ਲੋਕ ਸਭਾ ਮੈਂਬਰ ਔਜਲਾ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੇ ਯਤਨਾਂ ਸਦਕਾ ਪਹਿਲੀ ਵਾਰ ਪਾਇਟੈਕਸ ਮੇਲੇ ਦੀ ਤਰਜ਼ ‘ਤੇ ਅੰਮ੍ਰਿਤਸਰ ਵਿੱਚ ਵਪਾਰ ਅਤੇ ਕਾਰੋਬਾਰੀ ਮੇਲਾ ‘ਉਦਮੀ ਮੇਲਾ’ ਸ਼ੁਰੂ ਹੋ ਗਿਆ ਹੈ, ਜੋ ਕਿ 1 ਮਾਰਚ ਤੱਕ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਚੱਲੇਗਾ।ਉਕਤ ਮੇਲੇ ਦਾ ਉਦਘਾਟਨ ਲੋਕ ਸਭਾ ਮੈਂਬਰ ਗੁਰਜੀਤ …
Read More »Daily Archives: February 29, 2020
ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ‘ਤੇ ਹੱਲ ਹੋਣ – ਜਗਦੀਸ਼ ਹੀਰੇਮਾਨੀ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸਫਾਈ ਕਮਿਸਨ ਭਾਰਤ ਸਰਕਾਰ ਦੇ ਮੈਂਬਰ ਜਗਦੀਸ਼ ਹੀਰੇਮਾਨੀ ਨੇ ਸਪੱਸ਼ਟ ਕੀਤਾ ਕਿ ਸਫਾਈ ਕਰਮਚਾਰੀਆਂ ਦੀਆਂ ਮੁਸ਼ਿਕਲਾਂ ਦਾ ਪਹਿਲ ਦੇ ਅਧਾਰ ਉਤੇ ਹੱਲ ਕਰਨ।ਉਨਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਮਿਸ਼ਨ ਬਹੁਤ ਗੰਭੀਰ ਹੈ।ਉਨਾਂ ਕਿਹਾ ਕਿ ਸੀਵਰੇਜ ਦੀ ਸਫਾਈ ਮਸ਼ੀਨਾਂ …
Read More »ਖੇਤਾਂ ਵਿੱਚ ਲਟਕ ਰਹੀਆਂ ਬਿਜਲੀਆਂ ਦੀਆਂ ਤਾਰਾਂ ਨੂੰ ਕੀਤਾ ਜਾਵੇ ਤੁਰੰਤ ਠੀਕ -ਸਹਾਇਕ ਕਮਿਸ਼ਨਰ
ਕਿਸਾਨ ਮੇਲਾ 6 ਮਾਰਚ ਨੂੰ, ਜਿਲ੍ਹੇ ਵਿਚ ਖਾਦਾਂ ਅਤੇ ਦਵਾਈਆਂ ਦੇ 19 ਨਮੂਨੇ ਫੇਲ -ਛੀਨਾ ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਦੇ ਮੀਟਿੰਗ ਹਾਲ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿੱਚ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ, ਅਵਤਾਰ ਸਿੰਘ ਐਸ.ਡੀ.ਓ, ਸਤਨਰਾਇਣ, ਅਮਨਦੀਪ ਸਿੰਘ ਭੂਮੀ ਰੱਖਿਆ ਅਫਸਰ, ਜਗਦੀਪ ਸਿੰਘ ਮਾਰਕਫੈਡ, ਹਰਵਿੰਦਰ ਕੌਰ ਤੇ …
Read More »ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਦਿੱਲੀ ਦੇ ਹਾਲਾਤਾਂ ਸਬੰਧੀ 6 ਮੈਂਬਰੀ ਸਬ-ਕਮੇਟੀ ਗਠਿਤ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੇ ਖਰਾਬ ਹੋਏ ਹਾਲਾਤਾਂ ਦੇ ਮੱਦੇਨਜਰ 6 ਮੈਂਬਰੀ ਸਬ-ਕਮੇਟੀ ਗਠਿਤ ਕੀਤੀ ਹੈ।ਜੋ ਦੰਗਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲੈ ਕੇ ਜ਼ਰੂਰਤ ਅਨੁਸਾਰ ਪੰਥਕ ਸੰਸਥਾਵਾਂ ਦੇ ਸਹਿਯੋਗ ਨਾਲ ਮਦਦ ਕਰੇਗੀ ਅਤੇ ਦੋਹਾਂ ਧਿਰਾਂ ਵਿਚ ਸ਼ਾਂਤੀ ਬਣਾਈ ਰੱਖਣ ਲਈ ਉਪਰਾਲਾ …
Read More »
Punjab Post Daily Online Newspaper & Print Media