ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰੀਕਰਮਾ ‘ਚ ਯਾਦਗਾਰੀ ਤਸਵੀਰ ਦੌਰਾਨ ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ।
Read More »Monthly Archives: February 2020
ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਦਾ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨ
ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਡਾ. ਰੂਪ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਮੁਖਤਾਰ ਸਿੰਘ, ਜਸਵਿੰਦਰ ਸਿੰਘ ਜੱਸੀ ਅਤੇ ਹੋਰ।
Read More »ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੇ ਆਪਣੇ ਪਰਿਵਾਰ ਸਮੇਤ ਅੱਜ ਰੂਹਾਨੀ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੂੰ ਗੁਰੂ ਬਖ਼ਸ਼ਿਸ਼ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ 23 ਫ਼ਰਵਰੀ ਨੂੰ
ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਬਹਿੜਵਾਲ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ 23 ਫ਼ਰਵਰੀ ਨੂੰ ਇਕ ਵਿਸ਼ਾਲ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਇਆ …
Read More »Sushma Group attracts investments from Amritsar
Announced its limited period special plan “Lease Rent Guarantee Offer” Amritsar, February 20 (Punjab Post Bureau) – One of the largest real estate developers from Punjab Sushma Group organized a press conference in Amritsar to showcase their projects to the dwellers of the city and to invite their interest towards Tricity. The group presented their projects and elaborated the residents …
Read More »ਸਕੂਲੀ ਬੱਸਾਂ ‘ਚ ਬੱਚਿਆਂ ਦੀ ਸੁਰੱਖਿਆ ਸਬੰਧੀ ਐਸ.ਡੀ.ਐਮ ਨੇ ਕੀਤੀ ਮੀਟਿੰਗ
ਲਾਪ੍ਰਵਾਹੀ ਵਰਤਣ ਵਾਲੇ ਸਕੂਲਾਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ ਭੀਖੀ, 20 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅ ਮਾਨਸਾ ਦੇ ਸਥਾਨਕ ਬੱਚਤ ਭਵਨ ਵਿਖੇ ਐਸ.ਡੀ.ਐਮ ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਵਲੋਂ ਮਾਨਸਾ ਸਬ-ਡਵੀਜ਼ਨ ਦੇ ਸਮੂਹ ਸਕੂਲਾਂ ਨਾਲ ਸੇਫ ਸਕੂਲ ਵਾਹਨ ਸਕੀਮ ਸਬੰਧੀ ਇੱਕ ਮੀਟਿੰਗ ‘ਚ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਬੱਚਿਆਂ ਦੀ …
Read More »Guru Gobind Singh Study Circle Prize Distribution function organized at DAV College
Amritsar, February 20 (Punjab Post Bureau) – P.G Department of Hindi, DAV College, Amritsar organized the moral education examination in the observance of the 550th birth anniversary of Sri Guru Nanak Dev Ji. The examination was held under the auspices of Guru Gobind Singh Study Circle, Ludhiana, under the supervision of Principal Dr. Rajesh Kumar and Dr. Anita Prabhakar Head of …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀ ਐਨ.ਟੀ.ਐਸ.ਈ ਦੀ ਮੈਰਿਟ ‘ਚ ਆਏ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀ ਦੀਪਾਨਿਕਾ ਗੁਪਤਾ ਅਤੇ ਅਭਿਸ਼ੇਕ ਚੌਧਰੀ ਐਨ.ਟੀ.ਐਸ.ਈ ਦੇ ਪਹਿਲੇ ਪੜ੍ਹਾਅ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸ੍ਰੇਣੀ ਲਈ ਚੁਣੇ ਗਏ।ਪ੍ਰਿੰਸੀਪਲ ਡਾ: ਅੰਜ਼ਨਾ ਗੁਪਤਾ ਨੇ ਦੱਸਿਆ ਕਿ ਐਨ.ਟੀ.ਐਸ.ਈ ਦੀ ਪਹਿਲੇ ਪੜ੍ਹਾਅ ਦੀ ਰਾਜ ਪੱਧਰ ’ਤੇ ਪਰੀਖਿਆ ਦਾ ਆਯੋਜਨ 3 ਨਵੰਬਰ 2019 ਨੂੰ ਕਰਵਾਇਆ ਗਿਆ।ਇਸ ਵਿੱਚ …
Read More »ਚੀਫ ਖਾਲਸਾ ਦੀਵਾਨ ਅਹੁਦੇਦਾਰਾਂ ਤੇ ਮੈਂਬਰਾਂ ਨੇ ਕੀਤੀ ਸ਼ੂਕਰਾਨੇ ਦੀ ਅਰਦਾਸ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਮੈਨੇਜਮੈਂਟ ਦੇ ਸਫਲਤਾ ਪੂਰਵਕ ਇੱਕ ਸਾਲ ਪੂਰਾ ਹੋਣ ਦੇ ਸ਼ੁੁਕਰਾਨੇ ਵਜੋਂ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵਲੋਂ ਸੀ.ਕੇ.ਡੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ।ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਸ੍ਰੀ ਅਨੰਦ ਸਾਹਿਬ ਦੇ ਪਾਠ ਉਪਰੰਤ ਆਨਰੇਰੀ ਸਕੱਤਰ …
Read More »ਬੀ.ਕੇ.ਯੂ ਰਾਜੇਵਾਲ ਵਲੋਂ ਚੰਡੀਗੜ੍ਹ ਵਿਖੇ ਸਰਕਾਰ ਰੋਸ ਪ੍ਰਦਰਸ਼ਨ 24 ਫਰਵਰੀ ਨੂੰ
ਧੂਰੀ, 19 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 20 ਪਿੰਡਾਂ ਦੇ 50 ਕਿਸਾਨਾਂ ਨੇ ਸ਼ਮੂਲੀਅਤ ਕੀਤੀ।ਕਿਸਾਨ ਆਗੂ ਕ੍ਰਿਪਾਲ ਸਿੰਘ ਬਟੂਹਾ ਅਤੇ ਗੁਰਜੰਟ ਸਿੰਘ ਬਟੂਹਾ ਨੇ ਦੱਸਿਆ ਕਿ ਕੇਂਦਰ ਸਰਕਾਰ ਜਿਣਸਾਂ ਦੀ ਸਰਕਾਰੀ ਖਰੀਦ ਬੰਦ ਕਰਨ ਜਾ ਰਹੀ ਹੈ ਅਤੇ ਅਮੀਰ ਘਰਾਣਿਆਂ ਰਾਹੀਂ ਪ੍ਰਾਈਵੇਟ …
Read More »
Punjab Post Daily Online Newspaper & Print Media