ਗੋਲਡ ਮੈਡਲਿਸਟ ਲੈਣਗੇ ਕੌਮੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ – ਰਾਜਾ/ਪ੍ਰਦੀਪ ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਮੰਤਵੀ ਇੰਡੋਰ ਖੇਡ ਸਟੇਡੀਅਮ ਵਿਖੇ ਸੰਪੰਨ ਹੋਏ ਮਹਿਲਾ-ਪੁਰਸ਼ਾਂ ਦੇ ਤਾਈਕਵਾਂਡੋ ਇੰਟਰ ਕਾਲਜ ਦੇ ਮੁਕਾਬਲਿਆਂ ਦੌਰਾਨ ਪੁਰਸ਼ ਵਰਗ ਦਾ ਚੈਂਪੀਅਨ ਤਾਜ ਖਾਲਸਾ ਕਾਲਜ ਮੇਨ ਅੰਮ੍ਰਿਤਸਰ ਦੇ ਸਿਰ ਜਦੋਂ ਕਿ ਮਹਿਲਾ ਵਰਗ ਦਾ ਚੈਂਪੀਅਨ ਤਾਜ ਐਚ.ਐਮ.ਵੀ …
Read More »Monthly Archives: February 2020
ਸੈਫ ਖੇਡਾਂ ਦੇ ਮੈਡਲਿਸਟਾਂ ਦਾ ਹੋਇਆ ਭਰਵਾਂ ਸਵਾਗਤ
ਕਸ਼ਿਸ਼ ਮਲਿਕ ਨੇ ਜਿੱਤਿਆ ਸੋਨਾ ਤੇ ਸ਼ਿਲਪਾ ਅਤੇ ਕੁਨਾਲ ਨੇ ਜਿੱਤੀ ਚਾਂਦੀ ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੰਧੂ) – ਨੇਪਾਲ ਦੀ ਰਾਜਧਾਨੀ ਕਾਠਮਾਂਡੂ ਵਿਖੇ ਸੰਪੰਨ ਹੋਏ ਕੌਮਾਂਤਰੀ ਪੱਧਰ ਦੇ ਸੈਫ ਤਾਇਕਵਾਂਡੋ ਖੇਡ ਮੁਕਾਬਲਿਆਂ ਦੇ ਦੌਰਾਨ ਬੇਹਤਰ ਪ੍ਰਦਰਸ਼ਨ ਕਰਨ ਵਾਲੇ ਅੰਮ੍ਰਿਤਸਰ ਦੇ 3 ਅੰਤਰਰਾਸ਼ਟਰੀ ਤਾਇਕਵਾਂਡੋ ਖਿਡਾਰੀਆਂ ਦਾ ਜੀ.ਐਨ.ਡੀ.ਯੂ ਪੁੱਜਣ ਤੇ ਖਿਡਾਰੀਆਂ, ਕੋਚਾਂ ਤੇ ਹੋਰਨਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਹੁਣ …
Read More »ਬੀਬਾ ਗੁਰਮੀਤ ਬਾਵਾ ਤੇ ਕਿਰਪਾਲ ਬਾਵਾ ਨਾਲ ਡੂੰਘੇ ਦੁੱਖ ਦਾ ਇਜ਼ਹਾਰ
ਬਾਵਾ ਪਰਿਵਾਰ ਦੀ ਪੰਜਾਬੀ ਸੱਭਿਆਚਾਰ ਤੇ ਗਾਇਕੀ ਨੂੰ ਵੱਡੀ ਦੇਣ – ਸਿੱਧੂ ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੰਧੂ) – ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕੋਲੋਂ ਪਹਿਲੀ ਰਾਜ ਗਾਇਕਾ ਦਾ ਸਨਮਾਨ ਹਾਸਲ ਕਰਨ ਵਾਲੀ ਪੰਜਾਬ ਦੀ ਲੋਕ ਗਾਇਕਾ ਗੁਰਮੀਤ ਬਾਵਾ ਦੀ ਲਾਡਲੀ ਧੀ ਤੇ ਪੰਜਾਬੀ ਗਾਇਕਾ ਲਾਚੀ ਬਾਵਾ ਦੀ ਹੋਈ ਬੇਵਕਤੀ ਮੌਤ ‘ਤੇ ਬਾਵਾ ਪਰਿਵਾਰ ਦੇ ਨਾਲ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਮੀਟਿੰਗ ਸਮਰਾਲੇ ਮਸਲੇ ਵਿਚਾਰੇ
