Tuesday, November 24, 2026

Monthly Archives: February 2020

ਬੱਚਿਆਂ ਨੂੰ ਕਾਨੁੰਨੀ ਜਾਗਰੂਕਤਾ ਪ੍ਰਦਾਨ ਕਰਨ ਵਿੱਚ ਲੀਗਲ ਲਿਟਰੇਸੀ ਕਲੱਬਾਂ ਦਾ ਅਹਿਮ ਯੋਗਦਾਨ – ਅਜੀਤ ਪਾਲ ਸਿੰਘ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਕਿਸ਼ੋਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਚਲ ਰਹੇ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜ਼ ਸਾਹਿਬਾਨ ਨਾਲ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਜੱਜ ਸਾਹਿਬ ਵਲੋਂ …

Read More »

ਸੁਖਜੀਤ ਆਸ਼ਰਮ ਦੀਆਂ ਬੱਚੀਆਂ ਨੂੰ ਡੀ.ਸੀ ਨੇ ਖਾਣ-ਪੀਣ ਤੇ ਹੋਰ ਸਮਾਨ ਦੀ ਕੀਤੀ ਵੰਡ

ਕਪੂਰਥਲਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਮੰਦਬੁੱਧੀ ਤੇ ਬੇਸਹਾਰਾ ਬੱਚੀਆਂ ਲਈ ਬਣੇ ਸੁਖਜੀਤ ਆਸ਼ਰਮ ਦਾ ਦੌਰਾ ਕਰਕੇ ਉਥੋਂ ਦੇ ਪ੍ਰਬੰਧਾਂ ਅਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ।ਉਨ੍ਹਾਂ ਆਸ਼ਰਮ ਦੇ ਵੱਖ-ਵੱਖ ਕਮਰਿਆਂ ਤੋਂ ਇਲਾਵਾ ਬਾਥਰੂਮਾਂ, ਕਿਚਨ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦਾ ਮੁਆਇਨਾ ਕੀਤਾ ਅਤੇ ਸਟਾਫ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਦੌਰਾਨ ਉਨ੍ਹਾਂ ਆਸ਼ਰਮ …

Read More »

ਗ੍ਰੇਸ ਪਬਲਿਕ ਸਕੂਲ ‘ਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ

ਜੰਡਿਆਲਾ ਗੁਰੂ, 16 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਖੇ ਹਰ ਸਾਲ ਦੀ ਤਰਾਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਬੋਰਡ ਪ੍ਰੀਖਆਵਾਂ ਦੇ ਚੰਗੇ ਨਤੀਜਿਆਂ ਅਤੇ ਬੱਚਿਆਂ ਦੀ ਚੜਦੀਕਲਾ ਦੀ ਕਾਮਨਾ ਲਈ ਅਰਦਾਸ ਵੀ ਕਰਵਾਈ ਗਈ।ਇਸ ਮੋਕੋ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ …

Read More »

ਟੈਗੋਰ ਵਿਦਿਆਲਿਆ ਵਿਖੇ ਧਾਰਮਿਕ ਸੈਮੀਨਾਰ

ਲੌਂਗੋਵਾਲ , 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਸਥਾਨਕ ਟੈਗੋਰ ਵਿਦਿਆਲਿਆ (ਸੀਨੀ. ਸਕੈ.) ਵਿਖੇ ਸਿੱਖ ਧਰਮ ਵਿੱਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਵੀ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਲੱਖਣਤਾ ਬਾਰੇ ਗਵਾਲੀਅਰ ਤੋਂ ਆਏ ਹੈਲਪਿੰਗ ਸਿੱਖ ਸੁਸਾਇਟੀ ਦੇ ਸਹਿਯੋਗੀ ਭਾਈ ਹਰਮੀਤ ਸਿੰਘ ਨੇ ਬੱਚਿਆਂ …

Read More »

31 ਦਲਿਤ ਆਗੂਆਂ ਨੂੰ ਕੀਤਾ ਸਨਮਾਨਿਤ

ਇਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ – ਦਰਸ਼ਨ ਕਾਂਗੜਾ ਲੌਂਗੋਵਾਲ , 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਡੀਟੋਰੀਅਮ ਹਾਲ ਵਿਖੇ ਸੰਗਠਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਪੰਜਾਬ ਦੇ …

Read More »

ਕਸਬਾ ਲੌਂਗੋਵਾਲ ਪੁੱਜੀ ਪਾਣੀ ਦੀ ਗੁਣਵਤਾ ਨਿਗਰਾਨੀ ਟੀਮ ਨੇ ਭਰੇ ਪਾਣੀ ਦੇ ਸੈਂਪਲ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਚੰਡੀਗੜ੍ਹ ਵਲੋਂ ਮੁੱਖ ਕਾਰਜਕਾਰੀ ਅਫ਼ਸਰ ਅਤੇ ਵਧੀਕ ਮੁੱਖ ਕਾਰਜਕਾਰੀ ਅਫਸਰ ਦੀ ਨਿਗਰਾਨੀ ਹੇਠ ਕੁਆਲਟੀ ਕੰਟਰੋਲ ਟੀਮ ਚੰਡੀਗੜ੍ਹ ਵਲੋਂ ਪਾਣੀ ਦੀ ਗੁਣਵਤਾ ਨਿਗਰਾਨੀ ਟੀਮ ਅਚਨਚੇਤ ਲੌਂਗੋਵਾਲ ਵਿਖੇ ਪਹੁੰਚ ਕੇ ਸਾਫ ਪੀਣ ਵਾਲੇ ਦੇ ਵੱਖ-ਵੱਖ ਪੱਤੀਆਂ ਦੇ ਕਈ ਘਰਾਂ ਦੇ ਅੰਦਰੋਂ ਸੈਂਪਲ ਚੈਕ ਕੀਤੇ ਗਏ।ਟੀਮ ਦੇ ਇੰਚਾਰਜ ਇੰਜੀਨੀਅਰ …

