ਅਰਬ ਦੇਸ਼ਾਂ ‘ਚ ਕੁੜੀਆਂ ਵੇਚਣ ਵਾਲੇ ਭਾਰਤੀ ਏਜੰਟਾਂ ਨੂੰ ਵੀ ਨੱਥ ਪਾਵੇ ਸਰਕਾਰ – ਓਬਰਾਏ ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਰਬ ਦੇਸ਼ਾਂ ਅੰਦਰ ਸਜ਼ਾ ਜ਼ਾਫਤਾ ਅਨੇਕਾਂ ਨੌਜਵਾਨਾਂ ਨੂੰ ਫ਼ਾਸੀ ਦੇ ਫ਼ੰਦੇ ਤੋਂ ਬਚਾਉਣ ਲਈ ਆਪਣੇ ਕੋਲੋਂ ਪਹਿਲਾਂ ਹੀ ਕਰੋੜਾਂ ਰੁਪਏ ਖਰਚ ਕਰ ਚੁੱਕੇ `ਸਰਬੱਤ ਦੇ ਭਲੇ` ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ …
Read More »Monthly Archives: February 2020
Khalsa College Global Alumni Body Announced
Ex Students of Historic Khalsa College will join Hands to Project KCA World Over Amritsar, February 13 (Punjab Post Bureau) – Days ahead of the upcoming Khalsa College Alumni Meet, scheduled to be held on March 5, which is also the foundation day of the iconic Khalsa College Amritsar, the Khalsa College Governing Council today announced Khalsa College Global Alumni …
Read More »ਖਾਲਸਾ ਕਾਲਜ ‘ਗਲੋਬਲ ਐਲੂਮਨੀ ਬਾਡੀ’ ਦਾ ਕੀਤਾ ਗਿਆ ਐਲਾਨ
ਕਾਲਜ ਦੇ ਸਾਬਕਾ ਵਿਦਿਆਰਥੀ ਕਾਲਜ ਦੀ ਤਰੱਕੀ ਤੇ ਵਿਕਾਸ ਲਈ ਹੋਣਗੇ ਲਾਮਬੱਧ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ 5 ਮਾਰਚ ਨੂੰ ਇਤਿਹਾਸਕ ਖ਼ਾਲਸਾ ਕਾਲਜ ਦੇ ਸਥਾਪਨਾ ਦਿਵਸ ਮੌਕੇ ਹੋਣ ਜਾ ਰਹੀ ਐਲੂਮਨੀ ਮੀਟ ਦੇ ਸਬੰਧ ’ਚ ‘ਖਾਲਸਾ ਕਾਲਜ ਗਲੋਬਲ ਅਲੂਮਨੀ ਐਸੋਸੀਏਸ਼ਨ’ ਦਾ ਐਲਾਨ ਕੀਤਾ।ਉਕਤ ਅੰਤਰ ਰਾਸ਼ਟਰੀ ਪੱਧਰ ਦੀ ਸੰਸਥਾ 128 ਸਾਲ ਪੁਰਾਣੇ …
Read More »ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਸੰਸਦ ਮੈਂਬਰ ਅਮਰਜੋਤ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਗੁਪਰ੍ਰੀਤ ਸਿੰਘ) – ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੋਤ ਸਿੰਘ ਸੰਧੂ ਨੇ ਅੱਜ ਆਪਣੇ ਪਰਿਵਾਰਕ ਮੈਂਬਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਨ ਕੀਤਾ।ਅਮਰਜੋਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ ਮਹਿਕਣਗੇ 400 ਕਿਸਮ ਦੇ ਗੁਲਾਬ
ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਇਸ ਵਿਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ।ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ।ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ …
Read More »ਹਰਚਰਨ ਸਿੰਘ ਸ਼੍ਰੋਮਣੀ ਕਮੇਟੀ ਵਿਰੁੱਧ ਕੂੜ ਪ੍ਰਚਾਰ ਤੋਂ ਗੁਰੇਜ਼ ਕਰੇ – ਲੌਂਗੋਵਾਲ
ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਨੂੰ 100 ਸਾਲ ਪੂਰੇ ਹੋਣ ਜਾ ਰਹੇ ਹਨ, ਪਰੰਤੂ ਕੁੱਝ ਆਪਣੇ ਹੀ ਲੋਕਾਂ ਵੱਲੋਂ ਇਸ ਨੂੰ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਸਾਬਕਾ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਹਰਚਰਨ ਸਿੰਘ ਸ਼੍ਰੋਮਣੀ ਕਮੇਟੀ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕਰਨ ‘ਤੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ …
Read More »ਜਸਵਿੰਦਰ ਸਿੰਘ ਏ.ਐਸ.ਆਈ ਤੋਂ ਸਬ ਇੰਸਪੈਕਟਰ ਬਣੇ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਏ.ਐਸ.ਆਈ ਤੋਂ ਸਬ ਇੰਸਪੈਕਟਰ ਬਣੇ ਜਸਵਿੰਦਰ ਸਿੰਘ ਨੂੰ ਤਰੱਕੀ ਦੀਆਂ ਫੀਤੀਆਂ ਲਗਾਉਂਦੇ ਹੋਏ ਪੁਲਿਸ ਸਟੇਸ਼ਨ ਵੁਮੈਨ-2 ਮੁਖੀ ਇੰਸਪੈਕਟਰ ਪਰਮਦੀਪ ਕੌਰ ਅਤੇ ਸਬ ਇੰਸਪੈਕਟਰ ਦਲਜੀਤ ਕੌਰ।
Read More »ਮੀਡੀਆ ਫੈਸਟ ‘ਚ ਛਾਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਜਰਨਲਿਜ਼ਮ ਵਿਭਾਗ ਦੇ ਵਿਦਿਆਰਥੀ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਸ ਵਿਦਿਅਕ ਸਾਲ ਵਿਚ ਹੀ ਸਥਾਪਤ ਕੀਤੇ ਗਏ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਜਲੰਧਰ ਦੇ ਡੀ.ਏ.ਵੀ ਕਾਲਜ ਵਿਚ ਹੋਏ ਮੀਡੀਆ ਫੈਸਟ ਵਿਚ ਚੰਗਾ ਪ੍ਰਦਰਸ਼ਨ ਕਰਦਿਆਂ ਕਈ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਕੌਰ …
Read More »ਕੰਪਿਊਟਰ ਇੰਜੀਨਿਅਰਿੰਗ ਤੇ ਆਰਕੀਟੈਕਚਰ ਨੇ ਜਿੱਤੀ ਅੰਤਰ-ਵਿਭਾਗੀ ਕ੍ਰਿਕਟ ਚੈਂਪੀਅਨਸ਼ਿਪ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ ਕ੍ਰਿਕਟ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਦੀਆਂ ਲੜਕਿਆਂ ਦੀਆਂ 11 ਅਤੇ ਲੜਕੀਆਂ ਦੀਆਂ 10 ਟੀਮਾਂ ਨੇ ਭਾਗ ਲਿਆ। ਕੈਂਪਸ ਸਪੋਰਟਸ ਦੇ ਇੰਚਾਰਜ, ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ …
Read More »CET & Architecture won GNDU Inter-Department Cricket Championship
Amritsar, Feb 13 (Punjab Post Bureau) – Inter-Department Cricket (Boys/Girls) Championship of Guru Nanak Dev University was organized at the University Campus. About 11 boys & 10 girls’ teams were participated in this competition. Dr. Amandeep Singh Incharge Campus Sports Committee said that In these competitions Department of Computer Engineering & Technology was winner, Department of Civil Engineering was …
Read More »
Punjab Post Daily Online Newspaper & Print Media