ਲੌਂਗੋਵਾਲ, 24 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਵਾਸੀ ਐਸ.ਐਸ ਖੰਨਾ ਅਤੇ ਪ੍ਰੇਮਪ੍ਰੀਤ ਕੌਰ ਖੰਨਾ ਨੇ ਆਪਣੇ ਵਿਆਹ ਦੀ 20ਵੀਂ ਵਰ੍ਹੇਗੰਢ ਮਨਾਈ।
Read More »Monthly Archives: February 2020
ਅੰਮ੍ਰਿਤਸਰ ‘ਚ ਏਮਜ਼ ਦੀ ਸਥਾਪਨਾ ਸਬੰਧੀ ਭਾਜਪਾ ਕੌਮੀ ਪ੍ਰਧਾਨ ਨੱਢਾ ਨੂੰ ਮਿਲਿਆ ਅੰਮ੍ਰਿਤਸਰ ਵਿਕਾਸ ਮੰਚ ਦਾ ਵਫਦ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਗੁਰੁ ਨਗਰੀ ਪੁੱਜੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨਾਲ ਮੁਲਾਕਾਤ ਕਰ ਕੇ ਅੰਮ੍ਰਿਤਸਰ ਵਿਕਾਸ ਮੰਚ ਦੇ ਆਗੂਆਂ ਨੇ ਅੰਮ੍ਰਿਤਸਰ ‘ਚ ਏਮਜ਼ ਸਥਾਪਿਤ ਕਰਨ ਦੀ ਮੰਗ ਕੀਤੀ ਹੈ।ਵਫਦ ਵਿੱਚ ਸ਼ਾਮਲ ਮੰਚ ਦੇ ਸਰਪ੍ਰਸਤ ਪਿ੍ਰੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਮਨਮੋਹਣ …
Read More »ਨਾਵਲ `ਬੇਨਾਮ ਰਿਸਤੇ` ਤੇ ਹੋਈ ਭਰਵੀਂ ਵਿਚਾਰ ਚਰਚਾ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਸਾਹਿਤਕਾਰ ਭੁਪਿੰਦਰ ਸਿੰਘ ਜੰਮੂ ਦੇ ਨਵ-ਪ੍ਰਕਾਸ਼ਿਤ ਨਾਵਲ `ਬੇਨਾਮ ਰਿਸ਼ਤੇ` ਤੇ ਵਿਚਾਰ ਗੋਸ਼ਟੀ ਕਰਵਾਈ ਗਈ।ਏਥੋਂ ਦੇ ਆਤਮ ਪਬਲਿਕ ਸਕੂਲ ਇਸਲਾਮਾਦ ਵਿਖੇ ਹੋਏ ਇਸ ਸਮਾਗਮ `ਚ ਸ਼ਾਇਰ ਦੇਵ ਦਰਦ ਨੇ ਪੁਸਤਕ ਬਾਰੇ ਜਾਣ-ਪਛਾਣ ਕਰਵਾਈ।ਵਿਚਾਰ ਚਰਚਾ ਦਾ ਅਗਾਜ਼ ਕਰਦਿਆਂ ਕਥਾਕਾਰ ਦੀਪ ਦੇਵਿੰਦਰ …
Read More »ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 157 ਲਾਭਪਾਤਰੀਆਂ ਨੂੰ ਮੇਅਰ ਨੇ ਸੌਂਪੇ ਗਰਾਂਟ ਦੇ ਪੱਤਰ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਕੋਮਲ ਮਿਤਲ ਅਤੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਵਲੋਂ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਨਗਰ ਨਿਗਮ ਦੀ ਹਦੂਦ ਅੰਦਰ ਗਰੀਬੀ ਰੇਖਾ ਹੇਠਾਂ ਰਹਿ ਰਹੇ 157 ਲਾਭਪਾਤਰੀਆਂ ਨੂੰ ਮਕਾਨਾਂ ਦੀ ਉਸਾਰੀ ਅਤੇ ਮਕਾਨਾਂ ਦੀ ਉਸਾਰੀ ਵਿੱਚ ਵਾਧਾ ਕਰਨ ਲਈ ਹਰੇਕ ਲਾਭਪਾਤਰੀ ਨੂੰ 50 ਹਜ਼ਾਰ ਰੁਪਏ ਦੀ …
