ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਇਸਤਰੀ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਚਲਾਈ ਜਾ ਰਹੀ ਪੋਸ਼ਨ ਮੁਹਿੰਮ ਇਕ ਜਨ ਅੰਦੋਲਨ ਹੈ ਅਤੇ ਇਸ ਦਾ ਮੁੱਖ ਉਦੇਸ਼ ਭਾਰਤ ਨੂੰ ਕੁਪੋਸ਼ਨ ਤੋਂ ਮੁਕਤ ਬਣਾਉਣਾ ਹੈ।ਇਸ ਪ੍ਰੋਗਰਾਮ ਦੀ ਸਫਲਤਾ ਲਈ ਜ਼ਿਲੇ ਦੇ ਸਾਰੇ ਵਿਭਾਗ ਜਿਵੇ ਕਿ ਸਿਹਤ, ਸਿੱਖਿਆ, ਪੰਚਾਇਤੀ ਰਾਜ, ਜਲ ਸਪਲਾਈ, ਸੈਨੀਟੈਸ਼ਨ ਅਤੇ ਹਰ ਸੰਸਥਾਵਾਂ ਕੰਮ ਕਰ ਰਹੀਆਂ ਹਨ। …
Read More »Monthly Archives: February 2020
ਅੰਮ੍ਰਿਤਸਰ ਕਾਲਜ ਆਫ਼ ਇੰਜੀਨਿਅਰਿੰਗ ਵਿਖੇ ਰੋਜ਼ਗਾਰ ਮੇਲਾ 12 ਤੇ 13 ਮਾਰਚ ਨੂੰ
ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਾਰਚ ਮਹੀਨੇ ਲਾਏ ਜਾ ਰਹੇ ‘ਹਾਈ ਐਂਡ ਰੋਜ਼ਗਾਰ ਮੇਲਿਆਂ’ ’ਚ ਭਾਗ ਲੈਣ ਦੇ ਚਾਹਵਾਨ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਆਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ। ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ …
Read More »ਨੈਸ਼ਨਲ ਕਾਲਜ ਦੀ ਦੋ ਰੋਜ਼ਾ ਸਲਾਨਾ ਐਥਲੈਟਿਕ ਮੀਟ ਆਯੋਜਿਤ
ਭੀਖੀ, 20 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਦੋ ਰੋਜ਼ਾ ਸਲਾਨਾ ਐਥਲੈਟਿਕ ਮੀਟ, ਰੰਗਾ-ਰੰਗ ਪ੍ਰੋਗਰਾਮ ਦੇ ਨਾਲ ਕਾਲਜ ਗਰਾਉਡ ਵਿੱਚ ਸ਼ੁਰੂ ਹੋਈ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਬਾਬਾ ਪੂਰਨ ਨਾਥ ਜੀ, ਪੀਠਾਧੀਸ ਡੇਰਾ ਬਾਬਾ ਗੋਰਖ ਨਾਥ ਜੀ ਹੀਰੋ ਕਲਾਂ ਨੇ ਜੋਤ ਜਗਾ ਕੇ ਕੀਤਾ।ਇਸ ਦੌਰਾਨ ਵਿਦਿਆਰਥੀਆ ਵਲੋਂ ਮਾਰਚ-ਪਾਸ ਕੀਤਾ ਗਿਆ।ਨੈਸ਼ਨਲ ਕਾਲਜ …
Read More »ਸਕੂਲੀ ਵਾਹਨਾਂ ਦੀ ਚੈਕਿੰਗ ਦੌਰਾਨ ਜ਼ਿਲ੍ਹਾ ਸੰਗਰੂਰ ‘ਚ 40 ਸਕੂਲੀ ਬੱਸਾਂ ਬੰਦ, 46 ਦੇ ਕੱਟੇ ਚਲਾਨ – ਥੋਰੀ
ਲੌਂਗੋਵਾਲ, 20 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਪੰਜਾਬ ਤੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਸਬ-ਡਵੀਜ਼ਨਾਂ ਵਿੱਚ ਸਕੂਲੀ ਵਾਹਨਾਂ ਦੀ ਵੱਡੇ ਪੱਧਰ `ਤੇ ਜਾਂਚ ਕਰਨ ਦੀ ਪ੍ਰਕਿਰਿਆ ਜਾਰੀ ਰਹੀ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਸਕੱਤਰ ਆਰ.ਟੀ.ਏ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ 173 ਸਕੂਲੀ ਵਾਹਨਾਂ …
