ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬ ਦੀ ਪ੍ਰਸਿੱਧ ਗਾਇਕ ਜੋੜੀ ਕ੍ਰਿਪਾਲ ਬਾਵਾ ਤੇ ਗੁਰਮੀਤ ਬਾਵਾ ਦੀ ਧੀ ਲਾਚੀ ਬਾਵਾ ਦਾ 12 ਫਰਵਰੀ ਨੂੰ ਕੈਂਸਰ ਦੀ ਨਾਮੁਰਾਦ ਬਿਮਾਰੀ ਕਰਕੇ ਲੁਧਿਆਣਾ ਦੇ ਇਕ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ।ਉਨਾਂ ਨਮਿਤ ਭੋਗ ਅਤੇ ਅੰਤਿਮ ਅਰਦਾਸ 21 ਫਰਵਰੀ ਨੂੰ ਦਿਨ ਸ਼ੁਕਰਵਾਰ ਨੂੰ ਹੋਵੇਗੀ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ …
Read More »Monthly Archives: February 2020
ਸੁਪਰੀਮ ਕੋਰਟ ਵਲੋਂ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਦੀ ਜਾਂਚ ਸਬੰਧੀ ਸੀ.ਬੀ.ਆਈ ਦੀ ਪਟੀਸ਼ਨ ਖਾਰਜ਼
ਮੁੱਖ ਮੰਤਰੀ ਨੂੰ ਸਦਨ ਨੂੰ ਦਿੱਤੀ ਜਾਣਕਾਰੀ ਚੰਡੀਗੜ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਦੀ ਜਾਂਚ ਦੀ ਇਜਾਜ਼ਤ ਮੰਗਣ ਲਈ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ) ਵਲੋਂ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਦੁਆਰਾ ਰੱਦ ਕਰ ਦੇਣ ਨਾਲ ਸੂਬਾ ਸਰਕਾਰ ਦੇ ਪੱਖ ਦੀ ਪੁਸ਼ਟੀ ਹੋਈ ਹੈ।ਮੁੱਖ ਮੰਤਰੀ …
Read More »ਹਸਪਤਾਲਾਂ ‘ਚ ਵਾਤਾਵਰਣ ਸਬੰਧੀ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਸਿਵਲ ਸਰਜਨ – ਸਿੱਧੂ
ਹਸਪਤਾਲਾਂ ‘ਚ ਪਾਣੀ ਦੀ ਬਰਬਾਦੀ ਰੋਕਣ ਲਈ ਵਾਟਰ ਮੀਟਰ ਲਗਾਏ ਜਾਣਗੇ ਚੰਡੀਗੜ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਲੋਕਾਂ ਨੂੰ ਸਿਹਤਮੰਦ, ਬਿਮਾਰੀ ਰਹਿਤ ਅਤੇ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਾਰੇ ਸਿਵਲ ਸਰਜਨਾਂ ਨੂੰ ਵਾਤਾਵਰਣ ਸਬੰਧੀ ਵੱਖ-ਵੱਖ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ ਦਿੱਤੇ ਹਨ। ਉਹਨਾਂ ਕਿਹਾ …
Read More »ਵਿੱਤ ਵਿਭਾਗ ਵਲੋਂ ਬਿਜਲੀ ਸਬਸਿਡੀ ਅਤੇ ਵੱਖ-ਵੱਖ ਭਲਾਈ ਸਕੀਮਾਂ ਲਈ 577 ਕਰੋੜ ਜਾਰੀ
