ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਹਿਰ ਵਿਚ ਗੈਸ ਪਾਈਪ ਲਾਈਨ ਵਿਛਾਉਣ ਵਾਲੀ ਕੰਪਨੀ ਸੀ.ਈ.ਓ ਨਿਤਿਨ ਪਾਟਿਲ, ਮਕਸੂਦ ਸ਼ੇਖ, ਸਤਿਅਣ ਤ੍ਰਿਵੇਦੀ, ਵਿਜੈ ਕੁਮਾਰ ਭਾਰਦਵਾਜ ਆਦਿ ਨਾਲ ਮੀਟਿੰਗ ਕੀਤੀ।ਜਿਸ ਵਿਚ ਕੰਪਨੀ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹਨਾਂ ਵਲੋਂ ਸ਼ਹਿਰ ਦੇ ਜਿਨ੍ਹਾਂ ਵੀ ਇਲਾਕਿਆਂ ਵਿੱਚ ਗੈਸ ਪਾਈਪ ਵਿਛਾਉਣ ਲਈ …
Read More »Monthly Archives: February 2020
ਪੱਤਰਕਾਰ ਸਮਾਜ ਤੇ ਸਰਕਾਰ ਦਾ ਸ਼ੀਸ਼ਾ ਹੁੰਦੇ ਹਨ – ਰਾਜਪਾਲ ਅਚਾਰੀਆ
ਇੰਡੀਅਨ ਜਰਨਲਿਸਟਸ ਯੂਨੀਅਨ ਦੀ ਕੇਂਦਰੀ ਕਾਰਜਕਰਨੀ ਕਮੇਟੀ ਦੀ ਮੀਟਿੰਗ ਹੋਈ ਗਾਂਧੀਨਗਰ (ਗੁਜਰਾਤ), 21 ਫਰਵਰੀ (ਪੰਜਾਬ ਪੋਸਟ ਬਿਊਰੋ) – ਇੰਡੀਅਨ ਜਰਨਲਿਸਟਸ ਯੂਨੀਅਨ ਦੀ ਕੇਂਦਰੀ ਕਾਰਜਕਰਨੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਰਾਜਪਾਲ ਸ੍ਰੀ ਅਚਾਰੀਆ ਦੇਵਰਾਜ ਨੇ ਸੰਬੋੋਧਨ ਕਿਹਾ ਕਿ ਜਿਹੜਾ ਪੱਤਰਕਾਰ ਆਤਮਾ ਦੀ ਅਵਾਜ਼ ਨਾਲ ਪੱਤਰਕਾਰੀ ਕਰਦਾ ਹੈ, ਉਹ ਹੀ ਸਮਾਜ ਤੇ ਦੇਸ਼ ਵਿੱਚ ਉਸਾਰੂ ਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ …
Read More »ਮਾਰਚ-2020 ਦੌਰਾਨ ਲਗਾਏ ਜਾ ਰਹੇ ਜਾਬ ਫੇਅਰ ਸਬੰਧੀ ਏ.ਡੀ.ਸੀ ਪਠਾਨਕੋਟ ਵਲੋਂ ਮੀਟਿੰਗ
ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹੀਨਾ ਮਾਰਚ-2020 ਦੌਰਾਨ ਲਗਾਏ ਜਾ ਰਹੇ ਜਾਬ ਫੇਅਰ ਸਬੰਧੀ ਪਠਾਨਕੋਟ ਜ਼ਿਲ੍ਹੇ ਦੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਟ੍ਰੇਨਿੰਗ ਪਾਰਟਨਰਾਂ ਨਾਲ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਰੋਜ਼ਗਾਰ ਬਿਊਰੋ ਵਿਖੇ ਮੀਟਿੰਗ ਕੀਤੀ ਗਈ।ਗੁਰਮੇਲ ਸਿੰਘ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਪ੍ਰਦੀਪ ਕੁਮਾਰ ਬਲਾਕ ਮਿਸ਼ਨ ਮੈਨੇਜਰ, ਆਂਚਲ …
Read More »ਪੰਜਾਬ ਅਪਰਾਧ ਪੀੜਤ ਮੁਆਵਜ਼ਾ ਸਕੀਮ ਸਬੰਧੀ ਸੈਮੀਨਾਰ ਲਗਾਇਆ
ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ੍ਰੀ ਕੰਵਲਜੀਤ ਸਿੰਘ ਬਾਜਵਾ ਦੇ ਹੁਕਮਾਂ ‘ਤੇ ਕੌਮੀ ਸੰਵਿਧਾਨ ਦਿਵਸ ਨੂੰ ਸਮਰਪਿਤ ਇਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਦੀ ਕੜੀ ਤਹਿਤ ਸ੍ਰ. ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਐਸ.ਐਸ.ਪੀ) ਦਫਤਰ ਵਿਖੇ ਸੰਵਿਧਾਨ ਅਨੁਸਾਰ ਨਾਲਸਾ ਵਲੋਂ ਚਲਾਈ ਜਾ ਰਹੀਂ …
Read More »Film Artists participates Annual Day celebration of Children Welfare Centre High School
Mumbai, February 21 (Punjab Post Bureau) – The 39th annual day of the Children Welfare Centre High School and Clara’s College of Commerce was celebrated with pomp and gaiety. The program began with lighting of traditional lamp at the hands of chief guests and Principal of the School Ajay Kaul. The students presented a colourful dance compelling spectators to tap …
