ਕਪੂਰਥਲਾ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵੱਲੋਂ ‘ਸੈਂਟਰਲ ਏਅਰਮੈਨ ਸਿਲੈਕਸ਼ਨ ਬੋਰਡ’ ਦੇ ਸਹਿਯੋਗ ਨਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜ਼ਲੀ ਵਿਖੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਆਏ ਅਧਿਕਾਰੀਆਂ ਨੇ ਸਕੂਲੀ ਵਿਦਿਆਰਥੀਆਂ ਨੂੰ ਭਾਰਤੀ ਹਵਾਈ ਸੈਨਾ ਵਿਚ ਏਅਰਮੈਨ ਦੀ ਭਰਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਭਰਤੀ ਲਈ ਉਮੀਦਵਾਰਾਂ ਦੀ ਵਿੱਦਿਅਕ ਯੋਗਤਾ …
Read More »Monthly Archives: February 2020
ਮਾਰਕਫੈਡ ਚੌਕ ਤੋਂ ਅੰਮ੍ਰਿਤਸਰ ਰੋਡ ਬਾਈਪਾਸ ਸੜਕ ਦਾ ਨਿਰਮਾਣ ਕਾਰਜ਼ ਸ਼ੁਰੂ
1.73 ਕਰੋੜ ਦੀ ਲਾਗਤ ਨਾਲ ਚੌੜੀ ਤੇ ਮਜ਼ਬੂਤ ਹੋਵੇਗੀ 3 ਕਿਲੋਮੀਟਰ ਲੰਬੀ ਸੜਕ ਕਪੂਰਥਲਾ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਮਾਰਕਫੈਡ ਚੌਕ ਸੁਲਤਾਨਪੁਰ ਰੋਡ ਤੋਂ ਅੰਮਿਤਸਰ ਰੋਡ ਬਾਈਪਾਸ ਵਾਇਆ ਮਹਿਤਾਬਗੜ ਮੁਹੱਲਾ ਸੜਕ ਨੂੰ ਚੋੜਾ ਅਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਹੋ ਗਿਆ। ਕਰੀਬ 1.73 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਕਰੀਬ 3 ਕਿਲੋਮੀਟਰ ਲੰਬੀ ਇਸ ਸੜਕ ਦੇ ਕੰਮ ਦੀ ਰਸਮੀ …
Read More »‘ਈਚ ਵਨ, ਬਰਿੰਗ ਵਨ’ ਤਹਿਤ ਸਰਕਾਰੀ ਹਾਈ ਸੈਲਫ ਸਮਾਰਟ ਸਕੂਲ ਕਰਹਾਲੀ ਦੀ ਦਾਖਲਾ ਮੁਹਿੰਮ ਸ਼ਿਖਰਾਂ ‘ਤੇ
ਪਟਿਆਲਾ, 19 ਫਰਵਰੀ (ਪੰਜਾਬ ਪੋਸਟ- ਡਾ. ਜਸਵੰਤ ਸਿੰਘ ਪੁਰੀ) – ਸਿੱਖਿਆ ਵਿਭਾਗ ਪੰਜਾਬ ਵਲੋਂ ਅਗਲੇ ਵਿਦਿਅਕ ਸੈਸ਼ਨ ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਦਿੱਤੇ ਨਾਅਰੇ ‘ਈਚ ਵਨ, ਬਰਿੰਗ ਵਨ’ ਤਹਿਤ ਸਰਕਾਰੀ ਹਾਈ ਸੈਲਫ ਸਮਾਰਟ ਸਕੂਲ ਕਰਹਾਲੀ ਦੇ ਸਮੂਹ ਸਟਾਫ਼ ਵਲੋਂ ਨੇੜਲੇ ਪਿੰਡਾਂ ਵਿਚ ਜਾ ਕੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਦਾ ਦੌਰ …
Read More »ਅੰਮ੍ਰਿਤਸਰ ਨੂੰ ਹਰਾ ਕੇ ਗੁਰਦਾਸਪੁਰ ਨੇ ਜਿੱਤਿਆ ਕਬੱਡੀ ਫਾਈਨਲ ਮੁਕਾਬਲਾ