Read More »ਖੋਲੋ ਇੰਡੀਆ ਯੂਨੀਵਰਸਿਟੀ ਗੇਮਜ਼-2020 ਲਈ ਜੀ.ਐਨ.ਡੀ.ਯੂ ਟੀਮਾਂ ਉਡੀਸ਼ਾ ਰਵਾਨਾ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੰਧੂ) – ਉਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿਖੇ ਸਥਿਤ ਕਿੱਟ ਯੂਨੀਵਰਸਿਟੀ ਵਿਖੇ 26 ਤੋਂ 28 ਫਰਵਰੀ ਤੱਕ ਹੋਣ ਵਾਲੇ ਖੋਲੋ ਇੰਡੀਆ ਯੂਨੀਵਰਸਿਟੀ ਖੇਡ ਮੁਕਾਬਲਿਆਂ ‘ਚ ਸ਼ਮੂਲੀਅਤ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਹਿਲਾ-ਪੁਰਸ਼ ਰਗਬੀ ਟੀਮਾਂ ਅੰਤਰਰਾਸ਼ਟਰੀ ਕੋਚ ਤੇ ਹਿੰਦੂ ਸਭਾ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਮੁੱਖੀ ਰਣਜੀਤ ਸਿੰਘ ਸੰਧੂ ਅਤੇ ਕੋਚ ਪਰਮਿੰਦਰ ਕੁਮਾਰ ਦੀ …
Read More »ਸ਼ਿਵਰਾਤਰੀ ਦੇ ਸ਼ੁਭ ਮੌਕੇ ਲੰਗਰ ਲਗਾਇਆ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਵਿਖੇ ਸ਼ਿਵਰਾਤਰੀ ਦੇ ਸ਼ੁਭ ਮੌਕੇ ਤਾਜ ਹਿਊਮਨ ਰਾਈਟਸ ਦੇ ਨਰੇਸ਼ ਕੁਮਾਰ ਹੈਪੀ ਵਲੋਂ ਲੰਗਰ ਲਗਾਇਆ ਗਿਆ।ਜਿਸ ਦੌਰਾਨ ਹਰਕ੍ਰਿਸ਼ਨਜੀਤ ਸਿੰਘ ਵਿਕੀ ਪੰਜਾਬ ਪ੍ਰਧਾਨ, ਦਲਬੀਰ ਸਿੰਘ ਰਾਜਾ, ਜੋਗਿੰਦਰ ਸਿੰਘ, ਅਸ਼ਵਨੀ ਕੁਮਾਰ, ਜਸਨੀਤ ਸਿੰਘ, ਹੈਪੀ ਦੁਆਰਪਾਲ ਨੇ ਵੀ ਸ਼ਮੂਲੀਅਤ ਕਰਕੇ ਸੇਵਾ ਕੀਤੀ।
Read More »ਦਲਿਤਾਂ ਤੋਂ ਨਜਾਇਜ਼ ਵਸੂਲੀ ‘ਤੇ ਐਸ.ਸੀ ਕਮਿਸ਼ਨ ਦਾ ਸਖ਼ਤ ਐਕਸ਼ਨ, ਰਾਸ਼ਨ ਡੀਪੂ ਹੋਲਡਰ ਮੁਅੱਤਲ
ਦਲਿਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ – ਪੂਨਮ ਕਾਂਗੜਾ ਸੰਗਰੂਰ/ ਲੌਂਗੋਵਾਲ, 23 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਰਾਸ਼ਨ ਡਿਪੂ ਹੋਲਡਰ ਵਲੋਂ ਰਾਸ਼ਨ ਕਾਰਡਾਂ `ਤੇ ਬੱਚਿਆਂ ਦਾ ਨਾਂ ਦਰਜ਼ ਕਰਨ ਬਦਲੇ ਦਲਿਤਾਂ ਤੋਂ ਕੀਤੀ ਨਜਾਇਜ਼ ਵਸੂਲੀ ‘ਤੇ ਸਖ਼ਤ ਐਕਸ਼ਨ ਲੈਂਦਿਆ ਐਸ.ਸੀ ਕਮਿਸ਼ਨ ਪੰਜਾਬ ਨੇ ਡਿਪੂ ਹੋਲਡਰ ਦਾ ਲਾਈਸੈਂਸ ਰੱਦ ਕਰਵਾ ਕੇ ਕਾਨੂੰਨੀ ਕਾਰਵਾਈ ਦੇ ਹੁਕਮ ਜਾਰੀ …
Read More »ਵੈਨ ਹਾਦਸਾ ਐਕਸ਼ਨ ਕਮੇਟੀ ਦੀ ਅਗਵਾਈ ‘ਚ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਧਰਨਾ
ਸੰਗਰੂਰ/ ਲੌਂਗੋਵਾਲ, 23 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬੇ ‘ਚ ਵਾਪਰੇ ਕੁੱਝ ਦਿਨ ਪਹਿਲਾਂ ਵਾਪਰੇ ਭਿਆਨਕ ਵੈਨ ਹਾਦਸੇ ਵਿੱਚ ਸਿਮਰਨ ਪਬਲਿਕ ਸਕੂਲ ਦੇ 4 ਬੱਚਿਆਂ ਦੀ ਹੋਈ ਦਰਦਨਾਕ ਮੌਤ ਬਾਅਦ ਕਸਬਾ ਲੌਂਗੋਵਾਲ ਅਤੇ ਨੇੜਲੇ ਇਲਾਕੇ ਵਿਚਲੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕ ਪੱਖੀ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਬਣਾਈ ਗਈ ਸੰਘਰਸ਼ ਐਕਸ਼ਨ ਕਮੇਟੀ ਵਲੋਂ ਦਿਤੇ ਗਏ ਸੱਦੇ ‘ਤੇ …
Read More »ਮਹਾਸ਼ਿਵਰਾਤਰੀ ਦੇ ਸਬੰਧ ‘ਚ ਸ਼ੋਭਾ ਯਾਤਰਾ ਕੱਢੀ
ਸੰਗਰੂਰ/ ਲੌਂਗੋਵਾਲ, 23 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ੇਰੋਂ ਦੇ ਸ਼ਿਵ ਧਾਮ ਮੰਦਿਰ ਦੇ ਪੁਜਾਰੀ ਪ੍ਰਭੂ ਦਿਆਲ ਵਲੋਂ ਸ਼ਿਵਰਾਤਰੀ ਮੌਕੇ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ਕੀਤੇ ਗਏ।ਸ਼ਿਵ ਧਾਮ ਮੰਦਿਰ ਤੋਂ ਵਿਸ਼਼ਾਲ ਸ਼ੋਭਾ ਯਾਤਰਾ ਵੀ ਕੱਢੀ ਗਈ।ਤਰਸੇਮ ਚੰਦ ਭੋਲਾ ਅਤੇ ਅੰਮ੍ਰਿਤਪਾਲ (ਕੁੱਕਾ ਸੇਠ) ਨੇ ਦੱਸਿਆ ਕਿ ਸ਼ਿਵਰਾਤਰੀ ਦੇ ਮੌਕੇ ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ …
Read More »ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ
ਸੰਗਰੂਰ/ ਲੌਂਗੋਵਾਲ, 23 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਬਾਜੀਗਰ ਭਾਈਚਾਰੇ ਵਲੋਂ ਮਹਾਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪ੍ਰਸਿੱਧ ਗਾਇਕਾ ਨੇ ਭਗਵਾਨ ਸ਼ਿਵ ਦੇ ਭਜਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸੰਸਥਾ ਵਲੋਂ ਆਈਆਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।ਇਸ ਸਮੇਂ ਜਿਲ੍ਹਾ ਸੰਗਰੂਰ ਦੇ ਅਗਰਵਾਲ ਸਭਾ ਯੂਥ ਦੇ ਪ੍ਰਧਾਨ ਸਮਾਜ ਸੇਵੀ ਐਡਵੋਕੇਟ ਗੋਰਵ ਗੋਇਲ ਨੇ ਸ਼ਮੂਲੀਅਤ ਕੀਤੀ।ਉਨ੍ਹਾਂ …
Read More »
Punjab Post Daily Online Newspaper & Print Media