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ
ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਦੀ ਮਿਊਂਸਪਲ ਕੌਂਸਲ ਦੇ ਅਧਿਕਾਰ ਖੇਤਰ ਵਿੱਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ …
Read More »ਖ਼ਾਲਸਾ ਕਾਲਜ ਸੀ. ਸੈਕੰ: ਸਕੂਲ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਂ ਬੋਲੀ ਪੰਜਾਬੀ ਪ੍ਰਤੀ ਪਿਆਰ ਅਤੇ ਸਤਿਕਾਰ ਦਰਸਾਉਂਦੇ ਸਲੋਗਨ ਬਣਾਏ ਗਏ, ਜਿਨ੍ਹਾਂ ’ਚ ਭਾਵਪੂਰਵਕ ਸੰਦੇਸ਼ ਸੀ। ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਵੇਰ ਦੀ ਪ੍ਰਾਰਥਨਾ ਸਭਾ ਉਪਰੰਤ ਵਿਦਿਆਰਥੀਆਂ ਨੂੰ …
Read More »ਸਾਹਿਤ ਸਭਾ ਸੁਨਾਮ ਨੇ ਮਨਾਇਆ ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਹਾੜਾ
ਸੁਨਾਮ, 28 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਡੀ ਮਾਂ ਬੋਲੀ ਪੰਜਾਬੀ ਦਾ ਕੌਮਾਂਤਰੀ ਦਿਹਾੜਾ ਸਾਹਿਤ ਸਭਾ ਸੁਨਾਮ ਵੱਲੋਂ ਸਥਾਨਕ ਜੀ ਗੁਰਦੁਆਰਾ ਗੋਬਿੰਦਪੁਰਾ ਕੋਕੋ ਮਾਜਰੀ ਵਿਖੇ ਮਨਾਇਆ ਗਿਆ। ਸਮਾਗਮ ਵਿੱਚ ਸਾਹਿਤ ਸਭਾ ਤੋਂ ਇਲਾਵਾ ਵਿਦਿਆਰਥੀ ਜਥੇਬੰਦੀ ਪੀ.ਐਸ.ਯੂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਭਾਗ ਲਿਆ। ਸਾਹਿਤ ਸਭਾ ਵਲੋਂ ਗਿਆਨੀ ਜੰਗੀਰ ਸਿੰਘ ਰਤਨ, ਜਸਵੰਤ ਸਿੰਘ …
Read More »
Punjab Post Daily Online Newspaper & Print Media