ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਦਿਖਾਵਾ, ਕਰਜ਼ਾ ਅਤੇ ਨਸ਼ੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਵੱਡੇ ਖ਼ਤਰੇ ਹਨ। ਇਹ ਵਿਚਾਰ ਚਿੰਤਕ ਅਤੇ ਲੇਖਕ ਡਾ. ਮਨਮੋਹਨ ਨੇ ਪੰਜਾਬ ਦੀ ਵਿਰਾਸਤੀ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਚਾਰ ਰੋਜ਼ਾ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੇ ਦੂਸਰੇ ਦਿਨ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ: ਵਰਤਮਾਨ ਚੁਣੌਤੀਆਂ ਵਿਸ਼ੇ ਤੇ ਹੋਏ ਸੈਮੀਨਾਰ …
Read More »Monthly Archives: February 2020
ਇਕ ਹੋਰ ਲਾਡਲੀ ਆਉਣ ਨਾਲ ਪੰਘੂੜੇ ‘ਚ ਆਏ ਬੱਚਿਆਂ ਦੀ ਕੁੱਲ ਗਿਣਤੀ 176 ਹੋਈ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 176 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।10 ਜਨਵਰੀ ਨੂੰ ਕਰੀਬ ਸ਼ਾਮ 4 ਵਜੇ ਗੁਰਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਨੂਰਪੁਰ ਨੂੰ ਖੇਤਾਂ ਵਿਚੋਂ ਇਕ ਨਵ …
Read More »ਆਪਣੀ ਗੱਡੀ ਆਪਣਾ ਰੋਜ਼ਗਾਰ ਸਕੀਮ’ 19 ਫਰਵਰੀ ਤੱਕ ਵਧਾਈ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਅੰਮ੍ਰਿਤਸਰ ਜ਼ਿਲ੍ਹੇ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਨੋਜਵਾਨਾਂ ਲਈ ‘ਆਪਣੀ ਗੱਡੀ ਆਪਣਾ ਰੋਜ਼ਗਾਰ (ਅਗਰ) ਸਕੀਮ’ ਸ਼ੁਰੂ ਕੀਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸਕੀਮ ਲਈ ਫਾਰਮ ਜਮਾਂ ਕਰਾਉਣ ਦੀ ਮਿਤੀ 19 …
Read More »ਦੇਸ਼ ਦੀ 8ਵੀਂ ਜਨਗਣਨਾ ਨੂੰ ਪੂਰੀ ਇਮਾਨਦਾਰੀ ਨਾਲ ਨੇਪਰੇ ਚਾੜ੍ਹਿਆ ਜਾਵੇ – ਏ.ਡੀ.ਸੀ
ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅੰਮ੍ਰਿਤਸਰ ਸ੍ਰੀਮਤੀ ਪੱਲਵੀ ਚੌਧਰੀ ਨੇ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਅੰਕੂਰਜੀਤ ਸਿੰਘ ਆਈ.ਏ.ਐਸ, ਵਧੀਕ ਕਮਿਸਨਰ, ਨਗਰ ਨਿਗਮ ਸੰਦੀਪ ਰਿਸ਼ੀ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ …
Read More »‘ਕਿਸਾਨ ਕਰੈਡਿਟ ਕਾਰਡ’ ਸਕੀਮ ਤਹਿਤ ਮਾਨਸਾ ਵਿਖੇ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਜਾਰੀ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀਆਂ ਨੂੰ ਮਿਲਣਗੇ ਕਰੈਡਿਟ ਕਾਰਡ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋਂ 8 ਫਰਵਰੀ ਤੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ।ਇਸ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ …
Read More »Annual Function ‘Rooh Punjab Di’ celebrated with great zeal and enthusiasm