ਚੰਡੀਗੜ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ `ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ, ਸਰਬਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਤੇ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 577 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ …
Read More »ਮਹਾ ਸ਼ਿਵਰਾਤਰੀ ਸਬੰਧੀ ਧਾਰਮਿਕ ਪ੍ਰੋਗਰਾਮ ਜਾਰੀ
ਭੀਖੀ, 20 ਫਰਵਰੀ (ਪੰਜਾਬ ਪੋਸਟ – ਕਮਲ ਕਾਂਤ) – ਮਹਾ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਸਬੰਧੀ ਸ਼ਿਵ ਮੰਦਿਰ ਭੀਖੀ ਵਿਖੇ ਸ੍ਰੀ ਸਨਾਤਨ ਧਰਮ ਭਾਰਤੀਆਂ ਪੰਜਾਬ ਮਹਾਂਵੀਰ ਦਲ ਭੀਖੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾ ਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। 31 ਜਨਵਰੀ ਤੋਂ 13 ਫਰਵਰੀ ਤੱਕ ਪ੍ਰਭਾਤ ਫੇਰੀ ਕੱਢੀ ਗਈ।14 ਫਰਵਰੀ ਵਾਲੇ ਦਿਨ …
Read More »ਸ਼ਿਵਰਾਤਰੀ ਦੇ ਤਿਉਹਾਰ ਸਬੰਧੀ ਸ਼ੋਭਾ ਯਾਤਰਾ ਦਾ ਆਯੋਜਨ
ਲੌਂਗੋਵਾਲ, 20 ਫਰਵਰੀ (ਪੰਜਾਬ ਪੋਸਟ- ਜਗਸੀਰ ਸਿੰਘ) – ਸਥਾਨਕ ਮੰਡੀ ਵਾਲੇ ਮੰਦਿਰ ਵਿਖੇ ਸਨਾਤਨ ਧਰਮ ਯੂਥ ਕਮੇਟੀ ਦੀ ਅਗਵਾਈ ਵਿਚ ਭਗਵਾਨ ਸ਼ਿਵ ਸ਼ੰਕਰ ਜੀ ਦੇ ਸ਼ਿਵਰਾਤਰੀ ਦਾ ਤਿਉਹਾਰ ਮਨਾਉਣ ਲਈ ਅੱਜ ਸਵੇਰੇ ਮੰਡੀ ਵਾਲੇ ਮੰਦਿਰ ਤੋਂ ਸਿਵ ਸ਼ੰਕਰ ਦੀ ਮੇਹਰ ਸਦਕਾ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ।ਇਸ ਸ਼ੋਭਾ ਯਾਤਰਾ ਨੂੰ ਝੰਡੀ ਦਿਖਾਉਣ ਦੀ ਰਸਮ ਨਗਰ ਕੌਂਸਲਰ ਅਤੇ ਭਾਜਪਾ ਮੰਡਲ ਪ੍ਰਧਾਨ …
Read More »ਸ਼ਿਵ ਸ਼ਕਤੀ ਪ੍ਰਬੰਧਕ ਕਮੇਟੀ ਸ਼ਾਹਪੁਰ ਕਲਾਂ ਤੇ ਝਾੜੋਂ ਕਲਾਂ ਵੱਲੋਂ ਸ਼ੋਭਾ ਯਾਤਰਾ ਸਜਾਈ ਗਈ
ਲੌਂਗੋਵਾਲ, 20 ਫਰਵਰੀ (ਪੰਜਾਬ ਪੋਸਟ- ਜਗਸੀਰ ਸਿੰਘ) – ਸ਼ਿਵ ਸ਼ਕਤੀ ਪ੍ਬੰਧਕ ਕਮੇਟੀ ਸ਼ਾਹਪੁਰ ਕਲਾਂ ਤੇ ਝਾੜੋਂ ਕਲਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਨਾਏ ਜਾ ਰਹੇ ਮਹਾਂ ਸ਼ਿਵਰਾਤਰੀ ਦੇ ਦਿਹਾੜੇ ਨੂੰ ਸਮਰਪਿਤ ਪਿੰਡ ਸ਼ਾਹਪੁਰ ਕਲਾਂ ਤੇ ਝਾੜੋਂ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ।ਜਿਸ ਦੌਰਾਨ ਸਜਾਈਆਂ ਗਈਆਂ ਸੁੰਦਰ-ਸੁੰਦਰ ਝਾਕੀਆਂ ਦਾ ਪਿੰਡ ਵਾਸੀਆਂ ਨੇ ਥਾਂ-ਥਾਂ ਭਰਵਾਂ ਸਵਾਗਤ ਕੀਤਾ।ਸੰਸਥਾ ਦੇ ਮੁੱਖ …