Read More »

ਬਿਜਲੀ ਸਪਲਾਈ ਬੰਦ ਰਹੇਗੀ

ਲੌਂਗੋਵਾਲ , 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ ) – ਪਾਵਰਕਾਮ ਦਫ਼ਤਰ ਲੌਂਗੋਵਾਲ ਦੇ ਐਸ.ਡੀ.ਓ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਸਬਾ ਨਿਵਾਸੀਆ ਨੂੰ ਨਿਰਵਿਘਨ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮ ਲਈ 17 ਫਰਵਰੀ ਨੂੰ ਝਾੜੋ ਪੱਤੀ, ਰੰਧਾਵਾ ਪੱਤੀ, ਵਡਿਆਣੀ ਪੱਤੀ ਅਤੇ ਅੰਦਰਲੇ ਖੁਹ ਵਾਲੇ ਏਰੀਏ, 18 ਫਰਵਰੀ ਨੂੰ ਕੈਬੋਵਾਲ ਰੋਡ ਅਤੇ ਨਮੋਲ ਰੋਡ ਵਾਲੇ ਏਰੀਏ …

Read More »

ਸਰਕਾਰੀ ਸਕੂਲਾਂ ਦੀਆਂ 1600 ਵਿਦਿਆਰਥਣਾਂ ਕਰਨਗੀਆਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੀ ਮੁਫ਼ਤ ਸੈਰ

ਡਿਪਟੀ ਕਮਿਸ਼ਨਰ ਵਲੋਂ ਬੱਸਾਂ ਹਰੀ ਝੰਡੀ ਦਿਖਾ ਕੇ ਰਵਾਨਾ ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਗਿਆਨ ਇੱਕ ਰੌਚਕ ਵਿਸ਼ਾ ਹੈ ਜਿਸ ਨੂੰ ਆਸਾਨੀ ਨਾਲ ਸਮਝ ਕੇ ਇਮਤਿਹਾਨਾਂ ਵਿੱਚ ਵਧੀਆ ਨੰਬਰ ਹਾਸਲ ਕੀਤੇ ਜਾ ਸਕਦੇ ਹਨ।ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਵਿੱਚ ਵਿਗਿਆਨ ਦੇ ਵਿਸ਼ੇ ਬਾਰੇ ਦਿਲਚਸਪੀ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਵਿਸ਼ੇਸ਼ …

Read More »

ਪਿਤਾ ਦਾ ਸੁਪਨਾ ਕੀਤਾ ਪੂਰਾ – ਜੱਜ ਅਨੂਬਾ ਜ਼ਿੰਦਲ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ)- ਤੀਜੀ ਸਫਲਤਾ ਤੋਂ ਬਾਅਦ ਘਰ ਪਹੁੰਚੀ ਅਨੂਬਾ ਜ਼ਿੰਦਲ ਨਾਲ ਜਦ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਉਸ ਨੇ ਇਹ ਪ੍ਰਾਪਤੀਆਂ ਕਰਕੇ ਆਪਣੇ ਪਿਤਾ ਰਾਮ ਗੋਪਾਲ ਜਿੰਦਲ ਦਾ ਸੁਪਨਾ ਪੂਰਾ ਕੀਤਾ ਹੈ।ਕਿਉਂਕਿ ਉਹ ਬਚਪਨ ਤੋਂ ਹੀ ਉਸ ਨੂੰ ਜੱਜ ਬਣਾਉਣਾ ਚਾਹੁੰਦੇ ਸਨ।ਅਨੂਬਾ ਨੇ ਕਿਹਾ ਕਿ ਉਸ ਦੇ ਪਿਤਾ ਰਾਮ ਗੋਪਾਲ ਜ਼ਿੰਦਲ …

Read More »

ਜੱਜ ਬਣੀ ਲੌਂਗੋਵਾਲ ਦੀ ਅਨੂਬਾ ਜ਼ਿੰਦਲ ਨੇ ਰਾਜਸਥਾਨ ਤੇ ਹਰਿਆਣਾ ਤੋਂ ਬਾਅਦ ਪੰਜਾਬ ‘ਚ ਵੀ ਮਾਰੀ ਬਾਜ਼ੀ

ਕਸਬੇ ਵਿਚ ਇੱਕ ਵਾਰ ਫਿਰ ਛਾਇਆ ਖੁਸ਼ੀ ਦਾ ਆਲਮ ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ)- ਜੋ ਬੱਚੇ ਦ੍ਰਿੜ ਨਿਸ਼ਚੇ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਦੇ ਹਨ।ਸਫਲਤਾ ਉਨ੍ਹਾਂ ਦੇ ਘਰ ਆ ਕੇ ਪੈਰ ਚੁੰਮਦੀ ਹੈ।ਇਹ ਕਹਾਵਤ ਰਾਜਸਥਾਨ ਅਤੇ ਹਰਿਆਣਾ ਦੀ ਜੁਡੀਸ਼ਲ ਸਰਵਿਸ ਪ੍ਰੀਖਿਆ ਕਲੀਅਰ ਕਰਕੇ ਜੱਜ ਬਣੀ ਲੌਂਗੋਵਾਲ ਦੀ ਅਨੂਬਾ ਜ਼ਿੰਦਲ ਨੇ ਸੱਚ ਸਾਬਤ ਕਰ ਦਿਖਾਈ ਹੈ।ਅਨੂਬਾ ਜ਼ਿੰਦਲ ਨੇ …

Read More »