Tuesday, November 24, 2026

Monthly Archives: February 2020

ਡੀ.ਏ.ਵੀ ਪਬਲਿਕ ਸਕੂਲ ਵਿਖੇ `ਮਜੈਸਟਿਕ ਅੰਬਰੇਲਾ` ਦੇ ਬੈਨਰ ਹੇਠ ਸਲਾਨਾ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਮਜੈਸਟਿਕ ਅੰਬਰੇਲਾ` ਦੇ ਬੈਨਰ ਹੇਠ ਕਰਵਾਏ ਗਏ ਸਲਾਨਾ ਸਮਾਰੋਹ ਨੇ ਸਭ ਦਾ ਖੂਬ ਮਨੋਰੰਜ਼ਨ ਕੀਤਾ।             ਪਦਮ ਸ਼੍ਰੀ ਅਲੰਕ੍ਰਿਤ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀ੍ਵ ਦਿੱਲੀ ਦੇ ਆਸ਼ੀਰਵਾਦ ਅਤੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਯੋਗ ਅਗਵਾਈ ਹੇਠ ਪੰਜਵੀਂ ਜਮਾਤ …

Read More »

ਪੋਸ਼ਨ ਅਭਿਆਨ ਅਧੀਨ ਹਲਕਕਾ ਅਟਾਰੀ ‘ਚ ਪੋਸ਼ਨ ਜਾਗਰੂਕਤਾ ਸਮਾਰੋਹ

ਵਿਧਾਇਕ ਡੀ.ਸੀ ਨੇ ਅਦਾ ਕੀਤੀ 21 ਗਰਭਵਤੀ ਮਾਵਾਂ ਦੀ ਗੋਦ ਭਰਾਈ ਦੀ ਰਸਮ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਮਾਜਿਕ ਸੁਰਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਹਰਦੀਪ ਕੌਰ ਦੀ ਅਗਵਾਈ ਹੇਠ ਪੋਸ਼ਨ ਅਭਿਆਨ ਅਧੀਨ ਸਬ-ਡਵੀਜ਼ਨ ਪੱਧਰੀ ਪੋਸ਼ਨ ਜਾਗਰੂਕਤਾ ਸਮਾਰੋਹ ਡਰੀਮ ਲੈਂਡ ਰਿਜ਼ੋਰਟ ਅਟਾਰੀ ਰੋਡ ਵਿਖੇ ਕਰਵਾਇਆ ਗਿਆ।ਸਮਾਰੋਹ ‘ਚ …

Read More »

ਲਾਈਟ ਐਂਡ ਸਾਊਂਡ ਪ੍ਰੋਗਰਾਮ ਦਾ ਕੈਬਨਿਟ ਮੰਤਰੀ ਸੋਨੀ ਕਰਨਗੇ ਉਦਘਾਟਨ

8 ਤੋਂ 10 ਫਰਵਰੀ ਤੱਕ ਪਾਇਟੈਕਸ ਗਰਾਉਂਡ ਰਣਜੀਤ ਐਵੀਨਿਊ ਵਿਖੇ ਹੋਵੇਗਾ ਪ੍ਰੋਗਰਾਮ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਡਿਜੀਟਲ ਮਿਊਜੀਅਮ ਅਤੇ ਲਾਈਟ ਐਂਡ ਸਾਉਂਡ ਪ੍ਰੋਗਰਾਮ 8 ਤੋਂ 10 ਫਰਵਰੀ 2020 ਤੱਕ ਪਾਇਟੈਕਸ ਗਰਾਉਂਡ ਰਣਜੀਤ ਐਵੀਨਿਊ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ …

Read More »

ਕਸਬਾ ਲੌਂਗੋਵਾਲ ਦੀ ਬੇਟੀ ਅਨੂਬਾ ਜ਼ਿੰਦਲ ਰਾਜਸਥਾਨ ਤੋਂ ਬਾਅਦ ਹੁਣ ਹਰਿਆਣਾ ਦੀ ਵੀ ਜੱਜ ਬਣੀ

ਲੌਂਗੋਵਾਲ, 6 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਰਾਜਸਥਾਨ ਜੁਡੀਸ਼ੀਅਲ ਸਰਵਿਸ ਪ੍ਰੀਖਿਆ ਪਾਸ ਕਰਕੇ ਜੱਜ ਬਣਨ ਵਾਲੀ ਕਸਬਾ ਲੌਂਗੋਵਾਲ ਦੀ ਬੇਟੀ ਅਨੂਬਾ ਜ਼ਿੰਦਲ ਨੇ ਇਕ ਹੋਰ ਬਾਜ਼ੀ ਮਾਰਦਿਆਂ ਹੁਣ ਹਰਿਆਣਾ ਸਿਵਲ ਸਰਵਿਸ (ਜੁਡੀਸ਼ੀਅਲ ਬ੍ਰਾਂਚ) ਪ੍ਰੀਖਿਆ ‘ਚ 11ਵਾਂ ਰੈਂਕ ਹਾਸਲ ਕਰਕੇ ਇੱਕ ਹੋਰ ਮੰਜ਼ਿਲ ਸਰ ਕਰ ਲਈ ਹੈ।ਦੱਸਣਯੋਗ ਹੈ ਕਿ ਸਥਾਨਕ ਵਾਸੀ ਰਾਮ ਗੋਪਾਲ ਜ਼ਿੰਦਲ (ਪਾਲਾ ਰਾਮ) ਦੀ ਬੇਟੀ ਅਨੂਬਾ …