ਰਾਜਸੀ ਲੋਕਾਂ ਤੇ ਅਫਸਰਸ਼ਾਹੀ ਦੀ ਆਪਸੀ ਗੰਢਤੁਪ ‘ਚ ਪਿਸਦਾ ਹੀ ਰਹੇਗਾ ਆਦਮੀ – ਕਮਾਂਡੈਂਟ ਰਸ਼ਪਾਲ ਸਿੰਘ ਸਮਰਾਲਾ, 16 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਖਮਾਣੋਂ ਅਤੇ ਮਾਛੀਵਾੜਾ ਦੀਆਂ ਇਕਾਈਆਂ ਨੇ ਵੀ ਹਿੱਸਾ ਲਿਆ।ਸਭ ਤੋਂ ਪਹਿਲਾਂ ਜੰਗ ਸਿੰਘ ਭੰਗਲਾਂ ਸੀਨੀ: ਮੀਤ ਪ੍ਰਧਾਨ ਨੇ ਫਰੰਟ …
Read More »ਸਰਕਾਰੀ ਦਫਤਰਾਂ ‘ਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਏ.ਡੀ.ਸੀ ਦਫਤਰ ਵਿਖੇ ਧਰਨਾ 24 ਨੂੰ – ਨਾਗਰਾ
ਸਮਰਾਲਾ, 16 ਫਰਵਰੀ (ਪੰਜਾਬ ਪੋਸਟ -ਇੰਦਰਜੀਤ ਕੰਗ) – ਲੋਕ ਚੇਤਨਾ ਲਹਿਰ ਪੰਜਾਬ ਹਲਕਾ ਸਮਰਾਲਾ ਦੀ ਮੀਟਿੰਗ ਹਲਕਾ ਪ੍ਰਧਾਨ ਸੰਤੋਖ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਮੀਟਿੰਗ ਦੀ ਸ਼ੁਰੂਆਤ ‘ਚ ਬਹਿਲੋਲਪੁਰ ਰੋਡ ‘ਤੇ ਪੁੱਲ ਬਣਨ ਲਈ ਇਲਾਕੇ ਦੇ ਲੋਕਾਂ, ਸਮਾਜਿਕ ਜਥੇਬੰਦੀਆਂ, ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।ਨੈਸ਼ਨਲ ਹਾਈਵੇ ਅਥਾਰਟੀ ਤੋਂ ਮੰਗ ਕੀਤੀ ਕਿ ਇਸ ਪੁੱਲ ਦੀ …
Read More »ਮੇਅਰ ਰਿੰਟੂ ਤੇ ਵਿਧਾਇਕ ਵੇਰਕਾ ਵਲੋਂ ਸਰਕਾਰੀ ਸਕੂਲ ਛੇਹਰਟਾ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਅਤੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਵਲੋਂ ਵਾਰਡ ਨੰਬਰ 83 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਲਗਾਏ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਰਮਨ ਕੁਮਾਰ ਰੰਮੀ, ਹਰਭਜਨ ਸਿੰਘ ਲਹਿਰੀ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਸਕੂਲ ਦੇ ਅਧਿਆਪਕ …
Read More »ਫੂਡ ਟੀਮ ਕਪੂਰਥਲਾ ਵਲੋਂ ਫੂਡ ਬਿਜਨਸ ਅਪਰੇਟਰਾਂ ਦੀ ਚੈਕਿੰਗ ਕੀਤੀ ਗਈ
ਕਪੂਰਥਲਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫੂਡ ਟੀਮ ਕਪੂਰਥਲਾ ਡਾ. ਹਰਜੋਤ ਪਾਲ ਸਿੰਘ ਸਹਾਇਕ ਕਮਿਸ਼ਨਰ ਫੂਡ ਅਤੇ ਸਤਨਾਮ ਸਿੰਘ ਫੂਡ ਸੇਫਟੀ ਅਫਸਰ ਵਲੋਂ ਚੈਕਿੰਗ ਕੀਤੀ ਗਈ। ਫੂਡ ਟੀਮ ਵਲੋਂ ਕਪੂਰਥਲਾ ਸ਼ਹਿਰ ਦੇ ਫੂਡ ਬਿਜਨਸ ਅਪਰੇਟਰਾਂ ਦੀ ਚੈਕਿੰਗ ਕੀਤੀ ਗਈ ਅਤੇ ਦੁੱਧ, ਦਹੀਂ, ਮਸਟਰਡ ਤੇਲ, ਦਾਲਾਂ, …
