ਬ੍ਰਹਮਪੁਰਾ, ਢੀਂਡਸਾ ਤੇ ਰਵੀਇੰਦਰ ਸਿੰਘ ਵੀ ਕਰਨਗੇ ਸੰਬੋਧਨ ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹੈਡਕੁਆਰਟਰ ਤੋਂ ਜਾਰੀ ਕੀਤੇ ਗਏ ਸਾਂਝੇ ਬਿਆਨ ਵਿਚ ਸਾਬਕਾ ਵਿਧਾਇਕ ਤੇ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਮਨਮੋਹਨ ਸਿੰਘ ਸਠਿਆਲਾ ਅਤੇ ਗੁਰਪ੍ਰੀਤ ਸਿੰਘ ਕਲਕੱਤਾ ਪ੍ਰਧਾਨ ਅਕਾਲੀ ਜੱਥਾ ਅੰਮ੍ਰਿਤਸਰ ਸ਼ਹਿਰੀ ਨੇ ਦੱਸਿਆ ਹੈ ਕਿ ਸ਼਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ …
Read More »Monthly Archives: February 2020
ਜਨਮ ਦਿਨ ਮੁਬਾਰਕ – ਸੈਮੂਅਲ
ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਖਦੀਪ ਸਿੰਘ ਅਤੇ ਅਮਨਦੀਪ ਕੌਰ ਨੂੰ ਹੋਣਹਾਰ ਬੇਟੇ ਸੈਮੂਅਲ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਬੀਬੀ ਭੱਠਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ
ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਲੌਂਗੋਵਾਲ ਵਿਖੇ ਵੈਨ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਘਰਾਂ ਵਿੱਚ ਜਾ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਦਿਆ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੈਣ ਵਾਲਾ ਘਾਟਾ ਕਦੇ ਵੀ ਪੂਰਾ ਨਹੀ ਹੁੰਦਾ।ਉਨ੍ਹਾਂ …
Read More »ਸ਼੍ਰੋਮਣੀ ਕਮੇਟੀ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਲੱਖ – ਲੌਂਗੋਵਾਲ
ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਵੈਨ ਹਾਦਸੇ ਵਿਚ ਮਾਰੇ ਗਏ ਬੱਚਿਆਂ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਮ੍ਰਿਤਕ ਬੱਚਿਆ ਦੇ ਪਰਿਵਾਰਾਂ ਨੂੰ ਸ਼੍ਰੌਮਣੀ ਕਮੇਟੀ ਵਲੋਂ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ।ਉਨ੍ਹਾਂ ਪੰਜਾਬ ਸਰਕਾਰ ਪਾਸੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਅਤੇ ਸਬੰਧਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ …
Read More »ਅੰਤਿਮ ਸੰਸਕਾਰ ਸਮੇਂ ਪ੍ਰਸ਼ਾਸ਼ਨ ਦੇ ਉਚ ਅਧਿਕਾਰੀ ਰਹੇ ਗੈਰਹਾਜ਼ਰ
ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਤਰਕਸ਼ੀਲ ਆਗੂ ਮਾਸਟਰ ਬਲਵੀਰ ਚੰਦ ਅਤੇ ਜੁਝਾਰ ਸਿੰਘ ਨੇ ਕਿਹਾ ਕਿ ਕੱਲ ਵਾਪਰੀ ਘਟਨਾ ਤੋਂ ਬਾਅਦ ਜਦੋਂ ਤੱਕ ਪ੍ਰਸ਼ਾਸ਼ਨ ਅਤੇ ਇਲਾਕਾ ਨਿਵਾਸੀਆਂ ਵਿਚਕਾਰ ਲਿਖਤਨਾਮਾ ਨਹੀ ਹੋਇਆ।ਉਦੋਂ ਤੱਕ ਤਾਂ ਸਮੁੱਚੇ ਪ੍ਰਸ਼ਾਸ਼ਨਿਕ ਅਧਿਕਾਰੀ ਇਥੇ ਹਾਜ਼ਰ ਸਨ।ਪਰ ਅੱਜ ਜਦੋਂ ਉਨਾਂ ਦਾ ਸਸਕਾਰ ਸਮੇਂ ਹਾਜ਼ਰ ਹੋਣਾ ਲਾਜਮੀ …
Read More »ਧਾਰਮਿਕ ਚਿੰਨਾਂ ਤੋਂ ਹੀ ਹੋ ਸਕੀ ਮ੍ਰਿਤਕਾਂ ਦੀ ਪਛਾਣ
ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਵੈਨ ਹਾਦਸੇ ਵਿਚ ਮਾਰੇ ਗਏ ਇਨ੍ਹਾਂ ਬੱਚਿਆਂ ਨੂੰ ਅੱਗ ਨੇ ਐਨਾਂ ਬੁਰੀ ਤਰ੍ਹਾਂ ਨਾਲ ਝੂਲਸਾ ਦਿੱਤਾ ਸੀ ਕਿ ਇਨ੍ਹਾਂ ਦੀ ਪਹਿਚਾਣ ਮੁਸ਼ਕਿਲ ਨਾਲ ਹੋਈ।ਮਾਰੇ ਗਏ ਬੱਚਿਆਂ ਵਿੱਚ ਇੱਕ ਲੜਕਾ ਅਤੇ ਤਿੰਨ ਲੜਕੀਆ ਸਨ।ਜਿਨ੍ਹਾਂ ਵਿਚੋ ਹਿੰਦੂ ਪਰਿਵਾਰ ਨਾਲ ਸਬੰਧਤ ਲੜਕੀ ਆਰਾਧਿਆ ਦੇ ਹੱਥ ਵਿਚ ਹਿੰਦੂ ਧਰਮ ਨਾਲ ਸਬੰਧਤ ਪਾਏ ਗਏ ਕੜੇ ਨਾਲ …
