Tuesday, November 24, 2026

Monthly Archives: February 2020

ਵਿਦਿਆਰਥੀਆਂ ਦੀ ਸੁਰੱਖਿਆ ਲਈ ਰਾਸਾ ਪ੍ਰਸਾਸ਼ਨ ਨੂੰ ਸਹਿਯੋਗ ਦੇਣ ਲਈ ਹਰ ਵਕਤ ਤਿਆਰ – ਸੁਜੀਤ ਸ਼ਰਮਾ

ਲੌਂਗੋਵਾਲ ਬੱਸ ਅਗਨੀ ਕਾਂਡ ਵਿੱਚ ਮਾਰੇ ਗਏ ਚਾਰ ਬੱਚਿਆਂ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਰਾਸਾ ਅੰਮ੍ਰਿਤਸਰ ਦੀ ਅੱਜ ਹੋਈ ਜਨਰਲ ਬਾਡੀ ਮੀਟਿੰਗ ਰਾਸਾ ਪੰਜਾਬ ਦੇ ਜਨਰਲ ਸਕੱਤਰ ਸੁਜੀਤ ਸ਼ਰਮਾ ਬੱਬਲੂ ਦੀ ਪ੍ਰਧਾਨਗੀ `ਚ ਹੋਈ।ਜਿਸ ਵਿੱਚ ਰਾਸਾ ਪੰਜਾਬ ਦੇ ਅਹੁੱਦੇਦਾਰ ਹਰਪਾਲ ਸਿੰਘ ਯੂ.ਕੇ ਅਤੇ ਜਗਜੀਤ ਸਿੰਘ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।     …

Read More »

ਮਾਲ ਰੋਡ ਸਕੂਲ ਵਿਖੇ ਸਾਲਾਨਾ ਸਮਾਰੋਹ ‘ਤੇ ਪਲਾਸਟਿਕ ਵਿਰੁੱਧ ਜਾਗਰੁਕਤਾ ਸੈਮੀਨਾਰ ਤੇ ਪ੍ਰਦਰਸ਼ਨੀ

ਵਿਧਾਇਕ ਸੁਨੀਲ ਦੱਤੀ ਨੇ ਨਵੀਂ ਕਮਿਸਟਰੀ ਤੇ ਫਿਜੀਕਸ ਲੈਬ ਅਤੇ ਹਾਲ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਵਿਖੇ ਸਾਲਾਨਾ ਸਮਾਰੋਹ ਅਤੇ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦੀ ਰੋਕਥਾਮ ਲਈ ਜਾਗਰੁਕਤਾ ਮੁਹਿੰਮ ਸਬੰਧੀ ਸੈਮੀਨਾਰ ਅਤੇ ਪਲਾਸਟਿਕ ਦੇ ਬਦਲੇ ਹੋਰ ਵੱਖ ਵੱਖ ਤਰਾਂ ਦੇ ਸਮਾਨ ਦੀ ਪ੍ਰਦਰਸ਼ਨੀ ਲਗਾਈ …

Read More »

ਸਿੱਖਿਆ ਅਧਿਕਾਰੀਆਂ ਵਲੋਂ ਸੁਲਤਾਨਪੁਰ ਲੋਧੀ ‘ਚ ਸ਼ਤ-ਪ੍ਰਤੀਸ਼ਤ ਤੇ ਇਨਰੋਲਮੈਂਟ ਸਬੰਧੀ ਮਾਈਕਰੋ ਪਲਾਨਿੰਗ

ਵਿਧਾਇਕ ਚੀਮਾ ਨੇ ਸਕੂਲ਼ ਮੁਖੀਆਂ ਦਾ ਵਧਾਇਆ ਉਤਸ਼ਾਹ ਕਪੂਰਥਲਾ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਕਪੂਰਥਲਾ ਸ਼ਤ-ਪ੍ਰਤੀਸ਼ਤ ਅਤੇ ਇਨਰੋਲਮੈਂਟ ਵਾਧੇ ਸਬੰਧੀ ਪੱਬਾਂ ਭਾਰ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਿਕਰਮਜੀਤ ਸਿੰਘ ਥਿੰਦ ਵੱਲੋਂ ਸੁਲਤਾਨਪੁਰ ਲੋਧੀ ਵਿਚ 58 ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਮੁਖੀਆਂ ਦੀ ਮੀਟਿੰਗ ਬੁਲਾ ਕੇ ਮਾਈਕਰੋ ਪਲਾਨਿੰਗ ਕੀਤੀ, …

Read More »

ਬਜੁਰਗਾਂ ਪ੍ਰਤੀ ਸਾਕਾਰਾਤਮਕ ਸੋਚ ਤੇ ਭਾਵਨਾਤਮਕ ਲਗਾਅ ਰੱਖਣਾ ਜਰੂਰੀ

ਨੈਸ਼ਨਲ ਪ੍ਰੋਗਰਾਮ ਫਾਰ ਹੈਲਥ ਕੇਅਰ ਆਫ ਐਲਡਰਲੀ ਤੇ ਵਰਕਸ਼ਾਪ ਆਯੋਜਿਤ ਕਪੂਰਥਲਾ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਨੈਸ਼ਨਲ ਪ੍ਰੋਗਰਾਮ ਫਾਰ ਹੈਲਥ ਕੇਅਰ ਆਫ ਐਲਡਰਲੀ ਪ੍ਰੋਗਰਾਮ ਤਹਿਤ ਕੰਪਰੀਹੈਂਸਿਵ ਗੈਰੀਐਟ੍ਰਿਕ ਕੇਅਰ ਵਿਸ਼ੇ ਤੇ ਸੀਨੀਅਰ ਮੈਡੀਕਲ ਅਫਸਰਾਂ ਤੇ ਮੈਡੀਕਲ ਅਫਸਰਾਂ ਦੀ ਦੋ ਰੋਜਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ …

Read More »

ਪੁਲਿਸ ਨੇ ਪ੍ਰਾਈਵੇਟ ਸਕੂਲ ਵਾਹਨਾਂ ਦੀ ਕੀਤੀ ਚੈਕਿੰਗ-ਕੱਟੇ ਚਲਾਨ

ਜੰਡਿਆਲਾ ਗੁਰੂ, 18 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪਿਛਲੇ ਦਿਨ ਲੌਂਗੋਵਾਲ ਸਕੂਲ ਵੈਨ ਨਾਲ ਹੋਏ ਹਾਦਸੇ ਦੇ ਮੱਦੇਨਜ਼ਰ ਅੱਜ ਜੰਡਿਆਲਾ ਪੁਲਿਸ ਵਲੋਂ ਪ੍ਰਾਈਵੇਟ ਸਕੂਲ਼ ਵਾਹਨਾਂ ਦੀ ਚੈਕਿੰਗ ਕੀਤੀ ਗਈ।ਜਿਸ ਵਿਚ ਕਈ ਕਮੀਆਂ ਪਾਈਆ ਗਈਆ।ਡੀ.ਐਸ.ਪੀ ਗੁਰਿੰਦਰਬੀਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਦੇਖਦਿਆਂ ਕੀਤੀ ਗਈ ਚੈਕਿੰਗ ਦੌਰਾਨ ਕਈ ਬੱਸਾਂ ਵਿੱਚ ਕੋਈ ਵੀ ਅੱਗ ਬੁਝਾਊ ਯੰਤਰ …

Read More »

ਨੈਸ਼ਨਲ ਗਰੀਨ ਟ੍ਰਿਬਿਊਨਲ ਸਖਤੀ ਦੇ ਰੌਂਅ ‘ਚ ਰੁੱਖ

ਸ਼ਹਿਰੀ ਆਬਾਦੀ ਦੇ ਆਧਾਰ `ਤੇ 1 ਲੱਖ ਤੋਂ 10 ਲੱਖ ਦੀ ਮਾਸਿਕ ਦਰ ਨਾਲ ਹੋਣਗੇ ਜ਼ੁਰਮਾਨੇ ਸੰਗਰੂਰ, 18 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੈਸ਼ਨਲ ਗਰੀਨ ਟ੍ਰਿਬਿਊਨਲ ਦੁਆਰਾ ਗਠਿਤ ਮੋਨੀਟਰਿੰਗ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਜਸਟਿਸ ਜਸਬੀਰ ਸਿੰਘ ਨੇ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਧਿਕਾਰੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਰੂਲ-2016 ਦੀ ਸਖ਼ਤੀ ਨਾਲ ਪਾਲਣਾ …

Read More »

ਉਪ ਮੰਡਲ ਮੈਜਿਸਟਰੇਟ ਸੁਨਾਮ, ਧੂਰੀ ਤੇ ਮਲੇਰਕੋਟਲਾ ਵਲੋਂ ਸਕੂਲੀ ਬੱਸਾਂ ਦੀ ਚੈਕਿੰਗ

ਡਿਪਟੀ ਕਮਿਸ਼ਨਰ ਵਲੋਂ ਹੈਲਪਲਾਈਨ `ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਆਦੇਸ਼ ਸੰਗੂਰਰ, 17 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਊਧਮ ਸਿੰਘ ਵਾਲਾ ਸੁਨਾਮ, ਧੂਰੀ ਅਤੇ ਮਲੇਰਕੋਟਲਾ ਵਲੋਂ ਸਬੰਧਤ ਡੀ.ਐਸ.ਪੀ ਦੇ ਸਹਿਯੋਗ ਨਾਲ ਸਬ-ਡਵੀਜ਼ਨਾਂ `ਚ ਸਥਿਤ ਸਕੂਲਾਂ ਦੀਆਂ ਬੱਸਾਂ, ਵੈਨਾਂ ਸਮੇਤ ਵਿਦਿਆਰਥੀਆਂ ਦੀ ਟਰਾਂਸਪੋਰਟੇਸ਼ਨ ਲਈ ਵਰਤੇ ਜਾਣ …

Read More »

ਦਲਿਤ ਵੈਲਫੇਅਰ ਸੰਗਠਨ ਵਲੋਂ 32 ਜਿਲਾ ਪ੍ਰਧਾਨਾਂ ਦੀ ਦੂਸਰੀ ਸੂਚੀ ਜਾਰੀ

ਸੰਗੂਰਰ, 17 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਸੂਬਾ ਕਮੇਟੀ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵਲੋਂ ਸੂਬੇ ਦੇ 32 ਜਿਲਾ ਪ੍ਰਧਾਨਾਂ ਦੀ ਦੂਸਰੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।               ਨਿਯੁੱਕਤ ਕੀਤੇ ਗਏ ਜਿਲ੍ਹਾ ਪ੍ਰਧਾਨਾਂ ਵਿੱਚ ਅਮਨ ਸਿਕਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2019 `ਚ ਲਈਆਂ ਗਈਆ ਬੀ.ਬੀ.ਏ. ਸਮੈਸਟਰ ਪਹਿਲਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ।

Read More »

Punjab Govt. to make mandatory to put name of institution in Punjabi – Bajwa

Eleven eminent personalities of Punjabi Literature honored Amritsar, February 18 (Punjab Post Bureau) – Punjab Government has decieded to make it mandatory to put the name of any government or private institution in Punjabi language. A notification related to this will be issued shortly, said Mr. Tript Rajinder Singh Bajwa, Minister of Higher Education, Govt of Punjab while inaugurating one-day International …

Read More »