ਡੇਰਾ ਸੰਤ ਸਰਹਾਲਾ ਵਿਖੇ ਸਾਲਾਨਾ ਸੰਤ ਸਮਾਗਮ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਸੰਧੂ) – ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਮਜੀਠਾ ਦੇ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ ਨੂੰ ਜੋੜਦੀ ਸੜਕ ਤੇ ਸਥਿਤ ਡੇਰਾ ਸੰਤ ਸਰਹਾਲਾ ਵਿਖੇ ਮਹਾਂਮੰਡਲੇਸ਼ਵਰ ਸੁਆਮੀ ਕਿਰਪਾਲ ਦਾਸ ਜੀ ਦੀ ਅਗਵਾਈ ਅਤੇ ਮਹੰਤ ਹਿੰਮਤ ਪ੍ਰਕਾਸ਼ ਦੀ ਦੇਖ-ਰੇਖ ਹੇਠ ਸਾਲਾਨਾ ਸੰਤ ਸਮਾਗਮ ਕਰਵਾਇਆ ਗਿਆ।ਜਿਸ ਵਿੱਚ …
Read More »ਏ.ਐਸ.ਆਈ ਮਨਪ੍ਰੀਤ ਸਿੰਘ ਨੇ ਸਮਰਾਲਾ ’ਚ ਟਰੈਫਿਕ ਇੰਚਾਰਜ ਦਾ ਅਹੁਦਾ ਸੰਭਾਲਿਆ
ਸਮਰਾਲਾ, 19 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਖੰਨਾ ਤੋਂ ਟਰੈਫਿਕ ਮੁਨਸ਼ੀ ਤੋਂ ਤਰੱਕੀ ਲੈ ਕੇ ਟਰੈਫਿਕ ਪੁਲਿਸ ਸਮਰਾਲਾ ਵਿਖੇ ਆਏ ਏ.ਐਸ.ਆਈ ਮਨਪ੍ਰੀਤ ਸਿੰਘ ਨੇ ਬਤੌਰ ਟਰੈਫਿਕ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ।ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਮਰਾਲਾ ਸ਼ਹਿਰ ਅੰਦਰ ਵਿਗੜ ਚੁੱਕੀ ਟਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਚਕਾੳੇੁਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਇਸ ਤੋਂ ਇਲਾਵਾ ਮੋਟਰ ਸਾਈਕਲਾਂ ‘ਤੇ …
Read More »ਕੈਪਟਨ ਹਰਜਿੰਦਰ ਸਿੰਘ ਟੱਪਰੀਆਂ ਬੌਂਦਲੀ ਕੋ.ਆਪ. ਸੁਸਾਇਟੀ ਦੇ ਪ੍ਰਧਾਨ ਚੁਣੇ
ਸਮਰਾਲਾ, 19 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਦੀ ਬੌਂਦਲੀ ਬਹੁਮੰਤਵੀ ਸਹਿਕਾਰੀ ਸਭਾ ਲਿਮ: ਦੀ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ।ਸਭਾ ਦੇ ਸਕੱਤਰ ਦਵਿੰਦਰ ਸਿੰਘ ਹਰਿਓਂ ਨੇ ਦੱਸਿਆ ਕਿ ਬੀਤੇ ਦਿਨ ਕੀਤੀ ਚੋਣ ਵਿੱਚ ਬੌਂਦਲੀ ਸਹਿਕਾਰੀ ਸਭਾ ਦੇ ਵੱਖ-ਵੱਖ ਅਹੁਦੇਦਾਰਾਂ ਦੀ ਚੋਣ ਕੀਤੀ ਗਈ।ਜਿਨ੍ਹਾਂ ਵਿੱਚ 11 ਕਮੇਟੀ ਮੈਂਬਰਾਂ ਦੀ ਚੋਣ ਉਪਰੰਤ ਕੈਪਟਨ ਹਰਜਿੰਦਰ ਸਿੰਘ ਟੱਪਰੀਆਂ ਸਰਬਸੰਮਤੀ ਨਾਲ ਸਭਾ ਦੇ …
Read More »ਟੀ.ਐਸ.ਯੂ ਦੀ ਚੋਣ ’ਚ ਆਤਮਾ ਸਿੰਘ ਮੁਸ਼ਕਾਬਾਦ ਬਣੇ ਪ੍ਰਧਾਨ
ਸਮਰਾਲਾ, 19 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਥਾਨਕ ਸਬ-ਅਰਬਨ ਬਿਜਲੀ ਘਰ ਵਿਖੇ ਟੈਕਨੀਕਲ ਸਰਵਿਸਜ਼ ਯੂਨੀਅਨ ਦਾ ਇਜਲਾਸ ਸਾਥੀ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਜਿਸ ਵਿੱਚ ਪਿਛਲੇ ਦੋ ਸਾਲਾਂ ਦਾ ਲੇਖਾ-ਜੋਖਾ ਕਰਕੇ ਯੂਨੀਅਨ ਦੇ ਫੰਡ ਦਾ ਹਿਸਾਬ ਦਿੱਤਾ ਗਿਆ। ਉਪਰੰਤ ਮੰਡਲ ਆਗੂ ਸੰਗਤ ਸਿੰਘ ਸੇਖੋਂ ਅਤੇ ਜਸਵੰਤ ਸਿੰਘ ਦੀ ਅਗਵਾਈ ‘ਚ ਸਬ ਡਵੀਜ਼ਨ ਦੀ ਚੋਣ ਕੀਤੀ ਗਈ।ਜਿਸ ਸਰਬਸੰਮਤੀ …
