ਸਾਹਿਤ ਜਗਤ ਦੀਆਂ 11 ਸਖਸ਼ੀਅਤਾਂ ਦਾ ਸਨਮਾਨ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਪੰਜਾਬ ਦੇ ਉਚੇਰੀ ਸਿਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੀ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਪ੍ਰਤੀ ਵੱਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਨਵਾਂ ਕਾਨੂੰਨ ਲੈ ਕੇ ਆ ਰਹੀ ਹੈ। ਉਹ ਅੱਜ ਪੰਜਾਬ ਸਰਕਾਰ ਅਤੇ …
Read More »Monthly Archives: February 2020
ਵਿਕਾਸ ਕੰਮਾਂ ਵਿੱਚ ਲਿਆਂਦੀ ਜਾਵੇ ਤੇਜ਼ੀ – ਸੋਨੀ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਵਲੋਂ ਚਲਾਈਆਂ ਜਾਂ ਰਹੀਆਂ ਭਲਾਈ ਸਕੀਮਾਂ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਅਨੁਰਾਗ ਅਗਰਵਾਲ ਪ੍ਰਿੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿਸ਼ੇਸ਼ ਤੌਰ ‘ਤੇ ਪੁੱਜੇ …
Read More »ਸ਼ਹਿਰ ਵਿੱਚ ਲੱਗੇ ਨਜਾਇਜ਼ ਹੋਰਡਿੰਗ ਤੁਰੰਤ ਹਟਾਏ ਜਾਣ -ਸੋਨੀ
ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਹੋਈ ਮੀਟਿੰਗ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਓ.ਪੀ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਜਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ ਮੀਟਿੰਗ ਵਿੱਚ ਜਿਥੇ ਸ਼ਹਿਰ ਅੰਦਰ ਲੱਗੇ ਨਜਾਇਜ਼ ਹੋਰਡਿੰਗ, ਮਾਲ ਮੰਡੀ ਵਿੱਚ ਹੋਏ ਨਜਾਇਜ ਕਬਜ਼ੇ ਅਤੇ ਟ੍ਰੈਫਿਕ ਸਮੱਸਿਆ ਵਰਗੇ ਹੋਰ ਮੁੱਦਿਆਂ ‘ਤੇ ਚਰਚਾ ਕਰਕੇ ਹਦਾਇਤ ਕੀਤੀ ਕਿ ਮੀਟਿੰਗ ਵਿੱਚ ਵਿਭਾਗ …
Read More »`ਇਕ ਦੇਸ਼-ਇਕ ਰਾਸ਼ਨ ਕਾਰਡ` ਯੋਜਨਾ ਛੇਤੀ ਹੀ ਲਾਗੂ ਹੋਵੇਗੀ – ਕੇਂਦਰੀ ਰਾਜ ਮੰਤਰੀ
ਕਣਕ ਦੀ ਖਰੀਦ ਲਈ ਕੀਤੀ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – `ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ ਵਿਚ ਵੱਡੇ ਪੱਧਰ ਉਤੇ ਸੁਧਾਰ ਕਰਨ ਜਾ ਰਹੀ ਹੈ, ਜਿਸ ਲਈ `ਇਕ ਦੇਸ਼-ਇਕ ਰਾਸ਼ਨ ਕਾਰਡ` ਯੋਜਨਾ ਨੂੰ ਛੇਤੀ ਹੀ ਲਾਗੂ ਕੀਤਾ ਜਾਵੇਗਾ।ਇਸ ਨਾਲ ਕੋਈ ਵੀ ਨਾਗਰਿਕ ਦੇਸ਼ ਭਰ ਵਿਚੋਂ ਕਿਸੇ ਵੀ ਰਾਸ਼ਨ ਡੀਪੂ ਤੋਂ ਆਪਣੇ ਹਿੱਸੇ …
Read More »ਰੋਹਿਤ ਅਤੇ ਨੈਨਸੀ ਨੂੰ ਵਿਆਹ ਦੀਆਂ ਸ਼ੁਭਕਾਮਨਾਵਾਂ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ ਰੋਹਿਤ ਅਤੇ ਨੈਨਸੀ ਨੂੰ ਵਿਆਹ ਦੀਆਂ ਸ਼ੁਭਕਾਮਨਾਵਾਂ।
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਅਨਿਲ ਕੁਮਾਰ ਗਰਗ ਅਤੇ ਰੇਨੂੰ ਗਰਗ
ਧੂਰੀ, 18 ਫਰਵਰੀ (ਪੰਜਾਬ ਪੋਸਟ – ਅਮਨ) – ਅਨਿਲ ਕੁਮਾਰ ਗਰਗ ਅਤੇ ਰੇਨੂੰ ਗਰਗ ਵਾਸੀ ਧੂਰੀ ਨੇ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।
