Tuesday, November 24, 2026

Monthly Archives: February 2020

ਟਰਾਂਸਫਰਮਰ ਵਿਚੋਂ ਤਾਂਬਾ ਚੋਰੀ

ਲੌਂਗੋਵਾਲ, 15 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਆਲਮਪੁਰ ਬੋਦਲਾ ਵਿਖੇ ਚੋਰਾਂ ਵਲੋਂ ਟਰਾਂਸਫਰਮਰ ਵਿਚੋਂ ਤਾਂਬਾ ਕੱਢ ਕੇ ਲਿਜਾਣ ਦੀ ਸੂਚਨਾ ਮਿਲੀ ਹੈ।ਪਰਮਵੀਰ ਕੌਰ ਪਤਨੀ ਰਜਿੰਦਰ ਸਿੰਘ ਕਣਕਵਾਲ ਚਹਿਲਾਂ ਨੇ ਜਾਣਕਾਰੀ ਦਿੰਦੇ ਹੋਏ ਕਿ ਆਲਮਪੁਰ ਬੋਦਲਾ ਉਨ੍ਹਾਂ ਦੇ ਖੇਤਾਂ ਵਿਚ ਲੱਗੇ ਟਰਾਂਸਫਰਮਰ ਵਿਚੋਂ ਚੋਰ ਤਾਂਬਾ ਕੱਢ ਕੇ ਗਏ।ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਨੱਥ …

Read More »

ਅੱਖਾਂ ਦਾ ਮੁਫਤ ਚੈਕਅਪ ਕੈੰਪ ਲਗਾਇਆ ਗਿਆ

ਲੌਂਗੋਵਾਲ, 15 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਵੇਕ ਚੈਰੀਟੇਬਲ ਆਈ ਹਸਪਤਾਲ ਜਲਾਲ ਵੱਲੋਂ ਸੁਆਮੀ ਬ੍ਰਹਮ ਮੁਨੀ ਜੀ ਦੀ ਪ੍ਰੇਰਨਾ ਨਾਲ ਡਾ. ਕੇਵਲ ਚੰਦ ਧੌਲਾ ਦੀ ਸਪੁੱਤਰੀ ਸਵ. ਗੁਰਪ੍ਰੀਤ ਧੌਲਾ (ਗੋਪੀ) ਦੀ ਯਾਦ ਵਿੱਚ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਲਗਾਇਆ ਗਿਆ।ਜਿਸ ਵਿੱਚ ਅੱਖਾਂ ਦੇ ਮਾਹਿਰ ਡਾਕਟਰ ਮੀਨਾਕਸ਼ੀ ਸਿੱਧੂ ਦੀ ਟੀਮ ਨੇ 455 ਮਰੀਜ਼ਾਂ ਦਾ ਚੈਕਅਪ ਕੀਤਾ ਅਤੇ ਮੁਫਤ ਦਵਾਈਆਂ …

Read More »

ਸਕੱਤਰ ਰੀਜਨਲ ਟਰਾਂਸਪੋਰਟ ਅਥਾਰਿਟੀ ਵਲੋਂ ਬੱਸਾਂ ਦੀ ਅਚਨਚੇਤ ਚੈਕਿੰਗ

ਇਤਰਾਜ਼ਯੋਗ ਗੀਤ ਚਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ – ਛੀਨਾ ਸੰਗਰੂਰ/ ਲੌਂਗੋਵਾਲ, 15 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰੀਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰ ਕਰਨਬੀਰ ਸਿੰਘ ਛੀਨਾ ਵਲੋਂ ਪਟਿਆਲਾ-ਸੰਗਰੂਰ ਸੜਕ `ਤੇ ਬੱਸਾਂ ਦੀ ਚੈਕਿੰਗ ਕੀਤੀ ਗਈ।ਇਸ ਦੌਰਾਨ ਬੱਸਾਂ ਵਿੱਚ ਚੱਲ ਰਹੇ ਗਾਣਿਆਂ ਸਬੰਧੀ ਮਹਿਲਾ ਸਵਾਰੀਆਂ ਤੋਂ ਫੀਡਬੈਕ ਵੀ ਲਿਆ। ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ …

Read More »

Health Minister orders immediate withdrawal of letter regarding no free services for emergency during first 24 hours

  Amritsar, February 15 (Punjab Post Bureau) – The Health & Family Welfare Minister Mr. Balbir Singh Sidhu has ordered immediate withdrawal of the letter issued by the Directorate of Health & Family Welfare to the districts in connection with no free services for emergency medical treatment during first 24 hours and free treatment to girl child of 1-5 years age …

Read More »