Read More »ਸਿਮਰਨ ਸਕੂਲ ਦੇ ਵਿਦਿਆਰਥੀਆਂ ਦੇ ਦਾਖਲੇ ਤੇ ਪੇਪਰ ਦਿਵਾਉਣ ਲਈ ਵਿਸ਼ੇਸ਼ ਕੈਂਪ
ਲੌਂਗੋਵਾਲ, 20 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬੇ ਵਿਖੇ ਵਾਪਰੇ ਵੈਨ ਹਾਦਸੇ ਤੋਂ ਬਾਅਦ ਬੰਦ ਹੋਏ ਸਿਮਰਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਪੇਪਰ ਨੇੜਲੇ ਸਰਕਾਰੀ ਸਕੂਲਾਂ ਵਿੱਚ ਲਏ ਜਾਣਗੇ।ਵਿਦਿਆਰਥੀਆਂ ਦੇ ਦਾਖ਼ਲੇ ਅਤੇ ਪੇਪਰਾਂ ਲਈ ਇੱਕ ਵਿਸ਼ੇਸ਼ ਕੈਂਪ ਸ਼ਹੀਦ …
Read More »ਪੰਜਾਬ ਖਾਦੀ ਐਂਡ ਵਿਲੇਜ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਬਣੇ ਹਰਿੰਦਰ ਸਿੰਘ ਲਖਮੀਰਵਾਲਾ
ਲੌਂਗੋਵਾਲ, 20 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਨੇੜਲੇ ਪਿੰਡ ਲਖਮੀਰਵਾਲਾ ਦੇ ਮਿਹਨਤੀ ਕਾਂਗਰਸੀ ਆਗੂ ਹਰਿੰਦਰ ਸਿੰਘ ਲਖਮੀਰਵਾਲਾ ਨੂੰ ਪੰਜਾਬ ਖਾਦੀ ਐਂਡ ਵਿਲੇਜ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਬਣਾਇਆ ਗਿਆ ਹੈ।ਮਹਾਰਾਣੀ ਪ੍ਰਨੀਤ ਕੌਰ ਵੱਲੋਂ ਲਖਮੀਰਵਾਲਾ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ ਦਾ ਅਥਾਰਟੀ ਲੈਟਰ ਦਿੱਤਾ ਗਿਆ।ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ, ਖਾਦੀ ਬੋਰਡ ਦੇ ਚੇਅਰਮੈਨ ਮਮਤਾ …
Read More »ਸਿਮਰਜੀਤ ਬੈਂਸ ਵਲੋਂ ਵੈਨ ਹਾਦਸੇ ‘ਚ ਮਾਰੇ ਦੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ
ਲੌਂਗੋਵਾਲ, 20 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੁੱਝ ਦਿਨ ਪਹਿਲਾਂ ਹੋਏ ਵੈਨ ਹਾਦਸੇ ਵਿੱਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਲੌਂਗੋਵਾਲ ਵਿਖੇ ਉਨ੍ਹਾਂ ਦੇ ਘਰ ਪਹੁੰਚ ਕੇ ਦੁੱਖ ਸਾਂਝਾ ਕੀਤਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਮੈਨੂੰ ਬਹੁਤ ਦੁੱਖ ਹੋਇਆ …