Read More »Food Administration Kapurthala team checks Food Business Operators
Amritsar, February 16 (Punjab Post Bureau) – As per the directions of Dr. (Mrs.) Jasmeet Kaur Bawa Civil Surgeon Kapurthala checking drive carried out, with the team of Food Administration Kapurthala headed by Dr. Harjot Pal Singh Assistant Commissioner Food along with Satnam Singh Food Safety Officer. The team inspected food business operators in the area of City Kapurthala and …
Read More »ਸੈਂਟਰਲ ਜੇਲ ਕਪੂਰਥਲਾ ਵਿਖੇ ਔਰਤਾਂ ਦੀ ਬੈਰਕ ਵਿੱਚ ਮੁਫਤ ਮੈਡੀਕਲ ਕੈਂਪ ਲਗਾਇਆ
ਕਪੂਰਥਲਾ, 16 ਫਰਵਰੀ (ਪੰਜਾਬ ਪੋਸਟ ਬਿਉਰੋ) – ਸੈਂਟਰਲ ਜੇਲ ਕਪੂਰਥਲਾ ਵਿਖੇ ਔਰਤਾਂ ਦੀ ਬੈਰਕ ਵਿੱਚ ਮੁਫਤ ਮੈਡੀਕਲ ਕੈਂਪ ਲਗਾ ਕੇ 200 ਦੇ ਕਰੀਬ ਔਰਤਾਂ ਅਤੇ ਬੱਚਿਆਂ ਦਾ ਮੈਡੀਕਲ ਚੈਕਅਪ ਕਰਕੇ ਮੁਫਤ ਦਵਾਈਆਂ ਦਿੱਤੀਆਂ ਗਈਆਂ।ਡਾ. ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਕੈਂਪ ਦੌਰਾਨ ਮੈਡੀਕਲ ਸਪੈਸ਼ਲਿਸਟ ਡਾਕਟਰ ਹਰੇਕ ਬੀਮਾਰੀਆਂ ਦੇ ਮਾਹਿਰ, ਕਮਿਊਨਿਟੀ ਹੈਲਥ ਅਫਸਰ, ਏ.ਐਨ.ਐਮ ਅਤੇ ਮੋਬਾਇਲ ਮੈਡੀਕਲ ਯੂਨਿਟ ਦੀ …
Read More »ਇੱਬਣ ਮਾਈਨਰ ਦੀ ਕੰਕਰੀਟ ਲਾਈਨਿੰਗ ਦੇ ਚੱਲ ਰਹੇ ਕੰਮ ਦਾ ਡੀ.ਸੀ ਨੇ ਲਿਆ ਜਾਇਜ਼ਾ
ਕਪੂਰਥਲਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਇੱਬਣ ਮਾਈਨਰ ਦੀ ਕੰਕਰੀਟ ਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।ਇਸ ਸਮੇਂ ਉਨ੍ਹਾਂ ਦੱਸਿਆ ਕਿ ਇਸ 14.25 ਕਿਲੋਮੀਟਰ ਲੰਬੇ ਇਸ ਰਜਬਾਹੇ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਇਸ ਨੂੰ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਦੇ ਮੁਕੰਮਲ …
Read More »
Punjab Post Daily Online Newspaper & Print Media