Amritsar, Feb. 13 (Punjab Post Bureau) – 480 students of Std. 2 presented their Annual Function ‘Rooh Punjab Di’ with great zeal and enthusiasm with the blessings of Arya Ratan, Dr. Punam Suri (President DAV CMC New Delhi) and under the guidance of the Principal. Dr. (Mrs) Neera Sharma in Urvi Auditorium. The students presented the glory of Punjab in …
Read More »ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਸ਼ਿਸ਼ਟਾਚਾਰ ਨੂੰ ਦੱਸਿਆ ਜੀਵਨ ਦਾ ਅਧਾਰ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਐਲ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੇ ਸਲਾਨਾ ਸਮਾਗਮ ’ਤੇ ਆਯੋਜਿਤ ਸਭਿਆਚਾਰਕ ਪੋ੍ਰਗਰਾਮ ‘ਐਟੀਕੇਟਸ-ਏਸੈਂਸ ਆਫ ਹਿਊਮਨ ਲਾਈਫ਼’ ਰਾਹੀਂ ਸ਼ਿਸ਼ਟਾਚਾਰ ਦੀ ਮਹਾਨਤਾ ਦਾ ਸੰਦੇਸ਼ ਦਿੱਤਾ।ਇਸ ਵਿਸ਼ਾਲ ਸਮਾਗਮ ਵਿੱਚ ਖੇਤਰੀ ਅਧਿਕਾਰੀ ਪੰਜਾਬ ਜ਼ੋਨ-1 ਡਾ. ਨੀਲਮ ਕਾਮਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਕੂਲ ਪ੍ਰਬੰਧਕ ਡਾ. ਰਾਜੇਸ ਕੁਮਾਰ ਅਤੇ ਐਡਵੋਕੇਟ ਸੁਦਰਸ਼ਨ ਕਪੂਰ ਵੀ ਮੌਜੂਦ …
Read More »ਫ਼ਾਸ਼ੀਵਾਦ ਅਤੇ ਜਮਹੂਰੀਅਤ `ਤੇ ਸੈਮੀਨਾਰ 16 ਫਰਵਰੀ ਨੂੰ
ਭੀਖੀ, 12 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬ੍ਰੇਰੀ ਵਿਖੇ ਨਵਯੁੱਗ ਸਾਹਿਤ ਕਲਾ ਮੰਚ ਵਲੋਂ ਫਾਸ਼ੀਵਾਦ ਅਤੇ ਜਮਹੂਰੀਅਤ `ਤੇ ਸੈਮੀਨਾਰ ਅਤੇ ਵਿਚਾਰ ਚਰਚਾ 16 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਕਰਵਾਈ ਜਾ ਰਹੀ ਹੈ।ਜਿਸ ਵਿੱਚ ਕਾਮਰੇਡ ਸੁਖਦਰਸ਼ਨ ਨੱਤ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਨਗੇ। ਮੰਚ ਦੇ ਪ੍ਰਧਾਨ ਭੁਪਿੰਦਰ ਫ਼ੌਜੀ ਅਤੇ ਸਕੱਤਰ ਅਮਰੀਕ ਭੀਖੀ ਨੇ …
Read More »ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਸਵੱਛਤਾ ਤੇ ਹਰਿਆਵਲ ਵਾਤਾਵਰਣ ਦਾ ਦਿੱਤਾ ਸੰਦੇਸ਼
ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਦੇ ਪ੍ਰੀ-ਨਰਸਰੀ ਤੇ ਨਰਸਰੀ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਵਲੋਂ ਸਲਾਨਾ ਸਮਾਗਮ ‘ਤੇ ‘ਟੂਵਰਡਜ਼ ਕਲੀਨ ਐਂਡ ਗਰੀਨ’ ਸਭਿਆਚਾਰਕ ਪੋਗਰਾਮ ਰਾਹੀਂ ਸਵੱਛਤਾ ਤੇ ਹਰਿਆਵਲ ਭਾਰਤ ਦਾ ਸੰਦੇਸ਼ ਦਿੱਤਾ।ਇਸ ਪ੍ਰੋਗਰਾਮ ਵਿੱਚ ਅੰਮ੍ਰਿਤਸਰ ਦੇ ਪ੍ਰਸਿੱਧ ਪਲਾਸਟਿਕ ਸਰਜਨ ਡਾ. ਰਵੀ ਮਹਾਜਨ ਬਤੌਰ ਮੁੱਖ ਮਹਿਮਾਨ ਅਤੇ ਸਕੂਲ ਕਮੇਟੀ ਚੇਅਰਮੈਨ ਡਾ. ਵੀ.ਪੀ ਲਖਨਪਾਲ ਵਿਸ਼ੇਸ਼ ਮਹਿਮਾਨ …
Read More »ਮੋਦੀ ਸਰਕਾਰ ਨੇ ਗੈਸ ਸਿਲੰਡਰ ਦੀ ਕੀਮਤ ਵਧਾ ਕੇ ਕੱਢਿਆ ਦਿੱਲੀ ਦਾ ਗੁੱਸਾ – ਜਗਤਾਰ ਦਿਆਲਪੁਰਾ
ਸਮਰਾਲਾ, 12 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ‘ਤੇ ਭਾਜਪਾ ਨੇ ਆਪਣਾ ਗੁੱਸਾ ਪੂਰੇ ਭਾਰਤ ਦੀ ਜਨਤਾ ‘ਤੇ ਕੱਢ ਕੇ ਦੱਸ ਦਿਤਾ ਹੈ ਕਿ ਦਿੱਲੀ ਦੀ ਹਾਰ ਮੋਦੀ ਦੀ ਭਾਜਪਾਈ ਸਰਕਾਰ ਨੂੰ ਹਜ਼ਮ ਨਹੀਂ ਹੋਈ।ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ …
Read More »
Punjab Post Daily Online Newspaper & Print Media