Read More »ਲੌਂਗੋਵਾਲ ਦੀ ਸਾਹਸੀ ਵਿਦਿਆਰਥਣ ਅਮਨਦੀਪ ਨੂੰ ਡੀ.ਸੀ ਨੇ ਸੌਂਪਿਆ 25 ਹਜ਼ਾਰ ਦਾ ਚੈਕ
ਦਾਮਨ ਥਿੰਦ ਬਾਜਵਾ ਨੇ ਵੀ ਦਿੱਤੇ 11 ਹਜ਼ਾਰ-126 ਵਿਦਿਆਰਥੀ ਸਰਕਾਰੀ ਸਕੂਲਾਂ ‘ਚ ਦਾਖਲ ਸੰਗਰੂਰ, 20 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਵਿਖੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਦਲੇਰੀ ਅਤੇ ਸਾਹਸ ਦਿਖਾ ਕੇ 4 ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਵਾਲੀ ਵਿਦਿਆਰਥਣ ਅਮਨਦੀਪ ਕੌਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਹੌਂਸਲਾ ਵਧਾਊ ਇਨਾਮ ਵਜੋਂ 25 ਹਜ਼ਾਰ ਰੁਪਏ …
Read More »ਸ਼੍ਰੋਮਣੀ ਕਮੇਟੀ ਵਾਤਾਵਰਨ ਸੰਭਾਲ ਲਈ ਯਤਨਸ਼ੀਲ- ਸ੍ਰੀ ਦਰਬਾਰ ਸਾਹਿਬ ਸਮੂਹ ‘ਚ ਲਗਾਏ ਹੋਰ ਬੂਟੇ
ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਾਤਾਵਰਨ ਸੰਭਾਲ ਲਈ ਨਿਰੰਤਰ ਯਤਨਸ਼ੀਲ ਹੈ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਵੱਡੀ ਪੱਧਰ ’ਤੇ ਰਵਾਇਤੀ ਅਤੇ ਹਰਿਆਵਲ ਭਰਪੂਰ ਬੂਟੇ ਲਗਾਉਣ ਦਾ ਕਾਰਜ ਲਗਾਤਾਰ ਜਾਰੀ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬੀਤੇ ਸਮੇਂ ਅੰਦਰ ਸ੍ਰੀ ਦਰਬਾਰ ਸਾਹਿਬ ਦੀ ਪਰੀਕਰਮਾ ਅਤੇ ਬਰਾਂਡਿਆਂ ਦੀਆਂ ਛੱਤਾਂ ਉਪਰ ਬੂਟੇ ਲਗਾਏ …
Read More »ਸੁਸ਼ਮਾ ਗਰੁੱਪ ਨੇ ਟ੍ਰਾਈਸਿਟੀ ’ਚ ਨਿਵੇਸ਼ ਲਈ ਅੰਮ੍ਰਿਤਸਰ ਦੇ ਰੀਅਲ ਇਸਟੇਟ ਨਿਵੇਸ਼ਕਾਂ ਨੂੰ ਦਿੱਤਾ ਸੱਦਾ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਦੇ ਸਭ ਤੋਂ ਵੱਡੇ ਰੀਅਲ ਇਸਟੇਟ ਡਿਵੈਲਪਰਾਂ ’ਚੋਂ ਇੱਕ ਸੁਸ਼ਮਾ ਗਰੁੱਪ ਨੇ ਅੰਮ੍ਰਿਤਸਰ ’ਚ ਪ੍ਰੈਸ ਕਾਨਫਰੰਸ ਕਰਕੇ ਸ਼ਹਿਰੀਆਂ ਨੂੰ ਆਪਣੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦੇ ਕੇ ਟ੍ਰਾਈਸਿਟੀ ’ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ।ਨਿਵੇਸ਼ ਦੇ ਫਾਇਦੇ ਗਿਣਾਉਂਦਿਆਂ ਸੁਸ਼ਮਾ ਗਰੁੱਪ ਦੇ ਐਗਜੀਕਿਊਟਿਵ ਡਾਇਰੈਕਟਰ ਪ੍ਰਤੀਕ ਮਿੱਤਲ ਨੇ ਘੱਟ ਸਮੇਂ ਦੀ ‘ਲੀਜ਼ ਰੈਂਟ ਗਾਰੰਟੀ …
Read More »
Punjab Post Daily Online Newspaper & Print Media