Tuesday, November 24, 2026

Daily Archives: February 29, 2020

ਸਾਹਿਤ ਤੇ ਚਿੰਤਨ ਦਾ ਜੀਵਨ ਦੇ ਯਥਾਰਥ ਤੇ ਸਮਾਜਿਕ ਪ੍ਰਸ਼ਨਾਂ ਨੂੰ ਸੰਬੋਧਿਤ ਹੋਣਾ ਜਰੂਰੀ – ਪਦਮ ਸ਼੍ਰੀ ਸੁਰਜੀਤ ਪਾਤਰ

ਕਾਵਿ ਰੰਗਾਂ ਦੀ ਵੰਨ ਸੁਵੰਨਤਾ ਬਿਖੇਰਦਾ ਪੰਜਵਾਂ ਅੰਮ੍ਰਿਤਸਰ ਸਾਹਿਤ ਉਤਸਵ ਸਮਾਪਤ ਅੰਮ੍ਰਿਤਸਰ, 28 ਫਰਵਰੀ, 2020 – ਬਸੰਤ ਰੁਤ ਨੂੰ ਸਮਰਪਿਤ ਪੰਜਵੇਂ ‘ਅੰਮਿਤਸਰ ਸਾਹਿਤ ਉਤਸਵ’ ਦੇ ਤੀਜੇ ਅਤੇ ਆਖਰੀ ਦਿਨ ਦੌਰਾਨ `ਚੜ੍ਹਿਆਂ ਬਸੰਤ` 11ਵੇਂ ਕਵੀ ਦਰਬਾਰ ਦਾ ਆਯੋਜਨ ਬਹੱਦ ਖੂਬਸੂਰਤ ਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਿਆ।ਕਵੀ ਦਰਬਾਰ ਵਿਚ ਪੇਸ਼ ਕੀਤੀਆਂ ਗਈਆਂ ਕਵਿਤਾਵਾਂ ਤੋਂ ਭਵਿੱਖ ਦੀ ਪੰਜਾਬੀ ਕਵਿਤਾ ਦੇ ਨਕਸ਼ ਪਛਾਣੇ ਜਾ …

Read More »

ਸਮਾਰਟ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ “ਆਲ ਇੰਡੀਆ ਹਾਰਟਫੁੱਲਨੈਸ ਲੇਖ ਈਵੈਂਟ ‘ਚ ਅੱਵਲ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼੍ਰੀ ਰਾਮ ਚੰਦਰ ਮਿਸ਼ਨ ਯੂਨਾਇਟੇਡ ਨੇਸ਼ਨਜ਼ ਇਨਫਰਮੇਸ਼ਨ ਸੈਂਟਰ ਐਂਡ ਦੀ ਹਾਰਟਫੁੱਲਨੈਸ ਅੇਜੂਕੇਸ਼ਨ ਟਰੱਸਟ ਵੱਲੋਂ ਕੌਮੀ ਪੱਧਰ ‘ਤੇ ਕਰਵਾਏ ਗਏ “ਆਲ ਇੰਡੀਆ ਹਾਰਟਫੁੱਲਨੈਸ ਐਸੇਅਈਵੈਂਟ 2019” ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ ਕੁੱਲ 66 ਵਿਦਿਆਰਥਣਾਂ ਨੇ ਆਪਣੀ ਕਾਰਗੁਜਾਰੀ ਦਾ ਨਮੂਨਾ ਪੇਸ਼ ਕੀਤਾ।ਇਸ ਮੁਕਾਬਲੇ ਵਿੱਚ ਲੇਖ ਦਾ ਸਿਰਲੇਖ ਮਸ਼ਹੂਰ ਵਿਗਿਆਨੀ …

Read More »

ਡਿਪਟੀ ਕਮਿਸ਼ਨਰ ਵੱਲੋਂ ‘ਸਮਾਰਟ ਸਿਟੀ ਸੁਲਤਾਨਪੁਰ ਲੋਧੀ’ ਪ੍ਰਾਜੈਕਟ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ‘ਸੁਲਤਾਨਪੁਰ ਲੋਧੀ ਸਮਾਰਟ ਸਿਟੀ’ ਪ੍ਰਾਜੈਕਟ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਪ੍ਰਾਜੈਕਟ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਪ੍ਰਾਜੈਕਟ ਰਿਪੋਰਟਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੁੱਚੀ ਪਲਾਨਿੰਗ ਦੀ ਤਿਆਰ ਕੀਤੀ ਪ੍ਰਪੋਜ਼ਲ ਜਲਦ ਹੀ ਸਰਕਾਰ ਨੂੰ ਭੇਜੀ ਜਾ ਰਹੀ ਹੈ, ਤਾਂ …