Read More »ਸ਼੍ਰੋਮਣੀ ਕਮੇਟੀ ਵਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸਾਕੇ ਦੀ ਯਾਦ ਵਿਚ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ …
Read More »Historic Punjabi play ‘Sirhind Di Deewar’ staged in Delhi
New Delhi / Patiala, February 21 (Punjab Post- Dr. Jaswant Singh Puri) – A special show of the famous Punjabi play ‘Sirhind Di Deewar’ was staged at the Siri Fort Auditorium New Delhi on February 15. The play originally conceived by Theatre legend Late Mr. Harpal Tiwana was directed by his son and Director of the Harpal Tiwana Centre for …
Read More »ਵਿਟਾਮਿਨ ਡੀ ਦੀ ਘਾਟ ਨਾਲ ਵਧ ਰਹੀਆਂ ਬੀਮਾਰੀਆਂ ਚਿੰਤਾ ਦਾ ਵਿਸ਼ਾ- ਡਾ. ਦਵਿੰਦਰ ਕੇ. ਅਗਰਵਾਲ
ਯੂਨੀਵਰਸਿਟੀ ਵਿਖੇ ਵਿਟਾਮਿਨ ਡੀ ਦੀ ਘਾਟ ਅਤੇ ਦਿਲ ਦੀ ਬਿਮਾਰੀ ਦੇ ਜੋਖਮ ਬਾਰੇ ਲੈਕਚਰ ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਵੈਸਟਰਨ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਕੈਲੀਫੌਰਨੀਆਂ ਅਮਰੀਕਾ ਤੋਂ ਰੀਸਰਚ ਐਂਡ ਬਾਇਓਟੈਕਨਾਲੋਜੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਡਾ. ਦਵਿੰਦਰ ਕੇ. ਅਗਰਵਾਲ ਨੇ ਵਿਟਾਮਿਨ ਡੀ ਦੀ ਘਾਟ ਅਤੇ ਦਿਲ ਦੀਆਂ ਬੀਮਾਰੀਆਂ `ਤੇ ਵਿਸ਼ੇਸ ਲੈਕਚਰ ਦਿੰਦਿਆਂ ਕਿਹਾ ਹੈ ਕਿ ਇਸ ਸਮੇਂ ਵਿਟਾਮਿਨ …
Read More »ਪੰਜਾਬ ਦੀ ਆਰਥਿਕਤਾ ਦੇ ਸਮਕਾਲੀ ਮੁੱਦਿਆਂ `ਤੇ ਦੋ ਰੋਜ਼ਾ ਕੌਮੀ ਸੈਮੀਨਾਰ 21 ਫਰਵਰੀ ਤੋਂ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ -ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵੱਲੋਂ `ਪੰਜਾਬ ਆਰਥਿਕਤਾ ਦੇ ਸਮਕਾਲੀ ਮੁੱਦੇ-ਮਾਰਗਦਰਸ਼ਨ` ਵਿਸ਼ੇ `ਤੇ ਦੋ ਰੋਜ਼ਾ ਯੂ.ਜੀ.ਸੀ ਨੈਸ਼ਨਲ ਸੈਮੀਨਾਰ ਦਾ ਆਯੋਜਨ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ। ਦੇਸ਼ ਦੇ ਵੱਖ-ਵੱਖ ਅਕਾਦਿਮਕ ਅਦਾਰਿਆਂ ਤੋਂ ਪ੍ਰਸਿੱਧ ਵਿਦਵਾਨ ਅਤੇ ਖੋਜਾਰਥੀ ਹਿੱਸਾ ਲੈ ਰਹੇ ਹਨ। ਇਨ੍ਹਾਂ ਦੋ ਦਿਨਾਂ …
Read More »ਕੈਬਨਿਟ ਮੰਤਰੀ ਸੋਨੀ ਨੇ ਡੀ.ਆਰ ਐਨਕਲੇਵ ਦੇ ਵਿਕਾਸ ਲਈ ਦਿੱਤਾ 10 ਲੱਖ ਦਾ ਚੈਕ
ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਡੀ.ਆਰ ਐਨਕਲੇਵ ਏਅਰਪੋਰਟ ਰੋਡ ਦਾ ਦੌਰਾ ਕੀਤਾ ਗਿਆ।ਸੋਨੀ ਨੇ ਆਪਣੇ ਦੌਰੇ ਦੌਰਾਨ ਡੀ.ਆਰ ਐਨਕਲੇਵ ਰੈਜੀਡੈਂਟ ਵੇਲਫੇਅਰ ਐਸੋਸੀਏਸ਼ਨ ਨੂੰ ਐਨਕਲੇਵ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਸੋਨੀ ਨੇ ਕਿਹਾ ਕਿ ਡੀ.ਆਰ ਐਨਕਲੇਵ ਦੀਆਂ …
Read More »
Punjab Post Daily Online Newspaper & Print Media