ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੰਧੂ) – ਕੌਮੀ ਤੇ ਸੂਬਾ ਰਾਕੇਟਬਾਲ ਅਤੇ ਬਾਲ ਬੈਡਮਿੰਟਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਡਾਇਰੈਕਟਰ ਸਪੋਰਟਸ ਪ੍ਰਿੰ. ਬਲਵਿੰਦਰ ਸਿੰਘ ਦੀ ਵੱਡੀ ਭੈਣ ਤੇ ਸਾਬਕਾ ਪ੍ਰਿੰਸੀਪਲ ਸ.ਸ.ਸ.ਸਕੂਲ ਮੱਲੂਨੰਗਲ ਪ੍ਰਿੰਸੀਪਲ ਸ਼ਰਨਜੀਤ ਕੌਰ (64) ਪਤਨੀ ਅਵਤਾਰ ਸਿੰਘ ਪੁੱਤਰੀ ਗੁਰਦੀਪ ਸਿੰਘ ਨਿਵਾਸੀ ਕੋਟ ਖਾਲਸਾ ਦਾ ਦਿਹਾਂਤ ਹੋ ਗਿਆ ਹੈ।ਪ੍ਰਿੰ. ਬਲਵਿੰਦਰ ਸਿੰਘ ਤੋਂ ਜਾਣਕਾਰੀ ਅਨੁਸਾਰ …
Read More »Monthly Archives: February 2020
ਨਾਭਾ ਜੇਲ੍ਹ ਵਿਚ ਪਾਵਨ ਗੁਟਕਾ ਸਾਹਿਬ ਦਾ ਸਤਿਕਾਰ ਕਰੇ ਜ਼ੇਲ੍ਹ ਪ੍ਰਸ਼ਾਸਨ- ਲੌਂਗੋਵਾਲ
ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਾਭਾ ਜ਼ੇਲ੍ਹ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਸਤਿਕਾਰ ‘ਚ ਹੋਈ ਅਵੱਗਿਆ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਜ਼ੇਲ੍ਹ ਪ੍ਰਬੰਧਕਾਂ ਵੱਲੋਂ ਬੰਦੀ ਸਿੰਘਾਂ ਲਈ ਭੇਜੇ ਗਏ ਗੁਟਕਾ ਸਾਹਿਬਾਨ ਤੇ ਪੋਥੀਆਂ ਨੂੰ ਨਜ਼ਰਬੰਦ ਸਿੰਘਾਂ ਤੱਕ ਪਹੁੰਚਾਉਣ ਸਮੇਂ ਕਈ-ਕਈ ਦਿਨ ਡਿਓੜੀ ਵਿਚ ਹੀ ਰੱਖੀ …
Read More »‘ਜ਼ਿੰਦਗੀ ਦੀ ਸੌਖ’ ਸਬੰਧੀ ਸਰਵੇਖਣ ‘ਚ 6300 ਸ਼ਹਿਰੀਆਂ ਨੇ ਆਪਣੇ ਵਿਚਾਰ ਕੀਤੇ ਸਾਂਝੇ
ਸਮਾਰਟ ਮੋਬਾਇਲ ਦੀ ਵਰਤੋਂ ਕਰਨ ਵਾਲੇ 29 ਫਰਵਰੀ ਤੱਕ ਸਰਵੇ ਵਿੱਚ ਲੈ ਸਕਦੇ ਨੇ ਹਿੱਸਾ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਸ਼ਹਿਰਾਂ ਵਿਚ ਜ਼ਿੰਦਗੀ ਦੀ ਸੌਖ (ਈਜ਼ ਆਫ ਲਿਵਿੰਗ ਇੰਡੈਕਸ) ਸਬੰਧੀ ਦੇਸ਼ ਦੇ 114 ਸ਼ਹਿਰਾਂ ‘ਚ ਰਹਿਣ ਵਾਲੇ ਨਾਗਰਿਕਾਂ ਦਾ ਸਰਵੇ ਹੋ ਰਿਹਾ ਹੈ। ਜਿਸ ਦੇ ਅਧਾਰ `ਤੇ …
Read More »ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – 12 ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦੇ ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਜਗਾਉਣ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਮੰਗਣ ਨਾਲ ਹੋਈ।ਸਪਰਿੰਗ ਡੇਲ ਸਕੂਲ ਦੇ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਅਤੇ ਕਾਮਯਾਬ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਵਿਦਾ ਕਰਨਾ ਬਹੁਤ ਮੁਸ਼ਕਿਲ ਹੈ।ਉਹਨਾਂ ਨੇ ਪੇਪਰਾਂ ਸਬੰਧੀ ਸੀ.ਬੀ.ਐਸ.ਈ …