Read More »ਕਸਬਾ ਲੌਂਗੋਵਾਲ ਵਿਖੇ ਵੈਨ ਹਾਦਸੇ ‘ਚ ਮਾਰੇ ਗਏ 4 ਬੱਚਿਆਂ ਦਾ ਕੀਤਾ ਅੰਤਿਮ ਸਸਕਾਰ
ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਿਆਸੀ ਆਗੂ ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਬੀਤੇ ਦਿਨੀ ਭਿਆਨਕ ਵੈਨ ਹਾਦਸੇ ਵਿਚ ਸਿਮਰਨ ਪਬਲਿਕ ਸਕੂਲ ਲੌਂਗੋਵਾਲ ਦੇ ਮਾਰੇ ਗਏ ਚਾਰ ਮਾਸੂਮ ਬੱਚਿਆਂ ਦਾ ਅੱਜ ਸਥਾਨਕ ਰਾਮ ਬਾਗ ਵਿਖੇ ਸਮੂਹਕ ਤੌਰ ‘ਤੇ ਅੰਤਿਮ ਸਸਕਾਰ ਕੀਤਾ ਗਿਆ।ਜਿਸ ਵਿੱਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆ ਨੇ ਸ਼ਮੂਲੀਅਤ ਕੀਤੀ।ਵੈਨ ਹਾਦਸੇ ਦੌਰਾਨ ਸਿਮਰਜੀਤ ਸਿੰਘ …
Read More »ਟਕਸਾਲੀ ਅਕਾਲੀ ਆਗੂ ਗੁਰਦਿਆਲ ਸਿੰਘ ਬਖੋਰਾ ਕਲਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਲੌਂਗੋਵਾਲ, 15 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਬਖੋਰਾ ਕਲਾਂ ਦੇ ਯੂਥ ਅਕਾਲੀ ਆਗੂ ਬਲਜਿੰਦਰ ਸਿੰਘ ਜੌਲੀ ਘੁਮਾਣ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਦਾਦਾ ਜੀ ਗੁਰਦਿਆਲ ਸਿੰਘ ਸਾਬਕਾ ਸਰਪੰਚ ਦੀ ਲੱਗਭਗ 98 ਸਾਲ ਦੀ ਉਮਰ ‘ਚ ਅਚਨਚੇਤ ਮੌਤ ਹੋ ਗਈ।ਜੌਲੀ ਘੁਮਾਣ ਦੇ ਦੱਸਣ ਮੁਤਾਬਿਕ ਪਿਛਲੇ ਦਿਨੀਂ ਉਨ੍ਹਾਂ ਦੇ ਭੂਆ ਦੀ ਨਾਮੁਰਾਦ ਬਿਮਾਰੀ …
Read More »ਮੈਡਮ ਉਸ਼ਾ ਰਾਣੀ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ
ਲੌਂਗੋਵਾਲ, 15 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸਬ ਤਹਿਸੀਲ ਵਿਖੇ ਮੈਡਮ ਉਸ਼ਾ ਰਾਣੀ ਨੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਆਪਣੇ ਅਹੁਦੇ ਦਾ ਕਾਰਜ਼ਭਾਲ ਸੰਭਾਲਣ ਦੌਰਾਨ ਕਿਹਾ ਕਿ ਉਹ ਸਬ ਤਹਿਸੀਲ ਵਿਖੇ ਪਬਲਿਕ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀ ਆਉਣ ਦੇਣਗੇ।ਵਰਨਣਯੋਗ ਹੈ ਕਿ ਮੈਡਮ ਉਸ਼ਾ ਰਾਣੀ ਡੀ.ਸੀ ਦਫਤਰ ਸੰਗਰੂਰ ਤੋਂ ਤਰੱਕੀ ਲੈ ਕੇ …
Read More »ਫਰੀਡਮ ਫਾਈਟਰ ਉਤਰਾਅਧਿਕਾਰੀ ਜਥੇਬੰਦੀ ਦੇ ਝਿੰਜ਼ਰ ਜਿਲ੍ਹਾ ਪ੍ਰਧਾਨ ਤੇ ਢੱਡਰੀਆਂ ਜਿਲ੍ਹਾ ਸਕੱਤਰ ਚੁਣੇ ਗਏ
ਲੌਂਗੋਵਾਲ, 15 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਫਰੀਡਮ ਫਾਈਟਰ ਉਤਰਾਅਧਿਕਾਰੀ ਜਥੇਬੰਦੀ ਰਜਿ: ਪੰਜਾਬ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਜਿਲ੍ਹਾ ਪ੍ਰਧਾਨਾਂ ਦੀ ਨਵੀਂ ਚੋਣ ਤਹਿਤ ਜਸਵੰਤ ਸਿੰਘ ਬੁਢਲਾਡਾ, ਜਗਦੀਪ ਸਿੰਘ ਧਨੇਠਾ, ਫਰੀਡਮ ਫਾਇਟਰ ਬੀਬੀ ਸ਼ਮਿੰਦਰ ਕੌਰ, ਆਲ ਇੰਡੀਆ ਕਮੇਟੀ ਮੈਂਬਰ ਗੁਰਇੰਦਰ ਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਪਟਿਆਲਾ ਦੀ ਅਗਵਾਈ ਹੇਠ ਜਿਲ੍ਹਾ …
Read More »
Punjab Post Daily Online Newspaper & Print Media