Tuesday, November 24, 2026

Monthly Archives: February 2020

ਗਾਇਕਾ ਲਾਚੀ ਬਾਵਾ ਨਮਿਤ ਅੰਤਿਮ ਅਰਦਾਸ ‘ਚ ਏ.ਡੀ.ਸੀ ਹਿਮਾਸ਼ੂੰ ਅਗਰਵਾਲ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਉਘੀ ਲੋਕ ਗਾਇਕਾ ਸ੍ਰੀਮਤੀ ਗੁਰਮੀਤ ਬਾਵਾ ਦੀ ਬੇਟੀ ਸ੍ਰੀਮਤੀ ਲਾਚੀ ਬਾਵਾ (ਗਾਇਕਾ) ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਨਮਿਤ ਗੁਰਦੁਆਰਾ ਗੁਰੁ ਨਾਨਕ ਪ੍ਰਕਾਸ਼ ਡੀ-ਬਲਾਕ ਰਣਜੀਤ ਐਵਨਿਊ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਹਾਜ਼ਰੀ ਭਰਦੇ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ ਅਤੇ ਹੋਰ ਸ਼ਖਸ਼ੀਅਤਾਂ।

Read More »

ਪਵਿਤਰ ਸ਼ਹਿਰ ਸੁਲਤਾਨਪੁਰ ਲੋਧੀ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ

ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਦੀ ਮਿਊਂਸਪਲ ਕੌਂਸਲ ਦੇ ਅਧਿਕਾਰ ਖੇਤਰ ਵਿੱਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ …

Read More »

ਖ਼ਾਲਸਾ ਕਾਲਜ ਸੀ. ਸੈਕੰ: ਸਕੂਲ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਂ ਬੋਲੀ ਪੰਜਾਬੀ ਪ੍ਰਤੀ ਪਿਆਰ ਅਤੇ ਸਤਿਕਾਰ ਦਰਸਾਉਂਦੇ ਸਲੋਗਨ ਬਣਾਏ ਗਏ, ਜਿਨ੍ਹਾਂ ’ਚ ਭਾਵਪੂਰਵਕ ਸੰਦੇਸ਼ ਸੀ।            ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਵੇਰ ਦੀ ਪ੍ਰਾਰਥਨਾ ਸਭਾ ਉਪਰੰਤ ਵਿਦਿਆਰਥੀਆਂ ਨੂੰ …

Read More »

ਸਾਹਿਤ ਸਭਾ ਸੁਨਾਮ ਨੇ ਮਨਾਇਆ ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਹਾੜਾ

ਸੁਨਾਮ, 28 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਡੀ ਮਾਂ ਬੋਲੀ ਪੰਜਾਬੀ ਦਾ ਕੌਮਾਂਤਰੀ ਦਿਹਾੜਾ ਸਾਹਿਤ ਸਭਾ ਸੁਨਾਮ ਵੱਲੋਂ ਸਥਾਨਕ ਜੀ ਗੁਰਦੁਆਰਾ ਗੋਬਿੰਦਪੁਰਾ ਕੋਕੋ ਮਾਜਰੀ ਵਿਖੇ ਮਨਾਇਆ ਗਿਆ। ਸਮਾਗਮ ਵਿੱਚ ਸਾਹਿਤ ਸਭਾ ਤੋਂ ਇਲਾਵਾ ਵਿਦਿਆਰਥੀ ਜਥੇਬੰਦੀ ਪੀ.ਐਸ.ਯੂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਭਾਗ ਲਿਆ।           ਸਾਹਿਤ ਸਭਾ ਵਲੋਂ ਗਿਆਨੀ ਜੰਗੀਰ ਸਿੰਘ ਰਤਨ, ਜਸਵੰਤ ਸਿੰਘ …

Read More »

ਮਾਤ ਭਾਸ਼ਾ ਦੀ ਅਹਿਮੀਅਤ ਪਛਾਨਣ ਦੀ ਲੋੜ ‘ਤੇ ਦਿੱਤਾ ਜ਼ੋਰ

ਮਾਤ ਭਾਸ਼ਾ ਦਿਵਸ `ਤੇ ਹੋਈ ਭਰਵੀਂ ਵਿਚਾਰ ਚਰਚਾ ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਵਲੋਂ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਂਬਾਦ ਵਿਖੇ ਕੌਂਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਵਿਚਾਰ ਚਰਚਾ ਕਰਵਾਈ ਗਈ।          ਪੰਜਾਬੀ ਸਾਹਿਤ ਸੰਗਮ, ਲੇਖਕ ਪਾਠਕ ਮੰਚ, ਸਾਹਿਤ ਸਭਾ ਬਾਬਾ ਬਕਾਲਾ, ਸਾਹਿਤ …

Read More »

ਕੈਬਨਿਟ ਮੰਤਰੀ ਸਿੰਗਲਾ ਵਲੋਂ 6 ਕਰੋੜ 95 ਲੱਖ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ

ਧੂਰੀ ਤੋਂ ਪੈਦਲ ਯਾਤਰਾ ਕਰਕੇ ਰਣੀਕੇ ਮੰਦਰ ਵਿਖੇ ਟੇਕਿਆ ਮੱਥਾ ਧੂਰੀ, 28 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਲੋਕ ਨਿਰਮਾਣ ਅਤੇ ਸਿੱਖਿਆ ਵਿਭਾਗ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਧੂਰੀ ਤੋਂ ਮੂਲੋਵਾਲ ਤੱਕ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ 6 ਕਰੋੜ 95 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਇਸ ਸੜਕ …

Read More »

ਗ੍ਰਾਮ ਪੰਚਾਇਤ ਵਲੋ ਪਿੰਡ ਦੇ ਚੋਗਿਰਦੇ ਦੇ ਸੁੰਦਰੀਕਰਨ ਤੇ ਪ੍ਰਦੂਸ਼ਣ ਮੁਕਤੀ ਦਾ ਅਹਿਦ

ਭੀਖੀ, 28 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੀ ਗ੍ਰਾਮ ਪੰਚਾਇਤ ਵਲੋ ਪਿੰਡ ਦੇ ਚੋਗਿਰਦੇ ਦਾ ਸੁੰਦਰੀਕਰਨ ਅਤੇ ਪ੍ਰਦੂਸ਼ਣ ਮੁਕਤੀ ਦਾ ਤਹੱਈਆ ਕੀਤਾ ਹੈ।ਪੰਚਾਇਤ ਵਲੋਂ ਸੀਚੇਵਾਲਾ ਮਾਡਲ ਤਹਿਤ ਗੰਦੇ ਪਾਣੀ ਦੇ ਸ਼ੁੱਧੀਕਰਨ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ।ਇਸ ਤੋਂ ਇਲਾਵਾ ਬੀਤੇ ਸਮੇਂ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ …

Read More »

ਸਾਹਿਤਕਾਰ ਬੂਟਾ ਸਿੰਘ ਦਾ ਨਾਵਲ ‘ਪਤਾ ਨਹੀ ਸੀ ’ ਜਾਰੀ

ਭੀਖੀ, 28 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ ) – ਨੇੜਲੇ ਪਿੰਡ ਅਕਲ਼ੀਆ ਵਿਖੇ ਸਾਬਕਾ ਸਰਪੰਚ ਰਮਿੰਦਰ ਸਿੰਘ ਦੇ ਗ੍ਰਿਹ ਵਿਖੇ ਸਾਹਿਤਕਾਰ ਬੂਟਾ ਸਿੰਘ ਚੋਹਾਨ ਦਾ ਨਾਵਲ ‘ਪਤਾ ਨਹੀ ਸੀ’ ਜਾਰੀ ਕੀਤਾ ਗਿਆ।ਉਘੇ ਸਾਹਿਤਕਾਰ ਦਰਸ਼ਨ ਸਿੰਘ ਜੋਗਾ ਦੀ ਪ੍ਰਧਾਨਗੀ ’ਚ ਹੋਏ ਇਸ ਸਾਦੇ ਨਾਵਲ ਜ਼ਾਰੀ ਸਮਾਗਮ ਦੋਰਾਨ ਉਨ੍ਹਾਂ ਕਿਹਾ ਕਿ ਬੂਟਾ ਸਿੰਘ ਚੋਹਾਨ ਨੇ ਇਸ ਨਾਵਲ ’ਚ ਫੋਜ਼ੀ ਦੇ ਜੀਵਨ …

Read More »

Sri Guru Ram Dass Jee Int’ Airport completes one year of Single-Use Plastic Free

Amritsar, February 28 (Punjab Post Bureau) – Rampant modernization and commercialization are leading to exerting our planet and making it devoid of its natural resources, being an environmentally-conscious public sector enterprise and for underlining its commitment towards its Corporate Social Responsibility, Airport Authority of India taking a pioneering initiative, decided to make its airports plastic free by banning the use …

Read More »

ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ – ਉਤਰਾਖੰਡ ਦੀ ਟੀਮ ਨੇ ਖੇਡਿਆ ਨਾਟਕ `ਬਾਕੀ ਇਤਿਹਾਸ`

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਨੂਤਨ ਪ੍ਰਯਾਸ ਮੰਚ ਜੰਮੂ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ 25 ਫਰਵਰੀ ਤੋਂ ਲੈ ਕੇ 4 ਮਾਰਚ ਤੱਕ ਚੱਲਣ ਵਾਲੇ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ ਤੀਸਰੇ ਦਿਨ ਦੂਰ ਘਾਟੀ ਰੰਗਮੰਚ ਉਤਰਾਖੰਡ ਦੀ ਟੀਮ ਵਲੋਂ ਬਾਦਲ ਸਰਕਾਰ ਦਾ ਲਿਖਿਆ ਅਤੇ ਬ੍ਰਿਜੇਸ਼ ਨਾਰਾਇਣ ਦਾ ਡਾਇਰੈਕਟ ਕੀਤਾ ਪ੍ਰਸਿੱਧ ਨਾਟਕ `ਬਾਕੀ ਇਤਿਹਾਸ` ਦਾ ਮੰਚਨ ਵਿਰਸਾ …

Read More »