Read More »ਸਾਲ 2020-21 ਦੇ ਸ਼ੈਸ਼ਨ ਲਈ ਸਪੋਰਟਸ ਵਿੰਗ ਸਕੂਲ ਤੇ ਡੇ ਸਕਾਲਰ ਦੇ ਟਰਾਇਲ ਸੰਪਨ
ਖਿਡਾਰੀਆਂ ਨੂੰ ਅਲਾਟ ਸੈਂਟਰਾਂ ‘ਤੇ ਅਭਿਆਸ ਕਰਨਾ ਲਾਜ਼ਮੀ – ਡੀ.ਐਸ.ਓ ਰਿਆੜ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੰਧੂ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2020-21 ਦੇ ਸ਼ੈਸ਼ਨ ਲਈ ਸਪੋਰਟਸ ਵਿੰਗਜ ਸਕੂਲ ਡੇ-ਸਕਾਲਰ ਵਿੱਚ ਅੰਡਰ-14,17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਰੱਖੇ ਗਏ ਚੋਣ ਟਰਾਇਲ ਸਿਲਸਿਲੇ ਤਹਿਤ ਖੇਡ ਵਿਭਾਗ ਦੇ ਜ਼ਿਲ੍ਹਾ ਬਾਕਸਿੰਗ ਕੋਚ ਜੇ.ਪੀ. …
Read More »ਮਹਿਲਾ-ਪੁਰਸ਼ਾਂ ਦੀ ਨਾਰਥਜੌਨ ਰਾਕੇਟਬਾਲ ਚੈਂਪੀਅਨਸ਼ਿਪ ਦਾ ਐਲਾਨ
31 ਮਈ ਤੋ 2 ਜੂਨ ਤੱਕ ਜੀਂਦ ਹਰਿਆਣਾ ਵਿਖੇ ਹੋਵੇਗੀ ਆਯੋਜਿਤ – ਭੱਲਾ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੰਧੂ) – ਮਹਿਲਾ-ਪੁਰਸ਼ਾਂ ਦੀ ਨਾਰਥਜੋਨ ਰਾਕੇਟਬਾਲ ਚੈਂਪੀਅਨਸ਼ਿਪ 2020-21 ਦੇ ਲਈ ਤਾਰੀਕਾਂ ਤੇ ਸਥਾਨ ਦਾ ਐਲਾਨ ਕਰ ਦਿੱਤਾ ਗਿਆ।ਰਾਕੇਟਬਾਲ ਐਸੋਸੀਏਸ਼ਨ ਆਫ ਇੰਡੀਆ ਤੇ ਪੰਜਾਬ ਦੇ ਸਰਕਦਾ ਅਹੁੱਦੇਦਾਰ ਤੇ ਬਹੁ ਖੇਡ ਕੋਚ ਜੀ.ਐਸ ਭੱਲਾ ਨੇ ਦੱਸਿਆ ਕਿ ਐਸੋਸੀਏਸ਼ਨਾਂ ਦੇ ਕੌਮੀ ਪ੍ਰਧਾਨ ਲਖਬੀਰ ਸਿੰਘ …
Read More »ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਡੀ.ਸੀ ਵਲੋਂ ਸਿੱਧਵਾਂ ਦੋਨਾ ਵਿਖੇ 66 ਕੇ.ਵੀ ਸਬ-ਸਟੇਸ਼ਨ ਦਾ ਉਦਘਾਟਨ
9 ਪਿੰਡਾਂ ਨੂੰ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ ਕਪੂਰਥਲਾ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਬਿਜਲੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵੱਲੋਂ ਅੱਜ ਸਿੱਧਵਾਂ ਦੋਨਾ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ 7.50 ਕਰੋੜ ਰੁਪਏ ਦੀ ਲਾਗਤ ਵਾਲਾ 66 ਕੇ. ਵੀ ਸਬ-ਸਟੇਸ਼ਨ ਉਦਘਾਟਨ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕੀਤਾ ਗਿਆ।ਰਾਣਾ …