ਐਮਰਜੈਂਸੀ ਦੇ ਪਹਿਲੇ 24 ਘੰਟਿਆਂ ਦੌਰਾਨ ਕੋਈ ਮੁਫ਼ਤ ਸੇਵਾਵਾਂ ਨਾ ਹੋਣ ਸਬੰਧੀ ਜਾਰੀ ਪੱਤਰ ਤੁਰੰਤ ਵਾਪਸ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟੋਰੇਟ ਵਲੋਂ ਜ਼ਿਲ੍ਹਿਆਂ ਨੂੰ ਜਾਰੀ ਪੱਤਰ ਨੂੰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ।ਜਿਸ ਵਿੱਚ ਸਰਕਾਰੀ ਹਸਪਤਾਲਾਂ `ਚ ਐਮਰਜੈਂਸੀ ਮੈਡੀਕਲ ਟਰੀਟਮੈਂਟ ਲਈ ਪਹਿਲੇ 24 ਘੰਟੇ ਦੌਰਾਨ ਅਤੇ 1 ਤੋਂ 5 ਸਾਲ ਤੱਕ ਦੀ ਬੱਚੀ ਲਈ ਕੋਈ ਮੁਫ਼ਤ …

Read More »

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਲਈ ਰੱਖੀ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਰੋਡਵੇਜ਼ ਵਰਕਸ਼ਾਪ ਦੀ ਕੰਧ ਕੋਲੋਂ ਫੁੱਟਪਾਥ ਤੋਂ ਮਿਲੀ ਹੈ।ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ।ਇਸ ਲਈ ਲਾਸ਼ ਮੁਰਦਾ ਘਰ ਸਿਵਲ ਹਸਪਤਾਲ ਵਿਖੇ 72 ਘੰਟੇ ਲਈ ਰੱਖੀ ਗਈ ਹੈ। ਪੁਲਿਸ ਅਨੁਸਾਰ ਇਸ ਦੀ ਉਮਰ ਕਰੀਬ 40/45 …

Read More »

ਵਾਰਡ ਨੰ: 71 ‘ਚ ਜਲਦ ਲਗਾਇਆ ਜਾਵੇਗਾ ਨਵਾਂ ਟਿਊਬਵੈਲ – ਕੈਬਨਿਟ ਮੰਤਰੀ ਸੋਨੀ

ਧਰਮਸ਼ਾਲਾ ਦੇ ਨਿਰਮਾਣ ਲਈ 1 ਲੱਖ ਤੇ ਭਲਾਈ ਸੰਸਥਾ ਨੂੰ ਦਿੱਤਾ 50 ਹਜ਼ਾਰ ਦਾ ਚੈਕ ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਅੰਨ੍ਹਗੜ੍ਹ ਦਾ ਦੌਰਾ ਕੀਤਾ ਗਿਆ ਅਤੇ ਉਥੇ ਪੈ ਰਹੀਆਂ ਨਵੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਕੇ ਕੰਮਾਂ ਦਾ ਜਾਇਜ਼ਾ ਲਿਆ। …

Read More »

ਗਰਮੀਆਂ ਤੋਂ ਪਹਿਲਾਂ-ਪਹਿਲਾਂ ਸ਼ਹਿਰ ਵਿੱਚ ਲੱਗਣਗੇ 35 ਹੋਰ ਟਿਊਬਵੈਲ – ਸੋਨੀ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿਚ ਪੈਂਦੇ ਵਾਰਡ ਨੰ: 60 ਦਾ ਦੌਰਾ ਕੀਤਾ ਗਿਆ। ਉਨਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।           ਮੰਤਰੀ ਸੋਨੀ …

Read More »

ਮੰਤਰੀ ਸੋਨੀ ਵਲੋਂ ਮਾਲੀ ਮਦਦ ਵਜੋਂ 20 ਹਜ਼ਾਰ ਦਾ ਚੈਕ ਭੇਟ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਆਪਣੇ ਗ੍ਰਹਿ ਵਿਖੇ ਵਾਰਡ ਨੰਬਰ 71 ਦੀ ਸਵਰਨ ਕੌਰ ਨੂੰ ਮਾਲੀ ਮਦਦ ਵਜੋਂ 20 ਹਜ਼ਾਰ ਰੁਪਏ ਦਾ ਚੈਕ ਭੇਂਟ ਕਰਦੇ ਹੋਏ। ਨਾਲ ਹਨ ਕੌਂਸਲਰ ਵਿਕਾਸ ਸੋਨੀ ਤੇ ਹੋਰ।

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦਫਤਰੀ ਸਮਾਂ ਤਬਦੀਲ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫਤਰੀ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ 17 ਫਰਵਰੀ ਤੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮ ਕਰਨ ਦਾ ਸਮਾਂ ਸੋਮਵਾਰ …

Read More »