Read More »

ਬੇਟੀ ਬਚਾਓ ਮੁਹਿੰਮ ਤਹਿਤ ਨੁੱਕੜ ਨਾਟਕ ਦਾ ਆਯੋਜਨ

ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬੇਟੀ ਬਚਾਓ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਬਲਾਕ ਟਿੱਬਾ ਦੇ ਅਧੀਨ ਪੈਂਦੇ ਪਿੰਡ ਕਮਾਲਪੁਰ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ।ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਸੀਨੀਅਰ ਮੈਡੀਕਲ ਅਫਸਰ ਕਮਿਊਨਿਟੀ ਹੈਲਥ ਸੈਂਟਰ ਟਿੱਬਾ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜਰ ਹੋਏ।ਸਾਂਝ ਕਲਾ …

Read More »

ਨੋਵਲ ਕਰੋਨਾ ਵਾਇਰਸ ਸਬੰਧੀ ਕੀਤਾ ਜਾਗੂਰਕ

ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਡਾ. ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਦੇ ਹੁਕਮਾਂ ਅਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਅਤੇ ਡਾ. ਨਵਪ੍ਰੀਤ ਕੌਰ ਦੀ ਅਗਵਾਈ ਹੇਠ ਗਠਿਤ ਟੀਮ ਵੱਲੋ ਸੀ.ਐਚ.ਸੀ ਫੱਤੂਢੀਂਗਾ ਦੇ ਪੀ.ਐਚ.ਸੀ ਖਾਲੂ ਵਿਖੇ ਕਰੋਨਾ ਵਾਇਰਸ ਅਤੇ ਸਵਾਈਨ ਫਲੂ ਸਬੰਧੀ ਜਾਗਰੂਕ ਕੀਤਾ ਗਿਆ।ਕੰਵਲ ਬਲਰਾਜ ਸਿੰਘ ਅਤੇ ਬਲਰਾਜ ਸਿੰਘ ਪੱਖੋਕੇ ਅਤੇ ਸੰਜੀਵ ਕੁਮਾਰ ਏ.ਐਮ.ਓ ਵੱਲੋ ਨੋਵਲ ਕਰੋਨਾ ਵਾਇਰਸ …

Read More »

ਜਲ ਸਪਲਾਈ ਸੈਨੀਟੇਸ਼ਨ ਇੰਪਲਾਈਜ ਯੂਨੀਅਨ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ ਯੂਨੀਅਨ ਜਿਲ੍ਹਾ ਕਪੂਰਥਲਾ ਵਲੋਂ ਸਰਬਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸ੍ਰੀ ਗੁਰੂ ਰਵਿਦਾਸ ਮੰਦਰ ਵਿਖੇ ਕਰਵਾਇਆ ਗਿਆ।ਜਥੇਬੰਦੀ ਵਲੋਂ ਹਰ ਸਾਲ ਸੰਸਥਾ ਦੀ ਚੜ੍ਹਦੀ ਕਲਾ ਅਤੇ ਸਰਬਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਜਾਂਦੇ ਹਨ।ਜਥੇਬੰਦੀ ਦੇ ਪੰਜਾਬ ਪ੍ਰਧਾਨ ਸੁਖਨੰਦਨ ਸਿੰਘ ਮਹੇਣੀਆਂ …

Read More »

ਕ੍ਰਿਪਾਲ ਸਿੰਘ ਸੰਧੇ ਦਸਮੇਸ਼ ਟਰੈਕਟਰ ਟਰਾਲੀ ਆਪਰੇਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਲੌਂਗੋਵਾਲ, 28 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਦਸਮੇਸ਼ ਟਰੈਕਟਰ ਟਰਾਲੀ ਆਪਰੇਟਰਜ਼ ਐਸੋਸੀਏਸ਼ਨ ਸੁਨਾਮ ਦੀ ਚੋਣ ਕਾਂਗਰਸ ਦੇ ਸੂਬਾ ਸਕੱਤਰ ਹਰਮਨਦੇਵ ਬਾਜਵਾ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਹੋਈ। ਜਿਸ ਵਿੱਚ ਹਾਜ਼ਰ ਯੂਨੀਅਨ ਮੈਂਬਰਾਂ ਵਲੋਂ ਕ੍ਰਿਪਾਲ ਸਿੰਘ ਸੰਧੇ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਜਦਕਿ ਬਲਜੀਤ ਸਿੰਘ ਪਰਜਾਪਤ, ਦਾਰਾ ਸਿੰਘ ਸੁਨਾਮ, ਜਗਤਾਰ ਸਿੰਘ ਸ਼ੇਰੋਂ ਅਤੇ ਅਵਤਾਰ ਸਿੰਘ ਦੋਦੜਾ ਨੂੰ …