Read More »ਕਾਰਗਿਲ ਸ਼ਹੀਦ ਜਸਕਰਨ ਸਿੰਘ ਯਾਦਗਾਰੀ ਹਾਕੀ ਟੂਰਨਾਮੈਂਟ ‘ਚ ਮਰੜ ਤੇ ਮਰੜੀ ਕਲਾਂ ਜੇਤੂ
ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਸੰਧੂ) – ਬਾਬਾ ਨਾਮਦੇਵ ਜੀ ਦੀ ਚਰਨ ਛੋਹ ਪ੍ਰਾਪਤ ਮਰੜੀ ਕਲਾਂ ਵਿਖੇ ਪਿੰਡ ਵਾਸੀਆਂ ਵਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਦੂਸਰਾ ਕਾਰਗਿਲ ਸ਼ਹੀਦ ਜਸਕਰਨ ਸਿੰਘ ਯਾਦਗਾਰੀ ਪੰਚਾਇਤੀ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਮਾਝੇ ਦੀਆਂ ਚੋਟੀ ਦੀਆਂ ਸੀਨੀਅਰ ਵਰਗ ਦੀਆਂ 16 ਅਤੇ ਜੂਨੀਅਰ ਵਰਗ ਦੀਆਂ 10 ਹਾਕੀ ਟੀਮਾਂ ਨੇ ਭਾਗ ਲਿਆ।ਜਿਸ ਦੇ ਸੀਨੀਅਰ ਵਰਗ …
Read More »ਪੰਜਾਬੀ, ਸੰਗੀਤ ਤੇ ਫਾਈਨ ਆਰਟਸ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਬਾਰੇ ਸੈਮੀਨਾਰ ਅੱਜ
ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅਤੇ ਸਰੂਪ ਰਾਣੀ ਕਾਲਜ (ਇਸਤਰੀਆਂ) ਦੇ ਪੰਜਾਬੀ, ਸੰਗੀਤ ਅਤੇ ਫਾਈਨ ਆਰਟਸ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਸੈਮੀਨਾਰ 20 ਫਰਵਰੀ ਨੂੰ ਸਵੇਰੇ 10. 30 ਵਜੇ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ।ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ …
Read More »Lecture on Financial Education Awareness at Khalsa College
Amritsar, February 18 (Punjab Post Bureau) – PG department of Economics Khalsa College organized a guest lecture on Financial Education Awareness. The resource person Kuldeep Thareja, Assistant General Manager, National Institute of Securities Markets emphasized on the importance of saving through market investments by the individuals and the institutions. He stressed on financial planning, which he linked with …
Read More »
Punjab Post Daily Online Newspaper & Print Media