Read More »ਸਿਵਲ ਹਸਪਤਾਲ ‘ਚ ਬੁਨਿਆਦੀ ਸਹੂਲਤਾਂ ਲਈ ਜਥੇਬੰਦੀਆਂ ਨੇ ਵਜਾਇਆ ਸੰਘਰਸ਼ ਦਾ ਬਿਗਲ
ਸਮੂਹ ਜਥੇਬੰਦੀਆਂ ਨੇ ਪ੍ਰਸਾਸ਼ਨ ਅਤੇ ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਨੋਟਿਸ ਸਮਰਾਲਾ, 18 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਸ਼ੋਸਲ ਵੈਲਫੇਅਰ ਸੁਸਾਇਟੀ ਦੇ ਸੱਦੇ ‘ਤੇ ਸਮਰਾਲਾ ਇਲਾਕੇ ਦੀਆਂ ਸਮੂਹ ਸਮਾਜਸੇਵੀ ਜਥੇਬੰਦੀਆਂ ਦੀ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਮਰਾਲਾ ਵਿਖੇ ਹੋਈ ਅਹਿਮ ਮੀਟਿੰਗ ਵਿੱਚ ਸਮੂਹ ਜਥੇਬੰਦੀਆਂ ਵਲੋਂ ਸਰਕਾਰੀ ਹਸਪਤਾਲ ਵਿਖੇ ਪਿਛਲੇ ਕਾਫੀ ਸਮੇਂ ਤੋਂ ਸਟਾਫ ਅਤੇ ਹੋਰ ਬੁਨਿਆਦੀ …
Read More »ਰਾਜੇਵਾਲ ਦਾ ਕਬੱਡੀ ਕੱਪ 21 ਫਰਵਰੀ ਨੂੰ
ਸਮਰਾਲਾ, 18 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਨੇੜਲੇ ਪਿੰਡ ਰਾਜੇਵਾਲ ਵਿਖੇ ਸੰਤ ਬਾਬਾ ਜਾਗਣ ਦਾਸ ਜੀ ਸਪੋਰਟਸ ਕਲੱਬ ਰਜਿ: ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ 5ਵਾਂ ਕਬੱਡੀ ਕੱਪ 21 ਫਰਵਰੀ ਨੂੰ ਪਿੰਡ ਦੇ ਸੀਨੀ: ਸਕੂਲ ਦੇ ਖੇਡ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਕਰਨ ਸਿੰਘ ਜੱਸਾ ਪ੍ਰਧਾਨ, ਸੁਖਪਾਲ ਸਿੰਘ …
Read More »ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪਿੰਡ ਲੱਲ ਕਲਾਂ ਵਿੱਚ ਲੱਡੂ ਵੰਡੇ ਗਏ
ਸਮਰਾਲਾ, 18 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਲੱਲ ਕਲਾਂ ਵਿਖੇ ਬਾਬਾ ਰਾਮ ਸਿੰਘ ਦੀ ਅਗਵਾਈ ‘ਚ ਨਗਰ ਨਿਵਾਸੀਆਂ ਨੇ ਇਕੱਠੇ ਹੋ ਕੇ ਦਿੱਲੀ ਵਿੱਚ ਤੀਸਰੇ ਮੋਰਚੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਖੁਸ਼ੀ ‘ਚ ਲੱਡੂ ਵੰਡੇ ਗਏ ਅਤੇ ਇੱਕ ਦੂਜੇ ਨਾਲ ਖੁਸ਼ੀ ਸਾਂਝੀ ਕੀਤੀ ਗਈ।ਬਾਬਾ ਰਾਮ ਸਿੰਘ ਨੇ ਆਮ ਆਦਮੀ ਪਾਰਟੀ ਦੀ ਲਗਤਾਰ ਤੀਜੀ …
Read More »ਧਾਰਮਿਕ ਸੰਸਥਾਵਾਂ ਵਲੋਂ ਮੁਕਾਬਲਿਆਂ ਦਾ ਆਯੋਜਨ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ- ਸੰਧੂ) – ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਸਰਬ ਸਾਂਝੀ ਗੁਰਮਤਿ ਪ੍ਰਚਾਰ ਸੰਸਥਾ ਦੀ ਸਹਿਯੋਗੀ ਜਥੇਬੰਦੀ ਗੁਰੂ ਨਾਨਕ ਸੁਸਾਇਟੀ ਸੇਵਾ ਵਲੋਂ ਛੇਹਰਟਾ ਦੀ ਭੱਲਾ ਕਲੌਨੀ ਵਿਖੇ ਬੱਚਿਆਂ ਦਰਮਿਆਨ ਸ੍ਰੀ ਜਪੁਜੀ ਸਾਹਿਬ ਦੇ ਅਰਥਾਂ ਸਬੰਧੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਇਲਾਕੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਮੁਕਾਬਲੇ ਦੇ ਜੱਜ ਹੈਡ ਗ੍ਰੰਥੀ ਭਾਈ ਹਰਦੀਪ ਸਿੰਘ, …
Read More »
Punjab Post Daily Online Newspaper & Print Media