Read More »

ਛਾਜਲੀ ਦੀ ਹੋਣਹਾਰ ਧੀ ਜਸਪ੍ਰੀਤ ਕੌਰ ਬਣੀ ਜੱਜ – ਪਿਤਾ ਦਾ ਸੁਪਨਾ ਪੂਰਾ ਕਰਕੇ ਦਿਖਾਇਆ

ਸੁਨਾਮ/ਲੌਂਗੋਵਾਲ, 28 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਛਾਜਲੀ ਦੀ ਹੋਣਹਾਰ ਤੇ ਮਿਹਨਤਕਸ਼ ਗਰੀਬ ਪਰਿਵਾਰ ‘ਚੋਂ ਲਗਨ ਨਾਲ ਉਚ ਵਿਦਿਆ ਹਾਸਲ ਕਰਕੇ ਬਣੀ ਜੱਜ ਬਣੀ ਜਸਪ੍ਰੀਤ ਕੌਰ ਪੁੱਤਰੀ ਸਵ: ਦੇਵ ਰਾਜ ਸਿੰਘ ਦਾ ਪਿੰਡ ਛਾਜਲੀ ਪਹੁੰਚਣ ‘ਤੇ ਪਰਮਿੰਦਰ ਕੌਰ ਸਰਪੰਚ ਪਤਨੀ ਸਮਾਜ ਸੇਵੀ ਇੰਦਰਜੀਤ ਸਿੰਘ ਬਾਵਾ ਸਮੇਤ ਸਮੁੱਚੀ ਪੰਚਾਇਤ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਜਲੀ ਵਿਖੇ ਸਨਮਾਨਿਤ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵਾਗਤੀ ਗੇਟ ਦਾ ਉਦਘਾਟਨ

ਲੌਂਗੋਵਾਲ, 28 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵਾਗਤੀ ਗੇਟ ਦਾ ਉਦਘਾਟਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਅਤੇ ਹਰਦਿਆਲ ਸਿੰਘ ਕੰਬੋਜ ਵੱਲੋਂ ਕੀਤਾ ਗਿਆ।ਵਿਸ਼ੇਸ਼ ਤੌਰ ‘ਤੇ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ, ਪੰਜਾਬ ਕਾਂਗਰਸ ਦੇ ਸਕੱਤਰ ਹਰਮਨ ਬਾਜਵਾ, ਜਿਲ੍ਹਾ ਯੋਜਨਾ ਬੋਰਡ ਦੇ …

Read More »

ਅਗਰਵਾਲ ਸਭਾ ਵਲੋਂ ਸਵ: ਬਾਬੂ ਜਗਦੀਸ਼ ਚੰਦ ਜੈਨ ਦੀ ਯਾਦ ‘ਚ ਮੁਫ਼ਤ ਮੈਡੀਕਲ ਕੈਂਪ

ਸੁਨਾਮ/ਲੌਂਗੋਵਾਲ, 28 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਗਰਵਾਲ ਸਭਾ (ਰਜਿ.) ਸੁਨਾਮ ਵਲੋਂ ਸਵ: ਬਾਬੂ ਜਗਦੀਸ਼ ਚੰਦ ਜੈਨ ਦੀ ਯਾਦ ‘ਚ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।ਮਨਪ੍ਰੀਤ ਬਾਂਸਲ ਦੀ ਪ੍ਰਧਾਨਗੀ ਲੱਗੇ ਇਸ ਕੈਂਪ ਵਿੱਚ ਅਮਰ ਹਸਪਤਾਲ ਪਟਿਆਲੇ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਲਗਭਗ 200 ਮਰੀਜ਼ਾਂ ਦਾ ਚੈਕਅਪ ਤੇ ਇਲਾਜ ਕੀਤਾ ਗਿਆ।ਕੈਂਪ ਦਾ ਉਦਘਾਟਨ ਜਿਲ੍ਹਾ …

Read More »