Tuesday, November 24, 2026

Monthly Archives: February 2020

ਕੈਪਟਨ ਸਰਕਾਰ ਸ਼੍ਰੋਮਣੀ ਕਮੇਟੀ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ – ਭਾਈ ਰਾਮ ਸਿੰਘ

ਅੰਮ੍ਰਿਤਸਰ, 4 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਕਾਂਗਰਸ ਵੱਲੋਂ ਸਿੱਖਾਂ ਦੀ ਪਾਰਲੀਮੈਂਟ ਜਾਣੀ ਜਾਂਦੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ ਹੈ।ਅੱਜ ਜਾਰੀ ਬਿਆਨ ਵਿੱਚ ਭਾਈ ਰਾਮ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਿੱਖਾਂ ਨਾਲ ਦੁਸ਼ਮਣੀ ਨਿਭਾਅ ਰਹੀ ਹੈ।ਇਹ ਉਹੀ ਪਾਰਟੀ …

Read More »

ਸਾਹਿਤਕਾਰ ਜਸਵੰਤ ਕੰਵਲ ਤੇ ਦਲੀਪ ਕੌਰ ਟਿਵਾਣਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਲੌਂਗੋਵਾਲ, 4 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਗਾਇਕ ਕਲਾਂ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ।ਇਸ ਵਿੱਚ ਮੰਚ ਸੰਚਾਲਕ ਕੁਲਵੰਤ ਉਪਲੀ, ਮੰਗਲ ਮੰਗੀ ਯਮਲਾ, ਨਿਰਮਲ ਮਾਹਲਾ, ਅਰਸ਼ਦੀਪ ਚੋਟੀਆਂ, ਜੱਸ ਗੁਰਾਇਆ, ਕਿਰਨਪਾਲ ਗਾਗਾ, ਸਾਹਿਤਕਾਰ ਰਾਮਫਲ ਰਾਜਲਹੇੜੀ, ਕਾਲਾ ਅਲੀਸ਼ੇਰ, ਧਰਮਾ ਹਰਿਆਓ, ਅਦਾਕਰ ਟੀਟਾ ਵੈਲੀ ਸੰਗਰੂਰ, ਕੌਸਲਰ ਸਤਪਾਲ ਸਿੰਘ ਪਾਲੀ ਆਦਿ ਨੇ ਹਿੱਸਾ ਲਿਆ।ਮੀਟਿੰਗ ਦੌਰਾਨ ਦੋ ਮਿੰਟ …

Read More »

ਮਨਿੰਦਰ ਸਿੰਘ ਲਖਮੀਰਵਾਲਾ ਨੇ ਕੋਰ ਕਮੇਟੀ ਯੂਥ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਸੁਨਾਮ/ ਲੌਂਗੋਵਾਲ, 4 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਯੂਥ ਦੇ ਕੋਰ ਕਮੇਟੀ ਮੈਂਬਰ ਮਨਿੰਦਰ ਸਿੰਘ ਲਖਮੀਰਵਾਲਾ ਨੇ ਸੁਖਦੇਵ ਸਿੰਘ ਢੀਂਡਸਾ ਦੇ ਸਮਰਥਨ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਰੈਲੀ ਵਿੱਚ ਨੌਜਵਾਨ ਵਰਗ ਦੀ ਗੈਰ ਮੌਜੂਦਗੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ …

Read More »

ਬੇਮੌਸਮੀ ਬਰਸਾਤਾਂ ਕਾਰਨ ਵਧੇਰੇ ਨਮੀ ਵਾਲੇ ਇਲਾਕੇ ‘ਚ ਕਣਕ ਦੀ ਫਸਲ ਦਾ ਨੁਕਸਾਨ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਦੀ ਟੀਮ ਵਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਬੇਮੌਸਮੀ ਬਰਸਾਤਾਂ ਦੇ ਪਾਣੀ ਕਾਰਨ ਜ਼ਿਲ੍ਹਾ ਪਠਾਨਕੋਟ ਦੇ ਵਧੇਰੇ ਨਮੀ ਵਾਲੇ ਪਿੰਡਾਂ ਵਿੱਚ ਕਣਕ ਦੀ ਫਸਲ ਦਾ ਬਹੁਤ ਨੁਕਸਾਨ ਹੋਇਆ ਹੈ।ਜਿਸ ਕਾਰਨ ਕਿਸਾਨਾਂ ਵਲੋਂ ਕਾਸ਼ਤ ਕੀਤੀ ਕਣਕ ਦੀ ਫਸਲ ਜਾਂ ਤਾਂ ਉਗੀ ਨਹੀਂ ਜਾਂ ਫਿਰ ਬਹੁਤ ਵਿਰਲੀ ਹੋਣ ਕਾਰਨ ਕਿਸਾਨਾਂ …

Read More »

ਐਨ.ਸੀ.ਡੀ ਪ੍ਰੋਗਰਾਮ ਅਧੀਨ ਲਗਾਇਆ ਕੈਂਪ

ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਐਨ.ਸੀ.ਡੀ ਪ੍ਰੋਗਰਾਮ ਅਧੀਨ ਅਨੰਦਪੁਰ ਮੁਹੱਲਾ ਟੈਂਕੀ ਸਕੂਲ ਪਠਾਨਕੋਟ ਵਿਖੇ ਕੈਂਪ ਲਗਾਇਆ ਗਿਆ।ਜਿਸ ਵਿੱਚ ਮਾਹਿਰ ਡਾਕਟਰਾਂ ਵਲੋਂ ਤੀਹ ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਸ਼ੂਗਰ, ਬਲੱਡ ਪ੍ਰੈਸ਼ਰ, ਹੈਮੋਗਲੋਬਿਨ, ਸਰਵਾਈਕਲ ਕੈਂਸਰ, ਬਰੈਸਟ ਕੈਂਸਰ ਅਤੇ ਮੂੰਹ ਦੇ ਕੈਂਸਰ ਦੀ ਜਾਂਚ ਕੀਤੀ ਗਈ।ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ …

Read More »

ਦੰਦਾਂ ਦੇ 33ਵੇਂ ਪੰਦਰਵਾੜੇ ਦੀ ਕੀਤੀ ਸ਼ੁਰੂਆਤ

ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਦੰਦਾਂ ਦੇ 33ਵੇਂ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਡੋਲੀ ਅਗਰਵਾਲ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਪੰਦਰਵਾੜਾ 1 ਤੋਂ 15 ਫਰਵਰੀ 2020 ਤੱਕ ਜ਼ਿਲ੍ਹੇ ਦੇ ਹਰੇਕ ਸਿਹਤ ਸੰਸਥਾ ਤੇ ਮਨਾਇਆ ਜਾਵੇਗਾ।ਦੰਦਾਂ ਦੇ ਮਾਹਿਰ ਡਾ. ਸ਼ੈਲਾ ਕਨਵਰ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 338ਵਾਂ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ- ਸੰਧੂ) – ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 338ਵਾਂ ਜਨਮ ਦਿਹਾੜਾ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਛੋਟੇ ਭਰਾ ਸੁਰਜੀਤ ਸਿੰਘ ਕੋਹਲੀ ਤੇ ਦਲਜੀਤ ਸਿੰਘ ਕੋਹਲੀ ਦੀ ਰਿਹਾਇਸ਼ ਵਿਖੇ ਮਨਾਇਆ ਗਿਆ।ਸਮਾਗਮ ਵਿੱਚ ਭਾਈ ਸੁਰਿੰਦਰ ਸਿੰਘ ਅਰੋੜਾ ਵੀਰ ਜੀ ਤੇ ਇਲਾਕੇ ਦੀ ਸੰਗਤ ਦੇ ਨੇ ਹਾਜ਼ਰੀ ਭਰੀ ਗਈ।ਸ਼੍ਰੀ ਗੁਰੂ ਰਾਮਦਾਸ ਲੋਕ …

Read More »

7ਵੀਂ ਸੀਨੀਅਰ ਨੈਸ਼ਨਲ ਰਾਕੇਟਬਾਲ ਚੈਂਪੀਅਨਸ਼ਿਪ ‘ਚ ਪੰਜਾਬ ਤੇ ਤਾਮਿਲਨਾਡੂ ਚੈਂਪੀਅਨ

ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਸੰਧੂ) – ਰਾਕੇਟਬਾਲ ਐਫ ਐਸੋਸੀਏਸ਼ਨ ਇੰਡੀਆ ਦੇ ਪ੍ਰਧਾਨ ਤੇ ਏ.ਆਈ.ਜੀ ਜੋਨਲ ਸੀ.ਆਈ.ਡੀ ਲਖਬੀਰ ਸਿੰਘ ਪੀ.ਪੀ.ਐਸ ਦੇ ਨਿਰਦੇਸ਼ਾਂ ‘ਤੇ ਜਨਰਲ ਸਕੱਤਰ ਪ੍ਰਿੰ. ਬਲਵਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਆਯੋਜਿਤ 307ਵੀਂ ਸੀਨੀਅਰ ਨੈਸ਼ਨਲ ਰਾਕੇਟ ਬਾਲ ਚੈਂਪੀਅਨਸ਼ਿਪ ਦੇ ਮਹਿਲਾਵਾਂ ਦੇ ਵਰਗ ਦਾ ਚੈਂਪੀਅਨ ਤਾਜ ਪੰਜਾਬ ਦੇ ਸਿਰ ਸੱਜਿਆ ਹੈ, ਜਦੋਂਕਿ ਤਾਮਿਲਨਾਡੂ ਫਸਟ ਰਨਰਜ਼ਅੱਪ ਤੇ ਮਹਾਰਾਸ਼ਟਰਾਂ ਤੇ ਦਿੱਲੀ ਸਾਂਝੇ …

Read More »

Mexican Music Troupe Enthrall Audience at Khalsa College of Education

 Colourful Musical Bonanza at 9th Amritsar International Folk Festival   Amritsar, February 4 (Punjab Post Bureau) – The music and dance troupe from Mexico today enthralled audience with their scintillating performances during the 9th Amritsar International Folk Festival held at Khalsa College of Education (KCE) here today. They rocked the stage with their native musical presentations as the festival witnessed a fusion …

Read More »

‘9ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਮੌਕੇ ਮੈਕਸੀਕਨ ਕਲਾਕਾਰਾਂ ਨੇ ਬੰਨ੍ਹਿਆ ਰੰਗ

ਖਾਲਸਾ ਕਾਲਜ ਐਜੂਕੇਸ਼ਨ ਤੇ ਖਾਲਸਾ ਪਬਲਿਕਸ ਸਕੂਲ ‘ਚ ਦਿਸਿਆ ਮੈਕਸੀਕੋ ਤੇ ਪੰਜਾਬੀ ਕਲਚਰ ਦਾ ਸੁਮੇਲ ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਮੈਕਸੀਕੋ ਤੋਂ ਆਏ ਕਲਾਕਾਰਾਂ ਨੇ ‘9ਵੇਂ ਖਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਜੌਹਰ ਵਿਖਾਏ।ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਮੈਕਸੀਕੋ ਤੋਂ ਐਸਪਿਰਿਟੋ ਮੈਕਸੀਕਨ ਫ਼ੋਕ ਐਨਸੇਮਬਲ …

Read More »