Read More »ਲੌਂਗੋਵਾਲ ਸਕੂਲ ਵੈਨ ਹਾਦਸੇ ਦੋਰਾਨ ਅਮਨਦੀਪ ਕੌਰ ਦੀ ਬਹਾਦਰੀ ‘ਤੇ ਉਠੇ ਸਵਾਲ
ਪੰਜ ਵਿਅਕਤੀਆਂ ਨੇ 8 ਬੱਚਿਆਂ ਨੂੰ ਬਚਾਉਣ ਦਾ ਕੀਤਾ ਦਾਅਵਾ ਲੌਂਗੋਵਾਲ, 20 ਫਰਵਰੀ (ਪੰਜਾਬ ਪੋਸਟ- ਜਗਸੀਰ ਸਿੰਘ) – ਕਸਬਾ ਲੌਂਗੋਵਾਲ ‘ਚ ਪਿਛਲੇ ਦਿਨੀ ਸਕੂਲੀ ਵੈਨ ਅਗਨੀਕਾਂਡ ਦੌਰਾਨ 8 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਣ ਵਿਚ ਅਹਿਮ ਭੂਮਿਕਾ ਨਿਭਾਉਣ ਦਾ ਦਾਅਵਾ ਕਰਨ ਵਾਲੀ ਸਿਮਰਨ ਪਬਲਿਕ ਸਕੂਲ ਦੀ ਵਿਦਿਆਰਥਣ ਅਮਨਦੀਪ ਕੌਰ ਦੀ ਬਹਾਦਰੀ ‘ਤੇ ਸਵਾਲ ਉਠੇ ਹਨ ਤੇ ਮੀਡੀਆ ਦੀ ਇੱਕ ਧਿਰ ਵਲੋਂ ਬੇਵਜ੍ਹਾ ਇਸ …
Read More »ਛੀਨਾ ਵਲੋਂ 2 ਰੋਜ਼ਾ ‘5ਵੇਂ ਖ਼ਾਲਸਾ ਕਾਲਜ ਯੂਥ ਫੈਸਟੀਵਲ-2020’ ਦਾ ਸ਼ਮ੍ਹਾ ਰੌਸ਼ਨ ਕਰਕੇ ਅਗਾਜ਼
ਵੂਮੈਨ ਕਾਲਜ ਦੇ ਨਵੇਂ ਉਸਾਰੇ ਪ੍ਰਵੇਸ਼ ਦੁਆਰ ਦਾ ਵੀ ਕੀਤਾ ਉਦਘਾਟਨ ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਨੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 21 ਫ਼ਰਵਰੀ ਤੱਕ ਚੱਲਣ ਵਾਲੇ 2 ਰੋਜ਼ਾ ‘5ਵੇਂ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2020’ ਦਾ ਸ਼ਮ੍ਹਾ ਰੌਸ਼ਨ ਕਰਕੇ ਸ਼ਾਨਦਾਰ ਅਗਾਜ਼ ਕੀਤਾ। ਫ਼ੈਸਟੀਵਲ ਦੀ ਸ਼ੁਰੂਆਤ ਤੋਂ ਪਹਿਲਾਂ ਕਾਲਜ …
Read More »Inter-Khalsa Colleges Youth Festival Begins at KCW
Amritsar, February 20 (Punjab Post Bureau) – The two-day-long 5th `Inter-Khalsa Colleges Youth Festival 2020 today began to a colourful start at Khalsa College for Women (KCW), here. The festival will witness the competitions including fine arts, poetry, debates, folk song, geet/gazal singing, group shabad/ bhajan recitals, histonics, mono acting, skit, poster-making, debate, extempore, kawishri, mimicry, painting, poster making, cartooning and others. …
Read More »
Punjab Post Daily Online Newspaper & Print Media