Read More »

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੰਗਰੂਰ, 6 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੜਕ ਸੁਰੱਖਿਆ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਜ਼ਿਲਾ ਸੰਗਰੂਰ ‘ਚ ਲਾਗੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਵਲੋਂ ਸੰਗਰੂਰ-ਬਰਨਾਲਾ ਸੜਕ ’ਤੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।ਛੀਨਾ ਨੇ ਦੱਸਿਆ ਕਿ ਵਾਹਨਾਂ ਦੀ ਜਾਂਚ ਮੌਕੇ ਮੋਟਰ ਵਹੀਕਲ ਐਕਟ ਤਹਿਤ ਦਸਤਾਵੇਜੀ ਘਾਟ …

Read More »

ਤਿੰਨ ਮਹੀਨੇ ਤੋਂ ਪੈਨਸ਼ਨਾਂ ਅਤੇ ਤਨਖਾਹਾਂ ਨਾ ਮਿਲਣ ‘ਤੇ ਮਿਊਂਸਪਲ ਪੈਨਸ਼ਨਰਾਂ ਤੇ ਮੁਲਾਜ਼ਮਾਂ ‘ਚ ਰੋਸ

ਜਿਲਾ ਹੈਡ ਕੁਆਰਟਰ ਵਿਖੇ ਰੋਸ ਮੁਜ਼ਾਹਰਾ8 ਫਰਵਰੀ ਨੂੰ ਧੂਰੀ, 6 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਸਮੂਹ ਮਿਊਂਸਪਲ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਿੱਚ ਸਰਕਾਰ ਵਲੋਂ ਸਾਰੇ ਪੈਨਸ਼ਨਰਾਂ ਨੂੰ ਪਿਛਲੇ ਤਿੰਨ ਮਹੀਨੇ ਤੋਂ ਪੈਨਸ਼ਨਾਂ ਨਾ ਦੇਣ ਕਾਰਨ ਭਾਰੀ ਰੋਸ ਹੈ।ਕੌਂਸਲਾਂ ਵਿੱਚ ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ ਕਾਰਨ ਪੈਨਸ਼ਨਰ ਅਤੇ ਮੁਲਾਜ਼ਮਾਂ ਆਪਣੇ ਘਰ ਦਾ ਖਰਚਾ ਚਲਾਉਣ ਤੋਂ ਅਸਮਰੱਥ ਹਨ।ਇਸ ਦੇ …

Read More »

ਖਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਛੇਹਰਟਾ ਵਿਖੇ ਵਿਸ਼ਵ ਕੈਂਸਰ ਅਤੇ ਕੋਹੜ ਕੁਸ਼ਟ ਰੋਗ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੇ ਦਿਸ਼ਾਂ ਤਹਿਤ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਪੋਸਟਰਾਂ ਰਾਹੀਂ ਵੱਖ-ਵੱਖ ਤਰ੍ਹਾਂ ਦੀ ਕੈਂਸਰ ਅਤੇ ਕੋਹੜ ਦੀ ਬਿਮਾਰੀ ਸਬੰਧੀ ਲੋਕਾਂ …

Read More »

ਖਾਲਸਾ ਕਾਲਜ ਪਬਲਿਕ ਸਕੂਲ ’ਚ ਅਰਦਾਸ ਦਿਵਸ ਆਯੋਜਿਤ

ਪ੍ਰੀਖਿਆ ’ਚ ‘ਅੰਕਾਂ’ ਦਾ ਨਹੀਂ ‘ਪ੍ਰਤੀਸ਼ਤ’ ਦਾ ਮੁਕਾਬਲਾ ਹੈ – ਛੀਨਾ ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਜੋਕੇ ਸਮੇਂ ’ਚ ਪ੍ਰੀਖਿਆ ’ਚ ਵਿਦਿਆਰਥੀਆਂ ਦੇ ਆਉਣ ਵਾਲੇ ‘ਅੰਕਾਂ’ ਦਾ ਨਹੀਂ ਬਲਕਿ ਇਮਤਿਹਾਨ ‘ਚ ਪ੍ਰਾਪਤ ‘ਪ੍ਰਤੀਸ਼ਤ’ ਦਾ ਮੁਕਾਬਲਾ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਸਾਲਾਨਾ …

Read More »