Read More »ਦਲਿਤ ਵੈਲਫੇਅਰ ਸੰਗਠਨ ਨੇ ਬਣਾਈ ਨਵੀਂ ਟੀਮ
ਸੂਬਾ ਕਮੇਟੀ ਦੇ 6 ਉਪ ਪ੍ਰਧਾਨ, 17 ਜਨਰਲ ਸਕੱਤਰ ਤੇ 21 ਸਕੱਤਰਾਂ ਦੀ ਪਹਿਲੀ ਸੂਚੀ ਜਾਰੀ ਸੰਗਰੂਰ, 18 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੀ ਪ੍ਰਸਿਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਚੋਣ ਇਜਲਾਸ ਤੋਂ ਬਾਅਦ ਸੰਗਠਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵਲੋਂ ਸੂਬਾ ਕਮੇਟੀ ਦੀ ਨਵੀਂ ਟੀਮ ਦਾ ਅੇਲਾਨ ਕੀਤਾ ਗਿਆ।ਜਿਸ ਵਿੱਚ 6 ਸੂਬਾ ਉਪ …
Read More »ਪੰਜਾਬ ਵਿੱਚੋਂ ਬਾਦਲਾਂ ਨੂੰ ਭਜਾਉਣ ਦਾ ਮੁੱਢ ਬੰਨੇਗੀ 23 ਫਰਵਰੀ ਦੀ ਰੈਲੀ – ਕਾਂਝਲਾ
ਧੂਰੀ, 18 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਬਾਦਲ ਭਜਾਓ ਪੰਥ ਬਚਾਓ, ਬਾਦਲ ਭਜਾਓ ਪਾਰਟੀ ਬਚਾਓ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੱਖ ਸਿਧਾਂਤਕ ਲੀਹਾਂ ‘ਤੇ ਲਿਆਉਣ ਲਈ 23 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਦੇ ਹਮਾਇਤੀਆਂ ਵੱਲੋਂ ਰੱਖੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਲਈ …
Read More »ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ
ਧੂਰੀ, 18 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਬਾਗੜੀਆਂ ਰੋਡ ਵਿਖੇ ਸਥਿਤ ਗੁਰੂਦੁਆਰਾ ਦੁੱਖ ਭੰਜਨ ਸਾਹਿਬ ਵਿਖੇ ਸਰਬਤ ਦੇ ਭਲੇ ਲਈ ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮੌਕੇ ਬਾਬਾ ਬਲਜਿੰਦਰ ਸਿੰਘ, ਸਤਨਾਮ ਸਿੰਘ ਗ੍ਰੰਥੀ, ਬੀਬੀ ਜਸਵਿੰਦਰ ਕੌਰ ਖਾਲਸਾ, ਭਰਪੂਰ ਸਿੰਘ ਜੇ.ਈ, ਸਿਮਰਨਜੀਤ ਸਿੰਘ, ਗੁਰਦੀਪ ਸਿੰਘ, ਗਗਨਦੀਪ ਸਿੰਘ ਮਹਿਤੋ ਅਤੇ …
Read More »
Punjab Post Daily Online Newspaper & Print Media